BSP candidate Rakesh Soman Archives - Daily Post Punjabi

BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਾਕੇਸ਼ ਸੁਮਨ CM ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

BSP candidate Rakesh Soman

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ ਨੂੰ ਬੇਹਤਰ ਬਣਾਕੇ ਬਹੁਤ ਵਧੀਆ ਕੰਮ ਕਰ ਰਹੀ ਹੈ। ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ ਜੋ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਕਰ ਰਹੀ ਹੈ। ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ appeared first on Daily Post Punjabi.