bsp party Archives - Daily Post Punjabi

ਮਾਇਆਵਤੀ ਨੇ ਕਿਸਾਨ ਮਹਾਪੰਚਾਇਤ ‘ਚ ਹਿੰਦੂ -ਮੁਸਲਿਮ ਭਾਈਚਾਰਕ ਸਾਂਝ ਦੀ ਸ਼ਲਾਘਾ ਕਰਦਿਆਂ ਕਿਹਾ – ‘ਭਰਨਗੇ 2013 ਦੰਗਿਆਂ ਦੇ ਜ਼ਖ਼ਮ’
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਦੌਰਾਨ ਹਿੰਦੂ-ਮੁਸਲਿਮ ਫਿਰਕੂ ਸਦਭਾਵਨਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮਾਜਵਾਦੀ ਪਾਰਟੀ ਦੀ ਸਰਕਾਰ ਦੌਰਾਨ 2013 ਦੇ ਦੰਗਿਆਂ ਦੇ ਡੂੰਘੇ ਜ਼ਖ਼ਮਾਂ ਨੂੰ ਭਰਨ ਵਿੱਚ ਸਹਾਇਤਾ ਕਰਨਗੇ।

2. किसान देश की शान हैं तथा हिन्दू-मुस्लिम भाईचारा के लिए मंच से साम्प्रदायिक सौहार्द के लिए लगाए गए नारों से भाजपा की नफरत से बोयी हुई उनकी राजनीतिक जमीन खिसकती हुई दिखने लगी है तथा मुजफ्फरनगर ने कांग्रेस व सपा के दंगा-युक्त शासन की भी याद लोगों के मन में ताजा कर दी है। 2/2
— Mayawati (@Mayawati) September 6, 2021

ਉਨ੍ਹਾਂ ਨੇ ਟਵੀਟ ਕੀਤਾ, “ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਕੱਲ੍ਹ ਹੋਈ ਕਿਸਾਨ ਮਹਾਪੰਚਾਇਤ ਵਿੱਚ ਹਿੰਦੂ-ਮੁਸਲਿਮ ਫਿਰਕੂ ਸਦਭਾਵਨਾ ਦੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ। ਇਸ ਨਾਲ 2013 ਵਿੱਚ ਸਪਾ ਸਰਕਾਰ ਦੇ ਰਾਜ ਦੌਰਾਨ ਹੋਏ ਭਿਆਨਕ ਦੰਗਿਆਂ ਦੇ ਡੂੰਘੇ ਜ਼ਖ਼ਮਾਂ ਨੂੰ ਭਰਨ ਵਿੱਚ ਜ਼ਰੂਰ ਮਦਦ ਮਿਲੇਗੀ। ਪਰ ਇਹ ਬਹੁਤ ਸਾਰੇ ਲੋਕਾਂ ਨੂੰ ਬੇਚੈਨ ਵੀ ਕਰ ਦੇਣਗੇ।”

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ‘ਚ ਸ਼ਿਮਲਾ ਨੇੜੇ ਹੋਇਆ Landslide, ਰਾਸ਼ਟਰੀ ਰਾਜਮਾਰਗ ਵੀ ਹੋਇਆ ਬੰਦ

ਬਸਪਾ ਨੇਤਾ ਨੇ ਕਿਹਾ, “ਕਿਸਾਨ ਦੇਸ਼ ਦਾ ਮਾਣ ਹਨ ਅਤੇ ਹਿੰਦੂ-ਮੁਸਲਿਮ ਭਾਈਚਾਰੇ ਦੇ ਲਈ ਮੰਚ ਤੋਂ ਫਿਰਕੂ ਸਦਭਾਵਨਾ ਸੁਹਿਰਦਤਾ ਦੇ ਨਾਅਰਿਆਂ ਦੇ ਨਾਲ ਭਾਜਪਾ ਦਾ ਨਫ਼ਰਤ ਨਾਲ ਬੀਜਿਆ ਗਿਆ ਉਨ੍ਹਾਂ ਦਾ ਰਾਜਨੀਤਕ ਆਧਾਰ ਖਿਸਕਦਾ ਜਾਪ ਰਿਹਾ ਹੈ, ਅਤੇ ਮੁਜ਼ੱਫਰਨਗਰ ਨੇ ਲੋਕਾਂ ਦੇ ਮਨਾਂ ਵਿੱਚ ਕਾਂਗਰਸ ਅਤੇ ਸਪਾ ਦੇ ਦੰਗਿਆਂ ਨਾਲ ਭਰੇ ਰਾਜ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪਿਛਲੇ ਨੌਂ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਮੁਜ਼ੱਫਰਨਗਰ ਵਿੱਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ, ਜਿਸ ਵਿੱਚ 27 ਸਤੰਬਰ ਨੂੰ “ਭਾਰਤ ਬੰਦ” ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਦੇਖੋ : ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….

The post ਮਾਇਆਵਤੀ ਨੇ ਕਿਸਾਨ ਮਹਾਪੰਚਾਇਤ ‘ਚ ਹਿੰਦੂ -ਮੁਸਲਿਮ ਭਾਈਚਾਰਕ ਸਾਂਝ ਦੀ ਸ਼ਲਾਘਾ ਕਰਦਿਆਂ ਕਿਹਾ – ‘ਭਰਨਗੇ 2013 ਦੰਗਿਆਂ ਦੇ ਜ਼ਖ਼ਮ’ appeared first on Daily Post Punjabi.

ਲੁਧਿਆਣਾ ਵਿੱਚ ਅਕਾਲੀ ਬਸਪਾ ਗੱਠਜੋੜ ਤੋਂ ਬਾਅਦ ਵਰਕਰਾਂ ਨੇ ਲੱਡੂ ਵੰਡ ਅਤੇ ਭੰਗੜੇ ਪਾ ਮਨਾਈ ਖੁਸ਼ੀ, ਦੇਖੋ ਵੀਡੀਓ
ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ। ਅਗਲੇ ਸਾਲ 2022 ਵਿੱਚ ਪੰਜਾਬ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਹ ਇੱਕ ਵੱਡਾ ਸਿਆਸੀ ਫੈਸਲਾ ਹੈ।

Akali BSP alliance Ludhiana

ਚੋਣਾਂ ਦੇ ਵਿੱਚ ਹੁਣ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਸਿਆਸੀ ਤਿਆਰੀਆਂ ਵੀ ਸ਼ੁਰੂ ਕਰ ਕਰ ਦਿੱਤੀਆਂ ਹਨ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆਏ ਹਨ। ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰ ਦਿੱਤੀ ਵਧਾਈ ਤੇ ਕਿਹਾ – ‘ਪੰਜਾਬ ਜ਼ਰੂਰ ਆਇਓ’

ਗੱਠਜੋੜ ਦੇ ਰਸਮੀ ਐਲਾਨ ਤੋਂ ਬਾਅਦ ਪੰਜਾਬ ਦੇ ਦੋਵਾਂ ਪਾਰਟੀਆਂ ਨਾਲ ਜੁੜੇ ਵਰਕਰਾਂ ਵਿੱਚ ਵੀ ਖੁਸ਼ੀ ਦਾ ਮਹੌਲ ਹੈ। ਅਕਾਲੀ ਬਸਪਾ ਗੱਠਜੋੜ ਹੋਣ ਤੋਂ ਬਾਅਦ ਲੁਧਿਆਣਾ ‘ਚ ਵੱਖੋ ਵੱਖਰੀਆਂ ਥਾਵਾਂ ‘ਤੇ ਬੀਐਸਪੀ ਦੇ ਵਰਕਰਾ ਨੇ ਲੱਡੂ ਵੰਡ ਕਿ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ ਹੈ। ਲੁਧਿਆਣਾ ਵਿੱਚ ਜਲੰਧਰ ਬਾਈਪਾਸ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਅੱਗੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਨਤਮਸਤਕ ਹੋ ਕਿ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਖੁਸ਼ੀ ਮਨਾਈ ਹੈ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸੱਤਾ ਧਾਰੀ ਕਾਂਗਰਸ ‘ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ਆਗੂਆਂ ਨੇ ਕਿਹਾ ਕਿ ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਪੰਜਾਬ ਦੀ ਸਿਆਸਤ ਨੂੰ ਹਿਲਾਵੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਲੋਕਾਂ ਦੇ ਵਿਕਾਸ ਲਈ ਕੰਮ ਕਰੇਗਾ ਅਤੇ ਇਹ ਗੱਠਜੋੜ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ….

ਦੇਖੋ ਵੀਡੀਓ : ਅਕਾਲੀ ਬਸਪਾ ਗੱਠਜੋੜ ਹੋਣ ਤੋਂ ਬਾਅਦ ਲੁਧਿਆਣਾ ‘ਚ ਵਰਕਰਾ ਨੇ ਭੰਗੜੇ ਪਾ ਕੇ ਮਨਾਈ ਖੁਸ਼ੀ

The post ਲੁਧਿਆਣਾ ਵਿੱਚ ਅਕਾਲੀ ਬਸਪਾ ਗੱਠਜੋੜ ਤੋਂ ਬਾਅਦ ਵਰਕਰਾਂ ਨੇ ਲੱਡੂ ਵੰਡ ਅਤੇ ਭੰਗੜੇ ਪਾ ਮਨਾਈ ਖੁਸ਼ੀ, ਦੇਖੋ ਵੀਡੀਓ appeared first on Daily Post Punjabi.

ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰ ਦਿੱਤੀ ਵਧਾਈ ਤੇ ਕਿਹਾ – ‘ਪੰਜਾਬ ਜ਼ਰੂਰ ਆਇਓ’
ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ। ਅਗਲੇ ਸਾਲ 2022 ਵਿੱਚ ਪੰਜਾਬ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਹ ਇੱਕ ਵੱਡਾ ਸਿਆਸੀ ਫੈਸਲਾ ਹੈ।

Parkash Singh Badal calls Mayawati

ਚੋਣਾਂ ਦੇ ਵਿੱਚ ਹੁਣ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਸਿਆਸੀ ਤਿਆਰੀਆਂ ਵੀ ਸ਼ੁਰੂ ਕਰ ਕਰ ਦਿੱਤੀਆਂ ਹਨ। ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ।

ਗੱਠਜੋੜ ਦੇ ਰਸਮੀ ਐਲਾਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗੱਠਜੋੜ ਦੀਆ ਮੁਬਾਰਕਾਂ ਦਿੰਦਿਆਂ ਮਾਇਆਵਤੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੀ ਗੱਲਬਾਤ ਕੀਤੀ ਹੈ।

ਇਹ ਵੀ ਪੜ੍ਹੋ : Big Breaking : ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ, ਜਾਣੋ ਕਿੰਨਾ 20 ਸੀਟਾਂ ‘ਤੇ ਮੈਦਾਨ ‘ਚ ਉੱਤਰੇਗੀ BSP

ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ। ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਵਿਚਕਾਰ ਹੋਈ ਗੱਲਬਾਤ ਸੁਨਣ ਲਈ ਅੱਗੇ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ….

ਦੇਖੋ ਵੀਡੀਓ : Parkash Singh Badal ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਗਠਜੋੜ ਦੀ ਵਧਾਈ ਕਿਹਾ “ਪੰਜਾਬ ਜ਼ਰੂਰ ਆਇਓ”

The post ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰ ਦਿੱਤੀ ਵਧਾਈ ਤੇ ਕਿਹਾ – ‘ਪੰਜਾਬ ਜ਼ਰੂਰ ਆਇਓ’ appeared first on Daily Post Punjabi.

Big Breaking : ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ, ਜਾਣੋ ਕਿੰਨਾ 20 ਸੀਟਾਂ ‘ਤੇ ਮੈਦਾਨ ‘ਚ ਉੱਤਰੇਗੀ BSP
ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ।

Sad and bsp alliance

ਜ਼ਿਕਰਯੋਗ ਹੈ ਕੀ ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਣਾ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਫੈਸਲਾ ਹੈ। ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਗਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ।

Sad and bsp alliance

ਇਸ ਮੌਕੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕਿ ਸੀਟਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ, ਜਿਨ੍ਹਾਂ ਵਿੱਚੋਂ 97 ਸੀਟਾਂ ‘ਤੇ ਅਕਾਲੀ ਦਲ ਜਦਕਿ 20 ਸੀਟਾਂ ‘ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋ ਆਪਣੇ ਉਮੀਦਵਾਰ ਮੈਦਾਨ ‘ਚ ਉਤਾਰੇ ਜਾਣਗੇ। ਬਸਪਾ ਮਾਝੇ ਵਿੱਚ 5, ਦੁਆਬੇ ‘ਚ 8 ਅਤੇ ਮਾਲਵੇ ਵਿੱਚ 7 ਸੀਟਾਂ ਉਤੇ ਚੋਣਾਂ ਲੜੇਗੀ। ਜਿਨ੍ਹਾਂ 20 ਸੀਟਾਂ ‘ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋ ਆਪਣੇ ਉਮੀਦਵਾਰ ਮੈਦਾਨ ‘ਚ ਉਤਾਰੇ ਜਾਣਗੇ ਉਨ੍ਹਾਂ ਵਿੱਚ ਕਰਤਾਰਪੁਰ, ਜਲੰਧਰ ਵੈਸਟ, ਜਲੰਧਰ ਨੌਰਥ, ਫਗਵਾੜਾ, ਭੋਆ, ਅਨੰਦਪੁਰ ਸਾਹਿਬ, ਹੁਸਿ਼ਆਰਪੁਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬਸੀ ਪਠਾਣਾਂ, ਮਹਿਲ ਕਲਾਂ, ਨਵਾਂ ਸ਼ਹਿਰ, ਲੁਧਿਆਣਾ ਨੌਰਥ, ਪਠਾਨਕੋਟ, ਸੁਜਾਨਪੁਰ, ਮੋਹਾਲੀ, ਅੰਮ੍ਰਿਤਸਰ ਨੌਰਥ, ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਸ਼ਾਮਿਲ ਹਨ।

ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ। ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ।

ਇਹ ਵੀ ਪੜ੍ਹੋ : ਬਸਪਾ ਆਗੂ ਸਤੀਸ਼ ਚੰਦਰ ਮਿਸ਼ਰਾ ਦਾ ਵੱਡਾ ਬਿਆਨ ਕਿਹਾ BSP ਤੇ ਅਕਾਲੀ ਦਲ ਦਾ ਗੱਠਜੋੜ ਇਤਿਹਾਸਕ ਗੱਠਜੋੜ

ਜ਼ਿਕਰਯੋਗ ਹੈ ਕਿ ਇਸ ਸਮੇ ਪੰਜਾਬ ਦੀ ਸਿਆਸਤ ਵਿੱਚ ਪਹਿਲਾ ਹੀ ਹਲਚਲ ਮਚੀ ਹੋਈ ਹੈ। ਕਿਉਂਕ ਕਾਂਗਰਸ ਪਾਰਟੀ ਵੀ ਆਪਣੇ ਅੰਦਰੂਨੀ ਕਲੇਸ਼ ਵਿੱਚੋਂ ਗੁਜਰ ਰਹੀ ਹੈ, ਦਰਅਸਲ ਪੰਜਾਬ ਕਾਂਗਰਸ ਦੇ ਕੁੱਝ ਵੱਡੇ ਆਗੂਆਂ ਨੇ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਗੱਠਜੋੜ ਕਾਂਗਰਸ ਸਣੇ ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਨੂੰ ਵੀ ਵਧਾ ਸਕਦਾ ਹੈ।

ਇਹ ਵੀ ਦੇਖੋ : Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ

The post Big Breaking : ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ, ਜਾਣੋ ਕਿੰਨਾ 20 ਸੀਟਾਂ ‘ਤੇ ਮੈਦਾਨ ‘ਚ ਉੱਤਰੇਗੀ BSP appeared first on Daily Post Punjabi.

Big Breaking : ਅਕਾਲੀ-ਬਸਪਾ ਦਾ ਹੋਇਆ ਗਠਜੋੜ, ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ…
ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ।

Akali BSP alliance

ਜ਼ਿਕਰਯੋਗ ਹੈ ਕੀ ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਣਾ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਫੈਸਲਾ ਹੈ। ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ।

ਇਹ ਵੀ ਪੜ੍ਹੋ : ਕਾਂਗਰਸ ਲਈ ਖਤਰੇ ਦੀ ਘੰਟੀ ! ਆਪਣੀ ਇਸ ਮੰਗ ਦੇ ਹੱਲ ਨੂੰ ਲੈ ਕੇ ਸਚਿਨ ਪਾਇਲਟ ਨੇ ਲਾਇਆ ਦਿੱਲੀ ‘ਚ ਡੇਰਾ

ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ।

ਇਹ ਵੀ ਦੇਖੋ : Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ

The post Big Breaking : ਅਕਾਲੀ-ਬਸਪਾ ਦਾ ਹੋਇਆ ਗਠਜੋੜ, ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ… appeared first on Daily Post Punjabi.

ਅਕਾਲੀ-ਬਸਪਾ ਗੱਠਜੋੜ ਦੇ ਐਲਾਨ ਤੋਂ ਪਹਿਲਾ ਅਕਾਲੀ ਦਲ ਦੇ ਕੋਰ ਗਰੁੱਪ ਦੀ ਬੈਠਕ ਜਾਰੀ, ਜਾਣੋ ਕਿੰਨਾ ਮੁੱਦਿਆਂ ‘ਤੇ ਹੋ ਰਿਹਾ ਹੈ ਮੰਥਨ
ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਐਲਾਨ ਵੀ ਹੋਣ ਜਾ ਰਿਹਾ ਹੈ।

Alliance between sad and bsp

ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਣ ਜਾ ਰਿਹਾ ਹੈ। ਜਿਸ ਦਾ ਰਸਮੀ ਐਲਾਨ ਹੁਣ ਤੋਂ ਕੁੱਝ ਸਮੇ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋ ਕੀਤਾ ਜਾਵੇਗਾ। ਇਸ ਦੌਰਾਨ ਸਵੇਰੇ 10 ਵਜੇ ਤੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਗਰੁੱਪ ਦੀ ਬੈਠਕ ਨਿਰੰਤਰ ਚੱਲ ਰਹੀ ਹੈ ਕਿਉਂਕਿ ਅੱਜ 12:00 ਵਜੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ 2022 ਦੀਆਂ ਚੋਣਾਂ ਲਈ ਗੱਠਜੋੜ ਦੇ ਐਲਾਨ ਤੋਂ ਪਹਿਲਾ ਬਹੁਤ ਸਾਰੇ ਬਿੰਦੂ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਬਸਪਾ ਦੇ ਗੱਠਜੋੜ ਨਾਲ, ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ।

ਕੋਰ ਕਮੇਟੀ ਦੇ ਫੈਸਲੇ ਤੋਂ ਬਾਅਦ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਸੀਨੀਅਰ ਆਗੂ ਇਸ ਫੈਸਲੇ ਨੂੰ ਬਸਪਾ ਨੂੰ ਦੱਸਣਗੇ ਅਤੇ ਉਸ ਤੋਂ ਬਾਅਦ ਬਸਪਾ ਅਕਾਲੀ ਦਲ ਗੱਠਜੋੜ ਦਾ ਰਸਮੀ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ।

ਇਹ ਵੀ ਪੜ੍ਹੋ : ਬਾਰਿਸ਼ ਨਾਲ ਬੇਹਾਲ ਮੁੰਬਈ, ਅੰਧੇਰੀ ਸਬਵੇਅ ‘ਚ ਭਰਿਆ ਪਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ।

ਇਹ ਵੀ ਦੇਖੋ : ਅਕਾਲੀ ਦਲ ਤੇ ਬਸਪਾ ਦਾ ਗਠਜੋੜ, 2022 ਲਈ ਅਕਾਲੀ ਦਲ ਦਾ ਮਾਸਟਰ ਸਟਰੋਕ, 1996 ਦਾ ਫਾਰਮੂਲਾ 2022 ‘ਚ ਰਹੇਗਾ ਹਿੱਟ ?

The post ਅਕਾਲੀ-ਬਸਪਾ ਗੱਠਜੋੜ ਦੇ ਐਲਾਨ ਤੋਂ ਪਹਿਲਾ ਅਕਾਲੀ ਦਲ ਦੇ ਕੋਰ ਗਰੁੱਪ ਦੀ ਬੈਠਕ ਜਾਰੀ, ਜਾਣੋ ਕਿੰਨਾ ਮੁੱਦਿਆਂ ‘ਤੇ ਹੋ ਰਿਹਾ ਹੈ ਮੰਥਨ appeared first on Daily Post Punjabi.

ਬਸਪਾ ‘ਤੇ ਪ੍ਰਿਯੰਕਾ ਦਾ ਪਲਟਵਾਰ, ਭਾਜਪਾ ਦੇ ਅਣ-ਐਲਾਨੇ ਬੁਲਾਰੇ ਦਾ ਵ੍ਹਿਪ ਲੋਕਤੰਤਰ ਦੇ ਕਾਤਲਾਂ ਨੂੰ ਕਲੀਨ ਚਿੱਟ
priyanka gandhi attacks mayawati: ਰਾਜਸਥਾਨ ਵਿੱਚ ਜਾਰੀ ਰਾਜਨੀਤਿਕ ਦੰਗਲ ਵਿੱਚ ਹੁਣ ਕਾਂਗਰਸ ਬਨਾਮ ਬਹੁਜਨ ਸਮਾਜ ਪਾਰਟੀ ਦੀ ਲੜਾਈ ਸ਼ੁਰੂ ਹੋ ਗਈ ਹੈ। ਮੰਗਲਵਾਰ ਸਵੇਰੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਨੂੰ ਨਿਸ਼ਾਨਾ ਬਣਾਇਆ ਸੀ। ਹੁਣ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਜਵਾਬੀ ਕਾਰਵਾਈ ਕੀਤੀ ਹੈ ਅਤੇ ਇੱਕ ਵਾਰ ਫਿਰ ਬਸਪਾ ਨੂੰ ਭਾਜਪਾ ਦਾ ਅਣ-ਘੋਸ਼ਿਤ ਬੁਲਾਰਾ ਕਿਹਾ ਹੈ। ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਕਿ, “ਭਾਜਪਾ ਦੇ ਅਣ-ਐਲਾਨੇ ਬੁਲਾਰੇ ਨੇ ਭਾਜਪਾ ਦੀ ਮਦਦ ਲਈ ਇੱਕ ਵ੍ਹਿਪ ਜਾਰੀ ਕੀਤਾ ਹੈ। ਪਰ ਲੋਕਤੰਤਰ ਅਤੇ ਸੰਵਿਧਾਨ ਨੂੰ ਮਾਰਨ ਵਾਲੇ ਲੋਕਾਂ ਲਈ ਇਹ ਸਿਰਫ ਇੱਕ ਵ੍ਹਿਪ ਨਹੀਂ, ਬਲਕਿ ਕਲੀਨ ਚਿੱਟ ਹੈ।” ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਸਵੇਰੇ ਮਾਇਆਵਤੀ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ ਤੇ ਕਾਂਗਰਸ ਨੂੰ ਨਿਸ਼ਾਨਾ ਬਣਾਇਆ। ਮਾਇਆਵਤੀ ਦੀ ਤਰਫੋਂ ਕਿਹਾ ਗਿਆ ਸੀ ਕਿ ਕਾਂਗਰਸ ਨੇ ਲਗਾਤਾਰ ਬਸਪਾ ਵਿਧਾਇਕਾਂ ਨਾਲ ਧੋਖਾ ਕੀਤਾ ਹੈ ਤੇ ਧੋਖੇ ਨਾਲ ਬਸਪਾ ਵਿਧਾਇਕਾਂ  ਆਪਣੇ ਵੱਲ ਕੀਤਾ ਹੈ। ਬਸਪਾ ਦੀ ਤਰਫੋਂ, ਇਹ ਮਾਮਲਾ ਸੁਪਰੀਮ ਕੋਰਟ ਵਿੱਚ ਲਿਜਾਇਆ ਜਾਵੇਗਾ, ਜੇਕਰ ਕਾਂਗਰਸ ਦੀ ਸਰਕਾਰ ਡਿੱਗਦੀ ਹੈ, ਤਾਂ ਇਸਦੇ ਲਈ ਸਿਰਫ ਅਸ਼ੋਕ ਗਹਿਲੋਤ ਹੀ ਜ਼ਿੰਮੇਵਾਰ ਹੋਣਗੇ।

भाजपा के अघोषित प्रवक्ताओं ने भाजपा को मदद की व्हिप जारी की है। लेकिन ये केवल व्हिप नहीं है बल्कि लोकतंत्र और संविधान की हत्या करने वालों को क्लीन चिट है।
— Priyanka Gandhi Vadra (@priyankagandhi) July 28, 2020

ਮਹੱਤਵਪੂਰਣ ਗੱਲ ਇਹ ਹੈ ਕਿ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਮਾਇਆਵਤੀ ਦਰਮਿਆਨ ਇਸ ਤੋਂ ਪਹਿਲਾ ਵੀ ਟਵਿੱਟਰ ਯੁੱਧ ਹੋ ਚੁੱਕਿਆ ਹੈ। ਪ੍ਰਿਯੰਕਾ ਲਗਾਤਾਰ ਬਹੁਜਨ ਸਮਾਜ ਪਾਰਟੀ ਨੂੰ ਭਾਜਪਾ ਦਾ ਅਣ-ਘੋਸ਼ਿਤ ਬੁਲਾਰਾ ਕਹਿ ਰਹੀ ਹੈ। ਬਸਪਾ ਨੇ ਰਾਜਸਥਾਨ ਵਿੱਚ 6 ਵਿਧਾਇਕਾਂ ਨੂੰ ਕਾਂਗਰਸ ਵਿਰੁੱਧ ਵੋਟ ਪਾਉਣ ਲਈ ਇੱਕ ਵ੍ਹਿਪ ਜਾਰੀ ਕੀਤੀ ਸੀ। ਹਾਲਾਂਕਿ, ਇਹ ਵਿਧਾਇਕ 6 ਮਹੀਨੇ ਪਹਿਲਾਂ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ, ਪਰ ਬਸਪਾ ਨੇ ਇਸ ਮਾਮਲੇ ਨੂੰ ਅਦਾਲਤ ਵਿੱਚ ਲਿਜਾਣ ਲਈ ਕਿਹਾ ਸੀ। ਇਸ ਕੇਸ ਦੀ ਇੱਕ ਪਟੀਸ਼ਨ ਨੂੰ ਹਾਈ ਕੋਰਟ ਤੋਂ ਖਾਰਜ ਕਰ ਦਿੱਤਾ ਗਿਆ ਹੈ, ਜਦਕਿ ਮੰਗਲਵਾਰ ਨੂੰ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਜਦੋਂ ਕਾਂਗਰਸ ਕੋਲ ਬਹੁਮਤ ਦੀ ਘਾਟ ਸੀ, ਚੋਣਾਂ ਤੋਂ ਬਾਅਦ ਹੀ ਬਸਪਾ ਦੇ 6 ਵਿਧਾਇਕਾਂ ਨੇ ਆਪਣਾ ਪੱਖ ਬਦਲ ਲਿਆ ਸੀ। ਜਿਸ ਤੋਂ ਬਾਅਦ ਵਿਧਾਨ ਸਭਾ ‘ਚ ਕਾਂਗਰਸ ਮਜ਼ਬੂਤ ਹੋ ਗਈ। ਹੁਣ ਬਸਪਾ ਦੇ ਵ੍ਹਿਪ ਆਉਣ ਤੋਂ ਬਾਅਦ ਵੀ ਵਿਧਾਇਕਾਂ ਦਾ ਕਹਿਣਾ ਹੈ ਕਿ ਉਹ ਹੁਣ ਕਾਂਗਰਸ ਵਿੱਚ ਹਨ ਅਤੇ ਅਸ਼ੋਕ ਗਹਿਲੋਤ ਦੇ ਨਾਲ ਹਨ।

The post ਬਸਪਾ ‘ਤੇ ਪ੍ਰਿਯੰਕਾ ਦਾ ਪਲਟਵਾਰ, ਭਾਜਪਾ ਦੇ ਅਣ-ਐਲਾਨੇ ਬੁਲਾਰੇ ਦਾ ਵ੍ਹਿਪ ਲੋਕਤੰਤਰ ਦੇ ਕਾਤਲਾਂ ਨੂੰ ਕਲੀਨ ਚਿੱਟ appeared first on Daily Post Punjabi.