bsp sad alliance will form govt Archives - Daily Post Punjabi

ਬਸਪਾ-ਅਕਾਲੀ ਗੱਠਜੋੜ ਪੰਜਾਬ ‘ਚ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਬਣਾਏਗਾ ਸਰਕਾਰ : ਗੜ੍ਹੀ
ਚੋਣ ਕਮਿਸ਼ਨ ਵੱਲੋਂ ਅੱਜ 5 ਰਾਜਾਂ ਵਿੱਚ ਚੋਣਾ ਦੀ ਤਰੀਕ ਦਾ ਐਲਾਨ ਕੀਤਾ ਹੈ। ਇਸ ਬਾਰੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਵੱਲੋਂ ਚੋਣ ਬਿਗੁਲ ਵਜਾਉਣ ਵਿੱਚ ਦੇਰੀ ਕੀਤੀ ਗਈ ਹੈ ਪਰ ਬਹੁਜਨ ਸਮਾਜ ਪਾਰਟੀ ਨੇ ਤਾਂ ਚੋਣ ਬਿਗੁਲ 11 ਜੂਨ 2021 ਨੂੰ ਹੀ ਵਜਾ ਦਿੱਤਾ ਸੀ।

bsp sad alliance will form govt

ਜਦੋਂ ਪੰਜਾਬ ਵਿੱਚ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਜੀ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਇਤਿਹਾਸਕ ਗਠਜੋੜ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਡੇ ਲਈ ਤਾਂ ਚੋਣਾਂ ਦਾ ਐਲਾਨ 6 ਮਹੀਨੇ ਲੇਟ ਹੈ ਪਰ ਦੇਰ ਆਏ ਦਰੁੱਸਤ ਆਏ। ਗੜ੍ਹੀ ਨੇ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਪਾਰਟੀਆਂ ਰੈਲੀਆਂ ਅਤੇ ਐਲਾਨਾਂ ਦੇ ਬਹਾਨੇ ਵੱਡੀਆਂ ਸਹੂਲਤਾਂ ਦਾ ਐਲਾਨ ਕਰਕੇ ਪੰਜਾਬ ਦੇ ਮਾਹੌਲ ਨੂੰ ਆਪਣੇ ਪੱਖ ਵਿੱਚ ਕਰਨ ਦੀ ਅਸਫਲ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਕੁਦਰਤ ਨੇ ਹਾਲਾਤਾਂ ਦਾ ਅਜਿਹਾ ਮਾਹੌਲ ਸਿਰਜਿਆ ਕਿ ਦੋਹਾਂ ਪਾਰਟੀਆਂ ਵੱਲੋਂ ਪੰਜਾਬ ਨੂੰ ਲੁੱਟਣ ਦੇ ਮਨਸੂਬਿਆਂ ’ਤੇ ਪਾਣੀ ਫਿਰ ਗਿਆ।

ਗੜ੍ਹੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਬਸਪਾ ਅਤੇ ਸ਼੍ਰੋਮਣੀ ਗੱਠਜੋੜ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ਪੰਜਾਬੀਆਂ ਨੂੰ ਕਾਂਗਰਸ ਦੇ ਐਲਾਨਜੀਤ ਤੇ ਵਿਸ਼ਵਾਸਘਾਤਜੀਤ ਵਰਗੇ ਹੈਸ਼ਟੈਗ ਮੁੱਖ ਮੰਤਰੀ ਜੋ ਆਜ਼ਾਦੀ ਦੇ 74 ਸਾਲਾਂ ਵਿੱਚ ਪੰਜਾਬ ਨੂੰ ਕਦੇ ਨਹੀਂ ਮਿਲਿਆ ਦੀ ਉਸ ਤੋਂ ਆਜ਼ਾਦੀ ਦਿਵਾਏਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਅਤੇ ਭਾਜਪਾ ਦੀਆਂ ਕੁਚਾਲਾਂ, ਕੂਨੀਤੀਆਂ ਅਤੇ ਸਾਜ਼ਿਸ਼ਾਂ ਜੋ ਪੰਜਾਬ ਨੂੰ ਬਦਨਾਮ ਕਰਨ ਲਈ ਘੜੀਆਂ ਜਾ ਰਹੀਆਂ ਹਨ ਉਸ ਤੋਂ ਵੀ ਆਜ਼ਾਦੀ ਦਿਵਾਵਾਂਗੇ। ਨਵੇਂ ਡੀਜੀਪੀ ਦੀ ਨਿਯੁਕਤੀ ਕਾਂਗਰਸ ਦੀ ਨਲਾਇਕੀ ਹੈ ਕਿ ਅੱਜ ਤਿੰਨ ਮਹੀਨਿਆਂ ਵਿੱਚ ਤਿੰਨ ਡੀਜੀਪੀ ਬਦਲੇ ਗਏ ਹਨ।

ਗੜ੍ਹੀ ਨੇ ਕਿਹਾ ਕਿ ਪਿਛਲੇ ਚੋਣ ਵਰ੍ਹੇ 2017 ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਉੱਡਦਾ ਪੰਜਾਬ, ਪੰਜਾਬੀਆਂ ਨੂੰ ਚਿੱਟੇ ਵਿੱਚ ਗਲਤਾਨ ਨਸ਼ੇੜੀ ਕਹਿਕੇ ਪ੍ਰਚਾਰ ਕੀਤਾ ਗਿਆ ਸੀ ਪਰ ਪੰਜਾਬ ਦੀ ਮਿੱਟੀ ਤੇ ਧੀਆਂ ਪੁੱਤਾਂ ਨੇ ਦਿੱਲੀ ਵਿੱਚ ਲੰਬਾ ਸੰਘਰਸ਼ ਲੜਕੇ ਤਿੰਨੇ ਖੇਤੀ ਕਾਨੂੰਨ ਵਾਪਸ ਕਰਵਾਕੇ ਇਹ ਸਿੱਧ ਕਰ ਦਿੱਤਾ ਕਿ ਪੰਜਾਬ ਦੇ ਲੋਕ ਸੂਰਮੇ ਅਤੇ ਬਹਾਦਰ ਹਨ।ਗੜ੍ਹੀ ਨੇ ਕਿਹਾ ਕਿ ਅੱਜ ਦੂਜੀ ਵਾਰ ਕਾਂਗਰਸ ਅਤੇ ਭਾਜਪਾ ਨੇ ਮਿਲ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਕਿ ਫਿਰੋਜ਼ਪੁਰ ਰੈਲੀ ਤੋਂ ਬੈਰੰਗ ਪਰਤਣ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਇਹ ਬਿਆਨ ਦੇ ਦਿੱਤਾ ਕਿ ਮੈਂ ਪੰਜਾਬ ਤੋਂ ਜ਼ਿੰਦਾ ਬੱਚਕੇ ਵਾਪਸ ਜਾ ਰਿਹਾ ਹਾਂ ਜਦੋਂਕਿ ਇਹ ਸਿਰਫ ਪੰਜਾਬ ਕਾਂਗਰਸ ਦੀ ਪ੍ਰਸ਼ਾਸਨਿਕ ਅਸਫ਼ਲਤਾ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਕਾਂਗਰਸ ਦੇ ਹੋਣਗੇ 3 ਚਿਹਰੇ, ਕੌਣ ਹੋਵੇਗਾ ਮੁੱਖ ਮੰਤਰੀ ਦਾ ਚਿਹਰਾ ? ਸੁਰਜੇਵਾਲਾ ਨੇ ਦਿੱਤਾ ਇਹ ਜਵਾਬ

ਗੜ੍ਹੀ ਨੇ ਕਿਹਾ ਕਿ ਪ੍ਰੋਟੋਕੋਲ ਦੇ ਅਨੁਸਾਰ ਜਦੋਂ ਕਿਸੇ ਸੂਬੇ ਵਿੱਚ ਪ੍ਰਧਾਨਮੰਤਰੀ ਆਉਂਦਾ ਹੈ ਤਾਂ ਸੂਬਾ ਸਰਕਾਰ ਨੂੰ ਸਾਰਾ ਪ੍ਰਬੰਧ ਕਰਨਾ ਪੈਂਦਾ ਹੈ ਪਰ ਮਾਣਯੋਗ ਚੰਨੀ ਸਾਬ੍ਹ ਇੱਕ ਦਿਨ ਪਹਿਲਾਂ ਤਾਂ ਲਵਲੀ ਯੂਨੀਵਰਸਿਟੀ ਵਿੱਚ ਆਉਂਦੇ ਹਨ ਪਰ ਪ੍ਰਧਾਨਮੰਤਰੀ ਦਾ ਸਵਾਗਤ ਕਰਨ ਲਈ ਕਿਉਂ ਨਹੀਂ ਪਹੁੰਚਦੇ। ਕਿਉਂ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਪਿੱਛੇ ਆਪਣੀ ਗੱਡੀ ਨਹੀਂ ਲਗਾਈ ਗਈ। ਜੇਕਰ ਮੁੱਖ ਮੰਤਰੀ ਚੰਨੀ ਜੀ ਆਪ ਨਹੀਂ ਪਹੁੰਚ ਸਕਦੇ ਸੀ ਤਾਂ ਪੰਜਾਬ ਵਿੱਚ ਦੋ ਡਿਪਟੀ ਮੁੱਖ ਮੰਤਰੀ ਲਗਾਏ ਗਏ ਹਨ। ਪ੍ਰਧਾਨ ਮੰਤਰੀ ਨਾਲ ਜਾਣ ਦੀ ਉਨ੍ਹਾਂ ਦੀ ਡਿਊਟੀ ਕਿਉਂ ਨਹੀਂ ਲਗਾਈ। ਇਹ ਕਾਂਗਰਸ ਪਾਰਟੀ ਦੀ ਭਾਜਪਾ ਦੇ ਨਾਲ ਸਿਆਸੀ ਰੰਜਿਸ਼ਬਾਜ਼ੀ ਦਾ ਹੀ ਨਤੀਜਾ ਹੈ ਜਿਸ ਨਾਲ ਪੂਰੇ ਸੰਸਾਰ ਵਿੱਚ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ ਜਿਸ ਦੀ ਬਹੁਜਨ ਸਮਾਜ ਪਾਰਟੀ ਘੋਰ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਦੀ ਪੰਜਾਬ ਨੂੰ 42 ਹਜ਼ਾਰ ਕਰੋੜ ਰੁਪਏ ਦੀ ਸੌਗਤ ਦੇਣ ਆਏ ਸੀ ਜਿਸ ਨਾਲ ਪੰਜਾਬ ਦਾ ਭਲਾ ਹੀ ਹੋਣਾ ਸੀ ਪਰ ਇਹ ਪੰਜਾਬ ਸਰਕਾਰ ਦੀ ਨਲਾਇਕੀ ਹੈ ਕਿ ਪੰਜਾਬ ਤੋਂ ਇੰਨਾ ਵੱਡਾ ਪੈਕੇਜ ਖੁੱਸ ਗਿਆ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਬਸਪਾ-ਅਕਾਲੀ ਗੱਠਜੋੜ ਪੰਜਾਬ ‘ਚ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਬਣਾਏਗਾ ਸਰਕਾਰ : ਗੜ੍ਹੀ appeared first on Daily Post Punjabi.