bsp will crush bjps strategy Archives - Daily Post Punjabi

ਰਾਜਨੀਤੀਕ ਚਿੱਕੜ ਪੈਦਾ ਕਰ ਕਮਲ ਖਿਲਾਉਣ ਦੀ ਭਾਜਪਾ ਦੀ ਰਣਨੀਤੀ ਨੂੰ ਕੁਚਲੇਗੀ ਬਸਪਾ : ਜਸਵੀਰ ਗੜ੍ਹੀ
ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਭਾਜਪਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀ ਤਰ੍ਹਾਂ ਪੰਜਾਬ ਵਿੱਚ ਰਾਜਨੀਤੀਕ ਚਿੱਕੜ ਪੈਦਾ ਕਰਕੇ ਕਮਲ ਦਾ ਫੁਲ ਖਿਲਾਉਣ ਦੀ ਚਾਲ ਚੱਲ ਰਹੀ ਹੈ।

bsp will crush bjps strategy

ਇਸ ਰਣਨੀਤੀ ਦੇ ਤਹਿਤ ਉਸ ਨੇ ਪੰਜਾਬ ਕਾਂਗਰਸ ਨੂੰ ਦੋ ਫਾੜ ਕੀਤਾ। ਚੰਡੀਗੜ੍ਹ ਨਗਰ ਨਿਗਮ ਚੋਣਾ ਵਿੱਚ ਭਾਜਪਾ ਦੇ ਤਿੰਨ ਮੇਅਰ ਹਾਰਨੇ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਨਿਗਮ ਚੋਣਾ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾਕੇ ਪੰਜਾਬ ਵਿੱਚ ਮਜਬੂਤ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਪਰ ਜ਼ਮੀਨੀ ਹਾਲਤ ਤੋਂ ਲੋਕ ਚੰਗੀ ਤਰ੍ਹਾ ਵਾਕਿਫ ਹਨ। ਗੜੀ ਨੇ ਕਿਹਾ ਕਿ ਭਾਜਪਾ ਨੇ ਕਿਸਾਨ ਸੰਗਠਨਾਂ ਨੂੰ ਕਈ ਫਾੜ ਕੀਤਾ, ਜਿਸਦੇ ਚਲਦੇ ਕਿਸਾਨ ਸੰਗਠਨ ਹੁਣ ਸਿਆਸੀਬਾਜੀ ਖੇਡਣ ਦੀ ਗੱਲ ਕਰ ਰਹੇ ਹਨ, ਜਿਸ ਪਿੱਛੇ ਭਾਜਪਾ ਦੀ ਸਾਜਸ਼ੀ ਬੋ ਨਜ਼ਰ ਆ ਰਹੀ ਹੈ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਭਾਜਪਾ ਦੀ ਰਾਜਨੀਤੀ ਵਿੱਚ ਚਿੱਕੜ ਪੈਦਾ ਕਰਨ ਵਾਲੀ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ। ਅਜਿਹੀ ਰਣਨੀਤੀ ਵਿੱਚ ਬਸਪਾ ਦਾ ਹਾਥੀ ਇਸ ਰਾਜਨੀਤੀਕ ਚਿੱਕੜ ਨੂੰ ਲੰਘਦੇ ਹੋਏ ਪੰਜਾਬ ਵਿੱਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਾਏਗਾ ਅਤੇ ਪੰਜਾਬ ਨੂੰ ਭਾਜਪਾ ਦੀ ਇਸ ਗੰਦੀ ਰਾਜਨੀਤੀ ਤੋਂ ਅਜ਼ਾਦ ਕਰਵਾਏਗਾ। ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਭਾਜਪਾ ਦੀ ਚਾਲ, ਚਿਹਰਾ ਅਤੇ ਚਰਿੱਤਰ ਨੂੰ ਪੰਜਾਬ ਦੇ ਲੋਕ ਪਹਿਚਾਣ ਚੁਕੇ ਹਨ। ਉਨ੍ਹਾਂ ਕਿਹਾ ਕਿ ਬੰਗਾਲ ਚੋਣਾਂ ਦੋਰਾਨ ਵੀ ਭਾਜਪਾ ਨੇ ਰਾਜਨੀਤੀਕ ਚਿੱਕੜ ਪੈਦਾ ਕਰਕੇ ਕਮਲ ਦਾ ਫੁਲ ਖਿਲਾਉਣ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ : ਇੰਡੀਗੋ ਦਾ ਤੋਹਫ਼ਾ, 31 ਦਸੰਬਰ ਤੱਕ ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਫਲਾਈਟ ਟਿਕਟ ਹੋਈ ਸਸਤੀ

ਬੰਗਾਲ ਦੀਆਂ ਚੋਣਾਂ ਵਿੱਚ ਭਾਜਪਾ ਨੇ ਦੂਜੀ ਪਾਰਟੀਆਂ ਵਲੋਂ ਆਏ ਨੇਤਾਵਾਂ ਲਈ ਆਪਣੇ ਬੂਹੇ ਖੋਲ ਦਿੱਤੇ ਅਤੇ ਦੂਜੀਆਂ ਪਾਰਟੀਆਂ ‘ਚੋ ਆਏ ਅਤੇ ਦਲ ਬਦਲੂ ਨੇਤਾਵਾਂ ਨੂੰ ਚੋਣਾਂ ਵਿੱਚ ਟਿਕਟਾਂ ਦਿੱਤੀਆਂ । ਪਰ ਬੰਗਾਲ ਦੇ ਲੋਕਾਂ ਨੇ ਭਾਜਪਾ ਦੀ ਇਸ ਚਾਲ ਦਾ ਮੂਹਤੋੜ ਜੁਆਬ ਦਿੱਤਾ ਅਤੇ ਬੰਗਾਲ ਦੀ ਸੱਤਾ ਉੱਤੇ ਕਾਬਿਜ ਹੋਣ ਦਾ ਸੁਪਨਾ ਦੇਖਣ ਵਾਲੀ ਭਾਜਪਾ ਨੂੰ ਸੱਤਾ ਦੇ ਆਲੇ ਦੁਆਲੇ ਵੀ ਆਉਣ ਨਹੀਂ ਦਿੱਤਾ। ਗੜ੍ਹੀ ਨੇ ਕਿਹਾ ਕਿ ਹੁਣ ਵਾਰੀ ਪੰਜਾਬ ਦੀ ਹੈ। ਪੰਜਾਬ ਦੇ ਲੋਕ ਵੀ ਭਾਜਪਾ ਦੀ ਇਸ ਗੰਦੀ ਰਾਜਨੀਤੀ ਨੂੰ ਚੰਗੇ ਤਰ੍ਹਾਂ ਸਮਝਦੇ ਹਨ ਹੈ ਅਤੇ ਅਗਲੀਆਂ ਵਿਧਾਨਸਭਾ ਚੋਣਾ ਵਿੱਚ ਭਾਜਪਾ ਨੂੰ ਮੁੰਹਤੋੜ ਜਵਾਬ ਦੇਣਗੇ ਅਤੇ ਪੰਜਾਬ ਵਿੱਚ ਅਕਾਲੀ- ਬਸਪਾ ਦੀ ਸਰਕਾਰ ਬਣਾਉਣਗੇ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਰਾਜਨੀਤੀਕ ਚਿੱਕੜ ਪੈਦਾ ਕਰ ਕਮਲ ਖਿਲਾਉਣ ਦੀ ਭਾਜਪਾ ਦੀ ਰਣਨੀਤੀ ਨੂੰ ਕੁਚਲੇਗੀ ਬਸਪਾ : ਜਸਵੀਰ ਗੜ੍ਹੀ appeared first on Daily Post Punjabi.