BSP Archives - Daily Post Punjabi

ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਬਸਪਾ ਦੇ ਨਵੇਂ ਉਮੀਦਵਾਰ, ਰਾਕੇਸ਼ ਸੁਮਨ ਨੇ ਮੋੜੀ ਸੀ ਟਿਕਟ
ਬਹੁਜਨ ਸਮਾਜ ਪਾਰਟੀ ਨੇ ਹੁਸ਼ਿਆਰਪੁਰ ਲੋਕ ਸਭਾ ਚੋਣਾਂ ਲਈ ਆਪਣੇ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪੁਰਾਣੇ ਆਗੂ ਤੇ ਸਾਬਕਾ ਜਨਰਲ ਸਕੱਤਰ ਤੇ ਦੋ ਵਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਨੂੰ ਟਿਕਟ ਦੇ ਕੇ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਪਾਰਟੀ ਉਮੀਦਵਾਰ ਰਾਕੇਸ਼ ਸੁਮਨ ਨੇ ਟਿਕਟ ਵਾਪਸ ਕਰ ਦਿੱਤੀ ਸੀ ਅਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ।

ਇਹ ਖ਼ਬਰ ਜਿਉਂ ਹੀ ਸ਼ਹਿਰ ਵਿੱਚ ਪੁੱਜੀ ਤਾਂ ਰਣਜੀਤ ਕੁਮਾਰ ਦੇ ਨਾਲ-ਨਾਲ ਵਕੀਲ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਟਿਕਟ ਦਾ ਐਲਾਨ ਹੁੰਦਿਆਂ ਹੀ ਰਣਜੀਤ ਕੁਮਾਰ ਨੂੰ ਵਧਾਈ ਦੇਣ ਵਾਲਿਆਂ ਦਾ ਦੌਰ ਸ਼ੁਰੂ ਹੋ ਗਿਆ।

ਤੁਹਾਨੂੰ ਦੱਸ ਦੇਈਏ ਕਿ ਰਣਜੀਤ ਕੁਮਾਰ ਬਹੁਜਨ ਸਮਾਜ ਪਾਰਟੀ ਦੇ ਸਭ ਤੋਂ ਪੁਰਾਣੇ ਵਰਕਰ ਵਜੋਂ ਕੰਮ ਕਰਦੇ ਰਹੇ ਹਨ। ਉਹ 1996 ਵਿੱਚ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਨ ਵਾਲੇ ਬਹੁਜਨ ਸਮਾਜ ਪਾਰਟੀ ਦੇ ਸੁਪਰੀਮੋ ਕਾਂਸ਼ੀ ਰਾਮ ਦੇ ਸਮੇਂ ਤੋਂ ਹੀ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ। ਜਿਸ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਨਾਮਜ਼ਦਗੀ ਭਰਨ ਲਈ ਰਵਨੀਤ ਬਿੱਟੂ ਨੂੰ ਗਹਿਣੇ ਰੱਖਣੀ ਪਈ ਆਪਣੀ ਜੱਦੀ ਜ਼ਮੀਨ! ਜਾਣੋ ਮਾਮਲਾ

ਪਾਰਟੀ ਨੇ ਦੇਰ ਸ਼ਾਮ ਟਿਕਟਾਂ ਦਾ ਐਲਾਨ ਕਰ ਦਿੱਤਾ ਹੈ। ਪਰ ਜਿਵੇਂ ਹੀ ਉਕਤ ਖਬਰ ਵਕੀਲ ਭਾਈਚਾਰੇ ਵਿਚ ਫੈਲੀ ਤਾਂ ਵਕੀਲਾਂ ਨੇ ਇਕ ਦੂਜੇ ਨੂੰ ਫੋਨ ‘ਤੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਰਣਜੀਤ ਕੁਮਾਰ ਨੂੰ ਟਿਕਟ ਮਿਲਣ ਨਾਲ ਮੁਕਾਬਲਾ ਦਿਲਚਸਪ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਬਸਪਾ ਦੇ ਨਵੇਂ ਉਮੀਦਵਾਰ, ਰਾਕੇਸ਼ ਸੁਮਨ ਨੇ ਮੋੜੀ ਸੀ ਟਿਕਟ appeared first on Daily Post Punjabi.

ਬਸਪਾ ਵੱਲੋਂ ਗੁਰਦਾਸਪੁਰ ਤੇ ਫਰੀਦਕੋਟ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ, ਜਾਣੋ ਕਿਨ੍ਹਾਂ ਨੂੰ ਮਿਲੀ ਟਿਕਟ
ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀਆਂ ਦੋ ਹੋਰ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜਨੀਅਰ ਰਾਜਕੁਮਾਰ ਨੂੰ ਉਮੀਦਵਾਰ ਬਣਾਇਆ ਹੈ।

ਕੇਂਦਰੀ ਕਨਵੀਨਰ ਵਿਪੁਲ ਕੁਮਾਰ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਲੈ ਰਹੀ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ।

ਗੁਰਦਾਸਪੁਰ ਸੀਟ ਤੋਂ ਉਮੀਦਵਾਰ ਇੰਜੀਨੀਅਰ ਰਾਜਕੁਮਾਰ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਹਨ। ਕਾਂਸ਼ੀ ਰਾਮ ਦੇ ਸਮੇਂ ਮਹਾਸ਼ਾ ਸਮਾਜ ਦੇ ਧਰਮ ਚੰਦ ਨੇ 1985, 1989, 1992 ਅਤੇ 1996 ਦੀਆਂ ਲੋਕ ਸਭਾ ਚੋਣਾਂ ਵਿਚ ਗੁਰਦਾਸਪੁਰ ਤੋਂ ਚਾਰ ਵਾਰ ਲੋਕ ਸਭਾ ਚੋਣ ਲੜੀ ਅਤੇ 30 ਸਾਲਾਂ ਬਾਅਦ ਪੰਜਾਬ ਭਰ ਵਿਚ ਮਹਾਸ਼ਾ ਸਮਾਜ ਨੂੰ ਲਾਮਬੰਦ ਕਰਨ ਲਈ ਬਹੁਜਨ ਸਮਾਜ ਪਾਰਟੀ ਨੇ ਟਿਕਟ ਦਿੱਤੀ।

ਇਹ ਵੀ ਪੜ੍ਹੋ : ਸੁਨੀਤਾ ਕੇਜਰੀਵਾਲ ਨੂੰ ਮਿਲੇ ਸੰਤ ਸੀਚੇਵਾਲ, ਇਸ ਮੁੱਦੇ ਨੂੰ ਲੈਕੇ ‘ਆਪ’ ਦੇ ਕੌਮੀ ਆਗੂਆਂ ਨੂੰ ਸੌਂਪਿਆ ਏਜੰਡਾ

ਇਸ ਤਰ੍ਹਾਂ ਬਸਪਾ ਨੇ ਕੁੱਲ ਸੱਤ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਸਪਾ ਵੱਲੋਂ ਗੁਰਦਾਸਪੁਰ ਤੇ ਫਰੀਦਕੋਟ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ, ਜਾਣੋ ਕਿਨ੍ਹਾਂ ਨੂੰ ਮਿਲੀ ਟਿਕਟ appeared first on Daily Post Punjabi.

ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਹੋਣਗੇ ਸੰਗਰੂਰ ਤੋਂ ਬਸਪਾ ਉਮੀਦਵਾਰ: ਬੈਨੀਵਾਲ
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਨੂੰ ਸੰਗਰੂਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ-ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡਾ. ਮੱਖਣ ਸਿੰਘ ਬਸਪਾ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਹੋਣਗੇ ।

Retired Deputy Director Dr. Makhan Singh

ਇਸ ਸਬੰਧੀ ਕੇਂਦਰੀ ਕੋਆਰਡੀਨੇਟਰ ਸ੍ਰੀ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਮਾਇਆਵਤੀ ਜੀ ਵੱਲੋਂ ਲਿਆ ਜਾ ਰਿਹਾ ਹੈ । ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਡਾ. ਮੱਖਣ ਸਿੰਘ ਬਾਮਸੇਫ਼ ਦੇ ਵਰਕਰ ਦੇ ਤੌਰ ‘ਤੇ ਪਾਰਟੀ ਸਫਾਂ ਨਾਲ ਜੁੜੇ ਰਹੇ ਹਨ ਅਤੇ ਬਸਪਾ ਦੇ ਮੌਜੂਦਾ ਜਨਰਲ ਸਕੱਤਰ ਪੰਜਾਬ ਹਨ । ਡਾ. ਮੱਖਣ ਸਿੰਘ ਸਿਹਤ ਵਿਭਾਗ ਵਿੱਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਮੁਕਤ ਹੋਏ ਹਨ।

ਇਹ ਵੀ ਪੜ੍ਹੋ: ਖੰਨਾ : ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

ਜਸਵੀਰ ਗੜ੍ਹੀ ਨੇ ਕਿਹਾ ਬਹੁਜਨ ਸਮਾਜ ਪਾਰਟੀ ਮਜਬੂਤੀ ਨਾਲ ਲੋਕ ਸਭਾ ਉਮੀਦਵਾਰ ਡਾ. ਮੱਖਣ ਸਿੰਘ ਰਾਹੀਂ ਸੰਗਰੂਰ ਲੋਕ ਸਭਾ ਚੋਣ ਲੜੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ ਸਾਰੇ ਵਰਕਰ ਇੱਕਜੁੱਟਤਾ ਨਾਲ ਕੰਮ ਕਰਨਗੇ । ਇਸ ਮੌਕੇ ਪੰਜਾਬ ਇੰਚਾਰਜ ਬਸਪਾ ਵਿਧਾਇਕ ਡਾ ਨਛੱਤਰ ਪਾਲ, ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਮਾਸਟਰ ਅਮਰਜੀਤ ਝਲੂਰ, ਗੁਰਲਾਲ ਸੈਲਾ ਆਦਿ ਹਾਜ਼ਿਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਹੋਣਗੇ ਸੰਗਰੂਰ ਤੋਂ ਬਸਪਾ ਉਮੀਦਵਾਰ: ਬੈਨੀਵਾਲ appeared first on Daily Post Punjabi.

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲਾ ਕਰੇਗੀ ਬਸਪਾ, 14 ਨੂੰ ਜਲੰਧਰ ਵਿਖੇ ਸੱਦੀ ਸੂਬਾ ਪੱਧਰੀ ਮੀਟਿੰਗ
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਦੇ ਰਾਹੀਂ ਸੂਚਨਾ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਤੇ ਚਰਚਾ ਲਈ ਸੂਬਾ ਪੱਧਰੀ ਕਾਰਜਕਾਰਨੀ ਦੀ ਮੀਟਿੰਗ ਜਲੰਧਰ ਪਾਰਟੀ ਦਫਤਰ ਵਿਖੇ ਬੁਲਾਈ ਗਈ ਹੈ।

ਇਸ ਮੌਕੇ ਬਸਪਾ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਜੀ ਇੰਚਾਰਜ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦੋਂਕਿ ਸਹਿਯੋਗੀ ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਵਿਸੇਸ਼ ਰੂਪ ਤੇ ਹਾਜ਼ਰ ਰਹਿਣਗੇ। ਇਸ ਮੌਕੇ ਸਾਰੇ ਪੰਜਾਬ ਦੇ ਬਸਪਾ ਦੇ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ, ਸੂਬਾ ਕਮੇਟੀ ਮੈਂਬਰ, ਜਿਲ੍ਹਾਂ ਇੰਚਾਰਜ, ਜਿਲ੍ਹਾਂ ਪ੍ਰਧਾਨ, ਵਿਧਾਨ ਸਭਾ ਪ੍ਰਧਾਨ, ਤੇ ਵਿਧਾਨ ਸਭਾ ਇੰਚਾਰਜ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ : CM ਮਾਨ ਨੇ ਰੱਖਿਆ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ, ਬੋਲੇ- ‘ਸਾਰਾ ਖਰਚਾ ਝੱਲੇਗੀ ਸਰਕਾਰ’

ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਰਾਜਨੀਤਿਕ ਗਠਜੋੜਾਂ ਦੀ ਉੱਡਦੀ ਗੁਬਾਰ ਵਿੱਚ ਬਸਪਾ ਦੇ ਜਿੰਮੇਵਾਰ ਅਹੁਦੇਦਾਰਾਂ ਤੋਂ ਜ਼ਮੀਨੀ ਪੱਧਰ ਦੀ ਰਿਪੋਰਟ ਤੇ ਚਰਚਾ ਕਰਨਗੇ ਅਤੇ ਕੇਂਦਰੀ ਹਾਈਕਮਾਂਡ ਨੂੰ ਇਹ ਰਿਪੋਰਟ ਸੌਂਪੀ ਜਾਵੇਗੀ, ਤਾਂਕਿ ਕੇਂਦਰੀ ਹਾਈਕਮਾਂਡ ਗੱਠਜੋੜ ਸਬੰਧੀ ਅਤੇ ਲੋਕ ਸਭਾ ਦੀਆਂ ਚੋਣਾਂ ਸਬੰਧੀ ਮੰਥਨ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲਾ ਕਰੇਗੀ ਬਸਪਾ, 14 ਨੂੰ ਜਲੰਧਰ ਵਿਖੇ ਸੱਦੀ ਸੂਬਾ ਪੱਧਰੀ ਮੀਟਿੰਗ appeared first on Daily Post Punjabi.

BSP ਨੇ 54 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, CM ਯੋਗੀ ਖਿਲਾਫ਼ ਖਵਾਜਾ ਸ਼ਮਸੁਦੀਨ ਲੜਨਗੇ ਚੋਣ
ਬਹੁਜਨ ਸਮਾਜ ਪਾਰਟੀ (ਬਸਪਾ) ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਬਸਪਾ ਨੇ 54 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਖਿਲਾਫ ਖਵਾਜਾ ਸ਼ਮਸੁਦੀਨ ਨੂੰ ਉਮੀਦਵਾਰ ਐਲਾਨਿਆ ਹੈ। ਗੋਰਖਪੁਰ ਸ਼ਹਿਰੀ ਸੀਟ ‘ਤੇ ਖਵਾਜਾ ਸ਼ਮਸੂਦੀਨ ਮੁੱਖ ਮੰਤਰੀ ਯੋਗੀ ਨੂੰ ਚੁਣੌਤੀ ਦੇਣਗੇ।

BSP announce candidates list

ਬਸਪਾ ਦੀ ਇਸ ਸੂਚੀ ਵਿੱਚ ਗੋਰਖਪੁਰ ਦੇ ਨਾਲ-ਨਾਲ ਕੁਸ਼ੀਨਗਰ, ਦੇਵਰਿਆ, ਬਲੀਆ, ਅੰਬੇਡਕਰ ਨਗਰ, ਬਲਰਾਮਪੁਰ, ਸਿਧਾਰਥਨਗਰ ਅਤੇ ਬਸਤੀ ਜ਼ਿਲ੍ਹੇ ਦੀਆਂ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਬਸਪਾ ਨੇ ਸੰਤ ਕਬੀਰ ਨਗਰ, ਮਹਾਰਾਜਗੰਜ ਅਤੇ ਬਲੀਆ ਜ਼ਿਲ੍ਹੇ ਦੀਆਂ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਅੰਬੇਡਕਰ ਨਗਰ ਜ਼ਿਲ੍ਹੇ ਦੀ ਕਟੇਹਰੀ ਸੀਟ ਤੋਂ ਪ੍ਰਤੀਕ ਪਾਂਡੇ ਅਤੇ ਟਾਂਡਾ ਸੀਟ ਤੋਂ ਸ਼ਬਾਨਾ ਖਾਤੂਨ ਨੂੰ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਵੱਡੇ ਮਾਣ ਵਾਲੀ ਖ਼ਬਰ, USA ਨੇ ਫਰਵਰੀ ਨੂੰ ਐਲਾਨਿਆ ਪੰਜਾਬੀ ਮਹੀਨਾ

ਬਸਪਾ ਨੇ ਗੋਰਖਪੁਰ ਦੀ ਕੈਂਪੀਅਰਗੰਜ ਸੀਟ ਤੋਂ ਚੰਦਰਪ੍ਰਕਾਸ਼ ਨਿਸ਼ਾਦ, ਪਿਪਰਾਈਚ ਤੋਂ ਦੀਪਕ ਅਗਰਵਾਲ, ਗੋਰਖਪੁਰ ਦਿਹਾਤੀ ਸੀਟ ਤੋਂ ਦਾਰਾ ਸਿੰਘ ਨਿਸ਼ਾਦ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਸਹਿਜਨਵਾ ਤੋਂ ਅੰਜੂ ਸਿੰਘ, ਖਜਨੀ ਰਾਖਵੀਂ ਸੀਟ ਤੋਂ ਵਿਦਿਆਸਾਗਰ, ਚੌਰੀ-ਚੌਰਾ ਤੋਂ ਵਰਿੰਦਰ ਪਾਂਡੇ ਨੂੰ ਉਮੀਦਵਾਰ ਬਣਾਇਆ ਹੈ।

BSP announce candidates list

ਜ਼ਿਕਰਯੋਗ ਹੈ ਕਿ ਬਸਪਾ ਨੇ ਗੋਰਖਪੁਰ, ਦੇਵਰੀਆ ਅਤੇ ਬਲਿਆ ਸਮੇਤ ਜਿਨ੍ਹਾਂ ਜ਼ਿਲ੍ਹਿਆਂ ਦੀਆਂ 54 ਵਿਧਾਨ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਉਨ੍ਹਾਂ ਸੀਟਾਂ ‘ਤੇ ਯੂਪੀ ਚੋਣਾਂ ਦੇ ਛੇਵੇਂ ਪੜਾਅ ਵਿੱਚ ਵੋਟਾਂ ਪੈਣਗੀਆਂ । ਇਨ੍ਹਾਂ ਸੀਟਾਂ ਲਈ 3 ਮਾਰਚ ਨੂੰ ਵੋਟਾਂ ਪੈਣਗੀਆਂ। ਚੋਣ ਨਤੀਜੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post BSP ਨੇ 54 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, CM ਯੋਗੀ ਖਿਲਾਫ਼ ਖਵਾਜਾ ਸ਼ਮਸੁਦੀਨ ਲੜਨਗੇ ਚੋਣ appeared first on Daily Post Punjabi.

ਯੂਪੀ ਚੋਣਾਂ ਲਈ BSP ਨੇ ਜਾਰੀ ਕੀਤੀ ਪਹਿਲੀ ਲਿਸਟ, 53 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ
ਮਾਇਆਵਤੀ ਨੇ ਸ਼ਨੀਵਾਰ ਨੂੰ ਆਪਣੇ ਜਨਮ ਦਿਨ ਦੇ ਮੌਕੇ ‘ਤੇ ਯੂਪੀ ਚੋਣਾਂ ਦੇ ਪਹਿਲੇ ਪੜਾਅ ਦੀਆਂ 58 ਵਿੱਚੋਂ 53 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ । ਇਸ ਦੌਰਾਨ ਪ੍ਰੈੱਸ ਕਾਨਫਰੰਸ ਵਿੱਚ ਮਾਇਆਵਤੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਗਠਜੋੜ ਕਰਕੇ ਸਾਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਜਨਤਾ ਸਾਨੂੰ ਮੁੜ ਸੱਤਾ ਵਿੱਚ ਲੈ ਕੇ ਆਵੇਗੀ। ਬਸਪਾ ਸੁਪਰੀਮੋ ਨੇ ਕਿਹਾ ਕਿ ਅਸੀਂ ਇਸ ਵਾਰ ਵੀ ਸੱਤਾ ਵਿੱਚ ਆ ਕੇ ਸਭ ਦੇ ਭਲੇ ਦਾ ਕੰਮ ਕਰਾਂਗੇ।

BSP announced candidate list

ਲਖਨਊ ਵਿੱਚ ਮਾਇਆਵਤੀ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਦੀਆਂ 58 ਸੀਟਾਂ ਵਿੱਚੋਂ 53 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੇ ਨਾਂ ਫਾਈਨਲ ਕਰ ਲਏ ਹਨ ਅਤੇ ਬਾਕੀ 5 ਸੀਟਾਂ ‘ਤੇ ਵੀ ਇੱਕ-ਦੋ ਦਿਨਾਂ ਵਿੱਚ ਉਮੀਦਵਾਰਾਂ ਦੇ ਨਾਂ ਫਾਈਨਲ ਕਰ ਦਿੱਤੇ ਜਾਣਗੇ।

BSP announced candidate list

ਮਾਇਆਵਤੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਨਿਸ਼ਚਿਤ ਤੌਰ ‘ਤੇ ਸਾਡੀ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣਗੇ ਅਤੇ ਮੈਂ ਉਨ੍ਹਾਂ ਨੂੰ ਇਹ ਵੀ ਭਰੋਸਾ ਦਿਵਾਉਣਾ ਚਾਹੁੰਦੀ ਹਾਂ ਕਿ ਇਸ ਵਾਰ ਵੀ ਸੱਤਾ ਵਿੱਚ ਆਉਣ ਤੋਂ ਬਾਅਦ ਸਾਡੀ ਪਾਰਟੀ ਆਪਣੇ ਪਹਿਲਾਂ ਦੇ ਰਹੇ ਸ਼ਾਸਨਕਾਲ ਦੀ ਤਰ੍ਹਾਂ ਹੀ ਫਿਰ ਤੋਂ ਇੱਥੇ ਸਾਰੇ ਮਾਮਲਿਆਂ ਵਿੱਚ ਸਰਕਾਰ ਚਲਾਵੇਗੀ।

ਇਹ ਵੀ ਪੜ੍ਹੋ: ਕਾਂਗਰਸ ਨਾਲ 50 ਸਾਲ ਪੁਰਾਣਾ ਨਾਤਾ ਤੋੜ ਜੋਗਿੰਦਰ ਸਿੰਘ ਮਾਨ ‘ਆਪ’ ‘ਚ ਹੋਏ ਸ਼ਾਮਲ

ਦੱਸ ਦੇਈਏ ਕਿ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਮਾਇਆਵਤੀ ਨੇ ਕਿਹਾ ਕਿ ਲੋਕਾਂ ਨੂੰ ਵਿਰੋਧੀ ਧਿਰ ਦੀਆਂ ਚਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਜਾਤੀਵਾਦੀ ਅਤੇ ਬਸਪਾ ਵਿਰੋਧੀ ਮੀਡੀਆ ਤੋਂ ਬਚੋ । ਮੈਂ 4 ਵਾਰ ਲੋਕ ਸਭਾ, ਤਿੰਨ ਵਾਰ ਰਾਜ ਸਭਾ, ਦੋ ਵਾਰ ਵਿਧਾਨ ਸਭਾ ਅਤੇ ਦੋ ਵਾਰ ਐਮ.ਐਲ.ਸੀ. ਰਹੀ ਹਾਂ। ਕਾਂਸ਼ੀ ਰਾਮ ਜੀ ਤੋਂ ਬਾਅਦ ਪਾਰਟੀ ਦੀ ਜ਼ਿੰਮੇਵਾਰੀ ਮੇਰੇ ‘ਤੇ ਹੈ, ਇਸ ਲਈ ਮੈਂ ਚੋਣ ਨਹੀਂ ਲੜਾਂਗੀ। ਸਰਕਾਰ ਬਣਨ ‘ਤੇ ਵਿਧਾਨ ਪ੍ਰੀਸ਼ਦ ਰਾਹੀਂ ਸਰਕਾਰ ਦੀ ਅਗਵਾਈ ਕਰਾਂਗੀ। ਮਾਇਆਵਤੀ ਨੇ ਕਿਹਾ ਕਿ ਸਾਲ 2022 ਉਮੀਦਾਂ ਦਾ ਸਾਲ ਹੈ। ਤਬਦੀਲੀ ਆਵੇਗੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਯੂਪੀ ਚੋਣਾਂ ਲਈ BSP ਨੇ ਜਾਰੀ ਕੀਤੀ ਪਹਿਲੀ ਲਿਸਟ, 53 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ appeared first on Daily Post Punjabi.

ਸਾਡੇ ਰਾਜ ਵੇਲੇ ਹੋਇਆ ਪੰਜਾਬ ਦਾ ਵਿਕਾਸ, ਕਾਂਗਰਸ ਨੇ ਕੀਤਾ ਸੱਤਿਆਨਾਸ, ਸੁਖਬੀਰ ਬਾਦਲ ਨੇ ਤੱਥਾਂ ਸਹਿਤ ਕੀਤਾ ਦਾਅਵਾ
The post ਸਾਡੇ ਰਾਜ ਵੇਲੇ ਹੋਇਆ ਪੰਜਾਬ ਦਾ ਵਿਕਾਸ, ਕਾਂਗਰਸ ਨੇ ਕੀਤਾ ਸੱਤਿਆਨਾਸ, ਸੁਖਬੀਰ ਬਾਦਲ ਨੇ ਤੱਥਾਂ ਸਹਿਤ ਕੀਤਾ ਦਾਅਵਾ appeared first on Daily Post Punjabi.

ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ
ਯੂਪੀ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ । ਚੋਣਾਂ ਤੋਂ ਪਹਿਲਾਂ ਗੱਠਜੋੜ ਅਤੇ ਸਮੀਕਰਨ ਸਾਧਣ ਦੀਆਂ ਰਾਜਨੀਤਿਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

Mayawati on assembly elections

ਬਿਹਾਰ ਅਤੇ ਬੰਗਾਲ ਤੋਂ ਬਾਅਦ ਯੂਪੀ ਵਿੱਚ ਵੀ ਪੈਰ ਪਸਾਰਨ ਦੀ ਤਿਆਰੀ ਕਰ ਰਹੇ ਅਸਦੁਦੀਨ ਓਵੈਸੀ ਦੀ ਪਾਰਟੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲਿਮਿਨ (AIMIM ) ਅਤੇ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (BSP) ਵਿਚਕਾਰ ਗੱਠਜੋੜ ਦੇ ਕਿਆਸ ਲਗਾਏ ਜਾ ਰਹੇ ਸਨ।

1. मीडिया के एक न्यूज चैनल में कल से यह खबर प्रसारित की जा रही है कि यूपी में आगामी विधानसभा आमचुनाव औवेसी की पार्टी AIMIM  व  बीएसपी मिलकर लड़ेगी। यह खबर पूर्णतः गलत, भ्रामक व तथ्यहीन है। इसमें रत्तीभर भी सच्चाई नहीं है तथा बीएसपी इसका जोरदार खण्डन करती है। 1/2
— Mayawati (@Mayawati) June 27, 2021

ਪਰ ਇਸੇ ਵਿਚਾਲੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਗੱਠਜੋੜ ਦੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ । ਮਾਇਆਵਤੀ ਨੇ ਕਿਹਾ ਹੈ ਕਿ ਕੱਲ੍ਹ ਤੋਂ ਇਹ ਖਬਰਾਂ ਆ ਰਹੀਆਂ ਹਨ ਕਿ ਓਵੈਸੀ ਦੀ ਪਾਰਟੀ AIMIM ਅਤੇ BSP ਮਿਲ ਕੇ ਯੂਪੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ।

ਇਹ ਵੀ ਪੜ੍ਹੋ: PM ਮੋਦੀ ਅੱਜ ਸਵੇਰੇ 11 ਵਜੇ ਆਪਣੀ ਮਨ ਕੀ ਬਾਤ ਦੇ 78ਵੇਂ ਐਪੀਸੋਡ ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ

ਇਹ ਖ਼ਬਰ ਪੂਰੀ ਤਰ੍ਹਾਂ ਝੂਠੀ, ਗੁੰਮਰਾਹ ਕਰਨ ਵਾਲੀ ਅਤੇ ਤੱਥਹੀਣ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ ਅਤੇ BSP ਇਸ ਖ਼ਬਰ ਦੀ ਸਖਤ ਨਿਖੇਧੀ ਕਰਦੀ ਹੈ । ਮਾਇਆਵਤੀ ਨੇ ਸਪੱਸ਼ਟ ਕੀਤਾ ਕਿ BSP ਇਕੱਲੇ ਯੂਪੀ ਦੀਆਂ ਚੋਣਾਂ ਲੜੇਗੀ।

Mayawati on assembly elections

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਛੱਡ ਕੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ BSP ਕਿਸੇ ਵੀ ਪਾਰਟੀ ਨਾਲ ਕਿਸੇ ਗੱਠਜੋੜ ਵਿੱਚ ਨਹੀਂ ਲੜੇਗੀ, ਭਾਵ ਪਾਰਟੀ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰੇਗੀ।

ਇਹ ਵੀ ਦੇਖੋ: ਕਿਸਾਨਾਂ ਲਈ 30 ਕਰੋੜ ਦਾ ਹੋਟਲ ਦਾਨ ਕਰਨ ਵਾਲੇ ਦੇ ਹੱਕ ‘ਚ ਡਟੇ ਸੁਖਬੀਰ ਸਿੰਘ ਬਾਦਲ

The post ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ appeared first on Daily Post Punjabi.

ਬਸਪਾ ਨਾਲ ਸਮਝੌਤੇ ਤੋਂ ਬਾਅਦ ਸੁਖਬੀਰ ਬਾਦਲ ਦੀ Exclusive Interview, ਸੁਣੋ ਕਿਵੇਂ ਬਦਲਣਗੇ ਹੁਣ ਸਮੀਕਰਣ
The post ਬਸਪਾ ਨਾਲ ਸਮਝੌਤੇ ਤੋਂ ਬਾਅਦ ਸੁਖਬੀਰ ਬਾਦਲ ਦੀ Exclusive Interview, ਸੁਣੋ ਕਿਵੇਂ ਬਦਲਣਗੇ ਹੁਣ ਸਮੀਕਰਣ appeared first on Daily Post Punjabi.

Parkash Singh Badal ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਗਠਜੋੜ ਦੀ ਵਧਾਈ ਕਿਹਾ “ਪੰਜਾਬ ਜ਼ਰੂਰ ਆਇਓ”
The post Parkash Singh Badal ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਗਠਜੋੜ ਦੀ ਵਧਾਈ ਕਿਹਾ “ਪੰਜਾਬ ਜ਼ਰੂਰ ਆਇਓ” appeared first on Daily Post Punjabi.