Tag: , , ,

ਕੁਝ ਸਮੇਂ ਤੱਕ ਆਪਣੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ ਕਾਂਗਰਸ ਸਰਕਾਰ, ਇੰਡਸਟਰੀ ਨੂੰ ਸਰਕਾਰ ਤੋਂ ਕਈ ਉਮੀਦਾਂ

Punjab budget today: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਯਾਨੀ ਕਿ ਅੱਜ ਸਵੇਰੇ 11 ਵਜੇ ਵਿਧਾਨ ਸਭਾ ਵਿੱਚ ਰਾਜ ਦਾ 2021-22 ਦਾ ਬਜਟ ਪੇਸ਼ ਕਰਨਗੇ। ਇਹ ਬਜਟ ਕੈਪਟਨ ਅਮਰਿੰਦਰ ਸਰਕਾਰ ਦੇ ਇਸ ਕਾਰਜਕਾਲ ਦਾ ਆਖ਼ਰੀ ਬਜਟ ਹੋਵੇਗਾ। ਇਸ ਬਜਟ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਲਈ ਸਭ ਤੋਂ ਵੱਡੀ ਚੁਣੌਤੀ ਜਨਤਾ ਦਾ ਭਰੋਸਾ ਕਾਇਮ

ਲੋਕ ਸਭਾ ‘ਚ ਵਿੱਤ ਮੰਤਰੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਿਹਾ- ‘ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਕੇ ਕੁਝ ਨਹੀਂ ਹੋਵੇਗਾ’

FM Nirmala Sitharaman in Lok Sabha: ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਨੂੰ ਦੇਸ਼ ਨੂੰ ‘ਸਵੈ-ਨਿਰਭਰ’ ਬਣਾਉਣ ਲਈ ਭੂਮਿਕਾ ਵਜੋਂ ਦੱਸਿਆ ਹੈ। ਸੀਤਾਰਮਨ ਨੇ ਲੋਕ ਸਭਾ ਵਿੱਚ ਬਜਟ ‘ਤੇ ਹੋਏ ਵਿਚਾਰ-ਵਟਾਂਦਰੇ ਦਾ ਜਵਾਬ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੁਣੌਤੀਪੂਰਨ ਹਾਲਾਤ ਵੀ ਸਰਕਾਰ ਨੂੰ ਸੁਧਾਰ ਦੇ ਕਦਮ ਚੁੱਕਣ ਤੋਂ ਨਹੀਂ ਰੋਕ

ਬਜਟ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- MSME ਨਾਲ ਹੋਇਆ ਧੋਖਾ

Rahul Gandhi attack on Modi Govt: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ 2021-22 ਦੇ ਬਜਟ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਇਸ ਬਜਟ ਵਿੱਚ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ (MSME) ਦੇ ਨਾਲ ਧੋਖਾ ਦਿੱਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਮੋਦੀ ਦਾ

ਮੁੜ ਸਰਕਾਰ ਦੀ ਬੋਲੀ ਬੋਲੇ ਬਾਬਾ ਰਾਮਦੇਵ, ਕਿਹਾ- ਜੇ ਕੋਈ ਇਸ ਤੋਂ ਵਧੀਆ ਬਜਟ ਬਣਾ ਕੇ ਦਿਖਾ ਦਵੇ ਤਾਂ ਉਸ ‘ਤੇ ਸਭ ਕੁਝ ਲੁਟਾ ਦਵਾਂਗਾ

Baba Ramdev on Budget: ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ 2021-22 ਦਾ ਬਜਟ ਪੇਸ਼ ਕੀਤਾ । ਇਸ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਵਿੱਚ ਵਿਕਾਸ ਦੀ ਹਕੀਕਤ ਅਤੇ ਵਿਸ਼ਵਾਸ ਦੀ ਭਾਵਨਾ ਵੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ

Budget 2021 congress leader

ਸਰਕਾਰ ਰੇਲ, ਬੈਂਕ,ਰੱਖਿਆ ‘ਤੇ ਸਟੀਲ ਜਾ ਰਹੀ ਵੇਚਣ, ਕੀ ਇਹ ਬਜਟ ਹੈ ਜਾਂ OLX : ਮੁਹੰਮਦ ਸਲੀਮ ਅਲੀ

Budget 2021 congress leader : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਾਲ 2021-22 ਲਈ ਦੇਸ਼ ਦਾ ਪਹਿਲਾ ਪੇਪਰ ਲੈੱਸ ਬਜਟ ਪੇਸ਼ ਕੀਤਾ ਹੈ। ਜਿੱਥੇ ਸਰਕਾਰ ਬਜਟ ਨੂੰ ਸਾਰੇ ਵਰਗਾਂ ਲਈ ਫਾਇਦੇਮੰਦ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਇਸ ਨੂੰ ਮਾੜਾ ਬਜਟ ਦੱਸ ਰਹੀ ਹੈ। ਇਸ ਦੇ ਨਾਲ ਹੀ ਸੀਪੀਐਮ ਆਗੂ ਮੁਹੰਮਦ ਸਲੀਮ ਨੇ

Scrapping Policy: ਹਟਨਗੀਆਂ 20 ਸਾਲ ਪੁਰਾਣੀਆਂ ਗੱਡੀਆਂ, ਗਡਕਰੀ ਬੋਲੇ- ਆਉਣਗੀਆਂ 50 ਹਜ਼ਾਰ ਨਵੀਆਂ ਨੌਕਰੀਆਂ

Nirmala Sitharaman announces: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ 2021-22 ਵਿੱਚ ਪੁਰਾਣੇ ਵਾਹਨਾਂ ਨੂੰ ਹਟਾਉਣ ਲਈ ‘ਸਕ੍ਰੈਪ ਨੀਤੀ’ ਦਾ ਐਲਾਨ ਕੀਤਾ । ਕਲੀਨ ਏਅਰ ਨੂੰ ਧਿਆਨ ਵਿੱਚ  ਰੱਖਦੇ ਹੋਏ ਇਸ ਨੀਤੀ ਦੇ ਤਹਿਤ, 20 ਸਾਲ ਪੁਰਾਣੇ ਨਿੱਜੀ ਵਾਹਨਾਂ ਅਤੇ 15 ਸਾਲ ਪੁਰਾਣੇ ਵਪਾਰਕ ਵਾਹਨਾਂ ਨੂੰ ਜਾਂਚ ਲਈ ਆਟੋਮੈਟਿਕ ਫਿਟਨੈਸ ਸੈਂਟਰ ਜਾਣਾ ਪਵੇਗਾ। ਹਾਲ ਹੀ

Budget 2021: ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਨੇ ਖੋਲ੍ਹਿਆ ਖਜ਼ਾਨਾ, 35 ਹਜ਼ਾਰ ਕਰੋੜ ਦੇ ਫ਼ੰਡ ਦਾ ਕੀਤਾ ਐਲਾਨ

Union Budget 2021: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਦੇਸ਼ ਦਾ ਕੇਂਦਰੀ ਬਜਟ ਪੇਸ਼ ਕੀਤਾ ਹੈ ਅਤੇ ਇਸ ਦੇ ਸ਼ੁਰੂਆਤੀ ਮਿੰਟਾਂ ਵਿੱਚ ਹੀ ਕੋਰੋਨਾ ਵੈਕਸੀਨ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਅਸਰ ਦੁਨੀਆ ਭਰ ‘ਤੇ ਪਿਆ ਹੈ ਅਤੇ ਭਾਰਤ ਨੇ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ ਕਦਮ ਚੁੱਕੇ

ਬਜਟ ਸੈਸ਼ਨ ਦੌਰਾਨ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਕਿਹਾ- ਕਿਸਾਨਾਂ ਦੀ ਆਮਦਨ ਵਧਾ ਕੇ ਕਰਾਂਗੇ ਦੁੱਗਣੀ

Budget 2021 live updates: ਨਵੀਂ ਦਿੱਲੀ: ਦੇਸ਼ ਦਾ ਆਮ ਬਜਟ ਅੱਜ ਪੇਸ਼ ਕੀਤਾ ਜਾ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਭਾਸ਼ਣ ਪੜ੍ਹ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਇੱਕ ਵੱਡਾ ਐਲਾਨ ਕੀਤਾ ਹੈ । ਵਿੱਤ ਮੰਤਰੀ ਨੇ ਵਿੱਤੀ ਸਾਲ

Budget 2021 Updates: ਵਿੱਤ ਮੰਤਰਾਲਾ ਪਹੁੰਚੀ ਨਿਰਮਲਾ ਸੀਤਾਰਮਨ, 11 ਵਜੇ ਪੇਸ਼ ਕਰਨਗੇ ਬਜਟ

Nirmala Sitharaman arrives at finance ministry: ਕੇਂਦਰ ਸਰਕਾਰ ਅੱਜ ਯਾਨੀ ਕਿ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨ ਜਾ ਰਹੀ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ । ਜਿਸ ਦੇ ਲਈ ਵਿੱਤ ਮੰਤਰੀ ਮੰਤਰਾਲੇ ਪਹੁੰਚ ਗਏ ਹਨ। ਉਹ ਸਵੇਰੇ 11 ਵਜੇ ਸੰਸਦ ਵਿੱਚ ਬਜਟ ਪੇਸ਼ ਕਰਨ ਤੋਂ ਪਹਿਲਾਂ

Budget 2021: ਵਿੱਤ ਮੰਤਰੀ ਅੱਜ ਪੇਸ਼ ਕਰਨਗੇ ਆਮ ਬਜਟ, ਕਿਸਾਨਾਂ ਲਈ ਹੋ ਸਕਦੇ ਹਨ ਵੱਡੇ ਐਲਾਨ

Budget 2021 LIVE Updates: ਕੇਂਦਰ ਸਰਕਾਰ ਅੱਜ ਯਾਨੀ ਕਿ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨ ਜਾ ਰਹੀ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ । ਅੱਜ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕਣਗੀਆਂ ਕਿ ਕੋਰੋਨਾ ਮਹਾਂਮਾਰੀ ਕਾਰਨ ਰੁਕੀ ਹੋਈ ਆਰਥਿਕਤਾ ਨੂੰ ਪਟਰੀ ‘ਤੇ ਲਿਆਉਣ ਲਈ ਸਰਕਾਰ ਕੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੱਲ ਸ਼ੁਰੂ ਕਰਨਗੇ Pre-Budget ਚਰਚਾ, ਉੱਦਮੀਆਂ ਨੂੰ ਦਿੱਤੀ ਜਾਵੇਗੀ ਪਹਿਲ…..

budget 2021 finance minister nirmala sitharaman: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਮ ਬਜਟ 2021-22 ਨੂੰ ਲੈ ਕੇ ਕੱਲ ਭਾਵ 14 ਦਸੰਬਰ 2020 ਨੂੰ ਵੱਖ-ਵੱਖ ਸੈਕਟਰਾਂ ਦੇ ਦਿੱਗਜ਼ਾਂ ਦੇ ਨਾਲ ਬਜਟ ‘ਤੇ ਚਰਚਾ ਸ਼ੁਰੂ ਕਰਨਗੇ।ਵਿੱਤ ਮੰਤਰਾਲੇ ਦੇ ਮੁਤਾਬਕ, ਵਿੱਤ ਮੰਤਰੀ ਸੀਤਾਰਮਨ ਕੱਲ ਸਭ ਤੋਂ ਪਹਿਲਾਂ ਦੇਸ਼ ਦੇ ਚੋਟੀ ਦੇ ਉੱਦਮੀਆਂ ਨਾਲ ਬਜਟ ‘ਤੇ ਚਰਚਾ ਕਰਨਗੇ।ਦੱਸਣਯੋਗ ਹੈ

Recent Comments