budget 2022 Archives - Daily Post Punjabi

“ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਬਣਾਉਣ ਨਾਲ ਹੀ ਦੇਸ਼ ਦਾ ਭਵਿੱਖ ‘ਮਜ਼ਬੂਤ’ ਬਣੇਗਾ”: PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਕ ਵੈਬਿਨਾਰ ਰਾਹੀਂ ਕੇਂਦਰੀ ਬਜਟ 2022 ਵਿੱਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਬਾਰੇ ਸੰਬੋਧਿਤ ਕੀਤਾ । ਇਸ ਵੈਬਿਨਾਰ ਦਾ ਉਦੇਸ਼ ਇਸ ਸਾਲ ਦੇ ਕੇਂਦਰੀ ਬਜਟ ਦੇ ਸਿੱਖਿਆ ਦੇ ਖੇਤਰ ‘ਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵ ‘ਤੇ ਗੱਲ ਕਰਨਾ ਹੈ। ਇਸ ਵੈਬਿਨਾਰ ਨੂੰ ਸਿੱਖਿਆ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ। ਇਸ ਵਿੱਚ ਸਰਕਾਰੀ ਅਧਿਕਾਰੀ, ਉਦਯੋਗ ਪ੍ਰਤੀਨਿਧੀ, ਸਕਿੱਲ ਡੇਵਲਪਮੈਂਟ ਆਰਗਨਾਈਜ਼ੇਸ਼ਨ, ਵਿਦਿਆਰਥੀ, ਅਧਿਕਾਪਕ ਤੇ ਹੋਰ ਮਾਹਿਰ ਸ਼ਾਮਿਲ ਹੋਏ ਹਨ।

PM Modi lauds Budget 2022

ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦੇ ਭਵਿੱਖ ਦਾ ਮੁੱਢ ਹੈ। ਇਹ ਹੀ ਭਵਿੱਖ ਦੇ ਰਾਸ਼ਟਰ ਨਿਰਮਾਤਾ ਵੀ ਹਨ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਕਰਨ ਦਾ ਮਤਲਬ ਹੈ ਭਾਰਤ ਦੇ ਭਵਿੱਖ ਨੂੰ ਮਜ਼ਬੂਤ ਕਰਨਾ। ਇਸੇ ਸੋਚ ਨਾਲ ਸਾਲ 2022 ਦੇ ਬਜਟ ਵਿੱਚ ਸਿੱਖਿਆ ਦੇ ਖੇਤਰ ਵਿੱਚ 5 ਗੱਲਾਂ ’ਤੇ ਜ਼ੋਰ ਦਿੱਤਾ ਗਿਆ ਹੈ । ਜਿਸ ਵਿੱਚ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ, ਹੁਨਰ ਵਿਕਾਸ, ਸ਼ਹਿਰੀ ਯੋਜਨਾਬੰਦੀ ਅਤੇ ਡਿਜ਼ਾਈਨ, ਅੰਤਰਰਾਸ਼ਟੀਕਰਨ ਅਤੇ ਐਨੀਮੇਸ਼ਨ ਵਿਜ਼ੂਅਲ ਇਫੈਕਟਸ ਗੇਮਿੰਗ ਅਤੇ ਕਾਮਿਕਸ (AVGC) ਹੈ।

ਇਹ ਵੀ ਪੜ੍ਹੋ: ਰਾਘਵ ਚੱਢਾ ਬੋਲੇ- ‘ਪੰਜਾਬ ‘ਚ ‘ਆਪ’ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ, ਫਿਰ BJP ਨੂੰ ਦੇਵਾਂਗੇ ਟੱਕਰ’

ਇਸ ਤੋਂ ਅੱਗੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਬਜਟ ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿੱਚ ਮਦਦ ਕਰੇਗਾ। ਨੈਸ਼ਨਲ ਡਿਜ਼ਿਟਲ ਯੂਨੀਵਰਸਿਟੀ ਭਾਰਤ ਦੀ ਸਿੱਖਿਆ ਵਿਵਸਥਾ ਵਿੱਚ ਇੱਕ ਅਨੋਖਾ ਕਦਮ ਹੈ। ਡਿਜ਼ਿਟਲ ਯੂਨੀਵਰਸਿਟੀ ਸਾਡੇ ਦੇਸ਼ ਵਿੱਚ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਸੀਟਾਂ ਦੀ ਕਮੀ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰ ਸਕਦੀ ਹੈ। ਈ-ਵਿਦਿਆ, ਵਨ ਕਲਾਸ ਵਨ ਚੈਨਲ, ਡਿਜ਼ੀਟਲ ਲੈਬਸ, ਡਿਜ਼ੀਟਲ ਯੂਨੀਵਰਸਿਟੀ ਅਜਿਹੀ ਐਜੂਕੇਸ਼ਨਲ ਬੁਨਿਆਦੀ ਢਾਂਚਾ ਨੌਜਵਾਨਾਂ ਨੂੰ ਬਹੁਤ ਮਦਦ ਕਰਨ ਵਾਲਾ ਹੈ। ਇਹ ਭਾਰਤ ਦੇ ਸਮਾਜਿਕ-ਆਰਥਿਕ ਸੈਟਅਪ ਪਿੰਡਾਂ, ਗਰੀਬ, ਪਿਛੜੇ ਵਰਗ, ਆਦਿਵਾਸੀ, ਸਾਰਿਆਂ ਨੂੰ ਸਿੱਖਿਆ ਦੇ ਬਿਹਤਰ ਹੱਲ ਦੇਣ ਦੀ ਕੋਸ਼ਿਸ਼ ਹੈ।

PM Modi lauds Budget 2022

ਦੱਸ ਦੇਈਏ ਕਿ ਇਸ ਸਾਲ ਦੇ ਬਜਟ ਵਿੱਚ ਸਿੱਖਿਆ ਖੇਤਰ ਵਿੱਚ ਕੁੱਲ 1,04,278 ਕਰੋੜ ਰੁਪਏ ਦਿੱਤੇ ਗਏ ਹਨ, ਜੋ ਪਿਛਲੇ ਸਾਲ ਦੀ ਤੁਲਨਾ ਵਿੱਚ 11,054 ਕਰੋੜ ਰੁਪਏ ਜ਼ਿਆਦਾ ਹੈ। ਪਿਛਲੇ ਸਾਲ ਸਿੱਖਿਆ ਦੇ ਖੇਤਰ ਵਿੱਚ ਕੁੱਲ 93,223 ਕਰੋੜ ਰੁਪਏ ਦਿੱਤੇ ਗਏ ਹਨ। ਬਜਟ 2022 ਵਿੱਚ ਕੀਤੇ ਗਏ ਐਲਾਨਾਂ ਨੂੰ ਤੇਜ਼ੀ ਨਾਲ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਵੈਬਿਨਾਰ ਦਾ ਆਯੋਜਨ ਕਰਵਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post “ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਬਣਾਉਣ ਨਾਲ ਹੀ ਦੇਸ਼ ਦਾ ਭਵਿੱਖ ‘ਮਜ਼ਬੂਤ’ ਬਣੇਗਾ”: PM ਮੋਦੀ appeared first on Daily Post Punjabi.

ਬਜਟ ਮਗਰੋਂ ਬੋਲੇ ਟਿਕੈਤ, ਕਿਹਾ-“MSP ਗਾਰੰਟੀ ਕਾਨੂੰਨ ਬਣਨ ਤੋਂ ਬਾਅਦ ਹੀ ਹੋਵੇਗਾ ਕਿਸਾਨਾਂ ਨੂੰ ਫਾਇਦਾ”
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਦੇਸ਼ ਦਾ ਆਮ ਬਜਟ ਪੇਸ਼ ਕੀਤਾ । ਰੱਦ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਕਥਿਤ ਨਾਰਾਜ਼ਗੀ ਤੋਂ ਬਾਅਦ ਕਿਸਾਨਾਂ ਦੀਆਂ ਨਜ਼ਰਾਂ ਆਮ ਬਜਟ ‘ਤੇ ਟਿਕੀਆਂ ਹੋਈਆਂ ਸਨ । ਹੁਣ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਆਮ ਬਜਟ ‘ਤੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ । ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ MSP ਗਾਰੰਟੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੀ ਕਿਸਾਨਾਂ ਨੂੰ ਫਾਇਦਾ ਹੋਵੇਗਾ ।

Rakesh tikait statement after budget

ਗੰਨੇ ਦੇ ਬਕਾਏ ਬਾਰੇ ਗੱਲ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਗੰਨਾ ਕਾਨੂੰਨ ਵਿੱਚ ਜੇਕਰ 14 ਦਿਨਾਂ ਦੇ ਅੰਦਰ ਅਦਾਇਗੀ ਨਹੀਂ ਕੀਤੀ ਜਾਂਦੀ ਤਾਂ ਵਿਆਜ ਦੇਣ ਦੀ ਵਿਵਸਥਾ ਹੈ, ਪਰ ਪੈਸੇ ਨਹੀਂ ਮਿਲਦੇ । ਯੂਪੀ ਵਿੱਚ ਪੰਜ ਸਾਲ ਤੋਂ ਭਾਜਪਾ ਦੀ ਸਰਕਾਰ ਹੈ, ਪਰ ਫਿਰ ਵੀ ਅਜਿਹਾ ਨਹੀਂ ਕੀਤਾ ਗਿਆ । ਮਾਰਚ ਮਹੀਨੇ ਤੋਂ ਭੁਗਤਾਨ ਬਕਾਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦਾ ਫਾਇਦਾ ਉਦੋਂ ਹੀ ਮਿਲੇਗਾ ਜਦੋਂ MSP ਗਾਰੰਟੀ ਐਕਟ ਕਾਨੂੰਨ ਬਣ ਜਾਵੇਗਾ। ਉਦੋਂ ਸਸਤੇ ਵਿੱਚ ਕੋਈ ਵਪਾਰੀ ਨਹੀਂ ਖਰੀਦ ਸਕੇਗਾ ਤੇ ਫਿਰ ਕਾਰੋਬਾਰੀ MSP ‘ਤੇ ਵੇਚਦੇ ਹਨ। ਇਸ ਨਾਲ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ।

ਇਹ ਵੀ ਪੜ੍ਹੋ: ਬਜਟ 2022 : ਵਿਦੇਸ਼ ਜਾਣ ਵਾਲਿਆਂ ਨੂੰ ਸਾਲ 2022-23 ਤੋਂ ਮਿਲਣਗੇ ਚਿਪ ਵਾਲੇ ਈ-ਪਾਸਪੋਰਟ

ਦੱਸ ਦੇਈਏ ਕਿ ਰਾਕੇਸ਼ ਟਿਕੈਤ ਕੇਂਦਰ ਤੋਂ ਲਗਾਤਾਰ MSP ‘ਤੇ ਕਾਨੂੰਨ ਲਿਆਉਣ ਦੀ ਮੰਗ ਕਰ ਰਹੇ ਹਨ । ਖੇਤੀ ਕਾਨੂੰਨਾਂ ਦੇ ਰੱਦ ਹੋ ਜਾਣ ਤੋਂ ਬਾਅਦ ਵੀ ਟਿਕੈਤ ਸਰਕਾਰ ‘ਤੇ ਸ਼ਬਦੀ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ MSP ਦਾ ਕਾਨੂੰਨ ਨਹੀਂ ਲਿਆਂਦਾ ਜਾਂਦਾ, ਉਦੋਂ ਤੱਕ ਅਨਾਜ ਦੀ ਖਰੀਦ ਵਿੱਚ ਧੋਖਾਧੜੀ ਹੁੰਦੀ ਰਹੇਗੀ। ਇਸ ਦਾ ਫਾਇਦਾ ਕਿਸਾਨਾਂ ਦੀ ਬਜਾਏ ਵਪਾਰੀਆਂ, ਅਧਿਕਾਰੀਆਂ ਅਤੇ ਸਿਆਸਤਦਾਨਾਂ ਨੂੰ ਹੀ ਹੁੰਦਾ ਰਹੇਗਾ।

Rakesh tikait statement after budget

ਇਸ ਦੇ ਨਾਲ ਹੀ ਸਰਕਾਰ ਨੇ ਇਸ ਬਜਟ ਵਿੱਚ ਖੇਤੀਬਾੜੀ ਸੈਕਟਰ ਵਿੱਚ ਡਿਜੀਟਲਾਈਜ਼ੇਸ਼ਨ ਨੂੰ ਵਧਾਵਾ ਦੇਣ ਦੀ ਗੱਲ ਵੀ ਕੀਤੀ ਹੈ। ਇਸ ‘ਤੇ ਰਾਕੇਸ਼ ਟਿਕੈਤ ਨੇ ਤੰਜ਼ ਕਸਦਿਆਂ ਕਿਹਾ ਕਿ ਅਸੀਂ ਕਈ ਸਾਲਾਂ ਤੋਂ ਇਸ ਦੀ ਵਕਾਲਤ ਕਰ ਰਹੇ ਹਾਂ । ਸਾਡੀ ਮੰਗ ਹੈ ਕਿ ਕਿਸਾਨਾਂ ਦੇ ਜੋ ਵੀ ਬਕਾਏ ਹਨ ਉਹ ਵੀ ਡਿਜੀਟਲਾਈਜ਼ੇਸ਼ਨ ਕਰਕੇ ਅਦਾ ਕੀਤੇ ਜਾਣ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਬਜਟ ਮਗਰੋਂ ਬੋਲੇ ਟਿਕੈਤ, ਕਿਹਾ-“MSP ਗਾਰੰਟੀ ਕਾਨੂੰਨ ਬਣਨ ਤੋਂ ਬਾਅਦ ਹੀ ਹੋਵੇਗਾ ਕਿਸਾਨਾਂ ਨੂੰ ਫਾਇਦਾ” appeared first on Daily Post Punjabi.

ਬਜਟ ਪੇਸ਼ ਹੋਣ ਮਗਰੋਂ ਕੱਪੜਿਆਂ-ਜੁੱਤਿਆਂ ਸਣੇ ਸਸਤਾ ਹੋਵੇਗਾ ਇਹ ਸਾਮਾਨ, ਜਾਣੋ ਕਿੰਨ੍ਹਾਂ ਚੀਜ਼ਾਂ ਦੀਆਂ ਵਧੀਆਂ ਕੀਮਤਾਂ
ਵਿੱਤ ਮੰਤਰੀ ਸੀਤਾਰਮਨ ਵੱਲੋਂ ਮੰਗਲਵਾਰ ਨੂੰ ਸਾਲ 2022 ਦਾ ਤੇ ਆਪਣਾ ਚੌਥਾ ਬਜਟ ਪੇਸ਼ ਕੀਤਾ ਗਿਆ । ਅੱਜ ਦੇ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਗਏ ਹਨ । ਬਜਟ ਪੇਸ਼ ਹੋਣ ਤੋਂ ਬਾਅਦ ਕੁਝ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ ਅਤੇ ਕੁਝ ਚੀਜ਼ਾਂ ਸਸਤੀਆਂ ਹੋ ਜਾਣਗੀਆਂ । ਆਓ ਤੁਹਾਨੂੰ ਦੱਸਦੇ ਹਾਂ ਕਿ ਬਜਟ ਵਿੱਚ ਕਿਹੜੀਆਂ-ਕਿਹੜੀਆਂ ਚੀਜ਼ਾਂ ਸਸਤੀਆਂ ਹੋਣਗੇ ਤੇ ਕਿਹੜੀਆਂ ਮਹਿੰਗੀਆਂ :

Union budget 2022

ਸਸਤਾ ਹੋਣ ਵਾਲਾ ਸਾਮਾਨ

ਵਿਦੇਸ਼ਾਂ ਤੋਂ ਆਉਣ ਵਾਲੀਆਂ ਮਸ਼ੀਨਾਂ ਸਸਤੀਆਂ ਹੋਣਗੀਆਂ

ਕੱਪੜਾ ਅਤੇ ਚਮੜੇ ਦਾ ਸਾਮਾਨ ਸਸਤਾ ਹੋਵੇਗਾ

ਖੇਤੀ ਸੰਦ ਸਸਤੇ ਹੋਣਗੇ

ਮੋਬਾਈਲ ਚਾਰਜਰ

ਜੁੱਤੀਆਂ-ਚੱਪਲਾਂ

ਹੀਰੇ ਦੇ ਗਹਿਣੇ

ਪੈਕੇਜਿੰਗ ਬਕਸੇ

ਜੇਮਸ ਐਂਡ ਜਿਊਲਰੀ

ਮਹਿੰਗਾ ਹੋਣ ਵਾਲਾ ਸਾਮਾਨ

ਛੱਤਰੀ

ਕੈਪੀਟਲ ਗੁਡਸ

ਬਿਨ੍ਹਾਂ ਬਲੇਂਡਿੰਗ ਵਾਲੇ ਬਾਲਣ

ਇਮਿਟੇਸ਼ਨ ਜਿਊਲਰੀ

Union budget 2022

ਕਸਟਮ ਡਿਊਟੀ ਘਟਾਈ
ਬਜਟ ਵਿੱਚ ਸਰਕਾਰ ਵੱਲੋਂ ਜੇਮਸ ਐਂਡ ਜਿਊਲਰੀ ‘ਤੇ ਕਸਟਮ ਡਿਊਟੀ ਵਿੱਚ ਕਟੌਤੀ ਕੀਤੀ ਗਈ ਹੈ। ਕਸਟਮ ਡਿਊਟੀ ਵਿੱਚ 5 ਫੀਸਦੀ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰ ਨੇ ਕੱਟੇ ਅਤੇ ਪਾਲਿਸ਼ ਕੀਤੇ ਹੀਰਿਆਂ ‘ਤੇ ਕਸਟਮ ਡਿਊਟੀ ਵੀ ਘਟਾ ਦਿੱਤੀ ਹੈ । ਇਸ ‘ਤੇ ਵੀ 5 ਫੀਸਦੀ ਦੀ ਕਟੌਤੀ ਕੀਤੀ ਗਈ ਹੈ। ਸਟੀਲ ਸਕਰੈਪ ‘ਤੇ ਕਸਟਮ ਡਿਊਟੀ ਨੂੰ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੈਂਥਾ ਆਇਲ ‘ਤੇ ਵੀ ਕਸਟਮ ਡਿਊਟੀ ਘਟਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਬਜਟ 2022 : ਵਿਦੇਸ਼ ਜਾਣ ਵਾਲਿਆਂ ਨੂੰ ਸਾਲ 2022-23 ਤੋਂ ਮਿਲਣਗੇ ਚਿਪ ਵਾਲੇ ਈ-ਪਾਸਪੋਰਟ

ਇਨ੍ਹਾਂ ਚੀਜ਼ਾਂ ‘ਤੇ ਵਧੀ ਕਸਟਮ ਡਿਊਟੀ
ਜੇਕਰ ਇੱਥੇ ਕਸਟਮ ਡਿਊਟੀ ਵਿੱਚ ਵਾਧੇ ਦੀ ਗੱਲ ਕੀਤੀ ਜਾਵੇ ਤਾਂ ਇਸ ਬਜਟ ਵਿੱਚ ਕੈਪੀਟਲ ਗੁਡਸ ਤੇ ਆਯਾਤ ਡਿਊਟੀ ‘ਤੇ ਕਸਟਮ ਡਿਊਟੀ ਨੂੰ 7.5 ਫੀਸਦੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਮੀਟੇਸ਼ਨ ਜਿਊਲਰੀ ‘ਤੇ ਵੀ ਕਸਟਮ ਡਿਊਟੀ ਵਧਾਈ ਗਈ ਹੈ । ਵਿਦੇਸ਼ੀ ਛਤਰੀਆਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾਵੇਗਾ । ਇਸ ਤੋਂ ਇਲਾਵਾ ਬਿਨ੍ਹਾਂ ਬਲੇਂਡਿੰਗ ਵਾਲੇ ਬਾਲਣ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਬਜਟ ਪੇਸ਼ ਹੋਣ ਮਗਰੋਂ ਕੱਪੜਿਆਂ-ਜੁੱਤਿਆਂ ਸਣੇ ਸਸਤਾ ਹੋਵੇਗਾ ਇਹ ਸਾਮਾਨ, ਜਾਣੋ ਕਿੰਨ੍ਹਾਂ ਚੀਜ਼ਾਂ ਦੀਆਂ ਵਧੀਆਂ ਕੀਮਤਾਂ appeared first on Daily Post Punjabi.

Budget 2022: ਆਮ ਆਦਮੀ ਨੂੰ ਰਾਹਤ ਨਹੀਂ, ਇਨਕਮ ਟੈਕਸ ਸਲੈਬ ‘ਚ ਨਹੀਂ ਕੀਤਾ ਗਿਆ ਕੋਈ ਬਦਲਾਅ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੰਗਲਵਾਰ ਨੂੰ ਆਪਣਾ ਚੌਥਾ ਬਜਟ ਕਰ ਰਹੇ ਹਨ। ਸੀਤਾਰਮਨ ਨੇ 2019 ਵਿੱਚ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਉਨ੍ਹਾਂ ਨੇ ਇਹ ਬਜਟ ਪੇਸ਼ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਵਿਕਾਸ ਨੂੰ ਤਰਜੀਹ ਦਿੱਤੀ ਗਈ ਹੈ। ਬਜਟ 2022 ਵਿੱਚ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਇਨਕਮ ਟੈਕਸ ਸਲੈਬ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਗਿਆ ਹੈ। ਜਿਸਦਾ ਸਿੱਧਾ ਮਤਲਬ ਹੈ ਕਿ ਟੈਕਸ ਦੇ ਰੂਪ ਵਿੱਚ ਜਾਣ ਵਾਲੀ ਪੂੰਜੀ ‘ਤੇ ਕੋਈ ਬਚਤ ਨਹੀਂ ਮਿਲੇਗੀ। ਜਿਸ ਤੋਂ ਬਾਅਦ ਵਿਰੋਧੀ ਕਾਰਪੋਰੇਟ ਟੈਕਸ ਤੇ ਸਰਚਾਰਜ ਵਿੱਚ ਕਟੌਤੀ ਤੇ ਇਨਕਮ ਟੈਕਸ ਵਿੱਚ ਕੋਈ ਬਦਲਾਅ ਨਹੀਂ ਕਰਨ ਦੇ ਵਿਸ਼ੇ ਦੇ ਮੁੱਦੇ ਬਣਾਉਣਗੇ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post Budget 2022: ਆਮ ਆਦਮੀ ਨੂੰ ਰਾਹਤ ਨਹੀਂ, ਇਨਕਮ ਟੈਕਸ ਸਲੈਬ ‘ਚ ਨਹੀਂ ਕੀਤਾ ਗਿਆ ਕੋਈ ਬਦਲਾਅ appeared first on Daily Post Punjabi.

Budget 2022: ਵਿੱਤ ਮੰਤਰੀ ਦਾ ਵੱਡਾ ਐਲਾਨ, PM Awas ਯੋਜਨਾ ਦੇ ਤਹਿਤ ਬਣਾਏ ਜਾਣਗੇ 80 ਲੱਖ ਮਕਾਨ
ਮਹਾਮਾਰੀ ਦੀ ਨਵੀਂ ਲਹਿਰ ਦੇ ਵਿਚਕਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਇਸ ਬਜਟ ਨਾਲ ਉਦਯੋਗ ਅਤੇ ਹੋਰ ਖੇਤਰਾਂ ਸਣੇ ਆਮ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਸਨ । ਆਮ ਲੋਕਾਂ ਲਈ ਸਰਕਾਰ ਨੇ ਬਜਟ ਵਿੱਚ ਕੁਝ ਵੱਡੇ ਐਲਾਨ ਕੀਤੇ ਹਨ ।

Union budget 2022

ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 80 ਲੱਖ ਘਰ ਬਣਾਏ ਜਾਣਗੇ । ਉਨ੍ਹਾਂ ਲਈ 48 ਹਜ਼ਾਰ ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਗਿਆ ਹੈ । ਇਸ ਬਜਟ ਵਿੱਚ ਸਾਰੇ ਘਰਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਫੋਕਸ ਯੋਜਨਾ ਨਲ-ਜਲ ਯੋਜਨਾ ਲਈ 60 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ : ਘਟਦੇ ਕੋਰੋਨਾ ਕੇਸਾਂ ਦਰਮਿਆਨ 1 ਫਰਵਰੀ ਤੋਂ 10ਵੀਂ ਤੋਂ 12ਵੀਂ ਕਲਾਸਾਂ ਲਈ ਖੁੱਲ੍ਹਣਗੇ ਸਕੂਲ

ਸਰਕਾਰ ਨੇ ਘੱਟ ਆਮਦਨ ਵਾਲੇ ਲੋਕਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ੁਰੂ ਕੀਤੀ ਸੀ । ਇਸ ਦੇ ਲਈ ਮਾਰਚ 2022 ਤੱਕ 2 ਕਰੋੜ ਘਰ ਬਣਾਉਣ ਦਾ ਟੀਚਾ ਰੱਖਿਆ ਗਿਆ ਸੀ । ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦਾ ਲਾਭ ਮਾਰਚ 2024 ਤੱਕ ਮਿਲਣ ਵਾਲਾ ਹੈ । ਇਸ ਤਹਿਤ ਸਰਕਾਰ ਵੱਲੋਂ ਮਕਾਨ ਖਰੀਦਣ ‘ਤੇ ਸਬਸਿਡੀ ਦਿੱਤੀ ਜਾਂਦੀ ਹੈ। ਵੱਖ-ਵੱਖ ਆਮਦਨ ਸਮੂਹਾਂ ਲਈ ਸਬਸਿਡੀ ਦੀ ਰਕਮ ਵੱਖਰੀ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post Budget 2022: ਵਿੱਤ ਮੰਤਰੀ ਦਾ ਵੱਡਾ ਐਲਾਨ, PM Awas ਯੋਜਨਾ ਦੇ ਤਹਿਤ ਬਣਾਏ ਜਾਣਗੇ 80 ਲੱਖ ਮਕਾਨ appeared first on Daily Post Punjabi.

ਰੇਲ ਬਜਟ 2022: ਅਗਲੇ 3 ਸਾਲਾਂ ‘ਚ 400 ਨਵੀਂ ਪੀੜ੍ਹੀ ਦੀਆਂ ਵੰਦੇ ਭਾਰਤ ਟ੍ਰੇਨਾਂ ਕੀਤੀਆਂ ਜਾਣਗੀਆਂ ਤਿਆਰ
ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵਿਚਾਲੇ ਅੱਜ ਯਾਨੀ ਕਿ ਮੰਗਲਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਰੇਲ ਬਜਟ 2022 ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ 25 ਹਜ਼ਾਰ ਕਿਲੋਮੀਟਰ ਦਾ ਹਾਈਵੇ ਤਿਆਰ ਕੀਤਾ ਜਾਵੇਗਾ। ਉੱਥੇ ਹੀ 100 ਗਤੀਸ਼ਕਤੀ ਕਾਰਗੋ ਟਰਮੀਨਲ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 3 ਸਾਲਾਂ ਵਿੱਚ 400 ਨਵੀਂ ਪੀੜ੍ਹੀ ਦੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਲਿਆਂਦਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਰੇਲ ਬਜਟ 2022: ਅਗਲੇ 3 ਸਾਲਾਂ ‘ਚ 400 ਨਵੀਂ ਪੀੜ੍ਹੀ ਦੀਆਂ ਵੰਦੇ ਭਾਰਤ ਟ੍ਰੇਨਾਂ ਕੀਤੀਆਂ ਜਾਣਗੀਆਂ ਤਿਆਰ appeared first on Daily Post Punjabi.

ਚੋਣਾਂ ਵਿਚਾਲੇ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾਰਮਨ ਅੱਜ ਪੇਸ਼ ਕਰਨਗੇ ਆਮ ਬਜਟ, ਹੋ ਸਕਦੇ ਨੇ ਵੱਡੇ ਐਲਾਨ
ਦੇਸ਼ ਇੱਕ ਵਾਰ ਫਿਰ ਚੋਣਾਂ ਦੇ ਰੰਗ ਵਿੱਚ ਰੰਗਿਆ ਹੋਇਆ ਹੈ । ਯੂਪੀ, ਪੰਜਾਬ ਅਤੇ ਉਤਰਾਖੰਡ ਸਣੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹਨ । ਇਸ ਵਿਚਾਲੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2022-23 ਲਈ ਕੇਂਦਰੀ ਬਜਟ ਪੇਸ਼ ਕਰੇਗੀ । ਕੋਰੋਨਾ ਮਹਾਂਮਾਰੀ ਸੰਕਟ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਸਰਕਾਰ ਦੀਆਂ ਤਰਜੀਹਾਂ ਕੀ ਹੋਣਗੀਆਂ ਅਤੇ ਇਸ ਵਿੱਚ ਰੁਜ਼ਗਾਰ ਅਤੇ ਆਮ ਲੋਕਾਂ ਲਈ ਕੀ ਹੋਵੇਗਾ, ਇਸ ‘ਤੇ ਸਭ ਦੀਆਂ ਨਜ਼ਰਾਂ ਹੋਣਗੀਆਂ ।

Budget 2022

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਲੋਕ ਸਭਾ ਵਿੱਚ ਸਾਲ 2022-23 ਦਾ ਕੇਂਦਰੀ ਬਜਟ ਪੇਸ਼ ਕਰੇਗੀ । ਵਿੱਤ ਮੰਤਰੀ ਆਪਣੇ ਦਿਨ ਦੀ ਸ਼ੁਰੂਆਤ ਸਵੇਰੇ 9 ਵਜੇ ਤੋਂ ਕਰਨਗੇ। ਕੇਂਦਰੀ ਮੰਤਰੀ ਆਪਣੀ ਟੀਮ ਦੇ ਨਾਲ ਸਵੇਰੇ 9 ਵਜੇ ਵਿੱਤ ਮੰਤਰਾਲੇ ਤੋਂ ਰਾਸ਼ਟਰਪਤੀ ਭਵਨ ਲਈ ਰਵਾਨਾ ਹੋਣਗੇ। ਵਿੱਤ ਮੰਤਰਾਲੇ ਦੇ ਡਾਇਰੈਕਟਰ ਜਨਰਲ (ਮੀਡੀਆ ਅਤੇ ਸੰਚਾਰ) ਅਨੁਸਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਵਿੱਤ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੂੰ ਬਜਟ ਬਾਰੇ ਸੰਖੇਪ ਜਾਣਕਾਰੀ ਦੇਣਗੇ ਅਤੇ ਫਿਰ ਸੰਸਦ ਲਈ ਰਵਾਨਾ ਹੋਣਗੇ।

ਇਹ ਵੀ ਪੜ੍ਹੋ: ਚੰਡੀਗੜ੍ਹ : ਘਟਦੇ ਕੋਰੋਨਾ ਕੇਸਾਂ ਦਰਮਿਆਨ 1 ਫਰਵਰੀ ਤੋਂ 10ਵੀਂ ਤੋਂ 12ਵੀਂ ਕਲਾਸਾਂ ਲਈ ਖੁੱਲ੍ਹਣਗੇ ਸਕੂਲ

ਸਥਾਪਿਤ ਪਰੰਪਰਾਵਾਂ ਦੇ ਅਨੁਸਾਰ, ਭਾਰਤ ਦੇ ਰਾਸ਼ਟਰਪਤੀ ਨੂੰ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਵੱਲੋਂ ਬਜਟ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਹ ਹਮੇਸ਼ਾ ਇੱਕ ਰਿਵਾਇਤੀ ਮੀਟਿੰਗ ਹੁੰਦੀ ਹੈ, ਕਿਉਂਕਿ ਰਾਸ਼ਟਰਪਤੀ ਕੇਂਦਰੀ ਬਜਟ ਵਿੱਚ ਕਿਸੇ ਵੀ ਬਦਲਾਅ ਦਾ ਸੁਝਾਅ ਨਹੀਂ ਦਿੰਦੇ ਹਨ, ਪਰ ਵਿੱਤ ਮੰਤਰੀ ਨੂੰ ਸੰਸਦ ਵਿੱਚ ਅਧਿਕਾਰਤ ਤੌਰ ‘ਤੇ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਤੋਂ ਇਜਾਜ਼ਤ ਲੈਣੀ ਪੈਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਚੋਣਾਂ ਵਿਚਾਲੇ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾਰਮਨ ਅੱਜ ਪੇਸ਼ ਕਰਨਗੇ ਆਮ ਬਜਟ, ਹੋ ਸਕਦੇ ਨੇ ਵੱਡੇ ਐਲਾਨ appeared first on Daily Post Punjabi.

“ਚੋਣਾਂ ਤਾਂ ਚੱਲਦੀਆਂ ਹੀ ਰਹਿਣਗੀਆਂ, ਸੰਸਦ ਮੈਂਬਰ ਬਜਟ ਸੈਸ਼ਨ ਨੂੰ ਬਣਾਉਣ ਫਲਦਾਇਕ” : PM ਮੋਦੀ
1 ਫਰਵਰੀ ਨੂੰ ਦੇਸ਼ ਦਾ ਬਜਟ ਸੰਸਦ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਸੋਮਵਾਰ ਯਾਨੀ ਕਿ ਅੱਜ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਸੋਮਵਾਰ ਨੂੰ ਰਾਸ਼ਟਰਪਤੀ ਕੋਵਿੰਦ ਦੇ ਭਾਸ਼ਣ ਦੇ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਬਜਟ ਸੈਸ਼ਨ ਨੂੰ ਫਲਦਾਈ ਬਣਾਉਣ ਦੀ ਜ਼ਰੂਰਤ ਹੈ।

Budget Session 2022

ਪੀਐੱਮ ਮੋਦੀ ਨੇ ਪਹਿਲੇ ਦਿਨ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਖੁੱਲ੍ਹੇ ਮਨ ਨਾਲ ਚਰਚਾ ਦੀ ਉਮੀਦ ਜਤਾਈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿੱਚ ਤੁਹਾਡਾ ਤੇ ਸਾਰੇ ਸੰਸਦ ਮੈਂਬਰਾਂ ਦਾ ਸਵਾਗਤ ਕਰਦਾ ਹਾਂ। ਅੱਜ ਦੀ ਗਲੋਬਲ ਸਥਿਤੀ ਵਿੱਚ ਭਾਰਤ ਦੇ ਲਈ ਬਹੁਤ ਸਾਰੇ ਮੌਕੇ ਹਨ। ਇਹ ਸੈਸ਼ਨ ਦੇਸ਼ ਦੀ ਆਰਥਿਕ ਤਰੱਕੀ, ਟੀਕਾਕਰਨ ਪ੍ਰੋਗਰਾਮ, ਮਿਡ ਇਨ ਇੰਡੀਆ ਵੈਕਸੀਨ ਦੇ ਬਾਰੇ ਦੁਨੀਆ ਵਿੱਚ ਵਿਸ਼ਵਾਸ ਜਗਾਉਂਦਾ ਹੈ।

ਇਹ ਵੀ ਪੜ੍ਹੋ: ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ

ਇਸ ਤੋਂ ਅੱਗੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਤੇ ਸਾਰੇ ਸੰਸਦ ਮੈਂਬਰ ਖੁੱਲ੍ਹੇ ਮਨ ਨਾਲ ਉੱਤਮ ਚਰਚਾ ਕਰ ਕੇ ਦੇਸ਼ ਨੂੰ ਤਰੱਕੀ ਦੇ ਰਸਤੇ ਲਿਜਾਉਣ ਵਿੱਚ ਜ਼ਰੂਰ ਮਦਦਗਾਰ ਹੋਣਗੇ। ਉਨ੍ਹਾਂ ਕਿਹਾ ਇਹ ਗੱਲ ਸਹੀ ਹੈ ਕਿ ਵਾਰ-ਵਾਰ ਚੋਣਾਂ ਕਾਰਨ ਸੈਸ਼ਨ ਵੀ ਪ੍ਰਭਾਵਿਤ ਹੁੰਦੇ ਰਹਿੰਦੇ ਹਨ, ਚਰਚਾਵਾਂ ਵੀ ਪ੍ਰਭਾਵਿਤ ਹੁੰਦੀਆਂ ਹਨ ਪਰ ਮੈਂ ਸਾਰੇ ਸੰਸਦ ਮੈਂਬਰਾਂ ਨੂੰ ਬੇਨਤੀ ਕਰਾਂਗਾ, ਚੋਣਾਂ ਆਪਣੀ ਜਗ੍ਹਾ ਹਨ, ਚੱਲਦੀਆਂ ਰਹਿਣਗੀਆਂ ਪਰ ਬਜਟ ਸੈਸ਼ਨ ਪੂਰੇ ਸਾਲ ਭਰ ਦਾ ਖਾਕਾ ਖਿੱਚਦਾ ਹੈ। ਇਸ ਲਈ ਇਹ ਬਹੁਤ ਮਹੱਤਵਪੂਰਨ ਹੁੰਦਾ ਹੈ।

Budget Session 2022

ਦੱਸ ਦੇਈਏ ਕਿ ਇਸ ਵਾਰ ਵੀ ਬਜਟ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ ਹਨ ਤੇ ਵਿਰੋਧੀ ਪੇਗਾਸਸ ਜਾਸੂਸੀ ਮਾਮਲੇ, ਪੂਰਬੀ ਲੱਦਾਖ ਵਿਚ ਚੀਨੀ ਘੁਸਪੈਠ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ 31 ਜਨਵਰੀ ਯਾਨੀ ਸੋਮਵਾਰ ਤੋਂ ਰਾਸ਼ਟਰਪਤੀ ਕੋਵਿੰਦ ਦੇ ਦੋਨੋਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਦੇ ਨਾਲ ਹੋਈ। ਵਿੱਤ ਮੰਤਰੀ 1 ਫਰਵਰੀ ਨੂੰ 2022-23 ਦਾ ਕੇਂਦਰੀ ਬਜਟ ਪੇਸ਼ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post “ਚੋਣਾਂ ਤਾਂ ਚੱਲਦੀਆਂ ਹੀ ਰਹਿਣਗੀਆਂ, ਸੰਸਦ ਮੈਂਬਰ ਬਜਟ ਸੈਸ਼ਨ ਨੂੰ ਬਣਾਉਣ ਫਲਦਾਇਕ” : PM ਮੋਦੀ appeared first on Daily Post Punjabi.