Tag: , , ,

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸੰਸਦ ‘ਚ ਅੱਜ ਵੀ ਹੰਗਾਮੇ ਦੇ ਆਸਾਰ, ਵਿਰੋਧੀ ਪਾਰਟੀਆਂ ਵੱਲੋਂ ਚਰਚਾ ਦੀ ਮੰਗ

Opposition parties demand discussion: ਨਵੀਂ ਦਿੱਲੀ: ਲੋਕ ਸਭਾ ਤੇ ਰਾਜ ਸਭਾ ਵਿੱਚ ਅੱਜ ਵੀ ਕੱਲ੍ਹ ਦੀ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਮੁੱਦੇ ‘ਤੇ ਵਿਰੋਧੀ ਧਿਰਾਂ ਦਾ ਹੰਗਾਮਾ ਜਾਰੀ ਰਹਿ ਸਕਦਾ ਹੈ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਸਦਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਮੁੱਦੇ ‘ਤੇ ਲਗਾਤਾਰ ਵਿਚਾਰ-ਵਟਾਂਦਰੇ ਦੀ ਮੰਗ ਕਰ

ਬਜਟ ਇਜਲਾਸ: ਵਰਕਿੰਗ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ ਤੇ ਸਮਾਰਟ ਫੋਨ ਲਈ ਵੀ ਰੱਖਿਆ 100 ਕਰੋੜ ਦਾ ਬਜਟ

Punjab Government Big Announcement: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦਾ ਅੱਜ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ।  ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪੰਜਾਬ

ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨੇ ਕਪੂਰਥਲਾ ਵਾਸੀਆਂ ਲਈ ਕੀਤਾ ਵੱਡਾ ਐਲਾਨ, ਡਾ. ਅੰਬੇਡਕਰ ਦੀ ਯਾਦ ‘ਚ ਬਣਾਇਆ ਜਾਵੇਗਾ ਮਿਊਜ਼ੀਅਮ

Finance Minister big announcement: ਅਗਲੇ ਸਾਲ 2022 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ  ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ । ਕੋਰੋਨਾ ਮਹਾਂਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ। ਇਸ ਬਜਟ ਦੇ ਵਿੱਚ ਕਾਂਗਰਸ

ਵਿਧਾਨ ਸਭਾ ‘ਚ ਹੰਗਾਮਾ- ਅਕਾਲੀ ਦਲ ਨੇ ਸਦਨ ਤੋਂ ਕੀਤਾ ਵਾਕਆਊਟ

The Akali Dal walked out : ਪੰਜਾਬ ਦੀ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੇ ਤੀਸਰੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਦਨ ਵਿੱਚ ਹੰਗਾਮਾ ਹੋ ਗਿਆ। ਦਰਅਸਲ ਅਕਾਲੀ ਦਲ ਜ਼ੀਰੋ ਆਵਰ ਵਿੱਚ ਹੀ ਹੀ ਮੁਲਜ਼ਮਾਂ ਦੀਆਂ ਸਮੱਸਿਆਵਾਂ ਸਣੇ ਕਈ ਮੁੱਦੇ ਚੁੱਕਣਾ ਚਾਹੁੰਦਾ ਸੀ ਪਰ ਉਨ੍ਹਾਂ ਨੂੰ ਇਸ

ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ‘ਚ ਹੰਗਾਮਾ, ‘ਆਪ’ ਤੇ ਅਕਾਲੀ ਦਲ ਨੇ ਇਸ ਮੁੱਦੇ ‘ਤੇ ਘੇਰਿਆ ਸਪੀਕਰ ਨੂੰ

AAP and the Akali Dal : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ‘ਆਪ’ ਨਾਲ ਬਗਾਵਤ ਕਰਕੇ ਕਾਂਗਰਸ ਵਿੱਚ ਜਾਣ ਅਤੇ ਵੱਖਰੀ ਪਾਰਟੀ ਬਣਾਉਣ ਵਾਲੇ ਵਿਧਾਇਕਾਂ ਦੇ ਮੁੱਦ ’ਤੇ ਸਪੀਕਰ ਨੂੰ ਘੇਰਿਆ। ਸਪੀਕਰ ਰਾਣਾ ਕੇਪੀ ਸਿੰਘ ਨੇ

ਸੰਸਦ ਦਾ ਬਜਟ ਸੈਸ਼ਨ ਅੱਜ, ਕਿਸਾਨਾਂ ਦੇ ਸਮਰਥਨ ‘ਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਨਗੀਆਂ 18 ਵਿਰੋਧੀ ਪਾਰਟੀਆਂ

Budget Session 2021: ਨਵੀਂ ਦਿੱਲੀ: ਦਿੱਲੀ ਦੇ ਵੱਖ-ਵੱਖ ਸਰਹੱਦਾਂ ‘ਤੇ ਜਾਰੀ ਕਿਸਾਨ ਅੰਦੋਲਨ ਦੇ ਵਿਚਕਾਰ ਅੱਜ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ । ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੰਬੋਧਨ ਨਾਲ ਹੋਵੇਗੀ ਅਤੇ 1 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਵੇਗਾ । ਬਜਟ ਸੈਸ਼ਨ ਦਾ ਹੰਗਾਮੇਦਾਰ ਹੋਣਾ ਤੈਅ ਮੰਨਿਆ ਜਾ ਰਿਹਾ ਹੈ, ਕਿਉਂਕਿ ਵਿਰੋਧੀ

Recent Comments