building collapse Archives - Daily Post Punjabi

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਡਿੱਗੀ 3 ਮੰਜ਼ਿਲਾ ਇਮਾਰਤ, ਮਲਬੇ ‘ਚ ਦੱਬ ਕੇ 2 ਲੋਕਾਂ ਦੀ ਹੋਈ ਮੌ.ਤ
Uttar Pradesh three storey building collapse

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਹਾ.ਦਸਾ ਵਾਪਰਿਆ ਹੈ । ਜਿੱਥੇ 3 ਮੰਜ਼ਿਲਾ ਪੱਕਾ ਮਕਾਨ ਢਹਿ ਜਾਣ ਕਾਰਨ 2 ਲੋਕਾਂ ਦੀ ਮੌ.ਤ ਹੋ ਗਈ ਜਦਕਿ 14 ਲੋਕ ਜ਼ਖਮੀ ਹੋ ਗਏ ਹਨ । ਇਨ੍ਹਾਂ ਵਿੱਚੋਂ 10 ਜ਼ਖਮੀਆਂ ਨੂੰ ਲਖਨਊ ਦੇ ਟਰਾਮਾ ਸੈਂਟਰ ਰੈਫਰ ਕਰ ਦਿਤਾ ਗਿਆ ਹੈ । ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਫਤਿਹਪੁਰ ਥਾਣਾ ਖੇਤਰ ਦੀ ਹੈ ਜਿੱਥੇ ਹਾਸ਼ਿਮ ਨਾਂ ਦੇ ਵਿਅਕਤੀ ਦਾ 3 ਮੰਜ਼ਿਲਾ ਪੱਕਾ ਘਰ ਢਹਿ ਗਿਆ ਗਿਆ। ਮਕਾਨ ਦੇ ਮਲਬੇ ਹੇਠ ਆਸ-ਪਾਸ ਰਹਿਣ ਵਾਲੇ ਲੋਕ ਵੀ ਦੱਬ ਗਏ ਹਨ । ਇਸ ਹਾ.ਦਸੇ ਵਿੱਚ ਦੋ ਲੋਕਾਂ ਦੀ ਮੌ.ਤ ਹੋ ਗਈ, ਜਿਸ ਦੀ ਪੁਸ਼ਟੀ ਜ਼ਿਲ੍ਹਾ ਹਸਪਤਾਲ ਦੇ ਸੀ.ਐਮ.ਐਸ.ਨੇ ਕੀਤੀ ਹੈ । ਮੌਕੇ ‘ਤੇ ਮੌਜੂਦ ਐਸਪੀ ਦਿਨੇਸ਼ ਸਿੰਘ ਨੇ ਦੱਸਿਆ ਕਿ 16 ਲੋਕ ਮਲਬੇ ਹੇਠਾਂ ਦੱਬੇ ਹੋਏ ਸਨ, ਜਿਨ੍ਹਾਂ ਵਿੱਚੋਂ 12 ਲੋਕਾਂ ਨੂੰ ਬਚਾ ਲਿਆ ਗਿਆ ਹੈ ਤੇ 4 ਲੋਕ ਹਾਲੇ ਵੀ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ SDRF ਦੀ ਟੀਮ ਪਹੁੰਚ ਗਈ ਹੈ ਤੇ ਬਚਾਅ ਕਾਰਜ ਜਾਰੀ ਹੈ।

ਇਹ ਵੀ ਪੜ੍ਹੋ: ਕ੍ਰਿਕਟਰ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਛੋਟਾ ਮਹਿਮਾਨ! ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਦਿੱਤਾ ਜਨਮ

ਇਸ ਹਾ.ਦਸੇ ਬਾਰੇ ਐਸਪੀ ਦਿਨੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 3 ਵਜੇ ਹਾਸ਼ਿਮ ਨਾਮ ਦੇ ਵਿਅਕਤੀ ਦਾ ਘਰ ਡਿੱਗਣ ਦੀ ਸੂਚਨਾ ਮਿਲੀ, ਜਿਸ ਵਿੱਚ 16 ਲੋਕ ਦੱਬੇ ਗਏ ਸਨ। ਇਨ੍ਹਾਂ ਡੱਬੇ ਗਏ ਲੋਕਾਂ ਵਿੱਚੋਂ 12 ਨੂੰ ਬਾਹਰ ਕੱਢ ਲਿਆ ਗਿਆ ਹੈ ਤੇ 4 ਲੋਕ ਹਾਲੇ ਵੀ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੇ ਲੋਕਾਂ ਦੇ ਨਾਮ ਰੋਸ਼ਨੀ ਬਾਨੋ ਅਤੇ ਹਕੀਮੂਦੀਨ ਹਨ। ਉੱਥੇ ਹੀ ਜ਼ਖਮੀਆਂ ਵਿੱਚ ਮਹਿਕ, ਸ਼ਕੀਲਾ, ਸਲਮਾਨ, ਸੁਲਤਾਨ, ਜ਼ੈਨਬ, ਕੁਲਸੁਮ, ਜ਼ਫਰੁਲ ਅਤੇ ਸਮੀਰ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਡਿੱਗੀ 3 ਮੰਜ਼ਿਲਾ ਇਮਾਰਤ, ਮਲਬੇ ‘ਚ ਦੱਬ ਕੇ 2 ਲੋਕਾਂ ਦੀ ਹੋਈ ਮੌ.ਤ appeared first on Daily Post Punjabi.

ਵੱਡਾ ਹਾਦਸਾ, ਬੇਘਰ ਲੋਕਾਂ ਦਾ ਘਰ ਬਣੀ ਖਸਤਾਹਾਲ ਇਮਾਰਤ ਹੋਈ ਢੇਰ, 14 ਮਰੇ
ਬ੍ਰਾਜ਼ੀਲ ਦੇ ਉੱਤਰ-ਪੂਰਬੀ ਰਾਜ ਪਰਨਮਬੁਕੋ ਵਿੱਚ ਇੱਕ ਵੱਡਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੇਘਰੇ ਲੋਕਾਂ ਵੱਲੋਂ ਵਰਤੀ ਜਾਂਦੀ ਇੱਕ ਇਮਾਰਤ ਢਹਿ ਗਈ। ਇਸ ਹਾਦਸੇ ‘ਚ ਹੁਣ ਤੱਕ 6 ਬੱਚਿਆਂ ਸਣੇ ਕੁੱਲ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਮਾਰਤ ਡਿੱਗਣ ਦੀ ਇਹ ਘਟਨਾ ਸ਼ੁੱਕਰਵਾਰ ਤੜਕੇ ਦੀ ਦੱਸੀ ਜਾ ਰਹੀ ਹੈ। ਫਿਲਹਾਲ ਇਮਾਰਤ ‘ਚ ਫਸੇ ਲੋਕਾਂ ਨੂੰ ਕੱਢਣ ਲਈ ਖੋਜੀ ਕੁੱਤਿਆਂ ਦੀ ਮਦਦ ਵੀ ਲਈ ਜਾ ਰਹੀ ਹੈ।

ਫਾਇਰ ਬ੍ਰਿਗੇਡ ਅਮਲੇ ਮੁਤਾਬਕ ਸ਼ਨੀਵਾਰ ਨੂੰ ਖੋਜੀ ਕੁੱਤਿਆਂ ਦੀ ਮਦਦ ਨਾਲ ਬਚਾਅ ਅਤੇ ਰਾਹਤ ਕਾਰਜ ਟੀਮ ਨੇ ਮਲਬੇ ਹੇਠ ਦੱਬੀ 15 ਸਾਲਾਂ ਲੜਕੀ ਅਤੇ 65 ਸਾਲਾਂ ਔਰਤ ਨੂੰ ਜ਼ਿੰਦਾ ਬਚਾਇਆ। ਇਸ ਦੇ ਨਾਲ ਹੀ ਇਕ 18 ਸਾਲਾਂ ਮੁੰਡੇ ਨੂੰ ਵੀ ਜ਼ਿੰਦਾ ਬਚਾ ਲਿਆ ਗਿਆ ਪਰ ਬਾਅਦ ਵਿਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਟੀਮ ਦਾ ਕਹਿਣਾ ਹੈ ਕਿ ਰਾਹਤ ਅਤੇ ਬਚਾਅ ਕਾਰਜ ਨੇ ਹੁਣ ਇਮਾਰਤ ‘ਚ ਫਸੇ ਜਾਨਵਰਾਂ ਨੂੰ ਬਾਹਰ ਕੱਢਣ ‘ਤੇ ਧਿਆਨ ਦਿੱਤਾ ਹੈ ਕਿਉਂਕਿ ਬੇਜ਼ੁਬਾਨ ਵੀ ਉਥੇ ਫਸੇ ਹੋਏ ਹਨ।

ਬ੍ਰਾਜ਼ੀਲ ਦੇ ਇੱਕ ਅਖਬਾਰ ਮੁਤਾਬਕ ਇਸ ਇਮਾਰਤ ‘ਤੇ ਬੇਘਰ ਲੋਕਾਂ ਦਾ ਕਬਜ਼ਾ ਸੀ, ਹਾਲਾਂਕਿ 2010 ਤੋਂ ਇੱਥੇ ਲੋਕਾਂ ਦੇ ਰਹਿਣ ‘ਤੇ ਪਾਬੰਦੀ ਸੀ। ਇਮਾਰਤ ਬਾਰੇ ਸ਼ਹਿਰ ਦੇ ਅਧਿਕਾਰੀਆਂ ਨੇ ਇਸ ਨੂੰ ‘ਕਾਫ਼ਿਨ ਬਲਾਕ’ ਐਲਾਨ ਦਿੱਤਾ ਸੀ। ਇਮਾਰਤ ਨੂੰ ਕਾਫਿਨ ਬਲਾਕ ਨਾਂ ਦੇਣ ਦਾ ਮਤਲਬ ਇਕ ਤਰ੍ਹਾਂ ਤੋਂ ਮੌਤ ਨੂੰ ਸੱਦਾ ਦੇਣ ਵਾਂਗ ਸੀ।

ਸਿਟੀ ਹਾਲ ਦੇ ਬਿਆਨਾਂ ਵਿੱਚ ਕਿਹਾ ਗਿਆ ਹੈ ਕਿ ਪਾਲਿਸਤਾ ਵਿੱਚ ਬਹੁਤ ਸਾਰੀਆਂ ਪੁਰਾਣੀਆਂ ਇਮਾਰਤਾਂ ਹਨ ਜੋ ਉਨ੍ਹਾਂ ਲੋਕਾਂ ਦੇ ਘਰ ਹਨ ਜਿਨ੍ਹਾਂ ਕੋਲ ਆਪਣੇ ਘਰ ਨਹੀਂ ਹਨ ਜਾਂ ਉਹ ਬੇਘਰ ਹਨ ਅਤੇ ਇਹ ਸਮੱਸਿਆ ਕੋਈ ਨਵੀਂ ਨਹੀਂ ਹੈ। ਅਧਿਕਾਰੀਆਂ ਨੇ ਇਹ ਮੁੱਦਾ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਹਾਲੀਆ ਫੇਰੀ ਦੌਰਾਨ ਵੀ ਉਠਾਇਆ ਸੀ। ਰਾਸ਼ਟਰਪਤੀ ਵੀ ਉੱਤਰ-ਪੂਰਬੀ ਰਾਜ ਤੋਂ ਆਉਂਦੇ ਹਨ।

ਇਹ ਵੀ ਪੜ੍ਹੋ : ਮੀਂਹ ਦਾ ਕਹਿਰ, ਚੰਡੀਗੜ੍ਹ-ਮਨਾਲੀ NH ਟੁੱਟਿਆ, ਬਿਆਸ ਦਰਿਆ ‘ਚ ਰੁੜੇ ATM ਬੂਥ-ਦੁਕਾਨਾਂ

ਦੱਸਿਆ ਜਾ ਰਿਹਾ ਹੈ ਕਿ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ ਪਰਨੰਬੂਕੋ ‘ਚ ਇਹ ਦੂਜੀ ਘਟਨਾ ਹੈ। ਅਪ੍ਰੈਲ ਵਿੱਚ ਪਰਨਮਬੁਕੋ ਦੇ ਨੇੜੇ ਓਲਿੰਡਾ ਵਿੱਚ ਇੱਕ ਇਮਾਰਤ ਡਿੱਗ ਗਈ, ਜਿਸ ਵਿੱਚ ਘੱਟੋ-ਘੱਟ ਪੰਜ ਲੋਕ ਮਾਰੇ ਗਏ। ਇਮਾਰਤ ਦੇ ਡਿੱਗਣ ਤੋਂ ਪਹਿਲਾਂ ਸ਼ਹਿਰ ਵਿੱਚ ਭਾਰੀ ਮੀਂਹ ਪਿਆ ਸੀ। ਜਿਸ ਕਾਰਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੱਡਾ ਹਾਦਸਾ, ਬੇਘਰ ਲੋਕਾਂ ਦਾ ਘਰ ਬਣੀ ਖਸਤਾਹਾਲ ਇਮਾਰਤ ਹੋਈ ਢੇਰ, 14 ਮਰੇ appeared first on Daily Post Punjabi.

ਗੁਰੂਗ੍ਰਾਮ ‘ਚ ਡਿੱਗੀ ਪੁਰਾਣੀ ਇਮਾਰਤ, ਮਲਬੇ ਹੇਠ ਦੱਬੇ 4 ਮਜ਼ਦੂਰ, 1 ਦੀ ਮੌਤ
ਹਰਿਆਣਾ ਦੇ ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫੇਜ਼-1 ਸਥਿਤ ਇੱਕ ਪੁਰਾਣੀ ਇਮਾਰਤ ਨੂੰ ਤੋੜ ਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ। ਇਹ ਇਮਾਰਤ ਅਚਾਨਕ ਢਹਿ ਗਈ, ਜਿਸ ਵਿੱਚ 4 ਮਜ਼ਦੂਰ ਮਲਬੇ ਹੇਠਾਂ ਦੱਬ ਗਏ।

Building Accident Udyog Vihar

ਸਿਵਲ ਡਿਫੈਂਸ, ਫਾਇਰ ਬ੍ਰਿਗੇਡ ਅਤੇ ਪੁਲਿਸ ਮੁਲਾਜ਼ਮਾਂ ਨੇ 2 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। 2 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਬਚਾਏ ਗਏ ਦੋਵੇਂ ਮਜ਼ਦੂਰਾਂ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਮਜ਼ਦੂਰ ਉਦਯੋਗ ਵਿਹਾਰ ਦੇ ਫੇਜ਼-1 ਸਥਿਤ ਪਲਾਟ ਨੰਬਰ 257 ਵਿੱਚ ਪੁਰਾਣੀ ਅਤੇ ਖਸਤਾ ਹਾਲਤ ਇਮਾਰਤ ਨੂੰ ਢਾਹ ਰਹੇ ਸਨ। ਇਸ ਦੌਰਾਨ ਇਮਾਰਤ ਦਾ ਇੱਕ ਹਿੱਸਾ ਹੇਠਾਂ ਡਿੱਗ ਗਿਆ। ਡੀਸੀਪੀ ਦੀਪਕ ਸਹਾਰਨ ਨੇ ਦੱਸਿਆ ਕਿ ਇਸ ਇਮਾਰਤ ਵਿੱਚ 26 ਸਤੰਬਰ ਤੋਂ ਭੰਨਤੋੜ ਕੀਤੀ ਜਾ ਰਹੀ ਸੀ। ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਡੀਸੀਪੀ ਨੇ ਦੱਸਿਆ ਕਿ ਇੱਕ ਮਜ਼ਦੂਰ ਨੂੰ ਕਰੀਬ ਅੱਧੇ ਘੰਟੇ ਬਾਅਦ ਬਾਹਰ ਕੱਢਿਆ ਗਿਆ ਜਦਕਿ ਦੂਜੇ ਮਜ਼ਦੂਰ ਨੂੰ ਕੱਢਣ ਵਿੱਚ ਕਰੀਬ ਡੇਢ ਘੰਟੇ ਦਾ ਸਮਾਂ ਲੱਗਾ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਸ ਦੇ ਦੋ ਹੋਰ ਸਾਥੀ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਪੁਲਿਸ ਟਰੇਨਿੰਗ ਸੈਂਟਰ ਸਥਿਤ ਸਟੇਟ ਡਿਜ਼ਾਸਟਰ ਰੈਸਕਿਊ ਮੈਨੇਜਮੈਂਟ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਜਲਦੀ ਹੀ ਸਾਰੇ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਜਾਵੇਗਾ।

The post ਗੁਰੂਗ੍ਰਾਮ ‘ਚ ਡਿੱਗੀ ਪੁਰਾਣੀ ਇਮਾਰਤ, ਮਲਬੇ ਹੇਠ ਦੱਬੇ 4 ਮਜ਼ਦੂਰ, 1 ਦੀ ਮੌਤ appeared first on Daily Post Punjabi.

ਭਿਵੰਡੀ ਬਿਲਡਿੰਗ ਹਾਦਸਾ: ਹੁਣ ਤੱਕ 35 ਲੋਕਾਂ ਦੀ ਮੌਤ, ਤੀਜੇ ਦਿਨ ਵੀ ਬਚਾਅ ਕਾਰਜ ਜਾਰੀ
Bhiwandi building collapse: ਮਹਾਂਰਾਸ਼ਟਰ ਦੇ ਭਿਵੰਡੀ ਸ਼ਹਿਰ ਵਿੱਚ ਹੋਏ ਇਮਾਰਤ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 35 ਹੋ ਗਈ ਹੈ । ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਰਾਤ ਨੂੰ ਇਮਾਰਤ ਦੇ ਮਲਬੇ ਵਿਚੋਂ 7 ਹੋਰ ਲਾਸ਼ਾਂ ਬਰਾਮਦ ਹੋਈਆਂ ਹਨ । ਇਸ ਦੇ ਨਾਲ ਹੀ ਪਟੇਲ ਅਹਾਤੇ ਦੀ 4 ਦਹਾਕੇ ਪੁਰਾਣੀ ਜਿਲਾਨੀ ਇਮਾਰਤ ਦੇ ਮਲਬੇ ਤੋਂ ਹੁਣ ਤੱਕ 25 ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਹ ਇਮਾਰਤ ਸੋਮਵਾਰ ਸਵੇਰੇ ਕਰੀਬ 3.45 ਵਜੇ ਢਹਿ ਗਈ ਸੀ।

Bhiwandi building collapse

ਜਦੋਂ ਇਹ ਇਮਾਰਤ ਡਿੱਗੀ ਉਸ ਸਮੇਂ ਸਾਰੇ ਲੋਕ ਸੁੱਤੇ ਹੋਏ ਸਨ, ਇਸ ਲਈ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮਲਬੇ ਤੋਂ ਕੱਢਿਆ ਗਿਆ ਹੈ। ਇਸ ਦੇ ਲਈ ਸਥਾਨਕ ਬਚਾਅ ਟੀਮਾਂ ਅਤੇ ਐਨਡੀਆਰਐਫ ਦੇ ਨਾਲ, ਡੌਗ ਸਕੁਐਡ ਨੇ 4 ਦਰਜਨ ਤੋਂ ਵੱਧ ਲੋਕਾਂ ਦੀ ਭਾਲ ਕੀਤੀ ਹੈ। ਜਿਨ੍ਹਾਂ ਵਿੱਚ ਘੱਟੋ-ਘੱਟ 10 ਲੋਕ ਹਸਪਤਾਲਾਂ ਵਿੱਚ ਦਾਖਲ ਹਨ। ਇਸ ਮਾਮਲੇ ਵਿੱਚ BNMC ਨੇ ਸੋਮਵਾਰ ਦੇਰ ਰਾਤ ਦੋ ਅਧਿਕਾਰੀਆਂ ਸੁਧਮ ਜਾਧਵ ਅਤੇ ਦੁਧਨਾਥ ਯਾਦਵ ਨੂੰ ਮੁਅੱਤਲ ਕਰ ਦਿੱਤਾ, ਜਦਕਿ ਨਾਰਪੋਲੀ ਪੁਲਿਸ ਨੇ ਬਿਲਡਰ ਸਈਦ ਅਹਿਮਦ ਜਿਲਾਨੀ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਠਾਣੇ ਦੇ ਸਰਪ੍ਰਸਤ ਮੰਤਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਏਕਨਾਥ ਸ਼ਿੰਦੇ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

Bhiwandi building collapse

ਇਸਦੇ ਨਾਲ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸ ਦੇ ਨਾਲ ਹੀ ਜ਼ਖਮੀਆਂ ਲਈ ਮੁਫਤ ਡਾਕਟਰੀ ਇਲਾਜ ਦਾ ਐਲਾਨ ਕੀਤਾ ਗਿਆ ਹੈ। ਇਸ ਘੱਟ ਗਿਣਤੀ ਵਾਲੇ ਕਸਬੇ ਵਿੱਚ 102 ਹੋਰ ਇਮਾਰਤਾਂ ਨੂੰ ‘ਖ਼ਤਰਨਾਕ’ ਘੋਸ਼ਿਤ ਕੀਤਾ ਗਿਆ ਹੈ ਅਤੇ ਸਾਵਧਾਨੀ ਵਜੋਂ ਖਾਲੀ ਕਰਵਾ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਮੁੰਬਈ ਮਹਾਂਨਗਰ ਖੇਤਰ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਹ ਦੂਜਾ ਵੱਡਾ ਹਾਦਸਾ ਹੈ । ਇਸ ਤੋਂ ਪਹਿਲਾਂ 24 ਅਗਸਤ ਨੂੰ ਰਾਏਗੜ੍ਹ ਦੇ ਮਹਾਦ ਸ਼ਹਿਰ ਵਿੱਚ ਇਮਾਰਤ ਡਿੱਗਣ ਕਾਰਨ 16 ਲੋਕਾਂ ਦੀ ਜਾਨ ਚਲੀ ਗਈ ਸੀ।

The post ਭਿਵੰਡੀ ਬਿਲਡਿੰਗ ਹਾਦਸਾ: ਹੁਣ ਤੱਕ 35 ਲੋਕਾਂ ਦੀ ਮੌਤ, ਤੀਜੇ ਦਿਨ ਵੀ ਬਚਾਅ ਕਾਰਜ ਜਾਰੀ appeared first on Daily Post Punjabi.

ਭਿਵੰਡੀ ਬਿਲਡਿੰਗ ਹਾਦਸਾ: ਹੁਣ ਤੱਕ 20 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
Bhiwandi building collapse: ਮੁੰਬਈ ਤੋਂ 60 ਕਿਲੋਮੀਟਰ ਦੂਰ ਉੱਤਰ ਵਿੱਚ ਵਸੇ ਪਾਵਰਲੂਮ ਸ਼ਹਿਰ ਭਿਵੰਡੀ ਵਿੱਚ ਸੋਮਵਾਰ ਤੜਕੇ ਤਿੰਨ ਮੰਜ਼ਿਲਾ ਇਮਾਰਤ ਦੇ ਢਹਿ ਜਾਣ ਕਾਰਨ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 20 ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ। ਬਹੁਤ ਸਾਰੇ ਲੋਕ ਅਜੇ ਵੀ ਮਲਬੇ ਵਿੱਚ ਫਸੇ ਹੋਏ ਹਨ। ਉਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਮਾਰੇ ਗਏ ਲੋਕਾਂ ਵਿੱਚ 14 ਆਦਮੀ ਅਤੇ 6 ਔਰਤਾਂ ਸ਼ਾਮਿਲ ਹਨ। ਜ਼ਖਮੀਆਂ ਨੂੰ ਕਲਿਆਣ, ਡੋਂਬਿਵਲੀ, ਕਲਵਾ ਅਤੇ ਠਾਣੇ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ । ਇੱਕ ਬੱਚੇ ਸਮੇਤ 20 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ । ਇਸ ਦੇ ਨਾਲ ਹੀ ਇਸ ਹਾਦਸੇ ਵਿੱਚ 12 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Bhiwandi building collapse

ਦੱਸਿਆ ਜਾ ਰਿਹਾ ਹੈ ਕਿ ਪਟੇਲ ਕੰਪਾਉਂਡ ਵਿਖੇ 46 ਸਾਲ ਪੁਰਾਣੀ ਜਿਲਾਨੀ ਬਿਲਡਿੰਗ ਦੀ ਹਾਲਤ ਬਹੁਤ ਮਾੜੀ ਸੀ । ਸੋਮਵਾਰ ਸਵੇਰੇ ਕਰੀਬ 3.45 ਵਜੇ ਅਚਾਨਕ ਉਹ ਢਹਿ ਗਈ। ਇਸ ਘਟਨਾ ਦੌਰਾਨ ਸਾਰੇ ਪੀੜਤ ਸੁੱਤੇ ਪਏ ਸਨ । ਸਥਾਨਕ ਲੋਕਾਂ ਨੇ ਦੱਸਿਆ ਕਿ ਇਮਾਰਤ ਦੀ ਮਾੜੀ ਹਾਲਤ ਸੀ ਅਤੇ ਭਿਵੰਡੀ-ਨਿਜਾਮਪੁਰ ਨਗਰ ਨਿਗਮ ਵੱਲੋਂ ਇਸ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ, ਪਰ ਲੋਕਾਂ ਨੇ ਇਸ ਨੂੰ ਅਣਦੇਖਾ ਕਰ ਦਿੱਤਾ।

ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ 7 ਵਜੇ ਤੱਕ ਤਕਰੀਬਨ 20 ਲੋਕਾਂ ਨੂੰ ਬਚਾ ਲਿਆ ਗਿਆ, ਜਦੋਂ ਕਿ ਬਹੁਤ ਸਾਰੇ ਲੋਕਾਂ ਦੇ ਅਜੇ ਵੀ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ। ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨਡੀਆਰਐਫ ਦੀ ਟੀਮ ਬਚਾਅ ਕਾਰਜ ਚਲਾ ਰਹੀ ਹੈ।

The post ਭਿਵੰਡੀ ਬਿਲਡਿੰਗ ਹਾਦਸਾ: ਹੁਣ ਤੱਕ 20 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ appeared first on Daily Post Punjabi.

ਮਹਾਂਰਾਸ਼ਟਰ: ਭਿਵੰਡੀ ‘ਚ 10 ਮੰਜ਼ਿਲਾ ਇਮਾਰਤ ਡਿੱਗੀ, 10 ਲੋਕਾਂ ਦੀ ਮੌਤ, 11 ਜ਼ਖਮੀ
Maharashtra Three storey building collapses: ਮਹਾਂਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਇੱਕ ਤਿੰਨ ਮੰਜ਼ਿਲਾ ਇਮਾਰਤ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਢਹਿ ਗਈ । ਇਮਾਰਤ ਵਿੱਚ ਰਹਿਣ ਵਾਲੇ ਬਹੁਤ ਸਾਰੇ ਲੋਕ ਮਲਬੇ ਵਿੱਚ ਫਸੇ ਹੋਣ ਦਾ ਖ਼ਦਸ਼ਾ ਹੈ । ਸਥਾਨਕ ਲੋਕਾਂ ਅਨੁਸਾਰ 1984 ਵਿੱਚ ਬਣੇ ਜਿਲਾਨੀ ਅਪਾਰਟਮੈਂਟ, ਮਕਾਨ ਨੰਬਰ 69 ਨਾਮ ਦੀ ਇਮਾਰਤ ਦਾ ਅੱਧਾ ਹਿੱਸਾ ਦੇਰ ਰਾਤ ਢਹਿ ਗਿਆ ।

Maharashtra Three storey building collapses

ਦੱਸਿਆ ਜਾ ਰਿਹਾ ਹੈ ਕਿ ਡਿੱਗਣ ਵਾਲੇ ਇਸ ਤਿੰਨ ਮੰਜ਼ਿਲਾ ਮਕਾਨ ਦੇ ਹਿੱਸੇ ਦੇ 21 ਫਲੈਟਾਂ ਵਿੱਚ ਬਹੁਤ ਸਾਰੇ ਲੋਕ ਡੂੰਘੀ ਨੀਂਦ ਸੁੱਤੇ ਹੋਏ ਸਨ। ਅਚਾਨਕ ਰਾਤ 3.20 ਵਜੇ ਭਿਵੰਡੀ ਦੇ ਪਟੇਲ ਕੰਪਲੈਕਸ ਵਿੱਚ ਹਫੜਾ-ਦਫੜੀ ਮਚ ਗਈ । ਸਥਾਨਕ ਨਾਗਰਿਕ ਅਤੇ ਮਨਪਾ ਦੀ ਟੀਮ ਰਾਹਤ ਅਤੇ ਬਚਾਅ ਕਾਰਜ ਕਰ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਮਾਰਤ ਦੇ ਮਲਬੇ ਵਿੱਚੋਂ ਹੁਣ ਤੱਕ 10 ਲੋਕਾਂ ਦੀਆਂ ਲਾਸ਼ਾਂ ਨੂੰ ਕੱਢਿਆ ਜਾ ਚੁੱਕਿਆ ਹੈ। ਜਦੋਂ ਕਿ ਰਾਹਤ ਕਾਰਜ ਦੌਰਾਨ 11 ਜ਼ਿੰਦਾ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਕੁਝ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖ਼ਦਸ਼ਾ ਹੈ।

Maharashtra Three storey building collapses

ਮਰਨ ਵਾਲਿਆਂ ਵਿੱਚ ਜ਼ੁਬੈਰ ਕੁਰੈਸ਼ੀ, ਫੈਜ਼ਾ ਕੁਰੈਸ਼ੀ, ਆਇਸ਼ਾ ਕੁਰੈਸ਼ੀ, ਬੱਬੂ, ਫਾਤਮਾ ਜੁਬੈਰ ਬਾਬੂ, ਫਾਤਮਾ ਜੁਬੈਰ ਕੁਰੈਸ਼ੀ, ਉਜ਼ੇਬ ਜੁਬੇਰ, ਅਸਕਾ ਆਬਿਦ ਅੰਸਾਰੀ, ਅੰਸਾਰੀ ਦਾਨਿਸ਼ ਅਲੀਦ, ਸਿਰਾਜ ਅਹਿਮਦ ਸ਼ੇਖ ਸ਼ਾਮਿਲ ਸਨ। ਇਸ ਤੋਂ ਇਲਾਵਾ ਸਲਮਾਨੀ, ਰੁਕਸਾਰ ਕੁਰੈਸ਼ੀ, ਮੁਹੰਮਦ ਅਲੀ, ਸ਼ਾਬੀਰ ਕੁਰੈਸ਼ੀ, ਮੁਹੰਮਦ ਅਲੀ, ਮੋਮਿਨ ਸਮਿਉੱਲਾ, ਕੈਸਰ ਸਿਰਾਜ ਸ਼ੇਖ, ਰੁਕਸਾਰ ਸ਼ੇਖ ਸਮੇਤ 11 ਲੋਕ ਜ਼ਖਮੀ ਹਨ।

ਇਸ ਸਬੰਧੀ NDRF ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 4 ਵਜੇ ਭਿਵੰਡੀ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਸਥਾਨਕ ਲੋਕਾਂ ਨੇ ਮਲਬੇ ਤੋਂ 20 ਲੋਕਾਂ ਨੂੰ ਬਚਾਇਆ ਹੈ। ਇਸ ਤੋਂ ਇਲਾਵਾ 20-25 ਲੋਕਾਂ ਦੇ ਫਸਣ ਦਾ ਖ਼ਦਸ਼ਾ ਹੈ । ਆਰਆਰਸੀ ਮੁੰਬਈ ਦੀ ਐਨਡੀਆਰਐਫ ਦੀ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ ਅਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ ।

The post ਮਹਾਂਰਾਸ਼ਟਰ: ਭਿਵੰਡੀ ‘ਚ 10 ਮੰਜ਼ਿਲਾ ਇਮਾਰਤ ਡਿੱਗੀ, 10 ਲੋਕਾਂ ਦੀ ਮੌਤ, 11 ਜ਼ਖਮੀ appeared first on Daily Post Punjabi.