buldhana bus accident news Archives - Daily Post Punjabi

ਬੁਲਢਾਣਾ ਬੱਸ ਹਾ.ਦਸੇ ‘ਚ 25 ਦੀ ਮੌ.ਤ, ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ (30 ਜੂਨ) ਦੇਰ ਰਾਤ ਇੱਕ ਭਿਆਨਕ ਬੱਸ ਹਾ.ਦਸਾ ਵਾਪਰਿਆ। ਇਸ ਹਾਦ.ਸੇ ਵਿੱਚ ਤਿੰਨ ਬੱਚਿਆਂ ਸਮੇਤ 25 ਲੋਕਾਂ ਦੀ ਮੌ.ਤ ਹੋ ਗਈ। ਪੁਲਸ ਮੁਤਾਬਕ ਨਾਗਪੁਰ ਤੋਂ ਔਰੰਗਾਬਾਦ ਰੂਟ ‘ਤੇ ਬੱਸ ਪਹਿਲਾਂ ਲੋਹੇ ਦੇ ਖੰਭੇ ਨਾਲ ਟਕਰਾ ਗਈ ਅਤੇ ਕੰਟਰੋਲ ਗੁਆ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।

buldhana bus accident news

ਬੁਲਢਾਨਾ ਦੇ ਇਸ ਹਾਦਸੇ ਤੋਂ ਬਾਅਦ ਪੀਐਮ ਮੋਦੀ ਤੋਂ ਲੈ ਕੇ ਮਹਾਰਾਸ਼ਟਰ ਦੇ ਸੀਐਮ ਏਕਨਾਥ ਸ਼ਿੰਦੇ ਤੱਕ ਸਾਰਿਆਂ ਨੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜਲਦੀ ਹੀ ਹਾਦਸੇ ਵਾਲੀ ਥਾਂ ਲਈ ਰਵਾਨਾ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ…

ਬੁਲਢਾਣਾ ਬੱਸ ਹਾਦਸੇ ਤੋਂ ਬਾਅਦ ਪੀਐਮਓ ਨੇ ਟਵੀਟ ਕਰਕੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮਹਾਰਾਸ਼ਟਰ ਦੇ ਬੁਲਢਾਨਾ ‘ਚ ਦਰਦਨਾਕ ਬੱਸ ਹਾਦਸੇ ਤੋਂ ਬਾਅਦ ਮੈਂ ਬਹੁਤ ਦੁਖੀ ਹਾਂ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ।

ਇੱਕ ਟਵੀਟ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ ਕਿ ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਬੱਸ ਹਾਦਸੇ ਦੀ ਖ਼ਬਰ ਨੇ ਮੈਨੂੰ ਬਹੁਤ ਦੁੱਖ ਪਹੁੰਚਾਇਆ ਹੈ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਮੈਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।

The post ਬੁਲਢਾਣਾ ਬੱਸ ਹਾ.ਦਸੇ ‘ਚ 25 ਦੀ ਮੌ.ਤ, ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ appeared first on Daily Post Punjabi.