Bullets fired at advocate Archives - Daily Post Punjabi

ਅੰਮ੍ਰਿਤਸਰ ‘ਚ ਐਡਵੋਕੇਟ ‘ਤੇ ਚੱਲੀਆਂ ਗੋਲੀਆਂ, ਐਕਟਿਵਾ ‘ਤੇ ਆਏ ਨੌਜਵਾਨਾਂ ਨੇ ਕੀਤੇ 4 ਰਾਊਂਡ ਫਾਇਰ
Bullets fired at advocate

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਵਾਰ ਫਿਰ ਐਡਵੋਕੇਟ ਵਿਨੀਤ ਮਹਾਜਨ ‘ਤੇ ਹਮਲਾ ਹੋਇਆ ਹੈ। ਸਵੇਰੇ ਕਰੀਬ 8 ਵਜੇ ਉਹ ਘਰ ਪਰਤ ਰਹੇ ਸਨ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀ ਐਕਟਿਵਾ ‘ਤੇ ਆਏ ਅਤੇ 4 ਰਾਉਂਡ ਫਾਇਰ ਕੀਤੇ ਅਤੇ ਫ਼ਰਾਰ ਹੋ ਗਏ। ਹਾਲਾਂਕਿ ਵਨਿਤ ਮਹਾਜਨ ਦਾ ਕੋਈ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਨੀਤ ਮਹਾਜਨ ਨੇ ਦੱਸਿਆ ਕਿ ਸਵੇਰੇ ਉਹ ਗੋਪਾਲ ਮੰਦਰ ‘ਚ ਪੂਜਾ ਕਰਨ ਤੋਂ ਬਾਅਦ ਆਪਣੇ ਹੋਟਲ ਆਸ਼ੀਰਵਾਦ ‘ਤੇ ਆਇਆ ਸੀ। ਉਸ ਦੀ ਪਤਨੀ ਵੀ ਉਸ ਦੇ ਨਾਲ ਸੀ। ਦੋਵਾਂ ਨੇ ਹੋਟਲ ‘ਚ ਪੂਜਾ ਕੀਤੀ ਅਤੇ ਘਰ ਲਈ ਰਵਾਨਾ ਹੋ ਗਏ। ਉਹ ਬਟਾਲਾ ਰੋਡ ‘ਤੇ ਆਸ਼ੀਰਵਾਦ ਹੋਟਲ ਦੇ ਨਾਲ-ਨਾਲ ਗੋਪਾਲ ਮੰਦਿਰ ਨੂੰ ਜਾਂਦੀ ਗਲੀ ਤੋਂ ਉਹ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਸੰਤ ਸਿੰਘ ਸੁੱਖਾ ਸਿੰਘ ਪਬਲਿਕ ਸਕੂਲ ਦੇ ਕੋਲੋਂ ਲੰਘ ਰਿਹਾ ਸੀ ਤਾਂ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਕਾਰ ਨੂੰ ਓਵਰਟੇਕ ਕਰ ਲਿਆ ਅਤੇ ਪਿਸਤੌਲ ਤਾਣ ਦਿੱਤੀ।

ਵਿਨੀਤ ਮਹਾਜਨ ਨੇ ਦੱਸਿਆ ਕਿ ਦੋਸ਼ੀ ਨੇ ਉਸ ‘ਤੇ ਗੋਲੀਆਂ ਚਲਾਈਆਂ। ਦੋ ਗੋਲੀਆਂ ਕਾਰ ਦੇ ਸ਼ੀਸ਼ੇ ਵਿੱਚ ਵੱਜੀਆਂ, ਜਦੋਂ ਕਿ ਦੋ ਗੋਲੀਆਂ ਖੁੰਝ ਗਈਆਂ। ਪੁਲਿਸ ਨੇ ਚਾਰੋਂ ਖੋਲ ਬਰਾਮਦ ਕਰ ਲਏ ਹਨ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਮੁਲਜ਼ਮਾਂ ਬਾਰੇ ਕੋਈ ਸੁਰਾਗ ਮਿਲ ਸਕੇ। ਫਿਲਹਾਲ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ : ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਰਾਮ ਮੰਦਰ ‘ਚ ਫੋਨ ਲਿਜਾਣ ‘ਤੇ ਲੱਗੀ ਪਾਬੰਦੀ

SHO ਅਨਿਲ ਕੁਮਾਰ ਨੇ ਦੱਸਿਆ ਕਿ ਵਿਨੀਤ ਮਹਾਜਨ ਦੀ ਕੁਝ ਪੁਰਾਣੀ ਲੜਾਈ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਹਮਲਾ ਰੰਜਿਸ਼ ਦਾ ਲੱਗ ਰਿਹਾ ਹੈ। ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਨੀਤ ਮਹਾਜਨ ਦੀ ਵੀ ਪੁਰਾਣੀ ਸਿਆਸੀ ਰੰਜਿਸ਼ ਹੈ। ਜਿਸ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਮੌਕੇ ਤੋਂ ਚਾਰ ਖੋਲ ਬਰਾਮਦ ਕੀਤੇ ਹਨ। ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅੰਮ੍ਰਿਤਸਰ ‘ਚ ਐਡਵੋਕੇਟ ‘ਤੇ ਚੱਲੀਆਂ ਗੋਲੀਆਂ, ਐਕਟਿਵਾ ‘ਤੇ ਆਏ ਨੌਜਵਾਨਾਂ ਨੇ ਕੀਤੇ 4 ਰਾਊਂਡ ਫਾਇਰ appeared first on Daily Post Punjabi.