Bullets fired at Sukhbir Badal Archives - Daily Post Punjabi

ਧਾਰਮਿਕ ਸਜ਼ਾ ਦੇ 6ਵੇਂ ਦਿਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਕੀਤੀ ਸੇਵਾ
ਸੁਖਬੀਰ ਬਾਦਲ ਅੱਜ ਫਤਿਹਗੜ੍ਹ ਸਾਹਿਬ ਵਿੱਚ ਆਪਣੀ ਸਜ਼ਾ ਦਾ 6ਵਾਂ ਦਿਨ ਪੂਰਾ ਕਰ ਰਹੇ ਹਨ। ਸੁਖਬੀਰ ਬਾਦਲ ਸਵੇਰੇ ਸੇਵਾਦਾਰਾਂ ਦੇ ਚੋਲੇ ਪਹਿਨ ਕੇ, ਹੱਥਾਂ ਵਿੱਚ ਬਰਛਾ ਫੜ ਕੇ ਅਤੇ ਗਲ ਵਿੱਚ ਤਖ਼ਤੀ ਪਾ ਕੇ ਫਤਹਿਗੜ੍ਹ ਸਾਹਿਬ ਪਹੁੰਚੇ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕੀਰਤਨ ਸਰਵਣ ਵੀ ਕੀਤਾ। ਇਸ ਉਪਰੰਤ ਉਨ੍ਹਾਂ ਨੇ ਲੰਗਰ ਹਾਲ ‘ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ।

Sukhbir Badal performed

ਬੀਤੇ ਕੱਲ੍ਹ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਨੂੰ ਲੈਕੇ ਵੱਧ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ- ਨਵੇਂ ਪ੍ਰਧਾਨ ਦੀ ਚੋਣ ਸਾਰਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ। ਜੇਕਰ ਸੁਖਬੀਰ ਸਿੰਘ ਬਾਦਲ ਦੁਬਾਰਾ ਪ੍ਰਧਾਨ ਬਣਦੇ ਹਨ ਤਾਂ ਹਰ ਕੋਈ ਉਨ੍ਹਾਂ ਨੂੰ ਵੀ ਸਵੀਕਾਰ ਕਰੇਗਾ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਭ ਨੂੰ ਨਾਲ ਲੈ ਕੇ ਚੱਲਣ ਦਾ ਸਮਾਂ ਆ ਗਿਆ ਹੈ।

Sukhbir Badal performed

ਇਹ ਵੀ ਪੜ੍ਹੋ : ਪੰਜਾਬ ‘ਚ ਵੱਜਿਆ ਨਗਰ ਨਿਗਮ ਦੀਆਂ ਚੋਣਾਂ ਦਾ ਬਿਗੁਲ, ਚੋਣ ਕਮਿਸ਼ਨ ਨੇ ਤਾਰੀਕ ਦਾ ਕੀਤਾ ਐਲਾਨ

ਢੀਂਡਸਾ ਨੇ ਕਿਹਾ ਕਿ ਪ੍ਰਧਾਨ ਦੀ ਚੋਣ ਹਰ ਕਿਸੇ ਦੀ ਇੱਛਾ ਅਨੁਸਾਰ ਹੋਵੇਗੀ ਅਤੇ ਹਰ ਕਿਸੇ ਦੇ ਫੈਸਲੇ ਅਨੁਸਾਰ ਹੀ ਕੀਤੀ ਜਾਵੇਗੀ। ਜੇਕਰ ਸੁਖਬੀਰ ਸਿੰਘ ਬਾਦਲ ਨੂੰ ਵੀ ਨਵਾਂ ਪ੍ਰਧਾਨ ਚੁਣਿਆ ਜਾਂਦਾ ਹੈ ਤਾਂ ਉਹ ਵੀ ਸਾਰਿਆਂ ਨੂੰ ਪ੍ਰਵਾਨ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਧਾਰਮਿਕ ਸਜ਼ਾ ਦੇ 6ਵੇਂ ਦਿਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਕੀਤੀ ਸੇਵਾ appeared first on Daily Post Punjabi.

ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਚੱਲੀ ਗੋਲੀ, ਮਸਾਂ ਹੋਇਆ ਬਚਾਅ, ਸ਼ਖਸ ਨੂੰ ਸੇਵਾਦਾਰਾਂ ਨੇ ਕੀਤਾ ਕਾਬੂ
ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਗੋਲੀਬਾਰੀ ਕੀਤੀ ਗਈ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਉਹ ਵਾਲ-ਵਾਲ ਬਚ ਗਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਹ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਫਿਰ ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ।

Bullets fired at Sukhbir Badal

ਸੁਰੱਖਿਆ ਮੁਲਾਜ਼ਮਾਂ ਨੇ ਸੁਖਬੀਰ ਬਾਦਲ ਨੂੰ ਘੇਰ ਲਿਆ। ਘਟਨਾ ਤੋਂ ਬਾਅਦ ਹਰਿਮੰਦਰ ਸਾਹਿਬ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਵਿਅਕਤੀ ਦੀ ਪਛਾਣ ਨਾਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਨਰਾਇਣ ਸਿੰਘ ਡੇਰਾ ਬਾਬਾ ਨਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਭਰਾ ਹੈ।

Bullets fired at Sukhbir Badal

ਅਕਾਲੀ ਆਗੂ ਡਾ.ਦਲਜੀਤ ਚੀਮਾ ਨੇ ਕਿਹਾ ਕਿ- “ਮੈਂ ਸੱਚੇ ਪਾਤਸ਼ਾਹ ਦਾ ਧੰਨਵਾਦ ਕਰਦਾ ਜਿਨ੍ਹਾਂ ਨੇ ਆਪਣੇ ਸੇਵਕ ਦੇ ਸਿਰ ‘ਤੇ ਹੱਥ ਰੱਖ ਕੇ ਬਚਾਅ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪਾਰਟੀ ਵੱਲੋਂ ਇਸ ਘਟਨਾ ਦੀ ਨਿਖੇਧੀ ਕਰਦਾ ਹਾਂ। ਇਸ ਘਟਨਾ ਦੀ ਉੱਚ ਪੱਧਰੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ”। ਸੁਖਬੀਰ ਬਾਦਲ ‘ਤੇ ਹਮਲੇ ਮਗਰੋਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ- “ਇਹ ਵਾਹਿਗੁਰੂ ਦਾ ਅਸਥਾਨ ਹੈ, ਉਹ ਹੀ ਸਾਡਾ ਰਾਖਾ ਹੈ, ਸਾਡੀ ਸੇਵਾ ਨਿਰਵਿਘਨ ਜਾਰੀ ਰਹੇਗੀ ਸਾਨੂੰ ਪਰਮਾਤਮਾ ‘ਤੇ ਪੂਰਾ ਭਰੋਸਾ ਹੈ”।

ਇਹ ਵੀ ਪੜ੍ਹੋ : PM ਮੋਦੀ ਤੇ ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ ਦੇਹਾਤ ਪੁਲਿਸ ਦੇ ਏਡੀਸੀਪੀ ਹਰਪਾਲ ਸਿੰਘ ਨੇ ਕਿਹਾ- ਅਸੀਂ ਆਸਪਾਸ ਸੁਰੱਖਿਆ ਤਾਇਨਾਤ ਕੀਤੀ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਸ਼ਰਾਰਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋਇਆ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁੱਛਗਿੱਛ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸ ਨੇ ਅਜਿਹਾ ਕਿਉਂ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਚੱਲੀ ਗੋਲੀ, ਮਸਾਂ ਹੋਇਆ ਬਚਾਅ, ਸ਼ਖਸ ਨੂੰ ਸੇਵਾਦਾਰਾਂ ਨੇ ਕੀਤਾ ਕਾਬੂ appeared first on Daily Post Punjabi.