buries body Archives - Daily Post Punjabi

ਪਤਨੀ ਦੀ ਹੱਤਿਆ ਕਰ ਕੇ ਲਾਸ਼ ਦਫਨਾਉਣ ਵਾਲੇ ਦੋਸ਼ੀ ਗ੍ਰਿਫਤਾਰ
Man murders wife buries body:ਲੁਧਿਆਣਾ ‘ਚ ਪਤਨੀ ਦੀ ਹੱਤਿਆ ਕਰ ਕੇ ਲਾਸ਼ ਦਫਨਾਉਣ ਵਾਲਾ ਦੋਸ਼ੀ ਪਤੀ ਉਸ ਸਮੇਂ ਪੁਲਸ ਦੇ ਹੱਥ ਲੱਗ ਗਿਆ, ਜਦੋਂ ਮ੍ਰਿਤਕਾਂ ਦੇ ਪਿਤਾ ਨੇ ਸ਼ੱਕ ਦੇ ਆਧਾਰ ‘ਤੇ ਪੁਲਸ ਨੂੰ ਜਾਣਕਾਰੀ ਦਿੱਤੀ। ਥਾਣਾ ਮੁਖੀ ਸਬ ਇੰਸਪੈਕਟਰ ਅਰਸ਼ਪ੍ਰੀਤ ਗਰੋਵਰ ਨੇ ਦੱਸਿਆ ਕਿ ਇੱਥੇ ਬਸਤੀ ਜੋਧੇਵਾਲ 13-14 ਜੂਨ ਨੂੰ ਦੋਸ਼ੀ ਮੁਹਮੰਦ ਮਹਿਮੂਦ ਆਲਮ ਦੀ ਪਤਨੀ ਨਾਜੋ ਖਾਤੂਨ ਦੀ ਮੌਤ ਹੋ ਗਈ ਸੀ, ਜਿਸ ਦੀ ਲਾਸ਼ ਉਸ ਦੇ ਪਤੀ ਨੇ ਦਫਨਾ ਦਿੱਤੀ ਸੀ। ਜਦੋਂ ਮ੍ਰਿਤਕਾਂ ਦੇ ਪਿਤਾ ਮੁਹੰਮਦ ਦਾਊਦ ਨੇ ਆਪਣੀ ਲੜਕੀ ਦੀ ਮੌਤ ਦੇ ਕਾਰਨ ਬਾਰੇ ਸਹੁਰਾ ਪਰਿਵਾਰ ਨਾਲ ਗੱਲ ਕੀਤੀ ਤਾਂ ਪਹਿਲਾਂ ਉਹ ਟਾਲ ਮਟੋਲ ਕਰਨ ਲੱਗੇ ਤਾਂ ਸ਼ੱਕ ਦੇ ਆਧਾਰ ‘ਤੇ ਮ੍ਰਿਤਕਾਂ ਦੇ ਪਿਤਾ ਨੇ ਪੁਲਸ ਨੂੰ ਜਾਣਕਾਰੀ ਦਿੱਤੀ।

Man murders wife buries body

ਪੁਲਸ ਨੇ ਕਾਰਵਾਈ ਕਰਦੇ ਹੋਏ ਜਦੋਂ ਦੋਸ਼ੀ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਸਵੀਕਾਰ ਕਰ ਲਿਆ। ਦੋਸ਼ੀ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੇ ਆਪਣੀ ਪਤਨੀ ਦਾ ਗਲਾ-ਮੂੰਹ ਦਬਾ ਕੇ ਹੱਤਿਆ ਕਰ ਦਿੱਤੀ ਸੀ ਅਤੇ ਇਸ ਕੰਮ ‘ਚ ਉਸ ਦੇ ਜੀਜਾ ਰਫੀਕ ਨੇ ਮਦਦ ਕੀਤੀ ਸੀ। ਪੁਲਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਅਤੇ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਕੇ 3 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ। ਦੂਜੇ ਪਾਸੇ ਜਾਣਕਾਰੀ ਮਿਲੀ ਹੈ ਕਿ ਡੀ.ਸੀ. ਨੂੰ ਕਬਰ ਪੁੱਟਣ ਦੀ ਮਨਜ਼ੂਰੀ ਮਿਲ ਗਈ ਹੈ। ਹੁਣ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ ਜਾਵੇਗਾ।

The post ਪਤਨੀ ਦੀ ਹੱਤਿਆ ਕਰ ਕੇ ਲਾਸ਼ ਦਫਨਾਉਣ ਵਾਲੇ ਦੋਸ਼ੀ ਗ੍ਰਿਫਤਾਰ appeared first on Daily Post Punjabi.