BURJ KHALIFA Archives - Daily Post Punjabi

ਦੁਬਈ ‘ਚ ਚੜ੍ਹਿਆ ‘ਜਵਾਨ’ ਦਾ ਬੁਖਾਰ, ਬੁਰਜ ਖਲੀਫਾ ‘ਤੇ ਫਿਲਮ ਦਾ ਟ੍ਰੇਲਰ ਹੋਇਆ ਲਾਂਚ
ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ ‘ਜਵਾਨ’ 7 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ਾਹਰੁਖ ਨੇ ਫਿਲਮ ਦਾ ਟ੍ਰੇਲਰ ਲਾਂਚ ਕੀਤਾ ਸੀ। ਇਸ ਨੂੰ ਦੁਬਈ ਦੇ ਬੁਰਜ ਖਲੀਫਾ ਵਿਖੇ ਲਾਂਚ ਕੀਤਾ ਗਿਆ ਸੀ। ਇਸ ਮੌਕੇ ਜੋਸ਼ ਇੰਨਾ ਤੂਫਾਨ ‘ਚ ਬਦਲ ਗਿਆ ਕਿ ਬੁਰਜ ਖਲੀਫਾ ਚਮਕਣ ਲੱਗ ਪਿਆ ਅਤੇ ਪ੍ਰਸ਼ੰਸਕ ਵੀ ਚਮਕਣ ਲੱਗੇ।

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ ‘ਜਵਾਨ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਟ੍ਰੇਲਰ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੋ ਗਿਆ। ਇਸ ਫਿਲਮ ਦਾ ਟ੍ਰੇਲਰ ਦੁਬਈ ‘ਚ ਸਥਿਤ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ‘ਤੇ ਵੀ ਚਲਾਇਆ ਗਿਆ ਸੀ। ਪਰ ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ ਜਵਾਨ ਤੋਂ ਪਹਿਲਾਂ ਵੀ ਬਰਜੂ ਖਲੀਫਾ ‘ਤੇ ਕਈ ਭਾਰਤੀ ਫਿਲਮਾਂ ਦਿਖਾਈਆਂ ਜਾ ਚੁੱਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਕਾਰਤਿਕ ਆਰੀਅਨ ਦੀ ਫਿਲਮ ‘ਸ਼ਹਿਜ਼ਾਦਾ’ ਦਾ ਟ੍ਰੇਲਰ ਇਸ ਸਾਲ ਫਰਵਰੀ ‘ਚ ਬੁਰਜ ਖਲੀਫਾ ‘ਤੇ ਦਿਖਾਇਆ ਗਿਆ ਸੀ। ਇਸ ਸਾਲ ਜਨਵਰੀ ‘ਚ ਬੁਰਜ ਖਲੀਫਾ ‘ਤੇ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦਾ ਟ੍ਰੇਲਰ ਦਿਖਾਇਆ ਗਿਆ ਸੀ।

The post ਦੁਬਈ ‘ਚ ਚੜ੍ਹਿਆ ‘ਜਵਾਨ’ ਦਾ ਬੁਖਾਰ, ਬੁਰਜ ਖਲੀਫਾ ‘ਤੇ ਫਿਲਮ ਦਾ ਟ੍ਰੇਲਰ ਹੋਇਆ ਲਾਂਚ appeared first on Daily Post Punjabi.

ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ਮੌਕੇ ਬੁਰਜ ਖਲੀਫਾ ਨੇ ਅਨੋਖੇ ਅੰਦਾਜ਼ ‘ਚ ਦਿੱਤੀ ਸ਼ਰਧਾਂਜਲੀ, ਦੇਖੋ ਵੀਡੀਓ
ਭਾਰਤ ਦੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ‘ਤੇ ਸੰਯੁਕਤ ਅਰਬ ਅਮੀਰਾਤ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਰਅਸਲ, ਸ਼ਨੀਵਾਰ ਨੂੰ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਦੁਬਈ ਸਥਿਤ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ‘ਤੇ ਉਨ੍ਹਾਂ ਦੀਆਂ ਕਈ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ।

Dubai Burj Khalifa lights up

ਪੂਰੀ ਦੁਨੀਆ ਦੇ ਨੇਤਾ ਅਤੇ ਗਲਬੋਲ ਸੰਗਠਨ ਮਹਾਤਮਾ ਗਾਂਧੀ ਦੇ ਅਹਿੰਸਾ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਯਾਦ ਕਰਦੇ ਹਨ। ਦੱਸ ਦੇਈਏ ਕਿ ਮਹਾਤਮਾ ਗਾਂਧੀ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਵਿੱਚ ਹੋਇਆ ਸੀ। ਅੱਜ 152 ਸਾਲ ਬਾਅਦ ਵੀ ਇਸ ਦਿਨ ਨੂੰ ਪੂਰੀ ਦੁਨੀਆ ਵਿੱਚ ਯਾਦ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ।

ਇਹ ਵੀ ਪੜ੍ਹੋ: DGP ਨਾਲ ਮੀਟਿੰਗ ਲਈ ਪੁੱਤਰ ਨਾਲ ਪਹੁੰਚੇ CM ‘ਤੇ ਅਸ਼ਵਨੀ ਸ਼ਰਮਾ ਨੇ ਵਿੰਨ੍ਹਿਆ ਨਿਸ਼ਾਨਾ

ਸ਼ਨੀਵਾਰ ਨੂੰ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਊਸ਼ ਗੋਇਲ ਨੇ ਦੁਬਈ ਵਿਚ ਭਾਰਤ ਦੇ ਕੌਂਸਲੇਟ ਜਨਰਲ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰਪਿਤਾ ਹੋਣ ਦੇ ਨਾਲ-ਨਾਲ ਹਰ ਦੇਸ਼ਵਾਸੀ ਲਈ ਆਦਰਸ਼ ਹਨ।

"Be the change you wish to see in the world” – Mahatma Gandhi. #BurjKhalifa celebrates #Gandhi by honouring the father of a nation who's been an inspiration to many generations. pic.twitter.com/Cx1bcGet3D
— Burj Khalifa (@BurjKhalifa) October 2, 2021

ਗੌਤਲਬ ਹੈ ਕਿ ਮਹਾਤਮਾ ਗਾਂਧੀ ਦੀਆਂ ਬੁਰਜ ਖਲੀਫਾ ‘ਤੇ ਪ੍ਰਦਰਸ਼ਿਤ ਤਸਵੀਰਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਸਾਂਝੀ ਕੀਤੀ ਗਈ । ਜਿੱਥੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਗਿਆ ਅਤੇ ਸਾਂਝੀ ਕਰਦਿਆਂ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ ।

Dubai Burj Khalifa lights up

ਇਸ ਤੋਂ ਇਲਾਵਾ ਵਿਸ਼ਵ ਬੌਡੀ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਮਹਾਤਮਾ ਗਾਂਧੀ ਦੇ ਸ਼ਾਂਤੀ ਦੇ ਸੰਦੇਸ਼ਾਂ ਨੂੰ ਯਾਦ ਰੱਖਣ ਦੀ ਅਪੀਲ ਕੀਤੀ। ਨਾਲ ਹੀ ਕਿਹਾ ਕਿ ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੜਾਕਿਆਂ ਨੂੰ ਆਪਣੇ ਹਥਿਆਰ ਸੁੱਟ ਦੇਣੇ ਚਾਹੀਦੇ ਹਨ ਅਤੇ ਇੱਕ-ਦੂਜੇ ਨੂੰ ਹਰਾਉਣ ਦੀ ਬਜਾਏ ਮਨੁੱਖਤਾ ਦੀ ਦੁਸ਼ਮਣ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ।

ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ਮੌਕੇ ਬੁਰਜ ਖਲੀਫਾ ਨੇ ਅਨੋਖੇ ਅੰਦਾਜ਼ ‘ਚ ਦਿੱਤੀ ਸ਼ਰਧਾਂਜਲੀ, ਦੇਖੋ ਵੀਡੀਓ appeared first on Daily Post Punjabi.

ਕੋਰੋਨਾ ਦੀ ਮਾਰ ਨਾਲ ਜੂਝ ਰਹੇ ਭਾਰਤ ਲਈ ਅੱਗੇ ਆਇਆ UAE, ਬੁਰਜ ਖਲੀਫ਼ਾ ਰਾਹੀਂ ਦਿੱਤਾ ਇਹ ਸੰਦੇਸ਼, ਦੇਖੋ ਵੀਡੀਓ
UAE buildings light up: ਕੋਰੋਨਾ ਵਾਇਰਸ ਮਹਾਂਮਾਰੀ ਨਾਲ ਜੰਗ ਲੜ ਰਹੇ ਭਾਰਤ ਦੇ ਨਾਲ ਹੁਣ ਸੰਯੁਕਤ ਅਰਬ ਅਮੀਰਾਤ (UAE) ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਕੋਰੋਨਾ ਦੇ ਇਸ ਮੁਸ਼ਕਿਲ ਸਮੇਂ ਵਿੱਚ ਭਾਰਤ ਦੀ ਹਮਾਇਤ ਵਿੱਚ UAE ਨੇ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਨੂੰ ‘ਤਿਰੰਗੇ’ ਦੇ ਰੰਗਾਂ ਨਾਲ ਸਜਾਇਆ। ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਥਿਤੀ ਬਹੁਤ ਚਿੰਤਾਜਨਕ ਹੈ। ਅਜਿਹੀ ਸਥਿਤੀ ਵਿੱਚ ਸਾਊਦੀ ਅਰਬ, ਬ੍ਰਿਟੇਨ ਅਤੇ ਅਮਰੀਕਾ ਸਮੇਤ ਕਈ ਦੇਸ਼ ਭਾਰਤ ਦੇ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ । ਇਸ ਦੌਰਾਨ UAE ਨੇ ਭਾਰਤ ਪ੍ਰਤੀ ਆਪਣਾ ਸਮਰਥਨ ਅਤੇ ਪਿਆਰ ਜ਼ਾਹਿਰ ਕਰਨ ਲਈ ਬੁਰਜ ਖਲੀਫਾ ਨੂੰ ਤਿਰੰਗੇ ਦੇ ਰੰਗ ਵਿੱਚ ਰੰਗ ਦਿੱਤਾ । ਇਸ ਸਭ ਤੋਂ ਉੱਚੀ ਇਮਾਰਤ ਤੋਂ #StayStrongIndia ਦਾ ਸੰਦੇਸ਼ ਦਿੱਤਾ ਗਿਆ ਹੈ।

As #India battles the gruesome war against #COVID19 , its friend #UAE sends its best wishes

@BurjKhalifa in #Dubai lits up in  to showcase its support#IndiaUAEDosti @MEAIndia @cgidubai @AmbKapoor @MoFAICUAE @IndianDiplomacy @DrSJaishankar @narendramodi pic.twitter.com/9OFERnLDL4
— India in UAE (@IndembAbuDhabi) April 25, 2021

ਦਰਅਸਲ, ਐਤਵਾਰ ਦੇਰ ਰਾਤ UAE ਵਿੱਚ ਭਾਰਤੀ ਦੂਤਾਵਾਸ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ । ਇਸ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਗਿਆ ਕਿ ‘ਭਾਰਤ ਕੋਰੋਨਾ ਖ਼ਿਲਾਫ਼ ਜ਼ਬਰਦਸਤ ਲੜਾਈ ਲੜ ਰਿਹਾ ਹੈ, ਅਜਿਹੀ ਸਥਿਤੀ ਵਿੱਚ ਉਸ ਦਾ ਦੋਸਤ UAE ਆਪਣੀਆਂ ਸ਼ੁੱਭਕਾਮਨਾਵਾਂ ਭੇਜਦਾ ਹੈ ਕਿ ਸਭ ਕੁਝ ਜਲਦੀ ਠੀਕ ਹੋ ਜਾਵੇ।’ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਬੁਰਜ ਖਲੀਫਾ ਦੀ ਇਮਾਰਤ ਤਿਰੰਗੇ ਦੀਆਂ ਲਾਈਟਾਂ ਨਾਲ ਜਗਮਗਾ ਰਹੀ ਹੈ । ਇਮਾਰਤ ‘ਤੇ ਤਿਰੰਗੇ ਤੋਂ ਇਲਾਵਾ #StayStrongIndia ਦਿਖਾਈ ਦੇ ਰਿਹਾ ਹੈ।

UAE buildings light up

ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਦੇ ਹਰ ਬੀਤਦੇ ਦਿਨ ਨਾਲ ਕੋਰੋਨਾ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਇਸ ਲੜਾਈ ਵਿੱਚ ਵੈਕਸੀਨ ਨੂੰ ਇੱਕ ਵੱਡਾ ਹਥਿਆਰ ਮੰਨਿਆ ਜਾ ਰਿਹਾ ਹੈ, ਪਰ ਅਮਰੀਕਾ ਤੋਂ ਟੀਕਾ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੇ ਨਿਰਯਾਤ ‘ਤੇ ਪਾਬੰਦੀ ਲਗਾਈ ਗਈ ਸੀ, ਪਰ ਹੁਣ ਉਸੇ ਫੈਸਲੇ ‘ਤੇ ਨਰਮਾਈ ਕਰਦਿਆਂ ਅਮਰੀਕਾ ਨੇ ਭਾਰਤ ਨੂੰ ਵੱਡੀ ਰਾਹਤ ਦਿੱਤੀ ਹੈ।

ਇਹ ਵੀ ਦੇਖੋ: ਨਹਿਰ ਦੀ ਰੇਲਿੰਗ ‘ਤੇ ਲਟਕੀ ਕਾਰ ‘ਚ ਫਸੀਆਂ 5 ਜਾਨਾਂ, ਹਾਦਸਾ ਇੰਨਾਂ ਭਿਆਨਕ ਦੇਖਣ ਵਾਲਿਆਂ ਦੇ ਸੁੱਕ ਗਏ ਸਾਹ

The post ਕੋਰੋਨਾ ਦੀ ਮਾਰ ਨਾਲ ਜੂਝ ਰਹੇ ਭਾਰਤ ਲਈ ਅੱਗੇ ਆਇਆ UAE, ਬੁਰਜ ਖਲੀਫ਼ਾ ਰਾਹੀਂ ਦਿੱਤਾ ਇਹ ਸੰਦੇਸ਼, ਦੇਖੋ ਵੀਡੀਓ appeared first on Daily Post Punjabi.

151ਵੀਂ ਜਯੰਤੀ ਮੌਕੇ ਦੁਬਈ ‘ਚ ‘Burj Khalifa’ ‘ਤੇ ਪ੍ਰਦਰਸ਼ਿਤ ਹੋਈਆਂ ਮਹਾਤਮਾ ਗਾਂਧੀ ਦੀਆਂ ਤਸਵੀਰਾਂ
Burj Khalifa display Mahatma Gandhi images: ਮਹਾਤਮਾ ਗਾਂਧੀ ਦੀ 151ਵੀਂ ਜਯੰਤੀ ਮੌਕੇ ਦੁਬਈ ਦੀ ਵਿਸ਼ਵ ਪ੍ਰਸਿੱਧ ਇਮਾਰਤ ਬੁਰਜ ਖਲੀਫ਼ਾ ‘ਤੇ ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ । ਇਸ ਦੀ ਇੱਕ ਵੀਡੀਓ ਦੁਬਈ ਵਿੱਚ ਸਥਿਤ ਭਾਰਤ ਦੇ ਮਹਾਵਣਜ ਦੂਤਾਵਾਸ ਨੇ ਜਾਰੀ ਕੀਤੀ ਹੈ।

“Be the change that you wish to see in the world”- Immortal words spoken by #MahatmaGandhi, the father of the entire nation of India. #BurjKhalifa lights up with an LED show to honour his journey and to celebrate his 151st birthday. pic.twitter.com/AAgcDztrb8
— Burj Khalifa (@BurjKhalifa) October 2, 2020

ਇਸ ਸਬੰਧੀ ਦੁਬਈ ਵਿੱਚ ਭਾਰਤੀ ਵਣਜ ਦੂਤਾਵਾਸ ਦੇ ਅਧਿਕਾਰੀ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਕਿਹਾ ਸੀ ਕਿ ਬੁਰਜ ਖਲੀਫ਼ਾ ‘ਤੇ ਵਿਸ਼ੇਸ਼ ਗਾਂਧੀ ਪ੍ਰੋਗਰਾਮ ਨੂੰ ਸੋਸ਼ਲ ਮੀਡੀਆ ਪਲੇਟਫਾਰਮਜ਼ ‘ਤੇ ਲਾਈਵ ਦਿਖਾਇਆ ਜਾਵੇਗਾ। ਦੂਤਾਵਾਸ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਉਹ ਇਸ ਕੰਮ ਵਿੱਚ ਸਹਿਯੋਗ ਕਰਨ ਲਈ ਏਮਾਰ ਦਾ ਧੰਨਵਾਦ ਕਰਦੇ ਹਨ।

Burj Khalifa display Mahatma Gandhi images

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਦੇ ਮੌਕੇ ‘ਤੇ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ‘ਤੇ ਉਨ੍ਹਾਂ ਦੇ ਸੰਦੇਸ਼ਾਂ ਅਤੇ ਤਸਵੀਰਾਂ ਦੀ ਝਲਕ ਦਿਖਾਈ ਗਈ ਸੀ। ਇਸ ਤੋਂ ਇਲਾਵਾ ਬੁਰਜ ਖਲੀਫਾ ‘ਤੇ ਕਈ ਵਾਰ ਤਿਰੰਗਾ ਵੀ ਦੇਖਣ ਨੂੰ ਮਿਲਿਆ ਹੈ । ਜ਼ਿਕਰਯੋਗ ਹੈ ਕਿ UAE ਨੇ ਪਿਛਲੇ ਸਾਲ ਆਜ਼ਾਦੀ ਦਿਵਸ ‘ਤੇ ਵੀ ਬੁਰਜ਼ ਖਲੀਫਾ ਨੂੰ ਤਿਰੰਗੇ ਦੇ ਰੰਗ ਵਿੱਚ ਪ੍ਰਦਰਸ਼ਿਤ ਕੀਤਾ ਸੀ।

The post 151ਵੀਂ ਜਯੰਤੀ ਮੌਕੇ ਦੁਬਈ ‘ਚ ‘Burj Khalifa’ ‘ਤੇ ਪ੍ਰਦਰਸ਼ਿਤ ਹੋਈਆਂ ਮਹਾਤਮਾ ਗਾਂਧੀ ਦੀਆਂ ਤਸਵੀਰਾਂ appeared first on Daily Post Punjabi.

ਸ਼ਾਹਰੁਖ ਦੀ ਟੀਮ KKR ਦਾ ਕੁੱਝ ਇਸ ਤਰਾਂ ਹੋਇਆ ਸਵਾਗਤ, ਟਵਿੱਟਰ ‘ਤੇ ਟ੍ਰੈਂਡ ਕਰਨ ਲਗਾ ਬੁਰਜ ਖਲੀਫਾ
burj khalifa welcomes shahrukhs ipl team: ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਨੇ ਸ਼ਾਹਰੁਖ ਖਾਨ ਦੀ ਆਈਪੀਐਲ ਟੀਮ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦਾ ਮਨਮੋਹਕ ਐਲਈਡੀ ਡਿਸਪਲੇਅ ਨਾਲ ਸਵਾਗਤ ਕੀਤਾ ਹੈ। ਇਸ ਸਾਲ ਦੇ ਆਈਪੀਐਲ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਕੇਕੇਆਰ ਦੇ ਰੰਗ ਵਿੱਚ ਰੋਸ਼ਨ ਦੁਬਈ ਸਥਿਤ ਬੁਰਜ ਖਲੀਫਾ ਟਵਿੱਟਰ ‘ਤੇ ਟ੍ਰੈਂਡ ਕਰ ਰਿਹਾ ਹੈ। ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਮੁੰਬਈ ਇੰਡੀਅਨਜ਼ (ਐਮਆਈ) ਦੀ ਬੁੱਧਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 13 ਵੇਂ ਸੀਜ਼ਨ ਦੇ ਪੰਜਵੇਂ ਮੈਚ ਵਿੱਚ ਇੱਕ ਦੂਜੇ ਨਾਲ ਟੱਕਰ ਹੋਵੇਗੀ। ਇਸ ਮੈਚ ਦੇ ਨਾਲ ਕੋਲਕਾਤਾ ਦੀ ਟੀਮ ਮੌਜੂਦਾ ਸੀਜ਼ਨ ‘ਚ ਆਪਣੇ ਅਭਿਆਨ ਦੀ ਸ਼ੁਰੂਆਤ ਕਰੇਗੀ। ਕੋਲਕਾਤਾ ਨਾਈਟ ਰਾਈਡਰ ਦੋ ਵਾਰ ਆਈਪੀਐਲ ਚੈਂਪੀਅਨ ਰਿਹਾ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੇ ਟਵਿੱਟਰ ‘ਤੇ ਲਿਖਿਆ, “ਕਲ੍ਹ (ਬੁੱਧਵਾਰ) ਪਟਾਖੇ ਚਲਾਉਣ ਤੋਂ ਪਹਿਲਾਂ, ਇਹ ‘ਕਰੀਟੇਨ ਰੇਜ਼ਰ (ਝੱਲਕ) ਹੈ! ਅਸੀਂ ਸਿਖਰ ‘ਤੇ ਕਾਬਜ਼ ਹੋਣ ਤੋਂ ਨਹੀਂ ਰੁਕਾਂਗੇ .. ਕੇ ਕੇ ਆਰ ਦੇ ਰੰਗ ‘ਚ ਰੌਸ਼ਨ ਹੋਣ ਲਈ ਬੁਰਜ ਖਲੀਫਾ ਦਾ ਧੰਨਵਾਦ … ਅੱਜ ਰਾਤ (ਮੰਗਲਵਾਰ) ਯੂਏਈ ‘ਚ ਕੀ ਸਵਾਗਤ ਹੋਇਆ ਹੈ!

شكران

Before the fireworks tomorrow, here's the curtain raiser! We won't stop, on our way to the

Thank you @BurjKhalifa for lighting up in #KKR colours.

What a welcome to the UAE tonight! #KKRHaiTaiyaar #IPL2020 #Dream11IPL #BurjKhalifa pic.twitter.com/LgUe9hNdW1
— KolkataKnightRiders (@KKRiders) September 22, 2020

ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਦੇ ਕਪਤਾਨ ਦਿਨੇਸ਼ ਕਾਰਤਿਕ ਨੇ ਕਿਹਾ ਕਿ ਮੁੰਬਈ ਇੰਡੀਅਨਜ਼ (ਐਮਆਈ) ਦੇ ਵਿਸ਼ਵ ਪੱਧਰੀ ਖਿਡਾਰੀ ਹਨ ਅਤੇ ਇਹੀ ਕਾਰਨ ਹੈ ਕਿ ਆਈਪੀਐਲ ਵਿੱਚ ਚਾਰ ਵਾਰ ਦੇ ਚੈਂਪੀਅਨਜ਼ ਖਿਲਾਫ ਸ਼ੁਰੂਆਤ ਕਰਨਾ ਸਾਡੇ ਲਈ ਚੰਗਾ ਹੈ। ਇਹ ਮੈਚ ਅਬੂ ਧਾਬੀ ਦੇ ਸ਼ੇਖ ਜ਼ਾਯਦ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਦੋਵਾਂ (ਐਮਆਈ ਅਤੇ ਕੇਕੇਆਰ) ਵਿਚਕਾਰ 25 ਮੈਚ (2008-2019) ਹੋਏ ਹਨ, ਜਿਨ੍ਹਾਂ ਵਿੱਚੋਂ ਮੁੰਬਈ ਨੇ 19 ਜਿੱਤੇ ਹਨ, ਜਦਕਿ ਕੋਲਕਾਤਾ ਨੇ ਸਿਰਫ 6 ਜਿੱਤੇ ਹਨ।

The post ਸ਼ਾਹਰੁਖ ਦੀ ਟੀਮ KKR ਦਾ ਕੁੱਝ ਇਸ ਤਰਾਂ ਹੋਇਆ ਸਵਾਗਤ, ਟਵਿੱਟਰ ‘ਤੇ ਟ੍ਰੈਂਡ ਕਰਨ ਲਗਾ ਬੁਰਜ ਖਲੀਫਾ appeared first on Daily Post Punjabi.