burn Archives - Daily Post Punjabi

ਸ਼ੱਕੀ ਹਾਲਾਤਾਂ ‘ਚ ਨੈਸ਼ਨਲ ਹਾਈਵੇਅ ‘ਤੇ ਸੜੀ ਜਵਾਨ ਕੁੜੀ, ਖੌਫਨਾਕ ਮੰਜ਼ਰ ਦੇਖ ਕੰਬ ਗਏ ਲੋਕ
young girl suicide burn national highway: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਜਵਾਨ ਕੁੜੀ ਨੇ ਨੈਸ਼ਨਲ ਹਾਈਵੇਅ ਦੇ ਪੁਲ ‘ਤੇ ਖੌਫਨਾਕ ਕਦਮ ਚੁੱਕ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਇੱਥੇ ਪਿੰਡ ਬੀਜਾ ਦੇ ਨੇੜੇ ਨੈਸ਼ਨਲ ਹਾਈਵੇਅ ‘ਤੇ ਵਾਪਰੀ, ਜਿੱਥੇ ਪੁੱਲ ਦੇ ਉਪਰ ਜਵਾਨ ਕੁੜੀ ਨੇ ਖੁਦ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਈ। ਕੁੜੀ ਦੀ ਲਾਸ਼ ਪੂਰੀ ਤਰ੍ਹਾਂ ਨਾਲ ਸੜੀ ਹੋਈ ਬਰਾਮਦ ਹੋਈ ਹੈ। ਮ੍ਰਿਤਕ ਲੜਕੀ 31 ਸਾਲਾਂ ਮਨਪ੍ਰੀਤ ਕੌਰ ਦੇ ਨਾਂ ਨਾਲ ਪਛਾਣ ਹੋਈ ਹੈ, ਜੋ ਕਿ ਦੋਰਾਹਾ ਦੀ ਰਹਿਣ ਵਾਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

young girl suicide burn national highway

ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਅੱਜ ਸਵੇਰ 7 ਵਜੇ ਮਨਪ੍ਰੀਤ ਕੰਮ ਦੀ ਭਾਲ ‘ਚ ਨਿਕਲੀ ਸੀ। ਘਰ ‘ਚ ਵੀ ਅਜਿਹੀ ਕੋਈ ਗੱਲ ਨਹੀਂ ਹੋਈ, ਜਿਸ ਕਾਰਨ ਉਹ ਅਜਿਹਾ ਕਦਮ ਚੁੱਕ ਲਵੇਗੀ।

young girl suicide burn national highway

ਡੀ.ਐੱਸ.ਪੀ ਖੰਨਾ ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਓਵਰਪਾਸ ਦੇ ਕੋਲ ਇਕ ਲੜਕੀ ਦੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਪਰ ਲੜਕੀ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਖ ਵੱਖ ਤਰੀਕਿਆਂ ਨਾਲ ਹਰ ਪਹਿਲੂ ਤੋਂ ਛਾਣ-ਬੀਣ ਕਰ ਰਹੀ ਹੈ।

ਇਹ ਵੀ ਦੇਖੋ–

The post ਸ਼ੱਕੀ ਹਾਲਾਤਾਂ ‘ਚ ਨੈਸ਼ਨਲ ਹਾਈਵੇਅ ‘ਤੇ ਸੜੀ ਜਵਾਨ ਕੁੜੀ, ਖੌਫਨਾਕ ਮੰਜ਼ਰ ਦੇਖ ਕੰਬ ਗਏ ਲੋਕ appeared first on Daily Post Punjabi.

ਖੰਨਾ ‘ਚ ਖੇਤੀ ਬਿੱਲਾਂ ਵਿਰੁੱਧਾਂ ਕਿਸਾਨ ਸੰਗਠਨਾਂ ਨੇ ਪੀ.ਐੱਮ.ਮੋਦੀ ਦਾ ਪੁਤਲਾ ਸਾੜਿਆ….
organizations burn pms effigy: ਲੁਧਿਆਣਾ, (ਤਰਸੇਮ ਭਾਰਦਵਾਜ)-ਖੇਤੀ ਸੁਧਾਰ ਕਾਨੂੰਨਾਂ ਨੂੰ ਖਾਰਿਜ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨਾਂ ਦੇ ਝੰਡੇ ਹੇਠ ਵੱਖ-ਵੱਖ ਸੰਗਠਨਾਂ ਨੇ ਖੰਨਾ ‘ਚ ਰੋਸ ਮਾਰਚ ਕੱਢਿਆ ਅਤੇ ਪੀ.ਐੱਮ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ ਗਈ।ਸਾਬਕਾ ਸੈਨਿਕ ਵੈਲਫੇਅਰ ਅਸੋਸੀਏਸ਼ਨ, ਆੜਤੀ ਐਸੋਸ਼ੀਏਸ਼ਨ, ਮੁਨੀਮ ਯੂਨੀਅਨ,ਗਾਇਕ ਅਤੇ ਕਲਾਕਾਰ ਅਤੇ ਹੋਰ ਸੰਗਠਨਾਂ ਨੇ ਇਸ ‘ਚ ਵੱਧ-ਚੜ ਕੇ ਹਿੱਸਾ ਲਿਆ।ਕਿਸਾਨ ਨੇਤਾਵਾਂ ਰਾਜਿੰਦਰ ਸਿੰਘ ਬੈਨੀਪਲ ਅਤੇ ਜਸਵੰਤ ਸਿੰਘ ਬੀਜਾ ਉਪ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਦੀ ਪਿੱਠ ‘ਚ

organizations burn pms effigy

ਛੁਰਾ ਮਾਰਿਆ ਹੈ।ਸਾਬਕਾ ਸੈਨਿਕ ਐਸੋਸੀਏਸ਼ਨ ਦੇ ਸਕੱਤਰ ਕੈਪਟਨ ਨੰਦ ਲਾਲ ਮਾਜਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ।ਮੋਦੀ ਨੂੰ ਹੁਣ ਦੇਸ਼ ਦੇ ਕਿਸਾਨ ਅਤੇ ਜਵਾਨ ਮਿਲ ਕੇ ਸਬਕ ਸਿਖਾਉਣਗੇ।ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਅਤੇ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਕਿਸਾਨ ਦੇ ਨਾਲ-ਨਾਲ ਆੜਤੀ,ਮਜ਼ਦੂਰ,ਵਪਾਰੀਆਂ ਸਮੇਤ ਹਰ ਵਰਗ ਦਾ ਨੁਕਸਾਨ ਹੋਇਆ ਹੈ।ਇਹ ਲੜਾਈ ਅਸੀਂ ਸਾਰੇ ਮਿਲ ਕੇ ਲੜਾਂਗੇ।ਇਸ ਮੌਕੇ ‘ਤੇ ਸੁਖਵੰਤ ਸਿੰਘ,ਟਿਲੂ,ਦਰਸ਼ਨ ਸਿੰਘ ਨਰੂਲਾ,ਮੁਨੀਸ਼, ਰਮੇਸ਼ ਬੱਤਾ,ਗਾਇਕ ਬਿੱਟੂ ਖੰਨੇਵਾਲਾ,ਅਮ੍ਰਿੰਤਪਾਲ ਰਾਜੇਵਾਲ,ਭੁਪਿੰਦਰ ਸਿੰਘ ਸਰਾਏ,ਮਲਕੀਤ ਸਿੰਘ ਮੀਤਾ,ਗੁਰਦੀਪ ਸਿੰਘ ਭੱਟੀ ਜਗਤਾਰ ਸਿੰਘ ਕੁਲਾਰ, ਗੁਰਜੀਤ ਸਿੰਘ ਸੋਨੀ, ਹਰਪ੍ਰੀਤ ਸਿੰਘ,ਨਗਿੰਦਰ ਸਿੰਘ ਗੱਗੀ, ਕੁਲਵਿੰਦਰ ਸਿੰਘ ਟੰਡਾ,ਸਤਿੰਦਰ ਸਿੰਘ,ਰਣਯੋਧ ਸਿੰਘ ਸ਼ੇਰਗਿੱਲ,ਜਗਪ੍ਰੀਤ ਸਿੰਘ ਮਾਨ,ਪ੍ਰਕਟ ਸਿੰਘ ਭੋਰਲਾ,ਕੈਪਟਨ ਨੰਦ ਲਾਲ ਮਾਜਰੀ ਅਤੇ ਅਵਤਾਰ ਸਿੰਘ ਭੱਟੀ ਆਦਿ ਮੌਜੂਦ ਰਹੇ।

The post ਖੰਨਾ ‘ਚ ਖੇਤੀ ਬਿੱਲਾਂ ਵਿਰੁੱਧਾਂ ਕਿਸਾਨ ਸੰਗਠਨਾਂ ਨੇ ਪੀ.ਐੱਮ.ਮੋਦੀ ਦਾ ਪੁਤਲਾ ਸਾੜਿਆ…. appeared first on Daily Post Punjabi.

ਲੁਧਿਆਣਾ ਦੇ ਇਸ ਕਿਸਾਨ ਨੇ ਪੇਸ਼ ਕੀਤੀ ਮਿਸਾਲ, ਜਾਣੋ !
farmer protect environment straw: ਲੁਧਿਆਣਾ (ਤਰਸੇਮ ਭਾਰਦਵਾਜ)-ਕੁਦਰਤ ਨਾਲ ਨੇੜੇ ਤੋਂ ਮੋਹ ਰੱਖਣ ਵਾਲੇ ਲੁਧਿਆਣਾ ਨਿਵਾਸੀ ਪ੍ਰੀਤਮ ਸਿੰਘ ਨੇ ਪਿਛਲੇ ਸੱਤ ਸਾਲਾਂ ਤੋਂ ਆਪਣੇ ਖੇਤ ‘ਚ ਇੱਕ ਤੀਲਾ ਵੀ ਪਰਾਲੀ ਦਾ ਸਾੜ ਕੇ ਨਹੀਂ ਵੇਖਿਆ। ਦੱਸ ਦੇਈਏ ਕਿ ਪ੍ਰੀਤਮ ਸਿੰਘ ਨੇ ਬੀ.ਏ. ਤੱਕ ਦੀ ਪੜ੍ਹਾਈ ਕੀਤੀ ਹੋਈ ਹੈ ਅਤੇ ਖੇਤੀਬਾੜੀ ‘ਚ ਕਿਸਾਨ ਦਾ ਲਗਭਗ 45 ਸਾਲ ਦਾ ਤਜਰਬਾ ਹੈ। ਉੱਦਮੀ ਕਿਸਾਨ ਜਗਰਾਉਂ ਤਹਿਸੀਲ ਦੇ ਪਿੰਡ ਅਗਵਾੜ ਲੋਪੋਂ ਕਲਾਂ ‘ਚ 60 ਏਕੜ ਰਕਬੇ ‘ਚ ਕਣਕ ‘ਤੇ ਝੋਨੇ ਦੀ ਖੇਤੀ ਕਰਦਾ ਹੈ।

farmer protect environment straw

ਇਲਾਕੇ ਅੰਦਰ ਕਣਕ ਦੀ ਬਿਜਾਈ ਹੈਪੀਸੀਡਰ ਨਾਲ ਸਭ ਤੋਂ ਪਹਿਲਾਂ ਇਸ ਕਿਸਾਨ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਲ 2014 ‘ਚ ਕਿਸਾਨ ਨੇ ਦੋ ਏਕੜ ਰਕਬਾ ਹੈਪੀਸੀਡਰ ਨਾਲ ਬੀਜਿਆ ਅਤੇ ਬਿਨਾਂ ਕਿਸੇ ਖਰਚੇ ਤੋਂ ਵਧੀਆ ਝਾੜ ਪ੍ਰਾਪਤ ਕੀਤਾ।ਇਸ ਤੋਂ ਬਾਅਦ ਕਿਸਾਨ ਨੇ ਆਪਈ ਕੰਬਾਈਨ ਉੱਪਰ ਐੱਸ.ਐਮ.ਐੱਸ. ਲਗਵਾਇਆ ਅਤੇ ਆਪਣਾ ਹੈਪੀਸੀਡਰ ਦੀ ਖਰੀਦ ਕੀਤੀ ਅਤੇ ਲਗਾਤਾਰ ਬਿਨਾਂ ਪਰਾਲੀ ਸਾੜਿਆਂ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰ ਰਿਹਾ ਹੈ। ਇਸ ਤਕਨੀਕ ਨਾਲ ਜਿੱਥੇ ਕਿਸਾਨ ਦੇ ਖੇਤੀ ਖਰਚੇ ਘਟੇ ਹਨ, ਉੱਥੇ ਮਿੱਟੀ ਦੀ ਸਿਹਤ ਵੀ ਬਰਕਰਾਰ ਰਹੀ ਹੈ।

farmer protect environment straw

ਵਾਤਾਵਰਣ ਪ੍ਰੇਮੀ ਕਿਸਾਨ ਤੋਂ ਸੇਧ ਲੈ ਕੇ ਹੋਰਨਾਂ ਕਿਸਾਨਾਂ ਨੇ ਵੀ ਇਸ ਤਕਨੀਕ ਨੂੰ ਅਪਣਾਇਆ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਘੱਟ ਕੀਤਾ। ਪ੍ਰੀਤਮ ਸਿੰਘ ਵੱਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ‘ਚ ਪਾਏ ਯੋਗਦਾਨ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਗਣਤੰਤਰਤਾ ਦਿਵਸ ਮੌਕੇ ਇਸ ਕਿਸਾਨ ਨੂੰ ਜ਼ਿਲ੍ਹਾ ਪੱਧਰੀ ਸਨਮਾਨ ਨਾਲ ਵੀ ਨਿਵਾਜਿਆ, ਜੋ ਕਿ ਖ਼ਜ਼ਾਨਾ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪ੍ਰਦਾਨ ਕੀਤਾ ਗਿਆ।

farmer protect environment straw

ਹੋਰਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਪ੍ਰੀਤਮ ਸਿੰਘ ਕਿਸਾਨ ਦੇ ਖੇਤ ‘ਚ ਕਈ ਵਾਰ ਪ੍ਰੋਗਰਾਮ ਵੀ ਉਲੀਕੇ ਜਾ ਚੁੱਕੇ ਹਨ ਅਤੇ ਇਹ ਕਿਸਾਨ ਹਮੇਸ਼ਾਂ ਖੇਤੀ ਮਾਹਿਰਾਂ ਦੇ ਸੰਪਰਕ ‘ਚ ਰਹਿੰਦਾ ਹੈ। ਕਿਸਾਨ ਮੇਲਿਆਂ ‘ਚ ਸ਼ਿਰਕਤ ਕਰਦਾ ਹੈ ਅਤੇ ਨਵੀਂ ਜਾਣਕਾਰੀ ਹਾਸਲ ਕਰਨ ਲਈ ਤੱਤਪਰ ਰਹਿੰਦਾ ਹੈ। ਸਾਨੂੰ ਸਭ ਨੂੰ ਇਸ ਕਿਸਾਨ ਤੋਂ ਕੁਝ ਸਿੱਖਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੇ ਮੱਦੇਨਜ਼ਰ ਪਰਾਲੀ ਨੂੰ ਬਿਨਾਂ ਸਾੜੇ ਫ਼ਸਲਾਂ ਦੀ ਕਾਸ਼ਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ।

The post ਲੁਧਿਆਣਾ ਦੇ ਇਸ ਕਿਸਾਨ ਨੇ ਪੇਸ਼ ਕੀਤੀ ਮਿਸਾਲ, ਜਾਣੋ ! appeared first on Daily Post Punjabi.