burning stubble Archives - Daily Post Punjabi

ਪੰਜਾਬ ‘ਚ ਮੀਂਹ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ, 27 ਕਿਸਾਨਾਂ ਖਿਲਾਫ ਕੇਸ ਦਰਜ
ਸ਼ੁੱਕਰਵਾਰ ਨੂੰ ਪੰਜਾਬ ਵਿਚ ਸਿਰਫ 6 ਥਾਵਾਂ ‘ਤੇ ਪਰਾਲੀ ਸੜੀ। ਮੀਂਹ ਦੀ ਵਜ੍ਹਾ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਭਾਰੀ ਕਮੀ ਦਰਜ ਕੀਤੀ ਗਈ ਪਰ ਇਨ੍ਹਾਂ ਸਭ ਤੇ ਬਾਵਜੂਦ ਬਠਿੰਡਾ,ਪਟਿਆਲਾ ਤੇ ਮੰਡੀ ਗੋਬਿੰਦਗੜ੍ਹ ਸ਼ਹਿਰਾਂ ਦਾ ਏਕਿਊਆਈ ਬੇਹੱਹ ਖਰਾਬ ਸ਼੍ਰੇਣੀ ਵਿਚ ਰਿਹਾ ਜਦੋਂ ਕਿ ਚਾਰ ਸ਼ਹਿਰਾਂ ਅੰਮ੍ਰਿਤਸਰ, ਜਲੰਧਰ,ਖੰਨਾ ਤੇ ਲੁਧਿਆਣਾ ਦਾ ਏਕਿਊਆਈ ਖਰਾਬ ਸ਼੍ਰੇਣੀ ਵਿਚ ਦਰਜ ਕੀਤਾ ਗਿਆ।

ਲੁਧਿਆਣਾ ਵਿਚ 2, ਸੰਗਰੂਰ ਤੇ ਗੁਰਦਾਸਪੁਰ ਵਿਚ 1-1 ਤੇ ਫਾਜ਼ਲਿਕਾ ਵਿਚ ਵੀ ਪਰਾਲੀ ਸਾੜਨ ਦੇ 2 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇਸੇ ਦਿਨ ਯਾਨੀ 10 ਨਵੰਬਰ ਨੂੰ ਸਾਲ 2021 ਵਿਚ 4008 ਤੇ ਸਾਲ 2022 ਵਿਚ ਪਰਾਲੀ ਸਾੜਨ ਦੇ 1893 ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ 6 ਨਵੇਂ ਮਾਮਲਿਆਂ ਦੇ ਨਾਲ ਪਰਾਲੀ ਸਾੜਨ ਦੇ ਕੁੱਲ ਮਾਮਲੇ 23626 ਹੋ ਗਏ ਹਨ। ਇਸ ਸਮੇਂ ਤੱਕ ਸਾਲ2021 ਵਿਚ ਕੁੱਲ ਮਾਮਲਿਆਂ ਦੀ ਗਿਣਤੀ 51417 ਤੇ ਸਾਲ 2022 ਵਿਚ 36761 ਸੀ। ਸ਼ੁੱਕਰਵਾਰ ਨੂੰ ਬਠਿੰਡਾ ਦਾ ਏਕਿਊਆਈ ਸਭ ਤੋਂ ਵੱਧ 383 ਤੇ ਗੋਬਿੰਦਗੜ੍ਹ ਦਾ 305, ਪਟਿਆਲਾ ਦਾ 306, ਖੰਨਾ ਦੇ 256, ਅੰਮ੍ਰਿਤਸਰ ਦਾ 212, ਜਲੰਧਰ ਦਾ 221 ਤੇ ਲੁਧਿਆਣੇ ਦਾ 267 ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਗੁਹਾਟੀ ਯੂਨੀਵਰਸਿਟੀ ਦਾ ਐਲਾਨ-‘ਕਾਲਜਾਂ ਦੀਆਂ ਵਿਦਿਆਰਥਣਾਂ ਹੁਣ ਮਾਹਵਾਰੀ ਛੁੱਟੀ ਲੈਣ ਦੀਆਂ ਹੋਣਗੀਆਂ ਹੱਕਦਾਰ’

ਪਰਾਲੀ ਸਾੜਨ ਦੇ ਦੋਸ਼ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ 27 ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਫਿਰੋਜ਼ਪੁਰ ਵਿਚ 10 ਕਿਸਾਨਾਂ ‘ਤੇ ਕੇਸ ਦਰਜ ਕਰਕੇ ਇਕ ਨੂੰ ਨਾਮਜ਼ਦ ਕੀਤਾ ਗਿਆ ਹੈ। ਥਾਣਾ ਸਦਰ, ਵੈਰੋਕੇ ਤੇ ਅਮੀਰਖਾਸ ਪੁਲਿਸ ਨੇ 6 ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਕਪੂਰਥਲਾ ਦੇ 6 ਥਾਣਿਆਂ ਵਿਚ 10 ਕਿਸਾਨਾਂ ਖਿਲਾਫ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ‘ਚ ਮੀਂਹ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ, 27 ਕਿਸਾਨਾਂ ਖਿਲਾਫ ਕੇਸ ਦਰਜ appeared first on Daily Post Punjabi.

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ ! ਨਹੀਂ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ ਤੇ ਕਰਜ਼ਾ
ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸਖਤੀ ਕੀਤੀ ਜਾ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਹੈ। ਜਿਸ ਕਾਰਨ ਇਹ ਕਿਸਾਨ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਨਹੀਂ ਲੈ ਸਕਣਗੇ । ਅਜਿਹੇ ਕਿਸਾਨ ਸਬਸਿਡੀ ਤੋਂ ਵੀ ਵਾਂਝੇ ਰਹਿਣਗੇ। ਰੈੱਡ ਐਂਟਰੀ ਵਾਲੇ ਕਿਸਾਨ ਨਾ ਤਾਂ ਆਪਣੀ ਜ਼ਮੀਨ ਗਿਰਵੀ ਰੱਖ ਸਕਣਗੇ ਤੇ ਨਾ ਹੀ ਇਸ ‘ਤੇ ਕਰਜ਼ਾ ਲੈ ਸਕਣਗੇ। ਇੰਨਾ ਹੀ ਨਹੀਂ, ਉਹ ਅੱਗੇ ਜ਼ਮੀਨ ਵੀ ਨਹੀਂ ਵੇਚ ਸਕਣਗੇ।

Punjab Stubble Burning

ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਆਦਰਸ਼ ਪਾਲ ਵਿੱਗ ਨੇ ਮੰਨਿਆ ਕਿ 5 ਨਵੰਬਰ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਜਾਗਰੂਕਤਾ ਫੈਲਾਉਣ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ ਜੋ ਕਿ ਕਾਫ਼ੀ ਚਿੰਤਾਜਨਕ ਹੈ। ਹਾਲਾਂਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ।

ਇਹ ਵੀ ਪੜ੍ਹੋ: ਤਰਨਤਾਰਨ ਦੇ ਤੁੰਗ ਪਿੰਡ ‘ਚ ਵੱਡੀ ਵਾ.ਰਦਾਤ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਬੇ.ਰਹਿਮੀ ਨਾਲ ਕ.ਤਲ

ਪੰਜਾਬ ਵਿੱਚ ਪਿਛਲੇ 10 ਦਿਨਾਂ ਵਿੱਚ ਪਰਾਲੀ ਸਾੜਨ ਵਿੱਚ 27 ਫੀਸਦੀ ਵਾਧਾ ਹੋਇਆ ਹੈ। ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਾਲ ਵੀ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਸੀ। ਇਸ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਨਹੀਂ ਕਰ ਰਹੇ। ਪੀਪੀਸੀਬੀ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਲਈ 1694 ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ 45.53 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੇਅਰਮੈਨ ਆਦਰਸ਼ ਪਾਲ ਵਿਗ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕਿਸਾਨ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ ! ਨਹੀਂ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ ਤੇ ਕਰਜ਼ਾ appeared first on Daily Post Punjabi.

ਫਤਿਹਾਬਾਦ ‘ਚ ਪਰਾਲੀ ਲੈ ਕੇ ਜਾ ਰਹੀਆਂ ਟਰਾਲੀਆਂ ਦੇ ਕੱਟੇ ਚਲਾਨ, ਕਿਸਾਨਾਂ ਨੇ ਖੋਲ੍ਹਿਆ ਮੋਰਚਾ
ਇੱਕ ਪਾਸੇ ਸਰਕਾਰ ਪਰਾਲੀ ਪ੍ਰਬੰਧਨ ‘ਤੇ ਜ਼ੋਰ ਦੇ ਰਹੀ ਹੈ। ਉਹ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਵੇਚ ਕੇ ਪੈਸੇ ਕਮਾਉਣ ਲਈ ਸਮਝਾ ਰਹੀ ਹੈ। ਦੂਜੇ ਪਾਸੇ ਜਦੋਂ ਕਿਸਾਨ ਉਕਤ ਪਰਾਲੀ ਨੂੰ ਟਰੈਕਟਰ-ਟਰਾਲੀ ‘ਚ ਵੇਚਣ ਲਈ ਲਿਜਾ ਰਹੇ ਹਨ ਤਾਂ ਪੁਲਸ ਉਨ੍ਹਾਂ ਦੇ ਚਲਾਨ ਕੱਟ ਰਹੀ ਹੈ। ਅਜਿਹਾ ਹੀ ਮਾਮਲਾ ਮਹਿੰਦਰਗੜ੍ਹ ‘ਚ ਵੀ ਦੇਖਣ ਨੂੰ ਮਿਲਿਆ। ਫਤਿਹਾਬਾਦ ਦੇ ਕਈ ਕਿਸਾਨ ਪਰਾਲੀ ਵੇਚਣ ਲਈ ਜਾ ਰਹੇ ਸਨ ਪਰ ਉੱਥੋਂ ਦੀ ਟਰੈਫਿਕ ਪੁਲੀਸ ਨੇ ਅੱਠ ਟਰੈਕਟਰ-ਟਰਾਲੀਆਂ ਦੇ ਚਲਾਨ ਕੱਟੇ।

fatehabad challan carrying stubble

ਸੋਮਵਾਰ ਨੂੰ ਹੋਈ ਇਸ ਕਾਰਵਾਈ ਤੋਂ ਬਾਅਦ ਸਥਾਨਕ ਕਿਸਾਨ ਆਗੂ ਅਤੇ ਕਿਸਾਨ ਗੁੱਸੇ ‘ਚ ਆ ਗਏ ਅਤੇ ਐਸਪੀ ਨੂੰ ਮਿਲੇ। ਐਸ.ਪੀ ਨੂੰ ਠੋਕਵਾਂ ਜਵਾਬ ਦਿੱਤਾ ਗਿਆ ਕਿ ਜੇਕਰ ਜੁਰਮਾਨਾ ਮੁਆਫ਼ ਨਾ ਕੀਤਾ ਗਿਆ ਤਾਂ ਉਹ ਪਰਾਲੀ ਨੂੰ ਅੱਗ ਲਗਾ ਦੇਣਗੇ। ਐਸਪੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਥੇ ਪੁਲੀਸ ਨਾਲ ਗੱਲ ਕਰਨਗੇ।ਸੋਮਵਾਰ ਨੂੰ ਕਿਸਾਨ ਆਗੂ ਮਨਦੀਪ ਸਿੰਘ ਨੱਥਵਾਨ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਮਿੰਨੀ ਸਕੱਤਰੇਤ ਵਿੱਚ ਇਕੱਠੇ ਹੋਏ। ਮਨਦੀਪ ਨਥਵਾਨ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਕੇ ਦੂਜੇ ਜ਼ਿਲ੍ਹਿਆਂ ਵਿੱਚ ਵੇਚਣਾ ਚਾਹੀਦਾ ਹੈ। ਪਰ ਦੂਜੇ ਪਾਸੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਦੇ ਚਲਾਨ ਕੱਟੇ ਜਾ ਰਹੇ ਹਨ। ਪਰਾਲੀ ਸਾੜਨ ਦੇ ਬਾਵਜੂਦ ਚਲਾਨ ਕੀਤੇ ਜਾ ਰਹੇ ਹਨ। ਐਤਵਾਰ ਨੂੰ ਫਤਿਹਾਬਾਦ ਤੋਂ ਅੱਠ ਟਰੈਕਟਰ ਪਰਾਲੀ ਲੈ ਕੇ ਜਾ ਰਹੇ ਸਨ। ਪਰ ਮਹਿੰਦਰਗੜ੍ਹ ਟਰੈਫਿਕ ਪੁਲੀਸ ਨੇ ਇਨ੍ਹਾਂ ਦੇ ਚਲਾਨ ਕੱਟੇ ਹਨ। 30 ਤੋਂ 50 ਹਜ਼ਾਰ ਰੁਪਏ ਤੱਕ ਦੇ ਚਲਾਨ ਵੀ ਕੀਤੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਚਲਾਨ ਵਾਪਸ ਨਾ ਲਏ ਗਏ ਤਾਂ ਵੱਡਾ ਅੰਦੋਲਨ ਵਿੱਢਿਆ ਜਾਵੇਗਾ।ਓਪੀਡੀ 30 ਤੋਂ ਵਧਾ ਕੇ 40 ਕਰ ਦਿੱਤੀ ਗਈ ਹੈ। ਜ਼ਿਲ੍ਹੇ ਦਾ ਮਾਹੌਲ ਲਗਾਤਾਰ ਵਿਗੜ ਰਿਹਾ ਹੈ। ਹੁਣ ਚਾਰੇ ਪਾਸੇ ਧੂੰਏਂ ਕਾਰਨ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ। ਦਮੇ ਦੇ ਮਰੀਜ਼ਾਂ ਦੀ ਸਮੱਸਿਆ ਸਭ ਤੋਂ ਵਧ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਸਿਵਲ ਹਸਪਤਾਲ ਵਿੱਚ ਵੀ ਓ.ਪੀ.ਡੀ. ਪਹਿਲਾਂ ਇੱਥੇ ਰੋਜ਼ਾਨਾ ਦਮੇ ਦੇ ਮਰੀਜ਼ਾਂ ਦੀ ਸਿਰਫ਼ 30 ਤੋਂ 40 ਓਪੀਡੀ ਹੁੰਦੀ ਸੀ, ਪਰ ਹੁਣ ਇਹ ਅੰਕੜਾ 70 ਤੱਕ ਪਹੁੰਚ ਗਿਆ ਹੈ। ਇਹ ਅੰਕੜਾ ਸਿਰਫ਼ ਸਰਕਾਰੀ ਹਸਪਤਾਲ ਦਾ ਹੈ। ਸਭ ਤੋਂ ਵੱਧ ਭੀੜ ਪ੍ਰਾਈਵੇਟ ਹਸਪਤਾਲਾਂ ਵਿੱਚ ਹੋ ਰਹੀ ਹੈ। ਉੱਥੇ ਵੀ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਤੋਂ ਇਲਾਵਾ ਅੱਖਾਂ ‘ਚ ਜਲਣ ਵੀ ਵਧ ਗਈ ਹੈ। ਐਤਵਾਰ ਨੂੰ, AQI 321 ਦਰਜ ਕੀਤਾ ਗਿਆ ਸੀ, ਜੋ ਹੁਣ ਤੱਕ ਦਾ ਸਭ ਤੋਂ ਉੱਚਾ ਸੀ। ਸੋਮਵਾਰ ਨੂੰ ਵੀ AQI 250 ਸੀ। ਜੇਕਰ ਹਵਾ ਦੀ ਗੁਣਵੱਤਾ 200 ਤੋਂ ਉੱਪਰ ਹੈ ਤਾਂ ਹਵਾ ਨੂੰ ਪ੍ਰਦੂਸ਼ਿਤ ਮੰਨਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਦਮੇ ਦੇ ਮਰੀਜ਼ਾਂ ਨੂੰ ਬਹੁਤ ਧਿਆਨ ਰੱਖਣਾ ਚਾਹੀਦਾ ਹੈ। ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ। ਅਗਲੇ 10 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਚਾਰੇ ਪਾਸੇ ਧੂੰਏਂ ਕਾਰਨ ਸੂਰਜ ਦੀਆਂ ਕਿਰਨਾਂ ਵੀ ਬੇਅਸਰ ਹੋ ਰਹੀਆਂ ਹਨ।  ਇਸ ਦਾ ਮੁੱਖ ਕਾਰਨ ਧੂੰਆਂ ਮੰਨਿਆ ਜਾ ਰਿਹਾ ਹੈ। ਦੁਪਹਿਰ ਵੇਲੇ ਵੀ ਬਹੁਤੀ ਧੁੱਪ ਨਹੀਂ ਹੁੰਦੀ।  ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਸਰਵੇ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਸਮਝਾ ਰਹੇ ਹਨ। ਪਰ ਜਿਵੇਂ-ਜਿਵੇਂ ਕਣਕ ਦੀ ਬਿਜਾਈ ਦਾ ਸਮਾਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵੀ ਵੱਧ ਰਹੀਆਂ ਹਨ।

The post ਫਤਿਹਾਬਾਦ ‘ਚ ਪਰਾਲੀ ਲੈ ਕੇ ਜਾ ਰਹੀਆਂ ਟਰਾਲੀਆਂ ਦੇ ਕੱਟੇ ਚਲਾਨ, ਕਿਸਾਨਾਂ ਨੇ ਖੋਲ੍ਹਿਆ ਮੋਰਚਾ appeared first on Daily Post Punjabi.

ਪਰਾਲੀ ਨੂੰ ਲੈ ਕੇ ਦਿੱਲੀ ਸਰਕਾਰ ਸਖਤ, ਅੱਜ ਤੋਂ ਸ਼ੁਰੂ ਹੋਵੇਗੀ ਬਾਇਓ ਡੀ-ਕੰਪੋਜ਼ਰ ਮੁਹਿੰਮ
ਇਸ ਸਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦਿੱਲੀ ਵਿੱਚ 5 ਹਜ਼ਾਰ ਏਕੜ ਤੋਂ ਵੱਧ ਖੇਤਰ ਦੇ ਖੇਤਾਂ ਵਿੱਚ ਬਾਇਓ ਡੀ-ਕੰਪੋਜ਼ਰ ਦਾ ਮੁਫਤ ਛਿੜਕਾਅ ਕਰੇਗੀ। ਸ਼ੁੱਕਰਵਾਰ ਨੂੰ ਨਰੇਲਾ ਵਿਧਾਨ ਸਭਾ ਦੇ ਤਿਗੀਪੁਰ ਤੋਂ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਸ਼ੁਰੂ ਕੀਤਾ ਜਾਵੇਗਾ। ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਬਾਇਓ-ਡੀ-ਕੰਪੋਜ਼ਰ ਦੇ ਛਿੜਕਾਅ ਲਈ 13 ਟੀਮਾਂ ਦਾ ਗਠਨ ਕੀਤਾ ਗਿਆ ਹੈ।

delhi Stubble decomposer campaign

ਵਿਕਾਸ ਮੰਤਰੀ ਨੇ ਕਿਹਾ ਕਿ ਇਸ ਸਾਲ ਸਰਕਾਰ ਪਰਾਲੀ ਸਾੜਨ ਲਈ 5000 ਏਕੜ ਤੋਂ ਵੱਧ ਜ਼ਮੀਨ ਵਾਲੇ ਖੇਤਾਂ ਵਿੱਚ ਬਾਇਓ-ਡੀ-ਕੰਪੋਜ਼ਰ ਦਾ ਮੁਫ਼ਤ ਛਿੜਕਾਅ ਕਰੇਗੀ। ਫਿਲਹਾਲ ਕਿਸਾਨਾਂ ਵੱਲੋਂ ਫਾਰਮ ਭਰੇ ਜਾ ਰਹੇ ਹਨ। ਜੇਕਰ ਲੋੜ ਪਈ ਤਾਂ ਹੋਰ ਖੇਤਾਂ ਵਿੱਚ ਛਿੜਕਾਅ ਕੀਤਾ ਜਾਵੇਗਾ। ਪੂਸਾ ਇੰਸਟੀਚਿਊਟ ਆਪਣੇ ਆਪ ਬਾਇਓ ਡੀਕੰਪੋਜ਼ਰ ਘੋਲ ਬਣਾ ਰਿਹਾ ਹੈ ਅਤੇ ਇਸਨੂੰ ਦਿੱਲੀ ਸਰਕਾਰ ਨੂੰ ਪ੍ਰਦਾਨ ਕਰ ਰਿਹਾ ਹੈ। ਸਰਕਾਰ ਵੱਲੋਂ ਸਾਰੇ ਬਾਸਮਤੀ ਅਤੇ ਗੈਰ-ਬਾਸਮਤੀ ਝੋਨੇ ਦੇ ਖੇਤਾਂ ਵਿੱਚ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਮੁਫ਼ਤ ਕੀਤਾ ਜਾਵੇਗਾ। ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਰਕਾਰ ਨੇ 15 ਸੂਤਰੀ ਕਾਰਜ ਯੋਜਨਾ ਬਣਾਈ ਹੈ। 15 ਫੋਕਸ ਪੁਆਇੰਟਸ ਵਿੱਚ ਸ਼ਾਮਿਲ ਪਰਾਲੀ ਨੂੰ ਸਾੜਨਾ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਅਜਿਹੇ ‘ਚ ਸਮੇਂ ‘ਤੇ ਇਸ ਸਮੱਸਿਆ ‘ਤੇ ਢੁੱਕਵੇਂ ਕਦਮ ਚੁੱਕੇ ਜਾ ਸਕਦੇ ਹਨ, ਇਸ ਲਈ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸਾਡੀ ਸਰਕਾਰ ਨੇ ਪਰਾਲੀ ਨੂੰ ਪਿਘਲਾਉਣ ਲਈ ਖੇਤਾਂ ‘ਚ ਬਾਇਓ-ਡੀ-ਕੰਪੋਜ਼ਰ ਦਾ ਮੁਫਤ ਛਿੜਕਾਅ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਛਿੜਕਾਅ ਕੀਤਾ ਜਾਵੇਗਾ। ਕੱਲ ਤੋਂ ਸ਼ੁਰੂ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹੀ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ। ਦਿੱਲੀ ਵਿੱਚ ਪਰਾਲੀ ਦੇ ਪ੍ਰਦੂਸ਼ਣ ਤੋਂ ਬਚਣ ਲਈ ਸਰਕਾਰ ਵੱਲੋਂ ਪਿਛਲੇ ਸਾਲਾਂ ਵਿੱਚ ਬਾਇਓ ਡੀ ਕੰਪੋਜ਼ਰ ਦਾ ਮੁਫ਼ਤ ਛਿੜਕਾਅ ਕੀਤਾ ਗਿਆ ਸੀ। ਜਿਸ ਦੇ ਬਹੁਤ ਹੀ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਇਸ ਕਾਰਨ ਪਰਾਲੀ ਗਲ ਗਈ ਅਤੇ ਖੇਤ ਦੀ ਉਪਜਾਊ ਸ਼ਕਤੀ ਵੀ ਵਧ ਗਈ। ਕਿਸਾਨਾਂ ਨੂੰ ਇੱਕ ਹੋਰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਕਿ ਝੋਨੇ ਦੀ ਫ਼ਸਲ ਦੀ ਕਟਾਈ ਅਤੇ ਕਣਕ ਦੀ ਬਿਜਾਈ ਵਿੱਚ ਸਮਾਂ ਘੱਟ ਹੁੰਦਾ ਹੈ। ਇਸ ਲਈ ਸਰਕਾਰ ਨੇ ਇਹ ਕੰਮ ਸਮੇਂ ਸਿਰ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਸਮੁੱਚੀ ਕਵਾਇਦ ਵਿੱਚ ਕੋਈ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਵਧੀਆ ਨਤੀਜੇ ਮਿਲ ਸਕਣ। ਦਿੱਲੀ ਦੇ ਸਾਰੇ ਬਾਸਮਤੀ ਅਤੇ ਗੈਰ-ਬਾਸਮਤੀ ਝੋਨੇ ਦੇ ਖੇਤਾਂ ਵਿੱਚ ਸਰਕਾਰ ਵੱਲੋਂ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਮੁਫਤ ਕੀਤਾ ਜਾਵੇਗਾ। ਟੀਮ ਵੱਲੋਂ ਦਿੱਲੀ ਦੇ ਅੰਦਰ ਕਿਸਾਨਾਂ ਵਿੱਚ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਸਬੰਧੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

The post ਪਰਾਲੀ ਨੂੰ ਲੈ ਕੇ ਦਿੱਲੀ ਸਰਕਾਰ ਸਖਤ, ਅੱਜ ਤੋਂ ਸ਼ੁਰੂ ਹੋਵੇਗੀ ਬਾਇਓ ਡੀ-ਕੰਪੋਜ਼ਰ ਮੁਹਿੰਮ appeared first on Daily Post Punjabi.

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
Additional DC appeals to farmers: ਮਾਨਸਾ : ਕੋਵਿਡ-19 ਸਬੰਧੀ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਨ ਦੀ ਮੁਹਿੰਮ ਤਹਿਤ ਇਸ ਹਫ਼ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਫੇਸਬੁੱਕ ਦੇ ਸਿੱਧੇ ਪ੍ਰਸਾਰਣ ਰਾਹੀਂ ਲੋਕਾਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਿਟੀਵ ਕੇਸਾਂ ਨੂੰ ਠੱਲ੍ਹ ਪਈ ਹੈ ਪਰ ਫਿਰ ਵੀ ਸਾਨੂੰ ਜ਼ਰੂਰੀ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਇਜ਼ਰ ਨਾਲ ਸਾਫ਼ ਰੱਖਣ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰ ਕੇ ਅਸੀਂ ਖੁਦ ਨੂੰ ਤੰਦਰੁਸਤ ਰੱਖ ਸਕਦੇ ਹਾਂ ਅਤੇ ਇਸ ਬਿਮਾਰੀ ਤੋਂ ਬਚਾਅ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਵਾਇਰਲ ਬੁਖ਼ਾਰ ਹੁੰਦਾ ਹੈ ਤਾਂ ਉਹ ਉਸਨੂੰ ਹਲਕੇ ਵਿੱਚ ਨਾ ਲੈਣ ਅਤੇ ਆਪਣਾ ਮੈਡੀਕਲ ਚੈਕਅੱਪ ਜ਼ਰੂਰ ਕਰਵਾਉਣ ਕਿ ਕਿਤੇ ਇਹ ਕੋਰੋਨਾ ਵਾਇਰਸ ਨਾਲ ਸਬੰਧਤ ਬੁਖ਼ਾਰ ਤਾਂ ਨਹੀਂ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਾਡੀਆਂ ਸੈਂਪÇਲੰਗ ਟੀਮਾਂ ਤਾਇਨਾਤ ਹਨ, ਉਥੇ ਜਾ ਕੇ ਵੀ ਤੁਸੀ ਆਪਣਾ ਕੋਵਿਡ ਟੈਸਟ ਕਰਵਾ ਸਕਦੇ ਹੋ।

Additional DC appeals to farmers

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੇ ਵੀ ਕੇਸ ਸਾਹਮਣੇ ਆ ਰਹੇ ਹਨ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜ਼ਿਲ੍ਹੇ ਅੰਦਰ ਫੋਗਿੰਗ ਅਤੇ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾ ਰਿਹਾ ਹੈ। ਊਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਗਮਲੇ, ਕੂਲਰ ਅਤੇ ਫਰਿੱਜ ਦੀਆਂ ਟਰੇਆਂ ਆਦਿ ਨੂੰ ਚੈਕ ਕਰਦੇ ਰਹਿਣ ਕਿ ਉਨ੍ਹਾਂ ਵਿੱਚ ਪਾਣੀ ਤਾਂ ਨਹੀਂ ਖੜ੍ਹ ਰਿਹਾ ਅਤੇ ਜੇਕਰ ਤੁਹਾਨੂੰ ਲੱਗਦਾ ਹੈ ਕਿ ਕਿਸੇ ਵਸਤੂ ਵਿੱਚ ਕਾਫ਼ੀ ਸਮੇਂ ਤੋਂ ਪਾਣੀ ਖੜ੍ਹਾ ਹੈ ਅਤੇ ਇਸ ਵਿੱਚ ਡੇਂਗੂ ਦਾ ਲਾਰਵਾ ਹੋ ਸਕਦਾ ਹੈ ਤਾਂ ਤੁਰੰਤ ਨਗਰ ਕੌਂਸਲ ਜਾਂ ਨਗਰ ਪੰਚਾਇਤ ਨਾਲ ਤਾਲਮੇਲ ਕਰੋ ਤਾਂ ਜੋ ਉਸਨੂੰ ਨਸ਼ਟ ਕਰਵਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਬਿਮਾਰੀਆਂ ਫੈਲਦੀਆਂ ਹਨ ਉਥੇ ਵਾਤਾਵਰਨ ਵੀ ਗੰਦਲਾ ਹੁੰਦਾ ਹੈ। ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਰਗੈਨਿਕ ਖੇਤੀ ਕਰਨ ਨੂੰ ਤਰਜ਼ੀਹ ਦੇਣ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੇ ਕੈਂਪ ਜਾਂ ਟੇ੍ਰਨਿੰਗ ਦੀ ਲੋੜ ਹੈ ਤਾਂ ਉਸ ਸਬੰਧੀ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਓਹਾਰਾਂ ਦਾ ਸੀਜ਼ਨ ਵੀ ਆ ਗਿਆ ਹੈ ਅਤੇ ਜੇਕਰ ਕਿਸੇ ਨੂੰ ਵੀ ਲੱਗਦਾ ਹੈ ਕਿ ਕਿਸੇ ਦੁਕਾਨ ’ਤੇ ਨਕਲੀ ਮਿਠਾਈ ਵੇਚੀ ਜਾ ਰਹੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੇ ਅੱਖ ਤੇ ਕੰਨ ਹਨ ਇਸ ਲਈ ਤੁਹਾਡੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ।

The post ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ appeared first on Daily Post Punjabi.

PPCB ਅਤੇ ਡਿਪਟੀ ਕਮਿਸ਼ਨਰ ਵੱਲੋਂ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
fire burning stubble prof marvaha: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾਕਾਲ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐੱਸ.ਐੱਸ. ਮਰਵਾਹਾ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਇੱਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਕਿਉਂਕਿ ਹੁਣ ਕੋਰੋਨਾ ਮਹਾਮਾਰੀ ਦਾ ਦੌਰ ਚੱਲ ਰਿਹਾ ਹੈ। ਚੇਅਰਮੈਨ ਪੀ.ਪੀ.ਸੀ.ਬੀ. ਪ੍ਰੋਫੈਸਰ ਮਰਵਾਹਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਕ ਵਿਸ਼ੇਸ਼ ਸੁਨੇਹਾ ਦਰਸਾਉਂਦਾ ”ਪਰਾਲੀ ਨੂੰ ਕਦੇ ਨਾ ਜਲਾਓ, ਵਾਤਾਵਰਣ ਨੂੰ ਸਾਫ ਸੁਥਰਾ ਬਣਾਓ” ਸਲੋਗਨ ਬਰੋਸ਼ਰ ਲਾਂਚ ਕੀਤਾ ਗਿਆ, ਜੋ ਸ਼ਹਿਰ ਦੇ ਵਕੀਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਸੰਦੀਪ ਬਹਿਲ (ਐੱਸ.ਈ), ਐੱਸ.ਐੱਸ.ਮਠਾੜੂ(ਐਕਸੀਅਨ), ਪੀ.ਪੀ.ਸੀ.ਬੀ. ਅਧਿਕਾਰੀ ਅਤੇ ਪਿੰਡ ਖਹਿਰਾ ਬੇਟ ਜ਼ਿਲ੍ਹਾ ਲੁਧਿਆਣਾ ਦੇ ਸਰਪੰਚ ਅਤੇ ਕਈ ਕਿਸਾਨ ਵੀ ਪਹੁੰਚੇ ਸੀ।

fire burning stubble prof marvaha

ਚੇਅਰਮੈਨ ਪ੍ਰੋ: ਮਰਵਾਹਾ ਨੇ ਪਿੰਡ ਖਹਿਰਾ ਬੇਟ ਵਿਖੇ ਪਿੰਡ ਵਾਸੀਆਂ/ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਦੇ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਤੇ ਰੋਕ ਲਗਾਈ ਗਈ ਹੈ, ਅਜੇ ਵੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿੱਥੇ ਤਿਆਰ ਪਈ ਫਸਲ ਨੂੰ ਅੱਗ ਲੱਗਣ ਕਾਰਨ ਖੇਤਾਂ ‘ਚ ਅੱਗ ਲੱਗਣ ਕਾਰਨ ਨੁਕਸਾਨ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣਾ ਸਮੇਂ ਦੀ ਲੋੜ ਹੈ, ਤਾਂ ਜੋ ਸਾਫ ਵਾਤਾਵਰਣ ਬਣਾਈ ਰੱਖਿਆ ਜਾ ਸਕੇ।

fire burning stubble prof marvaha

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਰੋਕ ਲਗਾਉਣ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਪੱਕੀਆਂ ਫਸਲਾਂ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਤੋਂ ਇਲ਼ਾਵਾ ਵਕੀਲ ਹਰਪ੍ਰੀਤ ਸੰਧੂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕੱਟਣ ਤੋਂ ਲੈ ਕੇ ਭਾਰੀ ਜੁ਼ਰਮਾਨੇ ਅਤੇ ਸਖ਼ਤ ਸਜ਼ਾਵਾਂ ਵੀ ਭੁਗਤਣੀਆਂ ਪੈ ਸਕਦੀਆਂ ਹਨ।

The post PPCB ਅਤੇ ਡਿਪਟੀ ਕਮਿਸ਼ਨਰ ਵੱਲੋਂ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ appeared first on Daily Post Punjabi.