Bus accident in chamba Archives - Daily Post Punjabi

ਹਿਮਾਚਲ ਦੇ ਚੰਬਾ ਵਿੱਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਬੱਸ, ਹੁਣ ਤੱਕ 8 ਦੀ ਮੌਤ, ਬਚਾਅ ਕਾਰਜ ਜਾਰੀ
Bus accident in chamba : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਵਿੱਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੁਰਾਹ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਬੋਂਦੇਡੀ ਤੀਸਾ ਮਾਰਗ ’ਤੇ ਕਲੋਨੀ ਮੋੜ ਨੇੜੇ ਇੱਕ ਪ੍ਰਾਈਵੇਟ ਬੱਸ ਡੂੰਘੀ ਖਾਈ ਵਿੱਚ ਡਿੱਗ ਗਈ ਹੈ। ਇਸ ਹਾਦਸੇ ‘ਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ। ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਦੀ ਹਸਪਤਾਲ ‘ਚ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਵੀ ਕਈਆਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਬੱਸ ਨੂੰ ਟੋਏ ਵਿੱਚ ਡਿੱਗਦਿਆਂ ਵੇਖ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

Bus accident in chamba

ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਬੀਡੀਓ ਤੀਸਾ ਮਹਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਅੱਠ ਦੀ ਮੌਤ ਹੋ ਚੁੱਕੀ ਹੈ। 13 ਜ਼ਖਮੀਆਂ ਨੂੰ ਤੀਸਾ ਹਸਪਤਾਲ ਪਹੁੰਚਾਇਆ ਗਿਆ ਹੈ। ਜਦਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਬੀਐਮਓ ਤੀਸਾ ਡਾ: ਰਿਸ਼ੀ ਪੁਰੀ ਨੇ ਦੱਸਿਆ ਕਿ ਚਾਰ ਜ਼ਖਮੀਆਂ ਨੂੰ ਸਿਵਲ ਹਸਪਤਾਲ ਤੀਸਾ ਤੋਂ ਮੈਡੀਕਲ ਕਾਲਜ ਚੰਬਾ ਵਿਖੇ ਸ਼ਿਫਟ ਕਰ ਦਿੱਤਾ ਗਿਆ ਹੈ।

ਇਹ ਵੀ ਦੇਖੋ : ਸੁਖਪਾਲ ਖਹਿਰਾ ਦੇ ਘਰੋਂ LIVE ਤਸਵੀਰਾਂ, ਪਈ ED ਦੀ ਰੇਡ ਬਾਰੇ ਸੁਣੋ ਵੱਡੇ ਤੱਥ, ਹਾਈ ਕੋਰਟ ਦੇ ਵਕੀਲ ਵੀ ਪਹੁੰਚੇ !

The post ਹਿਮਾਚਲ ਦੇ ਚੰਬਾ ਵਿੱਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਬੱਸ, ਹੁਣ ਤੱਕ 8 ਦੀ ਮੌਤ, ਬਚਾਅ ਕਾਰਜ ਜਾਰੀ appeared first on Daily Post Punjabi.