bus accident in Mexico Archives - Daily Post Punjabi

ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਬੱਸ ਹਾਦਸੇ ‘ਚ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਮੈਕਸੀਕੋ ਨਜਦੀਕ ਬੀਤੇ ਦਿਨੀਂ ਹਾਈਵੇ ਕੋਲ ਇੱਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਵਿੱਚ ਅਮਰੀਕਾ ਜਾਣ ਦੇ ਚਾਹਵਾਨ ਵੱਖਰੇ ਵੱਖਰੇ ਮੁਲਕਾਂ ਦੇ 16,17 ਨੌਜਵਾਨਾਂ ਮੌਜੂਦ ਸਨ। ਹਾਦਸੇ ‘ਚ ਕਈ ਨੌਜਵਾਨਾਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹਨਾਂ ਮੰਦਭਾਗੇ ਮ੍ਰਿਤਕ ਨੋਜਵਾਨਾਂ ਵਿਚ ਜ਼ਿਲਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਵੀ ਮੌਤ ਹੋ ਗਈ ਹੈ।

Young man who went to America

ਮਰਹੂਮ ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਚੰਗੇ ਭਵਿੱਖ ਖਾਤਿਰ ਇਕ ਮਹੀਨਾ ਪਹਿਲਾਂ ਹੀ ਬੀਤੀ 7 ਜੁਲਾਈ ਨੂੰ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ ਤੇ ਪੂਰੇ ਇਕ ਮਹੀਨੇ ਬਾਅਦ ਉਸਦੇ ਘਰ ਉਸਦੀ ਮੌਤ ਦੀ ਮੰਦਭਾਗੀ ਖਬਰ ਪਹੁੰਚ ਗਈ। ਪਰਿਵਾਰਕ ਮੈਂਬਰ ਇੱਕਲੌਤੇ ਨੌਜਵਾਨ ਪੁੱਤਰ ਦੀ ਮੌਤ ਕਾਰਨ ਭਾਰੀ ਸਦਮੇ ਵਿੱਚ ਹੈ।

ਮ੍ਰਿਤਕ ਗੁਰਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਇੱਕ ਸਥਾਨਕ ਏਜੰਟ ਅਤੇ ਇੱਕ ਹੋਰ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਜਾਣ ਲਈ ਘਰੋਂ ਰਵਾਨਾ ਹੋਇਆ ਸੀ। ਉਹਨਾਂ ਨੇ ਦੱਸਿਆ ਕਿ ਗੁਰਪਾਲ ਸਿੰਘ ਦੇ ਅਮਰੀਕਾ ਪੁੱਜਣ ਲਈ ਉਨ੍ਹਾਂ ਵੱਲੋਂ ਮੋਟੀ ਰਕਮ ਦਾ ਇੰਤਜ਼ਾਮ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 40 ਲੱਖ ਰੁਪਏ ਉਹਨਾਂ ਨੇ ਏਜੰਟ ਨੂੰ ਅਦਾ ਕਰ ਦਿੱਤੇ ਸਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ! ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ.ਤਲ

ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਪਤਾ ਲੱਗਾ ਸੀ ਕਿ ਗੁਰਪਾਲ ਸਿੰਘ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਪਰ ਅੱਜ ਪਿੰਡ ਬਾਗੜੀਆਂ ਦੇ ਵਾਸੀ ਚੇਅਰਮੈਨ ਠਾਕੁਰ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਗੁਰਪਾਲ ਸਿੰਘ ਦੇ ਏਜੰਟ ਨੇ ਦੱਸਿਆ ਹੈ ਕਿ ਗੁਰਪਾਲ ਸਿੰਘ ਦੀ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਪਾਲ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਪਿੰਡ ਪਹੁਚਾਉਣ ਵਿੱਚ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਬੱਸ ਹਾਦਸੇ ‘ਚ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ appeared first on Daily Post Punjabi.