bus accidnet Archives - Daily Post Punjabi

ਕਾਰ ਨੂੰ ਓਵਰਟੇਕ ਕਰਦਿਆਂ ਸਵਾਰੀਆਂ ਨਾਲ ਭਰੀ ਤੇਜ਼ ਰਫਤਾਰ ਬੱਸ ਪਲਟੀ, ਕਈ ਫੱਟ/ੜ
ਆਦਮਪੁਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਤੇਜ਼ ਰਫਤਾਰ ਹੋਣ ਕਾਰਨ ਬੱਸ ਬੇਕਾਬੂ ਹੋ ਗਈ। ਕਾਰ ਨੂੰ ਓਵਰਟੇਕ ਕਰਨ ਦੇ ਚੱਕਰ ਵਿਚ ਬੱਸ ਆਪਣਾ ਸੰਤੁਲਨ ਗੁਆ ਬੈਠੀ ਗਈ ਤੇ ਸਿੱਧਾ ਸੜਕ ਕਿਨਾਰੇ ਬਣੀ ਗੰਦੇ ਪਾਣੀ ਦੀ ਨਿਕਾਸੀ ਦੀ ਡ੍ਰੇਨ ਵਿਚ ਪਲਟ ਗਈ। ਇਸ ਕਾਰਨ ਬੱਸ ਵਿਚ ਸਵਾਰ ਦੋ ਦਰਜਨ ਤੋਂ ਵੱਧ ਯਾਤਰੀਆਂ ਨੂੰ ਸੱਟਾਂ ਵੱਜੀਆਂ। ਗਨੀਮਤ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਜਾਣਕਾਰੀ ਮੁਤਾਬਕ ਦੁਪਹਿਰ ਤੇਜ਼ ਰਫਤਾਰ ਬੱਸ ਅਚਾਨਕ ਬ੍ਰੇਕ ਲਗਾਉਣ ਕਾਰਨ ਬੇਕਾਬੂ ਹੋ ਗਈ ਤੇ ਸਿੱਧੀ ਡ੍ਰੇਨ ਵਿਚ ਜਾ ਡਿੱਗੀ। ਗਨੀਮਤ ਰਹੀ ਕਿ ਅੱਗੇ ਤੋਂ ਆ ਰਹੀਆਂ ਗੱਡੀਆਂ ਨੂੰ ਬੱਸ ਨੇ ਆਪਣੀ ਚਪੇਟ ਵਿਚ ਨਹੀਂ ਲਿਆ। ਹਾਦਸੇ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ ਤੇ ਬੱਸ ਵਿਚੋਂ ਸਵਾਰੀਆਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ। ਕਈ ਸਵਾਰੀਆਂ ਨੂੰ ਤਾਂ ਡ੍ਰੇਨ ਦੇ ਗੰਦੇ ਪਾਣੀ ਤੋਂ ਕੱਢਣਾ ਪਿਆ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਰ ਨੂੰ ਓਵਰਟੇਕ ਕਰਦਿਆਂ ਸਵਾਰੀਆਂ ਨਾਲ ਭਰੀ ਤੇਜ਼ ਰਫਤਾਰ ਬੱਸ ਪਲਟੀ, ਕਈ  ਫੱਟ/ੜ appeared first on Daily Post Punjabi.