Bus and car collided Archives - Daily Post Punjabi

ਫਾਜ਼ਿਲਕਾ ‘ਚ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਡ੍ਰਾਈਵਰ ਤੇ ਸਵਾਰੀਆਂ ਜ਼ਖਮੀ
ਫਾਜ਼ਿਲਕਾ ਦੇ ਜਲਾਲਾਬਾਦ ‘ਚ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ‘ਤੇ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਅਤੇ ਬੱਸ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਸਤੀ ਬਾਬਾ ਸਰੂਪ ਦਾਸ ਕਾਲੂਵਾਲਾ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਜਿੱਥੇ ਸੜਕ ‘ਤੇ ਪਏ ਟੋਏ ਕਾਰਨ ਤੇਜ਼ ਰਫਤਾਰ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ, ਬੱਸ ਡਰਾਈਵਰ ਮੁਤਾਬਕ ਕਾਰ ਤੇਜ਼ ਰਫਤਾਰ ‘ਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਮੰਗਲ ਸਿੰਘ ਨੇ ਦੱਸਿਆ ਕਿ ਉਹ ਫਾਜ਼ਿਲਕਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ ਇਸ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ ਗਿਆ, ਜਿਸ ਨਾਲ ਯਾਤਰੀਆਂ ਦੀ ਜਾਨ ਬਚ ਗਈ ਹਾਲਾਂਕਿ ਇਸ ਹਾਦਸੇ ‘ਚ ਕਾਰ ਅਤੇ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਦੂਜੇ ਪਾਸੇ ਮੌਕੇ ‘ਤੇ ਮੌਜੂਦ ਸੜਕ ਦੇ ਨੇੜੇ ਹੀ ਇਕ ਮਕਾਨ ‘ਚ ਰਹਿੰਦੇ ਨੱਥੂ ਰਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਹਾਈਵੇ ‘ਤੇ ਸੜਕ ‘ਚ ਪਏ ਟੋਏ ਕਾਰਨ ਹਾਦਸੇ ਵਾਪਰ ਰਹੇ ਹਨ। ਇਹੀ ਕਾਰਨ ਹੈ ਕਿ ਪਾਣੀ ਜਮ੍ਹਾਂ ਹੋਣ ਕਾਰਨ ਸੜਕਾਂ ਖ਼ਰਾਬ ਹੋ ਰਹੀਆਂ ਹਨ ਅਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਾਜ਼ਿਲਕਾ ‘ਚ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਡ੍ਰਾਈਵਰ ਤੇ ਸਵਾਰੀਆਂ ਜ਼ਖਮੀ appeared first on Daily Post Punjabi.

ਫ਼ਿਰੋਜ਼ਪੁਰ ‘ਚ ਬੱਸ ਤੇ ਕਾਰ ਦੀ ਹੋਈ ਜ਼ਬ.ਰਦਸਤ ਟੱ.ਕਰ, ਹਾ.ਦਸੇ ‘ਚ ਇੱਕ ਮਹਿਲਾ ਦੀ ਮੌ.ਤ, 10 ਲੋਕ ਗੰਭੀਰ ਜ਼ਖ਼ਮੀ
ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ‘ਤੇ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਪਿੰਡ ਲਲਚੀਆਂ ਨੇੜੇ ਇੱਕ ਸਰਕਾਰੀ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ 10 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਓਵਰਟੇਕ ਕਰ ਰਹੀ ਇੱਕ ਆਲਟੋ ਕਾਰ ਦੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਬੱਸ ‘ਚ ਸਵਾਰ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਆਲਟੋ ਕਾਰ ‘ਚ ਸਵਾਰ 3 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਮਾਨਸਾ ‘ਚ 8 ਨ.ਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 26 ਕਿਲੋ ਭੁੱ.ਕੀ ਤੇ 360 ਨ.ਸ਼ੀਲੇ ਕੈਪਸੂਲ ਬਰਾਮਦ

ਧੁੰਦ ਕਾਰਨ ਕਾਰ ਚਾਲਕ ਸਾਹਮਣੇ ਤੋਂ ਆ ਰਹੀ ਬੱਸ ਦਾ ਪਤਾ ਨਹੀਂ ਲਗਾ ਸਕਿਆ, ਓਵਰਟੇਕ ਕਰਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਤੋਂ ਕਾਰ ਰਾਹੀਂ ਆ ਰਹੀ ਸੀ। ਹਾਦਸੇ ਵਿੱਚ ਕਾਰ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫ਼ਿਰੋਜ਼ਪੁਰ ‘ਚ ਬੱਸ ਤੇ ਕਾਰ ਦੀ ਹੋਈ ਜ਼ਬ.ਰਦਸਤ ਟੱ.ਕਰ, ਹਾ.ਦਸੇ ‘ਚ ਇੱਕ ਮਹਿਲਾ ਦੀ ਮੌ.ਤ, 10 ਲੋਕ ਗੰਭੀਰ ਜ਼ਖ਼ਮੀ appeared first on Daily Post Punjabi.