bus collided with couple Archives - Daily Post Punjabi

ਫਾਜ਼ਿਲਕਾ ‘ਚ ਛਬੀਲ ਪੀਣ ਲਈ ਖੜ੍ਹੇ ਜੋੜੇ ਨਾਲ ਵਾਪਰਿਆ ਭਾਣਾ, ਬੱਸ ਨੇ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਮੌਤ
ਜਲਾਲਾਬਾਦ ਦੇ ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਪਿੰਡ ਪੀਰ ਮੁਹੰਮਦ ਨੇੜੇ ਛਬੀਲ ਪੀਣ ਲਈ ਖੜ੍ਹੇ ਇੱਕ ਜੋੜੇ ਨਾਲ ਦਰਦਨਾਕ ਹਾਦਸਾ ਵਾਪਰਿਆ। ਸੜਕ ‘ਤੇ ਖੜ੍ਹੇ ਜੋੜੇ ਨੂੰ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮਹਿਲਾ ਦੇ ਹੱਥ ਤੋਂ 10 ਮਹੀਨੇ ਦਾ ਬੱਚਾ ਡਿੱਗ ਗਿਆ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਚੇ ਦੇ ਪਿਤਾ ਪਾਲਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਸਾਈਕਲ ‘ਤੇ ਪਿੰਡ ਪੰਜੇ ਤੋਂ ਫਤਿਹਗੜ੍ਹ ਨੂੰ ਵਾਪਸ ਆ ਰਿਹਾ ਸੀ ਕਿ ਤੇਜ਼ ਗਰਮੀ ਕਾਰਨ ਰਸਤੇ ‘ਚ ਪੀਰ ਮੁਹੰਮਦ ਪਿੰਡ ਦੇ ਬੱਸ ਸਟੈਂਡ ਨੇੜੇ ਮਿੱਠੇ ਪਾਣੀ ਦਾ ਛਬੀਲ ਦੇਖ ਕੇ ਰੁਕ ਗਿਆ। ਇਸ ਦੌਰਾਨ ਪਿੱਛੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 10 ਮਹੀਨੇ ਦਾ ਬੱਚਾ ਸੁਖਚੈਨ ਪਤਨੀ ਦੇ ਹੱਥੋਂ ਹੇਠਾਂ ਡਿੱਗ ਗਿਆ। ਬੱਸ ਦੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਤ ਹੋ ਗਈ, ਹਾਲਾਂਕਿ ਦੋਵਾਂ ਦੇ ਵੀ ਸੱਟਾਂ ਲੱਗੀਆਂ, ਜਦੋਂਕਿ ਬੱਚੇ ਦੀ ਮਾਂ ਦੀ ਸਿਹਤ ਵੀ ਵਿਗੜ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਛਾਏ ਰਹਿਣਗੇ ਬੱਦਲ, ਇਨ੍ਹਾਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਰੋਡਵੇਜ਼ ਦੀ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਧਾਰਾ 106/1, 125 ਬੀ.ਐਨ.ਐਸ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਦੋਸ਼ੀ ਬੱਸ ਡ੍ਰਾਈਵਰ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਾਜ਼ਿਲਕਾ ‘ਚ ਛਬੀਲ ਪੀਣ ਲਈ ਖੜ੍ਹੇ ਜੋੜੇ ਨਾਲ ਵਾਪਰਿਆ ਭਾਣਾ, ਬੱਸ ਨੇ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਮੌਤ appeared first on Daily Post Punjabi.