bus crash Archives - Daily Post Punjabi

ਇਟਲੀ ਦੇ ਵੇਨਿਸ ‘ਚ ਓਵਰਪਾਸ ਤੋਂ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 2 ਬੱਚਿਆਂ ਸਣੇ 21 ਲੋਕਾਂ ਦੀ ਮੌ.ਤ
ਇਟਲੀ ਦੇ ਵੇਨਿਸ ਸ਼ਹਿਰ ਵਿੱਚ ਇੱਕ ਬੱਸ ਓਵਰਪਾਸ ਤੋਂ ਡਿੱਗ ਗਈ । ਇਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਤੇ ਇਸ ਹਾ.ਦਸੇ ਵਿੱਚ 2 ਬੱਚਿਆਂ ਸਣੇ 21 ਲੋਕਾਂ ਦੀ ਮੌ.ਤ ਹੋ ਗਈ। ਜਦਕਿ ਇਸ ਹਾ.ਦਸੇ ਵਿਚ 18 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜ਼ਖਮੀਆਂ ਵਿੱਚੋਂ 4 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Venice bus crash

ਮੀਡੀਆ ਰਿਪੋਰਟਾਂ ਅਨੁਸਾਰ ਬੱਸ ਵਿੱਚ ਕੁੱਲ 40 ਲੋਕ ਸਵਾਰ ਸਨ । ਇਨ੍ਹਾਂ ਵਿੱਚ ਯੂਕਰੇਨੀਆਂ ਸਣੇ ਵਿਦੇਸ਼ੀ ਸੈਲਾਨੀ ਵੀ ਸ਼ਾਮਿਲ ਸਨ । ਸਥਾਨਕ ਮੀਡੀਆ ਨੇ ਦੱਸਿਆ ਕਿ ਬੱਸ ਮੇਸਤਰੇ ਦੇ ਰੇਲਵੇ ਟ੍ਰੈਕ ਦੇ ਨੇੜੇ ਡਿੱਗੀ ਸੀ, ਜੋ ਪੁਲ ਰਾਹੀਂ ਵੇਨਿਸ ਨਾਲ ਜੁੜਿਆ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਹਾ.ਦਸਾ ਸਵੇਰੇ 7:45 ਵਜੇ ਵਾਪਰਿਆ। ਜਿੱਥੇ ਬੱਸ ਕਰੀਬ 50 ਫੁੱਟ ਦੀ ਉਚਾਈ ਤੋਂ ਬਿਜਲੀ ਦੀਆਂ ਤਾਰਾਂ ‘ਤੇ ਡਿੱਗੀ ਅਤੇ ਉਸ ਵਿੱਚ ਅੱਗ ਲੱਗ ਗਈ।

ਇਹ ਵੀ ਪੜ੍ਹੋ: Asian games : ਤੀਰਅੰਦਾਜ਼ੀ ‘ਚ Gold ਜਿੱਤ ਭਾਰਤ ਨੇ ਰਚਿਆ ਇਤਿਹਾਸ, ਸਭ ਤੋਂ ਵੱਧ ਮੈਡਲ ਜਿੱਤਣ ਦਾ ਰਿਕਾਰਡ ਤੋੜਿਆ

ਦੱਸ ਦੇਈਏ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਿਓਰਜਿਆ ਮੇਲੋਨੀ ਨੇ ਇਸ ਹਾ.ਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਕਿਹਾ ਕਿ ਉਹ ਇਸ ਘਟਨਾ ‘ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਹਮਦਰਦੀ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਤੇ ਦੋਸਤਾਂ ਦੇ ਨਾਲ ਹੈ। ਗੌਰਤਲਬ ਹੈ ਕਿ ਇਟਲੀ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਬੱਸ ਦੁਰਘਟਨਾਵਾਂ ਵੱਧ ਗਈਆਂ ਹਨ। 2013 ਵਿੱਚ ਦੱਖਣੀ ਇਟਲੀ ਵਿੱਚ ਇੱਕ ਬੱਸ ਦੇ ਪੁਲ ਤੋਂ ਡਿੱਗ ਜਾਣ ਕਾਰਨ 40 ਲੋਕਾਂ ਦੀ ਮੌ.ਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਇਟਲੀ ਦੇ ਵੇਨਿਸ ‘ਚ ਓਵਰਪਾਸ ਤੋਂ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 2 ਬੱਚਿਆਂ ਸਣੇ 21 ਲੋਕਾਂ ਦੀ ਮੌ.ਤ appeared first on Daily Post Punjabi.