bus fire Archives - Daily Post Punjabi

ਦਿੱਲੀ-ਜੈਪੁਰ ਹਾਈਵੇਅ ‘ਤੇ ਸਲੀਪਰ ਬੱਸ ਨੂੰ ਲੱਗੀ ਅੱ.ਗ, 2 ਦੀ ਮੌ.ਤ, 15 ਯਾਤਰੀ ਜ਼.ਖਮੀ
ਹਰਿਆਣਾ ਦੇ ਸਾਈਬਰ ਸਿਟੀ ਗੁਰੂਗ੍ਰਾਮ ‘ਚ ਦਿੱਲੀ-ਜੈਪੁਰ ਐਕਸਪ੍ਰੈਸ ਹਾਈਵੇਅ ‘ਤੇ ਬੁੱਧਵਾਰ ਸ਼ਾਮ ਕਰੀਬ 8 ਵਜੇ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਅਰੁਣਾਚਲ ਪ੍ਰਦੇਸ਼ ਦੀ ਇੱਕ ਡਬਲ ਡੇਕਰ ਬੱਸ ਨੂੰ ਅੱ..ਗ ਲੱਗ ਗਈ। ਅੱ.ਗ ਇੰਨੀ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।

DelhiJaipur Highway Bus Fire

ਏਸੀਪੀ ਕ੍ਰਾਈਮ ਵਰੁਣ ਦਹੀਆ ਅਨੁਸਾਰ ਬੱਸ ਕਿੱਥੋਂ ਆ ਰਹੀ ਸੀ ਅਤੇ ਕਿੱਥੇ ਜਾ ਰਹੀ ਸੀ, ਇਹ ਹਾਲੇ ਜਾਂਚ ਦਾ ਵਿਸ਼ਾ ਹੈ। ਪਰ ਇੱਕ ਵੱਡਾ ਹਾਦਸਾ ਜ਼ਰੂਰ ਸਾਹਮਣੇ ਆਇਆ ਹੈ। ਅੱ.ਗ ਲੱਗਣ ਕਾਰਨ ਬੱਸ ‘ਚ ਹਫੜਾ-ਦਫੜੀ ਮੱਚ ਗਈ, ਜਿਸ ਤੋਂ ਬਾਅਦ ਦੋ ਲੋਕ ਜ਼ਖਮੀ ਹੋ ਗਏ। ਏ.ਸੀ.ਪੀ ਕ੍ਰਾਈਮ ਵਰੁਣ ਦਹੀਆ ਮੁਤਾਬਕ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਵਿਭਾਗ ਦੀਆਂ ਸਾਰੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਇਸ ਤੋਂ ਬਾਅਦ ਅੱ.ਗ ‘ਤੇ ਕਾਬੂ ਪਾਇਆ ਗਿਆ। ਬੱਸ ਵਿੱਚ ਬੈਠੇ ਬਾਕੀ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ਬਾਰੇ ਅਜੇ ਤੱਕ ਪੂਰੀ ਜਾਣਕਾਰੀ ਨਹੀਂ ਮਿਲੀ ਹੈ। ਨਾਲ ਹੀ ਬੱਸ ਵਿੱਚ ਕਿੰਨੇ ਯਾਤਰੀ ਸਵਾਰ ਸਨ, ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਬੱਸ ਪੂਰੀ ਤਰ੍ਹਾਂ ਸੜ ਗਈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਸੀ। ਦੂਜੇ ਪਾਸੇ ਬੱਸ ਨੂੰ ਅੱਗ ਲੱਗਣ ਤੋਂ ਬਾਅਦ ਦਿੱਲੀ ਜੈਪੁਰ ਹਾਈਵੇਅ ‘ਤੇ ਲੰਬਾ ਜਾਮ ਲੱਗ ਗਿਆ। ਪੁਲੀਸ ਮੁਲਾਜ਼ਮਾਂ ਨੇ ਜਾਮ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕੀਤੀ। ਫਿਲਹਾਲ ਫਾਇਰ ਬ੍ਰਿਗੇਡ ਅਤੇ ਪੁਲਸ ਇਸ ਗੱਲ ਦੀ ਜਾਂਚ ‘ਚ ਜੁਟੀ ਹੋਈ ਹੈ ਕਿ ਅੱਗ ਲੱਗਣ ਦਾ ਕੀ ਕਾਰਨ ਹੋ ਸਕਦਾ ਹੈ। ਪੁਲਿਸ ਇਸ ਪੂਰੇ ਹਾਦਸੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਗੁਰੂਗ੍ਰਾਮ ਦੇ ਸੈਕਟਰ-12 ਤੋਂ ਉੱਤਰ ਪ੍ਰਦੇਸ਼ ਦੇ ਹਮੀਰਪੁਰ ਜਾ ਰਹੀ ਸੀ। ਇਸ ਵਿੱਚ ਵਰਕਰ ਸਨ। ਅੱਗ ਇੰਨੀ ਜ਼ਬਰਦਸਤ ਸੀ ਕਿ ਬੱਸ ਪੂਰੀ ਤਰ੍ਹਾਂ ਸੜ ਗਈ। ਹਾਦਸੇ ਵਿੱਚ ਬੱਸ ਵਿੱਚ ਸਵਾਰ ਲੜਕੀ ਅਤੇ ਔਰਤ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ‘ਚ 15 ਤੋਂ ਵੱਧ ਲੋਕ ਝੁਲਸ ਗਏ ਹਨ। ਇਨ੍ਹਾਂ ਵਿੱਚੋਂ ਤਿੰਨ ਸਫਦਰਗੰਜ ਹਸਪਤਾਲ, ਛੇ ਸਿਵਲ ਹਸਪਤਾਲ ਅਤੇ ਪੰਜ ਦਾ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

The post ਦਿੱਲੀ-ਜੈਪੁਰ ਹਾਈਵੇਅ ‘ਤੇ ਸਲੀਪਰ ਬੱਸ ਨੂੰ ਲੱਗੀ ਅੱ.ਗ, 2 ਦੀ ਮੌ.ਤ, 15 ਯਾਤਰੀ ਜ਼.ਖਮੀ appeared first on Daily Post Punjabi.

ਜਾਲੌਰ ‘ਚ ਬਿਜਲੀ ਦੀਆਂ ਤਾਰਾਂ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਮੌਤ, ਕਈ ਝੁਲਸੇ
Rajasthan bus fire: ਰਾਜਸਥਾਨ ਦੇ ਜਾਲੌਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ । ਇੱਥੇ ਜਾਲੌਰ ਵਿੱਚ ਇੱਕ ਚਲਦੀ ਬੱਸ ਵਿੱਚ ਕਰੰਟ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਜਾਲੌਰ ਜ਼ਿਲ੍ਹੇ ਦੇ ਮਹੇਸ਼ਪੁਰ ਵਿੱਚ ਵਾਪਰਿਆ । ਖਬਰਾਂ ਅਨੁਸਾਰ, ਇਹ ਬੱਸ ਮਹੇਸ਼ਪੁਰ ਵਿੱਚ ਇੱਕ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਈ ।

Rajasthan bus fire

ਜਾਲੌਰ ਦੇ ਵਧੀਕ ਜ਼ਿਲ੍ਹਾ ਕੁਲੈਕਟਰ ਛਗਨ ਲਾਲ ਗੋਇਲ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਕਰੀਬ 10:30 ਵਜੇ ਵਾਪਰੀ । ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਅਤੇ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਲੋਕਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ । ਗੋਇਲ ਅਨੁਸਾਰ, ‘ਇਸ ਹਾਦਸੇ ਵਿੱਚ ਜ਼ਖਮੀ ਹੋਏ 17 ਲੋਕਾਂ ਨੂੰ ਜੋਧਪੁਰ ਹਸਪਤਾਲ ਰੈਫਰ ਕੀਤਾ ਗਿਆ ਹੈ । ਬੱਸ ਡਰਾਈਵਰ ਅਤੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ 4 ਲੋਕਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

Rajasthan bus fire

ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਆਪਣਾ ਰਸਤਾ ਭਟਕ ਕੇ ਪਿੰਡ ਦੇ ਵਿਚਕਾਰ ਆ ਗਈ ਸੀ । ਮਹੇਸ਼ਪੁਰਾ ਦੇ ਵਾਸੀ ਘਨਸ਼ਿਆਮ ਸਿੰਘ ਨੇ ਦੱਸਿਆ ਕਿ ਯਾਤਰੀਆਂ ਨਾਲ ਭਰੀ ਇਹ ਬੱਸ ਮੰਡੋਲੀ ਤੋਂ ਬਯਾਵਰ ਲਈ ਨਿਕਲੀ ਸੀ। ਪਰ ਰਾਤ ਨੂੰ ਰਸਤਾ ਭਟਕ ਗਈ। ਰਾਹ ਭਟਕਣ ਕਾਰਨ ਬੱਸ ਮਹੇਸ਼ਪੁਰਾ ਦੇ ਪਿੰਡ ਵਿੱਚ ਦਾਖਲ ਹੋਈ ਸੀ । ਪਿੰਡ ਵਿੱਚ 11 ਕੇਵੀ ਲਾਈਨ ਦੀ ਬਿਜਲੀ ਦੀ ਤਾਰ ਬੱਸ ਨਾਲ ਟੱਚ ਹੋਣ ਕਾਰਨ ਉਸ ਵਿੱਚ ਅੱਗ ਲੱਗ ਗਈ।

ਦੱਸ ਦੇਈਏ ਕਿ ਬਿਜਲੀ ਦੀਆਂ ਤਾਰਾਂ ਟੱਚ ਹੁੰਦਿਆਂ ਹੀ ਇੱਕ ਪਾਸੇ ਜਿੱਥੇ ਬੱਸ ਵਿੱਚ ਕਰੰਟ ਦੌੜ ਗਿਆ, ਉਥੇ ਹੀ ਦੂਜੇ ਪਾਸੇ ਬੱਸ ਵਿੱਚ ਅੱਗ ਲੱਗ ਗਈ। ਸਥਾਨਕ ਨਾਗਰਿਕਾਂ ਨੇ ਘਟਨਾ ਦੀ ਸੂਚਨਾ ਬਿਜਲੀ ਵਿਭਾਗ ਨੂੰ ਦੇ ਕੇ ਸਭ ਤੋਂ ਪਹਿਲਾਂ ਬਿਜਲੀ ਕਟਵਾਈ ਅਤੇ ਫਿਰ ਲੋਕਾਂ ਨੂੰ ਬੱਸ ਵਿੱਚੋਂ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ । ਪਿੰਡ ਵਾਸੀਆਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ । ਜਿਸ ਤੋਂ ਬਾਅਦ ਪੁਲਿਸ ਅਤੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ । ਬਿਜਲੀ ਦੇ ਕਰੰਟ ਲੱਗਣ ਕਾਰਨ ਬੱਸ ਨੂੰ ਅੱਗ ਲੱਗ ਗਈ। ਬੱਸ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਵਿਭਾਗ ਦੀ ਮਦਦ ਲਈ ਗਈ । ਜਿਸ ਤੋਂ ਬਾਅਦ ਹੀ ਅੱਗ ‘ਤੇ ਕਾਬੂ ਪਾਇਆ ਗਿਆ ਹੈ । ਬਚਾਅ ਕਾਰਜ ਵਿੱਚ ਬੱਸ ਵਿਚ ਫਸੇ ਬਹੁਤ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਦੇਖੋ: UK ‘ਚ ਬੱਸ ਰਾਹੀਂ ਕਰਦੇ ਨੇ ਲੰਗਰ ਦੀ ਸੇਵਾ, ਹੁਣ ਲਗਾਇਆ ਦਿੱਲੀ ‘ਚ ਲੰਗਰ

The post ਜਾਲੌਰ ‘ਚ ਬਿਜਲੀ ਦੀਆਂ ਤਾਰਾਂ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਮੌਤ, ਕਈ ਝੁਲਸੇ appeared first on Daily Post Punjabi.