Bus full of students stuck Archives - Daily Post Punjabi

ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਬੱਸ, ਮੌਕੇ ‘ਤੇ ਮਚਿਆ ਚੀਕ-ਚਿਹਾੜਾ
ਲੁਧਿਆਣਾ ‘ਚ ਸਵੇਰ ਤੋਂ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਜਿਸ ਕਾਰਨ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਇੱਕ ਬੱਸ ਕੱਚੀ ਸੜਕ ‘ਤੇ ਬਰਸਾਤੀ ਪਾਣੀ ਵਿੱਚ ਫਸ ਗਈ। ਖੁਸ਼ਕਿਸਮਤੀ ਰਹੀ ਕਿ ਕੋਈ ਬੱਚਾ ਜ਼ਖਮੀ ਨਹੀਂ ਹੋਇਆ। ਬੱਸ ਵਿੱਚ ਕਰੀਬ 25 ਬੱਚੇ ਸਵਾਰ ਸਨ। ਮਾਪਿਆਂ ਨੇ ਬੱਸ ਡ੍ਰਾਈਵਰ ’ਤੇ ਲਾਪਰਵਾਹੀ ਦਾ ਦੋਸ਼ ਲਾਇਆ ਹੈ।

Bus full of students stuck

ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਰੀਬ 8 ਵਜੇ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਬੱਸ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਸਕੂਲ ਤੋਂ ਥੋੜ੍ਹਾ ਪਹਿਲਾਂ ਪਾਣੀ ਭਰਨ ਅਤੇ ਟ੍ਰੈਫਿਕ ਜਾਮ ਹੋਣ ਕਾਰਨ ਬੱਸ ਚਾਲਕ ਨੇ ਬੱਸ ਨੂੰ ਕੱਚੀ ਸੜਕ ’ਤੇ ਉਤਾਰ ਦਿੱਤਾ। ਜਿਵੇਂ ਹੀ ਬੱਸ ਚਾਲਕ ਨੇ ਬੱਸ ਨੂੰ ਕੱਚੀ ਸੜਕ ‘ਤੇ ਮੋੜਿਆ ਤਾਂ ਬੱਸ ਪਹਿਲਾਂ ਚਿੱਕੜ ‘ਚ ਫਸ ਗਈ। ਬੱਸ ਵਿੱਚ ਸਵਾਰ ਬੱਚਿਆਂ ਵਿੱਚ ਰੌਲਾ ਪੈ ਗਿਆ।

ਬੱਚਿਆਂ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚੇ। ਸੂਚਨਾ ਮਿਲਣ ‘ਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਖੁਦ ਬੱਚਿਆਂ ਨੂੰ ਬੱਸ ‘ਚੋਂ ਉਤਾਰ ਕੇ ਆਪਣੇ ਘਰ ਪਹੁੰਚਾਇਆ। ਇਕ ਮਾਤਾ-ਪਿਤਾ ਨੇ ਦੱਸਿਆ ਕਿ ਡ੍ਰਾਈਵਰ ਨੇ ਕੱਚੀ ਸੜਕ ‘ਤੇ ਬੱਸ ਨੂੰ ਗਲਤ ਤਰੀਕੇ ਨਾਲ ਉਤਾਰਿਆ, ਜਿਸ ਕਾਰਨ ਬੱਸ ਫਸ ਗਈ। ਬੱਚਿਆਂ ਵਿੱਚੋਂ ਕਿਸੇ ਨੂੰ ਵੀ ਸੱਟ ਨਹੀਂ ਲੱਗੀ।

ਇਹ ਵੀ ਪੜ੍ਹੋ : ਦੋਹਾ ਕਤਰ ਤੋਂ ਭਾਰਤ ਪਹੁੰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਗੁ. ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕੀਤੇ ਗਏ ਸੁਸ਼ੋਭਿਤ

ਦੂਜੇ ਪਾਸੇ ਸਕੂਲ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਜੋ ਬੱਸ ਪਾਣੀ ‘ਚ ਫਸੀ ਸੀ, ਉਹ ਸਾਡੇ ਸਕੂਲ ਦੀ ਨਹੀਂ ਹੈ। ਉਸ ਨੂੰ ਸਕੂਲ ਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਤੌਰ ’ਤੇ ਰੱਖਿਆ ਹੋਇਆ ਹੈ। ਸਕੂਲ ਵੱਲੋਂ ਡਰਾਈਵਰ ਨੂੰ ਵੀ ਹਾਇਰ ਨਹੀਂ ਕੀਤਾ ਗਿਆ ਹੈ। ਫਿਰ ਵੀ ਸਾਡੇ ਵੱਲੋਂ ਬੱਚਿਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਸਾਰੇ ਬੱਚੇ ਸੁਰੱਖਿਅਤ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਬੱਸ, ਮੌਕੇ ‘ਤੇ ਮਚਿਆ ਚੀਕ-ਚਿਹਾੜਾ appeared first on Daily Post Punjabi.