bus problems Archives - Daily Post Punjabi

ਵੀਕੈਂਡ ਲਾਕਡਾਊਨ ਦੌਰਾਨ ਲੋਕਾਂ ਨੂੰ ਹੋਣਾ ਪੈ ਰਿਹਾ ਖੱਜਲ ਖੁਆਰ
ludhiana weekend lockdown people: ਲੁਧਿਆਣਾ (ਤਰਸੇਮ ਭਾਰਦਵਾਜ)-ਜੇਕਰ ਗੱਲ ਕਰੀਏ ਵੀਕੈਂਡ ਲਾਕਡਾਊਨ ਦੀ ਤਾਂ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਐਤਵਾਰ ਦਾ ਲਾਕਡਾਊਨ ਲਗਾਇਆ ਹੈ, ਜਿਸ ਦੇ ਚਲਦਿਆਂ ਲੁਧਿਆਣਾ ਦੀਆਂ ਸੜਕਾਂ ਤੇ ਲਾਕਡਾਊਨ ਦਾ ਅਸਰ ਦੇਖਣ ਨੂੰ ਮਿਲਿਆ,ਉਥੇ ਹੀ ਲੁਧਿਆਣੇ ਤੋਂ ਅਲੱਗ ਅਲੱਗ ਜ਼ਿਲ੍ਹਿਆਂ ਨੂੰ ਜਾਣ ਵਾਲੇ ਮੁਸਾਫਰ ਨੂੰ ਬੱਸਾਂ ਨਾ ਮਿਲਣ ਕਾਰਨ ਮੁਸਾਫ਼ਿਰ ਹੋਏ ਪਰੇਸ਼ਾਨ ਹੋਏ। ਲੋਕਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਤਵਾਰ ਦਾ ਲਾਕਡਾਊਨ ਹਟਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਸੜਕਾਂ ਤੇ ਖੱਜਲ ਖੁਆਰ ਨਾ ਹੋਣਾ ਪਵੇ।

ludhiana weekend lockdown people

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੁਝ ਰਾਹਤ ਦਿੰਦੇ ਹੋਏ ਸੂਬੇ ਭਰ ‘ਚ ਹਫਤੇ ਦੇ 2 ਦਿਨ (ਸ਼ਨੀਵਾਰ ਅਤੇ ਐਤਵਾਰ) ਹੋਣ ਵਾਲੀ ਤਾਲਾਬੰਧੀ ‘ਤੇ ਨਵੇਂ ਹੁਕਮ ਜਾਰੀ ਕੀਤੇ ਸੀ। ਇਸ ਮੁਤਾਬਕ ਹੁਣ ਸਿਰਫ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ।

The post ਵੀਕੈਂਡ ਲਾਕਡਾਊਨ ਦੌਰਾਨ ਲੋਕਾਂ ਨੂੰ ਹੋਣਾ ਪੈ ਰਿਹਾ ਖੱਜਲ ਖੁਆਰ appeared first on Daily Post Punjabi.