bus-truck accident Archives - Daily Post Punjabi

ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਤੇ ਟਰੱਕ ਦੀ ਭਿਆਨਕ ਟੱਕਰ ‘ਚ 30 ਯਾਤਰੀਆਂ ਦੀ ਮੌਤ
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ-ਟਰੱਕ ਦੀ ਟੱਕਰ ਵਿੱਚ 30 ਯਾਤਰੀਆਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖਮੀ ਹੋ ਗਏ ਹਨ । ਇਨ੍ਹਾਂ ਵਿੱਚੋਂ 4 ਦੀ ਹਾਲਤ ਨਾਜ਼ੁਕ ਹੈ । ਮ੍ਰਿਤਕਾਂ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਿਲ ਹਨ ।

Pakistan Bus Accident

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮੁਜ਼ੱਫਰਗੜ੍ਹ ਦੇ ਡੇਰਾ ਗਾਜ਼ੀ ਖਾਨ ਨੇੜੇ ਤਨੂਸਾ ਰੋਡ ‘ਤੇ ਵਾਪਰਿਆ । ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।

ਇਹ ਵੀ ਪੜ੍ਹੋ: ”ਮੇਰਾ ਸਫਰ ਹੁਣ ਸ਼ੁਰੂ ਹੋਇਆ” ਪੰਜਾਬ ਕਾਂਗਰਸ ਕਪਤਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ…

ਇਸ ਘੰਟਾ ਸਬੰਧੀ ਹਸਪਤਾਲ ਦੇ ਮੈਡੀਕਲ ਵਰਕਰਾਂ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ 18 ਲੋਕਾਂ ਦੀ ਮੌਤ ਹੋ ਚੁੱਕੀ ਸੀ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।

Pakistan Bus Accident

ਮਿਲੀ ਜਾਣਕਾਰੀ ਅਨੁਸਾਰ ਬੱਸ ਤੇਜ਼ ਦੀ ਰਫਤਾਰ ਬਹੁਤ ਜ਼ਿਆਦਾ ਤੇਜ਼ ਸੀ। ਜ਼ਿਲ੍ਹਾ ਐਮਰਜੈਂਸੀ ਅਫ਼ਸਰ ਡਾ: ਨਈਅਰ ਆਲਮ ਨੇ ਦੱਸਿਆ ਕਿ ਬੱਸ ਵਿੱਚ ਕੁੱਲ 75 ਯਾਤਰੀ ਸਵਾਰ ਸਨ। ਉਨ੍ਹਾਂ ਵਿਚੋਂ ਬਹੁਤ ਸਾਰੇ ਮਜ਼ਦੂਰ ਸਨ, ਜੋ ਈਦ ਦੇ ਤਿਉਹਾਰ ‘ਤੇ ਛੁੱਟੀਆਂ ਮਨਾਉਣ ਲਈ ਘਰ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ । ਫਿਲਹਾਲ ਇਸ ਘਟਨਾ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ‘ਤੇ ਨਜ਼ਰ ਰੱਖ ਰਹੇ ਹਨ।

ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ

The post ਪਾਕਿਸਤਾਨ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਤੇ ਟਰੱਕ ਦੀ ਭਿਆਨਕ ਟੱਕਰ ‘ਚ 30 ਯਾਤਰੀਆਂ ਦੀ ਮੌਤ appeared first on Daily Post Punjabi.