bushes Archives - Daily Post Punjabi

ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਝਾੜੀਆਂ ‘ਚੋਂ ਮਿਲੀ ਲਾਸ਼, ਫੈਲੀ ਸਨਸਨੀ
jagraon suspicious body bushes: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਝਾੜੀਆਂ ‘ਚੋਂ ਨੌਜਵਾਨ ਦੀ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਐਤਵਾਰ ਸਵੇਰ ਜਗਰਾਓ ‘ਚ ਰਾਏਕੋਟ ਰੋਡ ‘ਤੇ ਸੇਂਟ ਮਹਾਪ੍ਰਗਿੱਆ ਸਕੂਲ ਦੇ ਪਿੱਛੇ ਦੀਆਂ ਝਾੜੀਆਂ ‘ਚ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਜੀਵਨ ਬਸਤੀ ਦੇ 30 ਸਾਲਾਂ ਧਰਮਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਨਾਂ ਨਾਲ ਹੋਈ ਹੈ। ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ। ਦੱਸ ਦੇਈਏ ਕਿ ਇਸ ਘਟਨਾ ਦੀ ਜਾਣਕਾਰੀ ਅਗਵਾੜ ਲਧਾਈ ਦੇ ਸਰਪੰਚ ਬਲਦੇਵ ਸਿੰਘ ਨੇ ਪੁਲਿਸ ਨੂੰ ਦਿੱਤੀ ਸੀ।

jagraon suspicious body bushes

ਇਸ ਘਟਨਾ ਸਬੰਧੀ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਨਿਧਾਨ ਸਿੰਘ ਨੇ ਦੱਸਿਆ ਕਿ ਲਾਸ਼ ਮਿਲਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਘਟਨਾ ਸਥਾਨ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਏ.ਐੱਸ.ਆਈ ਅਮਰਜੀਤ ਸਿੰਘ ਵੀ ਮੌਜੂਦ ਸੀ। ਪੁਲਿਸ ਨੇ ਦੱਸਿਆ ਹੈ ਕਿ ਮੌਤ ਦੇ ਕਾਰਨਾਂ ਸਬੰਧੀ ਪਤਾ ਲਾਉਣ ਲਈ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

The post ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਝਾੜੀਆਂ ‘ਚੋਂ ਮਿਲੀ ਲਾਸ਼, ਫੈਲੀ ਸਨਸਨੀ appeared first on Daily Post Punjabi.