Businessman Murder Archives - Daily Post Punjabi

ਲੁਧਿਆਣਾ ‘ਚ ਵਪਾਰੀ ਦੀ ਹੱਤਿਆ ਮਗਰੋਂ ਬਦਮਾਸ਼ ਲੱਖਾਂ ਰੁਪਏ ਲੁੱਟ ਕੇ ਫਰਾਰ, ਘਟਨਾ CCTV ‘ਚ ਕੈਦ
ਪੰਜਾਬ ਦੇ ਲੁਧਿਆਣਾ ‘ਚ ਸ਼ਰਾਰਤੀ ਅਨਸਰਾਂ ਨੇ ਜੁੱਤੀਆਂ ਦੇ ਵਪਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਨਕਾਬਪੋਸ਼ ਬਦਮਾਸ਼ਾਂ ਨੇ ਸੂਏ ਨਾਲ ਵਪਾਰੀ ‘ਤੇ ਕਈ ਵਾਰ ਹਮਲਾ ਕੀਤਾ ਅਤੇ ਉਸ ਕੋਲੋਂ ਲੱਖਾਂ ਰੁਪਏ ਲੈ ਕੇ ਉਥੋਂ ਫਰਾਰ ਹੋ ਗਏ। ਇਸ ਘਟਨਾ ਮਗਰੋਂ ਕੁਝ ਲੋਕ ਉਸ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਪੂਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ।

Businessman Murder in Ludhiana

ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਮਨਜੀਤ ਕੋਚਰ ਬਾਜ਼ਾਰ ਵਿੱਚ ਜੁੱਤੀਆਂ ਦਾ ਵਪਾਰੀ ਹੈ। ਉਹ ਪਨੀਰ ਅਤੇ ਸਬਜ਼ੀ ਖਰੀਦਣ ਲਈ ਘਰੋਂ ਐਕਟਿਵਾ ‘ਤੇ ਨਿਕਲਿਆ ਸੀ। ਰਸਤੇ ‘ਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਇਸ ਮਗਰੋਂ ਬਦਮਾਸ਼ ਉਸ ਨੂੰ ਖੂਨ ‘ਚ ਲੱਥਪੱਥ ਛੱਡ ਕੇ ਉਸ ‘ਤੋਂ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬਦਮਾਸ਼ਾਂ ਨੇ ਮਨਜੀਤ ‘ਤੇ ਹਮਲਾ ਕੀਤਾ ਤਾਂ ਉਸ ਨੇ ਲੋਕਾਂ ਨੂੰ ਮਦਦ ਦੀ ਅਪੀਲ ਵੀ ਕੀਤੀ। ਪਰ ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਹੋਣ ਕਾਰਨ ਕੋਈ ਵੀ ਉਸ ਨੂੰ ਬਚਾਉਣ ਨਹੀਂ ਆਇਆ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਨਾਂ ਇੱਕ ਹੋਰ ਵੱਡਾ ਰਿਕਾਰਡ, Youtube ‘ਤੇ 20 ਮਿਲੀਅਨ ਸਬਸਕ੍ਰਾਈਬਰਸ ਹੋਏ ਪੂਰੇ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਕਤਲ ਦੀ ਪੂਰੀ ਵਾਰਦਾਤ ਨੇੜੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਬਦਮਾਸ਼ ਪਹਿਲਾਂ ਦੋ ਐਕਟਿਵਾ ‘ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਆਪਣਾ ਮੂੰਹ ਢੱਕਿਆ ਹੋਇਆ ਸੀ। ਫਿਲਹਾਲ ਪੁਲਿਸ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਭਾਲ ‘ਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਵਪਾਰੀ ਦੀ ਹੱਤਿਆ ਮਗਰੋਂ ਬਦਮਾਸ਼ ਲੱਖਾਂ ਰੁਪਏ ਲੁੱਟ ਕੇ ਫਰਾਰ, ਘਟਨਾ CCTV ‘ਚ ਕੈਦ appeared first on Daily Post Punjabi.