businessman Archives - Daily Post Punjabi

ਖਸਤਾ ਹਾਲਤ ਗਿਆਸਪੁਰਾ ਇਲਾਕੇ ਦੀਆਂ ਸੜਕਾਂ ਤੋਂ ਦੁਖੀ ਹੋਏ ਕਾਰੋਬਾਰੀ
ludhiana gyaspura area road: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਸ਼ਹਿਰ ਸਿਰਫ ਕਾਗਜ਼ਾਂ ‘ਚ ਹੀ ਸਮਾਰਟ ਸਿਟੀ ਹੈ, ਅਸਲੀਅਤ ਤਾਂ ਸ਼ਹਿਰ ਦੀ ਸੜਕਾਂ ਪੇਸ਼ ਕਰਦੀਆਂ ਹਨ। ਦਰਅਸਲ ਗੱਲ ਗਿਆਸਪੁਰਾ ਇਲਾਕੇ ਦੀ ਕਰ ਰਹੇ ਹਾਂ ਜਿੱਥੋਂ ਦੀਆਂ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੋ ਚੁੱਕੀ ਹੈ ਕਿ ਪਾਣੀ ਦੇ ਭਰੇ ਇੰਨੇ ਵੱਡੇ-ਵੱਡੇ ਖੱਡਿਆਂ ‘ਚੋਂ ਤੁਹਾਨੂੰ ਆਪਣੀ ਜਾਨ ਜੋਖਮ ਚ ਪਾ ਕੇ ਹੀ ਲੰਘਣਾ ਪਵੇਗਾ। ਇੰਨਾ ਹੀ ਨਹੀਂ ਇਲਾਕੇ ‘ਚ ਸਥਿਤ ਫੈਕਟਰੀਆਂ ਦੇ ਮਾਲਕਾਂ ਅਤੇ ਲੋਕਾਂ ਦਾ ਜੀਉਣਾ ਵੀ ਦੁਭੱਰ ਹੋ ਗਿਆ। ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਇਸ ਇਲਾਕੇ ‘ਚ ਫੈਕਟਰੀਆਂ ਚਲਾਉਣ ਵਾਲੇ ਕਾਰੋਬਾਰੀਆਂ ਵੱਲੋਂ ਮੀਟਿੰਗ ਬੁਲਾਈ ਗਈ।

ludhiana gyaspura area road

ਮੀਟਿੰਗ ਦੌਰਾਨ ਆਪਣੇ ਦੁੱਖਾਂ ਦੀ ਦਾਸਤਾਨ ਬਿਆਨ ਕਰਦੇ ਹੋਏ ਗਿਆਸਪੁਰਾ ਇੰਡਸਟਰੀ ਐਸੋਸੀਏਸ਼ਨ ਦੇ ਸੈਕਟਰੀ ਓਂਕਾਰ ਸਿੰਘ ਅਤੇ ਕਾਰੋਬਾਰੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਫੈਕਟਰੀਆਂ ਲਈ ਵੱਡੀ ਤਦਾਦ ‘ਚ ਮਟੀਰੀਅਲ ਬਾਹਰੋਂ ਆਉਂਦਾ-ਜਾਂਦਾ ਹੈ ਪਰ ਸੜਕਾਂ ਦੀ ਅਜਿਹੀ ਹਾਲਤ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਾਰੋਬਾਰੀਆਂ ਨੇ ਦੱਸਿਆ ਕਿ ਸੜਕਾਂ ਦੀ ਹਾਲਤ ਇਸ ਕਦਰ ਖਰਾਬ ਹੋ ਚੁੱਕੀ ਹੈ ਕਿ ਉਨ੍ਹਾਂ ਦਾ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਇੰਨਾ ਹੀ ਨਹੀਂ ਲੰਮੇ ਸਮੇਂ ਤੋਂ ਉਹ ਲਗਾਤਾਰ ਇਸ ਸੰਬੰਧੀ ਸਰਕਾਰ ਅਤੇ ਕਾਰਪੋਰੇਸ਼ਨ ਨੂੰ ਸ਼ਿਕਾਇਤ ਦੇ ਕਰ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਦੇ ਮਸਲੇ ਦਾ ਕੋਈ ਵੀ ਹੱਲ ਨਹੀਂ ਨਿਕਲਿਆ। ਪਿਛਲੇ 11 ਮਹੀਨਿਆਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਚੁੱਕੀਆਂ ਹਨ ਕਿਉਂਕਿ ਫੈਕਟਰੀਆਂ ‘ਚ ਆਉਣ-ਜਾਣ ਵਾਲੇ ਕਾਮਿਆਂ ਅਤੇ ਮਜ਼ਦੂਰਾਂ ਨੂੰ ਇਨ੍ਹਾਂ ਸੜਕਾਂ ‘ਤੇ ਹਾਦਸਿਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ।

ludhiana gyaspura area road

ਉੱਧਰ ਦੂਜੇ ਪਾਸੇ ਜਦੋਂ ਇਸ ਸਬੰਧੀ ਲੁਧਿਆਣਾ ਦੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗਿਆਸਪੁਰਾ ਇਲਾਕੇ ਦੇ ‘ਚ ਸੜਕਾਂ ਬਣਾਉਣ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਇਸ ਸਬੰਧੀ ਬੋਰਡ ਲਾ ਕੇ ਠੇਕੇਦਾਰ ਦਾ ਨੰਬਰ ਵੀ ਲਿਖਿਆ ਗਿਆ ਹੈ ਅਤੇ ਜਲਦ ਹੀ ਸੜਕਾਂ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ।

ਇਹ ਵੀ ਦੇਖੋ–

The post ਖਸਤਾ ਹਾਲਤ ਗਿਆਸਪੁਰਾ ਇਲਾਕੇ ਦੀਆਂ ਸੜਕਾਂ ਤੋਂ ਦੁਖੀ ਹੋਏ ਕਾਰੋਬਾਰੀ appeared first on Daily Post Punjabi.

ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਵਪਾਰੀ ਤੋਂ ਨਗਦੀ ਲੁੱਟ ਫਰਾਰ ਹੋਏ ਲੁਟੇਰੇ
robber cash businessman sharp weapons: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਇੱਥੇ ਘੰਟਾਘਰ ਸਥਿਤ ਕਪੂਰ ਹਸਪਤਾਲ ਦੇ ਕੋਲੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸਮਾਨ ਖਰੀਦਣ ਆਏ ਵਪਾਰੀ ਨੂੰ ਲੁਟੇਰਿਆਂ ਨੇ ਗੰਭੀਰ ਰੂਪ ‘ਚ ਜ਼ਖਮੀ ਕਰਕੇ ਨਗਦੀ ਲੁੱਟ ਫਰਾਰ ਹੋ ਗਏ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।

robber cash businessman sharp weapons

ਦੱਸ ਦੇਈਏ ਕਿ ਇਹ ਘਟਨਾ ਬੀਤੇ ਦਿਨ ਭਾਵ ਸ਼ੁੱਕਰਵਾਰ ਸਵੇਰਸਾਰ ਸਾਢੇ ਪੰਜ ਵਜੇ ਵਾਪਰੀ, ਜਦੋਂ ਉੱਤਰ ਪ੍ਰਦੇਸ਼ ਤੋਂ ਸਾਮਾਨ ਲੈਣ ਆਏ ਇਕ ਸ਼ਾਲ ਵਪਾਰੀ ਲੁਧਿਆਣਾ ਪਹੁੰਚਿਆਂ। ਇੱਥੋ ਵਪਾਰੀ ਨੇ ਬੱਸ ਸਟੈਂਡ ਤੋਂ ਆਟੋ ਲੈ ਕੇ ਕਪੂਰ ਹਸਪਤਾਲ ਦੇ ਕੋਲ ਪਹੁੰਚ ਗਿਆ, ਤਾਂ ਜਦੋਂ ਉਹ ਬਾਜ਼ਾਰ ਵਾਲੇ ਪਾਸੇ ਜਾ ਰਿਹਾ ਸੀ ਤਾਂ ਪਿੱਛੋ ਮੋਟਰਸਾਈਕਲ ਸਵਾਰ 2 ਬਦਮਾਸ਼ ਆਏ, ਜਿਨ੍ਹਾਂ ਨੇ ਵਪਾਰੀ ‘ਤੇ ਦਾਤਰ ਨਾਲ ਹਮਲਾ ਕੀਤਾ ਅਤੇ ਨਗਦੀ ਲੁੱਟ ਫਰਾਰ ਹੋ ਗਏ। ਪੀੜਤ ਦੀ ਪਛਾਣ ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਦਾ ਰਹਿਣ ਵਾਲਾ ਨਵੀਨ ਤਿਆਗੀ ਦੇ ਨਾਂ ਨਾਲ ਹੋਈ ਹੈ।

robber cash businessman sharp weapons

ਪੀੜਤ ਨੇ ਦੱਸਿਆ ਹੈ ਕਿ ਬਦਮਾਸ਼ਾਂ ਨੇ ਉਸ ਕੋਲੋਂ ਡੇਢ ਲੱਖ ਰੁਪਏ ਦੀ ਨਗਦੀ ਲੁੱਟੀ ਹੈ ਪਰ ਪੁਲਿਸ ਵੱਲੋਂ ਐੱਫ.ਆਈ.ਆਰ ‘ਚ ਸਿਰਫ 70 ਹਜ਼ਾਰ ਰੁਪਏ ਦਾ ਹੀ ਜ਼ਿਕਰ ਕੀਤਾ ਹੈ। ਦਾਤਰ ਨਾਲ ਵਾਰ ਕਰਨ ਦੇ ਕਾਰਨ ਉਸ ਦੇ ਹੱਥਾਂ ਅਤੇ ਲੱਤਾਂ ‘ਤੇ ਕਾਫੀ ਕੱਟ ਲੱਗ ਗਏ ਹਨ। ਪੀੜਤ ਨੂੰ ਜ਼ਖਮੀ ਹਾਲਾਤ ‘ਚ ਪ੍ਰਾਈਵੇਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਡੀਵੀਜ਼ਨ ਨੰਬਰ 4 ਦੀ ਪੁਲਿਸ ਪਹੁੰਚੀ ਅਤੇ ਪੀੜਤ ਨਵੀਨ ਤਿਆਗੀ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਲਿਆ ਲਿਆ ਹੈ ਅਤੇ ਜਾਂਚ ਜਾਰੀ ਹੈ।

The post ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਵਪਾਰੀ ਤੋਂ ਨਗਦੀ ਲੁੱਟ ਫਰਾਰ ਹੋਏ ਲੁਟੇਰੇ appeared first on Daily Post Punjabi.

ਵਪਾਰੀਆਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ ਪਾਲਿਸੀ ਕੀਤੀ ਜਾਵੇਗੀ ਤਿਆਰ: ਮੰਤਰੀ ਆਸ਼ੂ
minister ashu businessman manpreet badal: ਲੁਧਿਆਣਾ (ਤਰਸੇਮ ਭਾਰਦਵਾਜ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਕਾਰੋਬਾਰੀਆਂ /ਵਪਾਰੀਆਂ/ਸਨਅਤਕਾਰਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਪਾਲਿਸੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੇ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਵੀ ਸਪੱਸ਼ਟ ਨਿਰਦੇਸ਼ ਦੇ ਦਿੱਤੇ ਹਨ।

minister ashu businessman manpreet badal

ਦੱਸਣਯੋਗ ਹੈ ਕਿ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗੁਵਾਈ ‘ਚ ਲੁਧਿਆਣਾ ਦੇ ਕਾਰੋਬਾਰੀ/ਵਪਾਰੀ/ਉਦਯੋਗਪਤੀਆਂ ਨੇ ਅੱਜ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਰੋਬਾਰੀਆਂ/ਵਪਾਰੀਆਂ/ਉਦਯੋਗਪਤੀਆਂ ਨੂੰ ਸੀ-ਫਾਰਮ, ਨੋਟਿਸਾਂ ਤੋਂ ਇਲਾਵਾ ਹੋਰ ਮੁਦਿੱਆਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ‘ਚ ਵਿਧਾਇਕ ਸ੍ਰੀ ਸੰਜੇ ਤਲਵਾੜ, ਸ੍ਰੀ ਰਜਿੰਦਰ ਬੇਰੀ ਅਤੇ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

minister ashu businessman manpreet badal

ਮੰਤਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਵਪਾਰੀਆਂ/ ਉਦਯੋਗਪਤੀਆਂ ਅਤੇ ਲੁਧਿਆਣਾ ਨੂੰ ਵਿੱਤੀ ਰਾਜਧਾਨੀ ਵਜੋਂ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਪਾਸੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਾਰੋਬਾਰੀਆਂ/ਵਪਾਰੀਆ/ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।ਉਨ੍ਹਾਂ ਨੇ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਾਰੋਬਾਰੀਆਂ /ਵਪਾਰੀਆਂ/ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇਕ ਹਫਤੇ ਦੇ ਅੰਦਰ-ਅੰਦਰ ਰਸਮੀ ਪਾਲਿਸੀ ਬਣਾਈ ਜਾਵੇਗੀ। ਕਾਰੋਬਾਰੀਆਂ/ਵਪਾਰੀ/ਉਦਯੋਗਪਤੀਆਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਸਾਰੇ ਯਤਨਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

The post ਵਪਾਰੀਆਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ ਪਾਲਿਸੀ ਕੀਤੀ ਜਾਵੇਗੀ ਤਿਆਰ: ਮੰਤਰੀ ਆਸ਼ੂ appeared first on Daily Post Punjabi.

ਕਾਰੋਬਾਰੀ ਦੇ ਘਰ ‘ਚ ਹੋਈ ਲੁੱਟ ਮਾਮਲੇ ‘ਚ ਹਾਲੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਿਆ ਕੋਈ ਸੁਰਾਗ
businessman police no clue accused: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ ਗੁਰਦੇਵ ਨਗਰ ‘ਚ ਨੌਕਰ ਖੇਮ ਬਹਾਦਰ ਨੇ ਹੌਜਰੀ ਕਾਰੋਬਾਰੀ ਸੰਦੀਪ ਘਈ ਦੇ ਘਰ ਨਗਦੀ ਸਮੇਤ ਸੋਨੇ ਦੇ ਗਹਿਣੇ ਲੁੱਟ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਕਤ ਮਾਮਲੇ ‘ਚ ਜ਼ਖਮੀ ਨਬਾਲਿਗ ਨੌਕਰ ਮੁਨੀਸ਼ ਉਰਫ ਛੋਟੂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੂਜੇ ਪਾਸੇ 3 ਦਿਨ ਬੀਤਣ ਤੋਂ ਬਾਅਦ ਵੀ ਪੁਲਿਸ ਨੂੰ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਇਕ ਟੀਮ ਨੇਪਾਲ ਬਾਰਡਰ ‘ਤੇ ਭੇਜੀ ਗਈ ਹੈ ਪਰ ਹੁਣ ਤੱਕ ਦੋਸ਼ੀ ਉੱਥੇ ਨਹੀਂ ਪਹੁੰਚ ਸਕੇ ਫਿਲਹਾਲ ਪੁਲਿਸ ਵੱਲੋਂ ਲੁਧਿਆਣਾ ‘ਚ 3 ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਪਰ ਪੁਲਿਸ ਦੇ ਹੱਥ ਹਾਲੇ ਵੀ ਖਾਲੀ ਹਨ। ਐੱਸ.ਐੱਚ.ਓ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

businessman police no clue accused

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਨੌਕਰ ਖੇਮ ਬਹਾਦੁਰ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਸਕਿਓਰਿਟੀ ਗਾਰਡ ਨੂੰ ਬੇਹੋਸ਼ ਕੀਤਾ ਗਿਆ ਸੀ ਅਤੇ ਫਿਰ ਮੁਨੀਸ਼ ਨੂੰ ਜ਼ਖਮੀ ਕੀਤੀ ਸੀ। ਇਸ ਤੋਂ ਬਾਅਦ ਹੌਜਰੀ ਕਾਰੋਬਾਰੀ ਸੰਦੀਪ ਘਈ ਦੇ ਮਾਤਾ-ਪਿਤਾ ਨੂੰ ਬੰਦੀ ਬਣਾ ਕੇ ਲੁੱਟ ਕੀਤੀ ਸੀ। ਬਾਅਦ ‘ਚ ਥਾਣਾ ਡੀਵੀਜਨ ਨੰਬਰ 5 ਦੀ ਪੁਲਿਸ ਨੂੰ ਕਾਰੋਬਾਰੀ ਵੱਲੋਂ ਮਾਮਲੇ ਬਾਰੇ ਜਾਣਕਾਰੀ ਦਿੱਤੀ ਗਈ ਸੀ।

The post ਕਾਰੋਬਾਰੀ ਦੇ ਘਰ ‘ਚ ਹੋਈ ਲੁੱਟ ਮਾਮਲੇ ‘ਚ ਹਾਲੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਿਆ ਕੋਈ ਸੁਰਾਗ appeared first on Daily Post Punjabi.