busted fake medicine factories Archives - Daily Post Punjabi

ਪੰਜਾਬ ਪੁਲਿਸ ਵੱਲੋਂ ਨਕਲੀ ਦਵਾਈ ਬਣਾਉਣ ਵਾਲੀਆਂ ਫ਼ੈਕਟਰੀਆਂ ਦਾ ਪਰਦਾਫਾਸ਼, 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕੇ ਬਰਾਮਦ
ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਫਾਰਮਾ ਓਪੀਔਡਸ ਦੇ ਖਿਲਾਫ ਇੱਕ ਵੱਡੀ ਖੁਫੀਆ ਅਗਵਾਈ ਵਾਲੀ ਕਾਰਵਾਈ ਕੀਤੀ। ਇਸ ਵਿੱਚ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਵਿੱਚ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਓਡ ਨਿਰਮਾਣ ਅਤੇ ਸਪਲਾਈ ਦੇ ਇੱਕ ਅੰਤਰ-ਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।

Punjab Police busted fake medicine

ਇਹ ਕਾਰਵਾਈ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੂੰ 6 ਲੱਖ ਦੇ ਕਰੀਬ ਅਣ-ਲੇਬਲ ਟੀਕੇ ਸਮੇਤ ਕਈ ਗੈਰ-ਕਾਨੂੰਨੀ ਦਸਤਾਵੇਜ਼ ਬਰਾਮਦ ਹੋਇਆ। ਇਸ ਦੇ ਨਾਲ ਹੀ ਮਾਲੀ ਟਰਾਂਸਪੋਰਟ ਦੇ ਦਸਤਾਵੇਜ਼ ਬਰਾਮਦ ਕੀਤੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਰਾਜਾ ਵੜਿੰਗ ‘ਤੇ ਪਲਟਵਾਰ, ਕਿਹਾ- “ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ

ਡੀਜੀਪੀ ਨੇ ਟਵੀਟ ਵਿਚ ਲਿਖਿਆ ਕਿ ਫਾਰਮਾ ਓਪੀਓਡਜ਼ ਦੇ ਖਿਲਾਫ ਇੱਕ ਵੱਡੀ ਖੁਫੀਆ-ਅਧਾਰਿਤ ਕਾਰਵਾਈ ਵਿੱਚ ਫਤਿਹਗੜ੍ਹ ਪੁਲਿਸ ਨੂੰ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਐਨਡੀਪੀਐਸ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਗੈਰ-ਕਾਨੂੰਨੀ ਫਾਰਮਾ ਡਰੱਗ ਕਾਰਟੈਲ ਨੂੰ ਨਸ਼ਟ ਕਰਨ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ਪੁਲਿਸ ਵੱਲੋਂ ਨਕਲੀ ਦਵਾਈ ਬਣਾਉਣ ਵਾਲੀਆਂ ਫ਼ੈਕਟਰੀਆਂ ਦਾ ਪਰਦਾਫਾਸ਼, 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕੇ ਬਰਾਮਦ appeared first on Daily Post Punjabi.