Busted International Drugs Cartel Archives - Daily Post Punjabi

ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨ.ਸ਼ਾ ਤ.ਸਕਰੀ ਨੈੱਟਵਰਕ ਦਾ ਪਰਦਾਫਾਸ਼, 22 ਕਿੱਲੋ ਅ.ਫ਼ੀ.ਮ ਸਣੇ 9 ਗ੍ਰਿਫ਼ਤਾਰ
ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 9 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 22 ਕਿਲੋ ਅਫ਼ੀਮ ਬਰਾਮਦ ਹੋਈ ਹੈ। ਪੁਲਿਸ ਦੀ ਟੀਮ ਨੇ ਝਾਰਖੰਡ ਤੋਂ ਕੁਝ ਮੁਲਜ਼ਮਾਂ ਨੂੰ 12 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਜਲੰਧਰ ਤੋਂ 10 ਕਿੱਲੋ ਹੋਰ ਅਫੀਮ ਬਰਾਮਦ ਹੋਈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।

Jalandhar police has busted

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਜਾਂਚ ਤੋਂ ਬਾਅਦ ਕਰੀਬ 30 ਬੈਂਕ ਖਾਤੇ ਜ਼ਬਤ ਕੀਤੇ ਹਨ। ਜਿਨ੍ਹਾਂ ਖਾਤਿਆਂ ‘ਚ ਕਰੀਬ 9 ਕਰੋੜ ਰੁਪਏ ਦੀ ਡਰੱਗ ਮਨੀ ਪਈ ਹੈ। ਡਰੱਗ ਮਨੀ ਤੋਂ ਬਣੀਆਂ 6 ਕਰੋੜ ਦੀਆਂ 12 ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ। ਇਸ ਨੂੰ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਚਾਰ ਵਾਹਨ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਸਸਤੀ ਹੋਵੇਗੀ ਇੰਪੋਰਟਿਡ ਸ਼.ਰਾਬ, ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ‘ਤੇ ਲਗਾਈ ਮੋਹਰ

ਇਸ ਦੇ ਨਾਲ ਹੀ ਸਾਰੇ ਥਾਣਿਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿੰਨਾ ਪੈਸਾ, ਕਿੱਥੇ ਅਤੇ ਕਿਵੇਂ ਟਰਾਂਸਫਰ ਕੀਤਾ ਗਿਆ। ਜਾਂਚ ਤੋਂ ਬਾਅਦ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ। ਪੁਲਿਸ ਨੇ ਯੂ.ਕੇ., ਯੂ.ਐਸ. ਆਸਟ੍ਰੇਲੀਆ ਅਤੇ ਕੈਨੇਡਾ ਤੋਂ 5 ਵਿਦੇਸ਼ੀ ਬੇਸ ਸੰਸਥਾਵਾਂ ਅਤੇ ਦਿੱਲੀ ਵਿਚ 6 ਕਸਟਮ ਅਧਿਕਾਰੀ ਨਾਮਜ਼ਦ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨ.ਸ਼ਾ ਤ.ਸਕਰੀ ਨੈੱਟਵਰਕ ਦਾ ਪਰਦਾਫਾਸ਼, 22 ਕਿੱਲੋ ਅ.ਫ਼ੀ.ਮ ਸਣੇ 9 ਗ੍ਰਿਫ਼ਤਾਰ appeared first on Daily Post Punjabi.