by election Archives - Daily Post Punjabi

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ, 23 ਨੂੰ ਐਲਾਨੇ ਜਾਣਗੇ ਨਤੀਜੇ
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਹੋਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਅਨੁਸਾਰ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਇਸ ਦਾ ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।

ਪੰਜਾਬ ਦੀਆਂ ਜਿਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚੋਂ 3 ਸੀਟਾਂ ਕਾਂਗਰਸ ਅਤੇ ਇਕ ਸੀਟ ਆਮ ਆਦਮੀ ਪਾਰਟੀ (ਆਪ) ਕੋਲ ਸੀ। ਇਸ ਸਾਲ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਸੀਟਾਂ ਦੇ ਵਿਧਾਇਕਾਂ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ ਸਨ। ਪੰਜਾਬ ਦੀਆਂ ਚਾਰੋਂ ਸੀਟਾਂ ਤੋਂ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ।

ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਵਿਧਾਇਕ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਹਨ। ਦੂਜੇ ਪਾਸੇ ਚੱਬੇਵਾਲ ਵਿਧਾਨ ਸਭਾ ਤੋਂ ਰਾਜ ਕੁਮਾਰ ਚੱਬੇਵਾਲ ਵਿਧਾਇਕ ਸਨ। ਹੁਣ ਉਹ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਰਹੇ ਸੁਖਜਿੰਦਰ ਸਿੰਘ ਰੰਧਾਵਾ ਹੁਣ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 10 ਅਕਤੂਬਰ ਤੱਕ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ। ਇਨ੍ਹਾਂ ਵਿੱਚ ਕੁੱਲ 831 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਡੇਰਾ ਬਾਬਾ ਨਾਨਕ ਵਿੱਚ 1,93,268 ਵੋਟਰ ਹਨ। ਇੱਥੇ 241 ਪੋਲਿੰਗ ਸਟੇਸ਼ਨ ਹਨ। ਚੱਬੇਵਾਲ (SC) ਵਿੱਚ ਵੋਟਰਾਂ ਦੀ ਗਿਣਤੀ 1,59,254 ਹੈ। ਇੱਥੇ 205 ਪੋਲਿੰਗ ਸਟੇਸ਼ਨ ਹੋਣਗੇ। ਗਿੱਦੜਬਾਹਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,66,489 ਹੈ। ਇੱਥੇ 173 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਬਰਨਾਲਾ ਵਿੱਚ 1,77,305 ਵੋਟਰ ਹਨ। ਇੱਥੇ 212 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

ਇਹ ਵੀ ਪੜ੍ਹੋ : ਖੰਨਾ ‘ਚ ਨੌਜਵਾਨ ਨੇ ਜੀਵਨ ਲੀ/ਲਾ ਕੀਤੀ ਸ.ਮਾਪ/ਤ, 4 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਲਈ ਜ਼ਿਲ੍ਹਾ ਚੋਣ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਚੱਬੇਵਾਲ (ਐਸ.ਸੀ.) ਲਈ ਜ਼ਿਲ੍ਹਾ ਚੋਣ ਅਫ਼ਸਰ ਵਜੋਂ ਕੰਮ ਕਰਨਗੇ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਲਈ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਬਰਨਾਲਾ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਜ਼ਿਲ੍ਹਾ ਚੋਣ ਅਫ਼ਸਰ ਹੋਣਗੇ।

ਇਸ ਤੋਂ ਇਲਾਵਾ ਉਸ ਵਿਧਾਨ ਸਭਾ ਹਲਕੇ ਲਈ ਰਿਟਰਨਿੰਗ ਅਫ਼ਸਰ ਡੇਰਾ ਬਾਬਾ ਨਾਨਕ ਦੇ SDM ਜਦੋਂਕਿ ਚੱਬੇਵਾਲ (SC) ਲਈ ਹੁਸ਼ਿਆਰਪੁਰ ਦੇ ਏਡੀਸੀ (ਜੀ) ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਗਿੱਦੜਬਾਹਾ ਦੇ ਐਸਡੀਐਮ ਨੂੰ ਗਿੱਦੜਬਾਹਾ ਲਈ ਰਿਟਰਨਿੰਗ ਅਫਸਰ ਅਤੇ ਬਰਨਾਲਾ ਦੇ ਐਸਡੀਐਮ ਨੂੰ ਬਰਨਾਲਾ ਲਈ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ, 23 ਨੂੰ ਐਲਾਨੇ ਜਾਣਗੇ ਨਤੀਜੇ appeared first on Daily Post Punjabi.

ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 2 ਆਗੂ ਬਰਖਾਸਤ
ਜਲੰਧਰ ਵਿਚ ਕਾਂਗਰਸ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਮਾਮਲੇ ਵਿਚ 2 ਸੀਨੀਅਰ ਨੇਤਾਵਾਂ ਨੂੰ 6 ਸਾਲ ਲਈ ਬਰਖਾਸਤ ਕਰ ਦਿੱਤਾ ਗਿਆ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਚਿੱਠੀ ਜਾਰੀ ਕਰਦੇ ਹੋਏ ਰਾਜਿੰਦਰ ਬੇਰੀ ਨੇ ਕਿਹਾ ਕਿ ਅਮਰੀਕ ਸਿੰਘ ਕੇਪੀ ਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੋਵੇਂ ਆਗੂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮੋਹਿੰਦਰ ਸਿੰਘ ਕੇਪੀ ਦੇ ਸੰਪਰਕ ਵਿਚ ਸਨ ਜਿਸ ਕਰਕੇ ਕਾਂਗਰਸ ਵੱਲੋਂ ਇਹ ਐਕਸ਼ਨ ਲਿਆ ਗਿਆ।

ਇਹ ਵੀ ਪੜ੍ਹੋ : ਫਰੀਦਕੋਟ ‘ਚ ਪੁਲਿਸ ਤੇ ਬਦ.ਮਾ/ਸ਼ਾਂ ਵਿਚਾਲੇ ਹੋਈ ਮੁੱਠ/ਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲ.ਜ਼ਮ ਜ਼ਖਮੀ

ਦੱਸ ਦੇਈਏ ਕਿ ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਵੱਡੀ ਕਾਰਵਾਈ ਕੀਤੀ ਗਈ ਹੈ। ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਾਬਕਾ MLA ਸ਼ੀਤਲ ਅੰਗੁਰਾਲ ਤੇ ਆਪ ਨੇ ਸਾਬਾਕ ਭਾਜਪਾ ਮੰਤਰੀ ਭਗਤ ਚੁੰਨੀ ਲਾਲ ਪੁੱਤਰ ਮੋਹਿੰਦਰ ਭਗਤ ਨੂੰ ਟਿਕਟ ਦਿੱਤਾ ਹੈ। ਕਾਂਗਰਸ ਵੀ ਜਲਦ ਟਿਕਟ ਦਾ ਐਲਾਨ ਕਰ ਦੇਵੇਗੀ। ਕਾਂਗਰਸ ਵਿਚ ਸੁਰਿੰਦਰ ਕੌਰ ਦਾ ਨਾਂ ਫਾਈਨਲ ਹੈ। ਉਪ ਚੋਣ ਵਿਚ ਕਾਂਗਰਸ ਨੂੰ ਕੋਈ ਨੁਕਸਾਨ ਨਾ ਹੋਵੇ, ਇਸ ਲਈ ਪਾਰਟੀ ਵੱਲੋਂ ਫੈਸਲਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 2 ਆਗੂ ਬਰਖਾਸਤ appeared first on Daily Post Punjabi.