by elections Archives - Daily Post Punjabi
BJP ਨੇ ਜ਼ਿਮਨੀ ਚੋਣਾਂ ਨੂੰ ਲੈ ਕੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਬਿੱਟੂ ਤੇ ਕੈਪਟਨ ਸਣੇ ਕਈ ਵੱਡੇ ਨਾਂ ਸ਼ਾਮਲ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸਭ ਤੋਂ ਉੱਪਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਹੈ। ਇਸ ਦੇ ਨਾਲ ਹੀ ਲਿਸਟ ‘ਚ ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਤਰੁਣ ਚੁੱਘ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਪਟਨ ਅਮਰਿੰਦਰ ਸਿੰਘ, ਸੁਸ਼ੀਲ ਰਿੰਕੂ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਹੰਸ ਰਾਜ ਹੰਸ ਸਮੇਤ ਕਈ ਵੱਡੇ ਨਾਮ ਸ਼ਾਮਲ ਹਨ।
BJP releases list of 40
ਦੱਸ ਦੇਈਏ ਕਿ ਭਾਜਪਾ ਨੇ ਜ਼ਿਮਨੀ ਚੋਣਾਂ ਲਈ 4 ਵਿਧਾਨ ਸਭਾ ਹਲਕਿਆਂ ‘ਚੋਂ 3 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ‘ਚ ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਟਿਕਟ ਦਿੱਤੀ ਹੈ, ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰੀ ਸੌਂਪੀ ਹੈ। ਜਦੋਂਕਿ ਪਾਰਟੀ ਵੱਲੋਂ ਹਾਲੇ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ
ਵੀਡੀਓ ਲਈ ਕਲਿੱਕ ਕਰੋ -:
Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||
The post BJP ਨੇ ਜ਼ਿਮਨੀ ਚੋਣਾਂ ਨੂੰ ਲੈ ਕੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਬਿੱਟੂ ਤੇ ਕੈਪਟਨ ਸਣੇ ਕਈ ਵੱਡੇ ਨਾਂ ਸ਼ਾਮਲ appeared first on Daily Post Punjabi.
ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ
Jalandhar by-election for Jalandhar West constituency
ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ 26 ਜੂਨ (ਬੁੱਧਵਾਰ) ਹੈ । ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ ।
ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੇ ਬ.ਦਮਾ/ਸ਼ ਦੇ ਤਿੰਨ ਗੁਰਗੇ ਕੀਤੇ ਕਾਬੂ
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ । ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ
The post ਜਲੰਧਰ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ appeared first on Daily Post Punjabi.
ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ਤੇ ਹੋਣਗੀਆਂ ਜ਼ਿਮਨੀ ਚੋਣਾਂ, ਜਾਣੋ ਪੂਰਾ ਵੇਰਵਾ
ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਮਗਰੋਂ ਹੁਣ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ । ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਹੈ। ਜਿਸ ਕਾਰਨ ਹੁਣ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ । ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ । ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ । ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ। ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ ।
Punjab by elections
ਉੱਥੇ ਹੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ਵਿੱਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ । ਇਸ ਤੋਂ ਇਲਾਵਾ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇੱਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ।
ਇਹ ਵੀ ਪੜ੍ਹੋ: PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ
ਦੱਸ ਦੇਈਏ ਕਿ ਪੰਜਾਬ ਵਿੱਚ 5 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ਵਿੱਚ ਚੋਣ ਕਾਰਜਾਂ ਵਿੱਚ ਹੀ ਲੱਗਿਆ ਰਹੇਗਾ । ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵੱਲ ਰਹੇਗਾ । ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ
The post ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ਤੇ ਹੋਣਗੀਆਂ ਜ਼ਿਮਨੀ ਚੋਣਾਂ, ਜਾਣੋ ਪੂਰਾ ਵੇਰਵਾ appeared first on Daily Post Punjabi.