c pite centre Archives - Daily Post Punjabi

ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਫੌਜ ਭਰਤੀ ਰੈਲੀ ਲਈ ਸਕਰੀਨਿੰਗ ਤੇ ਟਰਾਇਲ ਸ਼ੁਰੂ, 1 ਤੋਂ 14 ਨਵੰਬਰ ਤੱਕ ਹੋਵੇਗੀ ਭਰਤੀ ਰੈਲੀ
ਲੁਧਿਆਣਾ : ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਨਵੰਬਰ ਮਹੀਨੇ ਵਿੱਚ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਲਈ ਸਕਰੀਨਿੰਗ ਅਤੇ ਟਰਾਇਲ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਸਬੰਧੀ ਕੈਂਪ ਇੰਚਾਰਜ ਸ. ਹਰਦੀਪ ਸਿੰਘ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਖੇ ਫੌਜ ਦੀ ਭਰਤੀ ਰੈਲੀ 01 ਤੋਂ 14 ਨਵੰਬਰ 2021 ਨੂੰ ਹੋਣ ਜਾ ਰਹੀ ਹੈ, ਜਿਸ ਸਬੰਧੀ ਸੀ-ਪਾਈਟ ਕੇਂਦਰ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਫੌਜ ਦੀ ਭਰਤੀ ਰੈਲੀ ਲਈ ਨੌਜਵਾਨਾਂ ਦੀ ਸਕਰੀਨਿੰਗ ਅਤੇ ਟਰਾਇਲ ਸ਼ੁਰੂ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਸਕਾਲਰਸ਼ਿਪ ਮੁੱਦੇ ‘ਤੇ JAC ਵੱਲੋਂ ਸਰਕਾਰ ਨਾਲ ਬੈਠਕ, ਬੱਚਿਆਂ ਦੇ ਰੋਲ ਨੰਬਰ ਰੋਕਣ ਦਾ ਫੈਸਲਾ ਲਿਆ ਵਾਪਸ

ਉਨ੍ਹਾਂ ਅੱਗੇ ਦੱਸਿਆ ਕਿ ਰੈਲੀ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਜਿਲ੍ਹੇ ਨਾਲ ਸਬੰਧਤ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 02 ਫੋਟੋਆਂ ਨਾਲ ਲੈ ਕੇ ਟਰਾਇਲ ਦੋਣ ਲਈ ਕੈਪ ਵਿਚ ਆ ਸਕਦੇ ਹਨ। ਟਰਾਇਲ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ 88376-96495, 99143-69376 ਅਤੇ 98788-15436 ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ‘ਚ ਆਇਆ BJP ਦਾ ਇਹ ਵੱਡਾ ਆਗੂ, ਕੇਂਦਰ ਨੂੰ ਕਿਸਾਨਾਂ ਦੀ ਮੰਗ ਮੰਨਣ ਦੀ ਕੀਤੀ ਅਪੀਲ

The post ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਫੌਜ ਭਰਤੀ ਰੈਲੀ ਲਈ ਸਕਰੀਨਿੰਗ ਤੇ ਟਰਾਇਲ ਸ਼ੁਰੂ, 1 ਤੋਂ 14 ਨਵੰਬਰ ਤੱਕ ਹੋਵੇਗੀ ਭਰਤੀ ਰੈਲੀ appeared first on Daily Post Punjabi.