caa news Archives - Daily Post Punjabi

ਸੁਪਰੀਮ ਕੋਰਟ ਵੱਲੋਂ CAA ਵਿਰੁੱਧ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਜਾਰੀ, 8 ਅਪ੍ਰੈਲ ਤੱਕ ਮੰਗਿਆ ਜਵਾਬ
ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਨਾਗਰਿਕਤਾ (ਸੋਧ) ਨਿਯਮ 2024 ਦੇ ਨੂੰ ਲਾਗੂ ਕਰਨ ਤੇ ਰੋਕ ਲਗਾਉਣ ਦੀਆਂ ਅਰਜ਼ੀਆਂ ਸੁਣੀਆਂ ਅਤੇ ਕੇਂਦਰ ਸਰਕਾਰ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਮਾਮਲੇ ਵਿਚ ਹੁਣ 9 ਅਪ੍ਰੈਲ ਨੂੰ ਸੁਣਵਾਈ ਕਰੇਗੀ।

ਕੇਂਦਰ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੂੰ 20 ਅਰਜ਼ੀਆਂ ‘ਤੇ ਜਵਾਬ ਦੇਣ ਲਈ 4 ਹਫਤੇ ਦਾ ਸਮਾਂ ਚਾਹੀਦਾ ਹੈ। ਇਨ੍ਹਾਂ ਅਪੀਲਾਂ ਵਿਚ ਕਿਹਾ ਗਿਆ ਹੈ ਕਿ ਨਾਗਰਿਕਤਾ ਸੋਧ ਨਿਯਮ 2019 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਅਦਾਲਤ ਵੱਲੋਂ ਨਿਪਟਾਰਾ ਕੀਤੇ ਜਾਣ ਤੱਕ ਸਬੰਧਤ ਨਿਯਮਾਂ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਹਰਿਆਣਾ ਦੀ ਨਾਇਬ ਸਿੰਘ ਸੈਣੀ ਕੈਬਨਿਟ ਦਾ ਹੋਇਆ ਵਿਸਤਾਰ, 7 ਮੰਤਰੀਆਂ ਨੇ ਚੁੱਕੀ ਸਹੁੰ

ਮਹਿਤਾ ਨੇ ਬੈਂਚ ਨੂੰ ਕਿਹਾ ਕਿ ਇਹ ਸੀਏਏ ਕਿਸੇ ਵੀ ਵਿਅਕਤੀ ਦੀ ਨਾਗਰਿਕਤਾ ਨਹੀਂ ਖੋਹਦਾ। ਸੰਸਦ ਵੱਲੋਂ ਕਾਨੂੰਨ ਪਾਸ ਕੀਤੇ ਜਾਣ ਦੇ 4 ਸਾਲ ਬਾਅਦ ਕੇਂਦਰ ਨੇ 11 ਮਾਰਚ ਨੂੰ ਸਬੰਧਤ ਨਿਯਮਾਂ ਦੀ ਅਧਿਸੂਚਨਾ ਦੇ ਨਾਲ ਨਾਗਰਿਕਤਾ ਅਧਿਨਿਯਮ 2019 ਦੇ ਲਾਗੂ ਕਰਨ ਦਾ ਰਾਹ ਪੱਧਰਾ ਕੀਤਾ ਹੈ। ਦੱਸ ਦੇਈਏ ਕਿ ਪਟੀਸ਼ਨਕਰਤਾਵਾਂ ਨੇ ਆਪਣੀ ਅਰਜ਼ੀ ਵਿੱਚ ਕਿਹਾ ਸੀ ਕਿ ਸੀਏਏ ਦੇ ਤਹਿਤ ਅਧਿਸੂਚਿਤ ਨਿਯਮ ਸਪੱਸ਼ਟ ਤੌਰ ‘ਤੇ ਮਨਮਾਨੇ ਹਨ ਅਤੇ ਸਿਰਫ਼ ਉਨ੍ਹਾਂ ਦੀ ਧਾਰਮਿਕ ਪਛਾਣ ਦੇ ਆਧਾਰ ‘ਤੇ ਵਿਅਕਤੀਆਂ ਦੇ ਇੱਕ ਵਰਗ ਦੇ ਹੱਕ ਵਿੱਚ ਗਲਤ ਫਾਇਦਾ ਦਿੰਦੇ ਹਨ, ਜੋ ਕਿ ਧਾਰਾ 14 ਅਤੇ 15 ਦੇ ਤਹਿਤ ਸੁਰੱਖਿਅਤ ਹੈ। ਸੰਵਿਧਾਨ ਸਹੀ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਪਰੀਮ ਕੋਰਟ ਵੱਲੋਂ CAA ਵਿਰੁੱਧ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਜਾਰੀ, 8 ਅਪ੍ਰੈਲ ਤੱਕ ਮੰਗਿਆ ਜਵਾਬ appeared first on Daily Post Punjabi.

ਦੇਸ਼ ਵਿਚ ਲਾਗੂ ਹੋਇਆ ਨਾਗਰਿਕਤਾ ਸੋਧ ਕਾਨੂੰਨ CAA, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਦੇਸ਼ ਵਿਚ ਅੱਜ CAA ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਭਾਰਤ ਦੇ ਤਿੰਨ ਗੁਆਂਢੀ ਮੁਲਕਾਂ ਦੇ ਘੱਟ-ਗਿਣਤੀਆਂ ਨੂੰ ਭਾਰਤ ਆਉਣ ‘ਤੇ ਨਾਗਰਿਕਤਾ ਦੇਣ ਦੀ ਵਿਵਸਥਾ ਹੈ।

ਸੀਏਏ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਤੋਂ ਆਏ ਬਿਨਾਂ ਦਸਤਾਵੇਜ਼ ਵਾਲੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਹੈ। ਸੀਏਏ ਦੇ ਨਿਯਮ ਜਾਰੀ ਹੋ ਜਾਣ ਦੇ ਬਾਅਦ ਹੁਣ ਮੋਦੀ ਸਰਕਾਰ 31 ਦਸੰਬਰ 2014 ਤੱਕ ਭਾਰਤ ਆਏ ਬੰਗਲਾਦੇਸ਼, ਪਾਕਿਸਤਾਨ ਤੇ ਅਫਗਾਨਿਸਤਾਨ ਦੇ ਗੈਰ-ਮੁਸਲਿਮ ਪ੍ਰਵਾਸੀਆਂ (ਹਿੰਦੂ, ਸਿੱਖ, ਜੈਨ, ਬੁੱਧ, ਪਾਰਸੀ ਤੇ ਈਸਾਈ) ਨੂੰ ਭਾਰਤੀ ਨਾਗਰਿਕਤਾ ਦੇਣੀ ਸ਼ੁਰੂ ਕਰ ਦੇਵੇਗੀ।

ਸੀਏਏ ਨੂੰ ਦਸੰਬਰ 2019 ਵਿਚ ਲਾਗੂ ਕੀਤਾ ਗਿਆ ਸੀ ਤੇ ਬਾਅਦ ਵਿਚ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਵੀ ਮਿਲ ਗਈ ਸੀ ਪਰ ਇਸ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਇਹ ਕਾਨੂੰ ਹੁਣ ਤੱਕ ਲਾਗੂ ਨਹੀਂ ਹੋ ਕਿਆ ਹੈ ਕਿਉਂਕਿ ਇਸ ਦੇ ਲਾਗੂ ਹੋਣ ਲਈ ਨਿਯਮਾਂ ਨੂੰ ਅਧਿਸੂਚਿਤ ਕੀਤਾ ਜਾਣਾ ਬਾਕੀ ਸੀ। ਇਸ ਕਾਨੂੰਨ ਨੂੰ ਲਿਆਉਣ ਦਾ ਮਕਸਦ ਭਾਰਤ ਦੇ ਗੁਆਂਢੀ ਦੇਸ਼ਾਂ ਵਿਚ ਰਹਿ ਰਹੇ ਗੈਰ-ਮੁਸਲਿਮ ਘੱਟ-ਗਿਣਤੀਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ। ਗੁਆਂਢੀ ਦੇਸ਼ਾਂ ਵਿਚ ਘੱਟ ਗਿਣਤੀਆਂ ਦੀ ਹਾਲਤ ਨੂੰ ਦੇਖਦੇ ਹੋਏ ਇਹ ਕਾਨੂੰਨ ਕੇਂਦਰ ਸਰਕਾਰ ਲੈ ਕੇ ਆਈ ਸੀ ਜਿਸ ਦੇ ਬਾਅਦ ਪਾਸ ਹੋਣ ਦੇ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੇਸ਼ ਵਿਚ ਲਾਗੂ ਹੋਇਆ ਨਾਗਰਿਕਤਾ ਸੋਧ ਕਾਨੂੰਨ CAA, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ appeared first on Daily Post Punjabi.