CAA Rules Notification Archives - Daily Post Punjabi

CAA ‘ਤੇ ਰੋਕ ਲਗਾਉਣ ਦੀ ਪਟੀਸ਼ਨਾਂ ‘ਤੇ 19 ਮਾਰਚ ਨੂੰ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ
ਸੁਪਰੀਮ ਕੋਰਟ  ਸ਼ੁੱਕਰਵਾਰ ਨੂੰ ਨਾਗਰਿਕਤਾ (ਸੋਧ) ਐਕਟ, 2019 (CAA) ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਮਾਮਲੇ ਦੀ ਸੁਣਵਾਈ 19 ਮਾਰਚ ਨੂੰ ਹੋਵੇਗੀ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ CAA ਲਾਗੂ ਕਰ ਦਿੱਤਾ ਸੀ। ਇਹ ਕਾਨੂੰਨ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ 31 ਦਸੰਬਰ, 2014 ਤੋਂ ਪਹਿਲਾਂ ਭਾਰਤ ਵਿੱਚ ਦਾਖਲ ਹੋਏ ਗੈਰ-ਦਸਤਾਵੇਜ਼ ਰਹਿਤ ਗੈਰ-ਮੁਸਲਿਮ ਪ੍ਰਵਾਸੀਆਂ ਲਈ ਨਾਗਰਿਕਤਾ ਦਾ ਰਾਹ ਪੱਧਰਾ ਕਰਦਾ ਹੈ।

SC agress hear CAA

ਕੇਂਦਰ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ CAA ਦੇ ਨਿਯਮਾਂ ਤਹਿਤ ਇਨ੍ਹਾਂ ਦੇਸ਼ਾਂ ਤੋਂ ਭਾਰਤ ਆਏ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।  ਇਸ ਤੋਂ ਪਹਿਲਾਂ, ਨਾਗਰਿਕਤਾ (ਸੋਧ) ਐਕਟ, 2019 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਕਈ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ। CAA ਨੂੰ ਚੁਣੌਤੀ ਦੇਣ ਵਾਲੇ ਪਟੀਸ਼ਨਰਾਂ ਵਿੱਚੋਂ ਇੱਕ, ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ) ਨੇ ਅਦਾਲਤ ਨੂੰ ਇਹ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਹੈ ਕਿ ਜਦੋਂ ਤੱਕ ਪਹਿਲਾਂ ਦਾਇਰ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੋਕਾਂ ਵਿਰੁੱਧ ਕੋਈ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਂਦੀ। CAA ਤਹਿਤ ਮੁਸਲਮਾਨ ਭਾਰਤੀ ਨਾਗਰਿਕਤਾ ਲਈ ਅਰਜ਼ੀ ਨਹੀਂ ਦੇ ਸਕਦੇ।

ਪਟੀਸ਼ਨ ‘ਚ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੇਂਦਰ ਨੂੰ ਨਿਰਦੇਸ਼ ਦੇਵੇ ਕਿ ਉਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਨਾਗਰਿਕਤਾ ਲਈ ਅਰਜ਼ੀ ਦੇਣ ਅਤੇ ਉਨ੍ਹਾਂ ਦੀ ਯੋਗਤਾ ‘ਤੇ ਰਿਪੋਰਟ ਪੇਸ਼ ਕਰਨ ਦੀ ਇਜਾਜ਼ਤ ਦੇਣ।’ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ’ ਨੇ ਵੀ ਨਾਗਰਿਕਤਾ ਨਿਯਮ, 2024 ‘ਤੇ ਰੋਕ ਲਗਾਉਣ ਦੀ ਬੇਨਤੀ ਕਰਨ ਲਈ ਇਕ ਵੱਖਰੀ ਪਟੀਸ਼ਨ ਦਾਇਰ ਕੀਤੀ ਹੈ।ਸਿਖਰਲੀ ਅਦਾਲਤ ਪਹਿਲਾਂ ਹੀ ਸੀਏਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ‘ਤੇ ਵਿਚਾਰ ਕਰ ਰਹੀ ਹੈ।ਨਿਯਮਾਂ ‘ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਸੀਏਏ ਦੀਆਂ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਲਗਭਗ 250 ਪਟੀਸ਼ਨਾਂ ਸੁਪਰੀਮ ਕੋਰਟ ‘ਚ ਪੈਂਡਿੰਗ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post CAA ‘ਤੇ ਰੋਕ ਲਗਾਉਣ ਦੀ ਪਟੀਸ਼ਨਾਂ ‘ਤੇ 19 ਮਾਰਚ ਨੂੰ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ appeared first on Daily Post Punjabi.

ਦੇਸ਼ ‘ਚ CAA ਲਾਗੂ ਹੋਣ ਤੋਂ ਬਾਅਦ ਦਿੱਲੀ ‘ਚ ਅਲਰਟ, ਸ਼ਾਹੀਨ ਬਾਗ ਤੇ ਜਾਮੀਆ ਨੇੜੇ ਪੁਲਿਸ ਦੀ ਗਸ਼ਤ
ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਤੋਂ ਬਾਅਦ, ਦਿੱਲੀ ਦੇ ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉੱਤਰ ਪੂਰਬੀ ਦਿੱਲੀ, ਸ਼ਾਹੀਨ ਬਾਗ, ਜਾਮੀਆ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲਿਸ ਵੱਲੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਹਿੱਸਿਆਂ ‘ਚ ਪੁਲਸ ਅਤੇ ਨੀਮ ਫੌਜੀ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ, ਜਦਕਿ ਕੁਝ ਇਲਾਕਿਆਂ ‘ਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।

police alert CAA news

ਉੱਤਰ ਪੂਰਬੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਜੋਏ ਟਿਰਕੀ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਸੁਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਨਾਗਰਿਕਾਂ ਦੀ ਸੁਰੱਖਿਆ ਲਈ ਉੱਤਰ ਪੂਰਬੀ ਜ਼ਿਲ੍ਹੇ ਦੇ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਵੱਲੋਂ ਤਿੱਖੀ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਸਾਰਿਆਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਕਿਸੇ ਤਰ੍ਹਾਂ ਦੀ ਅਫਵਾਹ ਨਾ ਫੈਲਾਉਣ ਦੀ ਅਪੀਲ ਕੀਤੀ ਜਾਂਦੀ ਹੈ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਦਿੱਲੀ ਪੁਲਿਸ ਦੀ ਸਾਈਬਰ ਯੂਨਿਟ ਭੜਕਾਊ ਪੋਸਟਾਂ ਅਤੇ ਅਫਵਾਹਾਂ ਨੂੰ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ । 2020 ਵਿੱਚ, ਦਿੱਲੀ ਵਿੱਚ ਨਾਗਰਿਕਤਾ (ਸੋਧ) ਕਾਨੂੰਨ (CAA) ਅਤੇ NRC (ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼) ਨੂੰ ਲੈ ਕੇ ਫਿਰਕੂ ਦੰਗੇ ਹੋਏ, ਜਿਸ ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ 53 ਲੋਕਾਂ ਦੀ ਮੌਤ ਹੋ ਗਈ ਅਤੇ 500 ਤੋਂ ਵੱਧ ਜ਼ਖਮੀ ਹੋਏ। ਪੁਲਿਸ ਮੁਤਾਬਕ ਉੱਤਰ-ਪੂਰਬੀ ਜ਼ਿਲ੍ਹੇ ਵਿੱਚ 43 ਹੌਟ ਸਪਾਟ ਦੀ ਪਛਾਣ ਕੀਤੀ ਗਈ ਹੈ। ਜਿੱਥੇ ਪੈਦਲ ਗਸ਼ਤ ਕੀਤੀ ਜਾ ਰਹੀ ਹੈ। ਇਨ੍ਹਾਂ ਖੇਤਰਾਂ ਵਿੱਚ ਸੀਲਮਪੁਰ, ਜਾਫਰਾਬਾਦ, ਮੁਸਤਫਾਬਾਦ, ਭਜਨਪੁਰਾ, ਖਜੂਰੀ ਖਾਸ ਅਤੇ ਸੀਮਾਪੁਰੀ ਸ਼ਾਮਲ ਹਨ।

ਡੀਸੀਪੀ ਨੌਰਥ ਈਸਟ ਜੋਏ ਟਿਰਕੀ ਨੇ ਕਿਹਾ ਕਿ ਅਸੀਂ ਅਰਧ ਸੈਨਿਕ ਬਲਾਂ ਦੀ ਰਾਤ ਦੀ ਨਿਗਰਾਨੀ ਵਧਾ ਦਿੱਤੀ ਹੈ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਸ਼ਾਂਤੀ ਕਮੇਟੀ ਦੇ ਮੈਂਬਰਾਂ ਨਾਲ ਲਗਭਗ 29 ਮੀਟਿੰਗਾਂ ਕੀਤੀਆਂ ਹਨ ਤਾਂ ਜੋ ਲੋਕ “ਅਫਵਾਹਾਂ ਦਾ ਸ਼ਿਕਾਰ ਨਾ ਹੋਣ।  ਅਧਿਕਾਰੀ ਨੇ ਕਿਹਾ ਕਿ ਸ਼ਾਹੀਨ ਬਾਗ ਅਤੇ ਜਾਮੀਆ ਨਗਰ ਵਿੱਚ ਵੀ ਨੀਮ ਫੌਜੀ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ, ਜੋ ਕਿ CAA ਅਤੇ NRC ਵਿਰੋਧੀ ਪ੍ਰਦਰਸ਼ਨਾਂ ਦਾ ਕੇਂਦਰ ਸਨ। ਦੱਖਣ-ਪੂਰਬੀ ਦਿੱਲੀ ਵਿੱਚ, ਨੀਮ ਫੌਜੀ ਬਲਾਂ ਨੇ ਫਲੈਗ ਮਾਰਚ ਕੱਢਿਆ ਅਤੇ ਸਥਾਨਕ ਪੁਲਿਸ ਨੇ ਸਾਈਕਲਾਂ ‘ਤੇ ਗਸ਼ਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ CAA ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਗੈਰ-ਦਸਤਾਵੇਜ਼ ਰਹਿਤ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਦੇਸ਼ ‘ਚ CAA ਲਾਗੂ ਹੋਣ ਤੋਂ ਬਾਅਦ ਦਿੱਲੀ ‘ਚ ਅਲਰਟ, ਸ਼ਾਹੀਨ ਬਾਗ ਤੇ ਜਾਮੀਆ ਨੇੜੇ ਪੁਲਿਸ ਦੀ ਗਸ਼ਤ appeared first on Daily Post Punjabi.