Cabinet minister Aman arora big relief Archives - Daily Post Punjabi

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਸੰਗਰੂਰ ਕੋਰਟ ਨੇ 2 ਸਾਲ ਦੀ ਸਜ਼ਾ ‘ਤੇ ਲਗਾਈ ਰੋਕ
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਹੋਈ ਦੋ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਅਜਿਹੇ ਵਿੱਚ ਸਾਫ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾ ਸਕਣਗੇ। ਦੱਸ ਦੇਈਏ ਕਿ ਮੰਤਰੀ ਅਮਨ ਅਰੋੜਾ ਨਾਲ ਜੁੜੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਸਵੇਰੇ 10 ਵਜੇ ਤੋਂ ਲਗਾਤਾਰ ਸ਼ਾਮ 7 ਵਜੇ ਤੱਕ ਸੁਣਵਾਈ ਚਲਦੀ ਰਹੀ। ਹਾਲਾਂਕਿ ਸ਼ਾਮ ਹੋਣ ਦੇ ਚੱਲਦਿਆਂ ਅਦਾਲਤ ਨੇ ਫੈਸਲਾ ਰਿਜ਼ਰਵ ਰੱਖ ਲਿਆ ਸੀ। ਨਾਲ ਹੀ ਕਿਹਾ ਸੀ ਕਿ ਵੀਰਵਾਰ ਨੂੰ ਇਸਦਾ ਫੈਸਲਾ ਸੁਣਾਇਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹੋਏ ਹਾ.ਦਸੇ ਦਾ ਸ਼ਿਕਾਰ, ਸੜਕ ‘ਤੇ ਪ.ਲਟ ਗਈ ਕਾਰ

ਜਿਕਰਯੋਗ ਹੈ ਕਿ ਕੈਬਿਨਟ ਮੰਤਰੀ ਅਮਨ ਅਰੋੜਾ ਦਾ ਆਪਣੇ ਜੀਜਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਇਲਜ਼ਾਮ ਲਗਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱ.ਟਮਾ.ਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ । ਜਿਸ ਵਿੱਚ ਸੁਨਾਮ ਦੀ ਅਦਾਲਤ ਨੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਸੰਗਰੂਰ ਕੋਰਟ ਨੇ 2 ਸਾਲ ਦੀ ਸਜ਼ਾ ‘ਤੇ ਲਗਾਈ ਰੋਕ appeared first on Daily Post Punjabi.