Cabinet Minister Aman Arora Archives - Daily Post Punjabi

ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਹੋਣੀ ਚਾਹੀਦੀ ਤੈਅ, ਸਦਨ ‘ਚ ਬੋਲੇ ਮੰਤਰੀ ਅਮਨ ਅਰੋੜਾ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਪੰਜਵਾਂ ਦਿਨ ਹੈ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਸੋਸ਼ਲ ਮੀਡੀਆ ਦੇ ਫਾਇਦੇ ਹਨ, ਉੱਥੇ ਇਸ ਦੇ ਨੁਕਸਾਨ ਵੀ ਹਨ। ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੋ ਭਾਰਤੀ ਰਾਜਾਂ ਨੇ ਵੀ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਤੈਅ ਹੋਣੀ ਚਾਹੀਦੀ ਹੈ। ਸੋਸ਼ਲ ਮੀਡੀਆ ਬੈਨ ਕਰਨ ਨਾਲ ਕੰਮ ਨਹੀਂ ਚੱਲਣਾ, ਮਾਪਿਆਂ ਨੂੰ ਵੀ ਆਪਣੇ ਬੱਚਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਕੁਝ ਚਿੰਤਾਵਾਂ ਸਾਡੇ ਧਿਆਨ ਵਿੱਚ ਆਈਆਂ ਹਨ ਅਤੇ ਇਨ੍ਹਾਂ ਮੁੱਦਿਆਂ ‘ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਇਹ ਸਥਿਤੀ ਉਦੋਂ ਪੈਦਾ ਹੁੰਦੀ ਹੈ ਜਦੋਂ ਬੱਚੇ ਖੇਡ ਦੇ ਮੈਦਾਨ ਵਿੱਚ ਖੇਡਣ ਲਈ ਬਾਹਰ ਨਹੀਂ ਜਾਂਦੇ। ਸਰਕਾਰ 31,000 ਖੇਡ ਦੇ ਮੈਦਾਨ ਬਣਾ ਰਹੀ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ‘ਤੇ ਸਪੀਕਰ ਕੁਲਤਾਰ ਸੰਧਵਾਂ ਸਖਤ, ਕਿਹਾ- “ਖਹਿਰਾ ਪਹਿਲਾਂ ਮੁਆਫ਼ੀ ਮੰਗਣ, ਫਿਰ ਹੀ ਗੱਲ ਰੱਖਣ ਦਾ ਮੌਕਾ ਮਿਲੇਗਾ”

ਉਨ੍ਹਾਂ ਸਾਰਿਆਂ ਤੋਂ ਸੁਝਾਅ ਮੰਗੇ ਤਾਂ ਜੋ ਇਸ ਮੁੱਦੇ ‘ਤੇ ਇੱਕ ਚੰਗੀ ਨੀਤੀ ਬਣਾਈ ਜਾ ਸਕੇ। ਇਹ ਪ੍ਰਸਤਾਵ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਉਠਾਇਆ। ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ ਅਤੇ ਇਸ ‘ਤੇ ਸਦਨ ਵਿੱਚ ਬਹਿਸ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਰੋੜਾ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਇੱਕ ਮਹੱਤਵਪੂਰਨ ਮੁੱਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਹੋਣੀ ਚਾਹੀਦੀ ਤੈਅ, ਸਦਨ ‘ਚ ਬੋਲੇ ਮੰਤਰੀ ਅਮਨ ਅਰੋੜਾ appeared first on Daily Post Punjabi.

ਕੈਬਨਿਟ ਮੰਤਰੀ ਅਮਨ ਅਰੋੜਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ ਝੰਡਾ
ਜਲੰਧਰ ਵਿੱਚ ਅੱਜ 76ਵਾਂ ਰਾਜ ਪੱਧਰੀ ਗਣਤੰਤਰ ਦਿਵਸ ਮਨਾਇਆ ਗਿਆ। ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਝੰਡਾ ਲਹਿਰਾਇਆ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਜ਼ਿਆਦਾ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਕਿਸੇ ਵੀ ਵਿਅਕਤੀ, ਮੀਡੀਆ ਕਰਮੀਆਂ ਅਤੇ ਕਿਸੇ ਹੋਰ ਅਦਾਰੇ ਦੇ ਕਰਮਚਾਰੀਆਂ ਨੂੰ ਬਿਨਾਂ ਪਾਸ ਜਾਂ ਸੱਦੇ ਦੇ ਦਾਖਲੇ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ।

Cabinet Minister Aman Arora

ਸਮਾਗਮ ਵਿੱਚ ਦਸ ਸਕੂਲਾਂ ਦੇ 4000 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਇਹ ਪ੍ਰੋਗਰਾਮ ਸ਼ਹਿਰ ਦੇ ਪ੍ਰਮੁੱਖ ਇਲਾਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ। ਅੱਜ ਦੇ ਗਣਤੰਤਰ ਦਿਵਸ ਦੇ ਪ੍ਰੋਗਰਾਮ ਨੂੰ ਲੈ ਕੇ ਪ੍ਰਸ਼ਾਸਨ ਅਤੇ ਪੁਲਿਸ ਕਾਫੀ ਚੌਕਸ ਹੈ। ਝੰਡਾ ਲਹਿਰਾਉਣ ਤੋਂ ਬਾਅਦ ਮੰਤਰੀ ਅਰੋੜਾ ਨੇ ਆਪਣੀ ਕਾਰ ਵਿੱਚ ਪੂਰੇ ਗਰਾਊਂਡ ਦਾ ਦੌਰਾ ਕੀਤਾ। ਇਸ ਦੌਰਾਨ ਪੁਲਿਸ ਵੱਲੋਂ ਪਰੇਡ ਕੀਤੀ ਗਈ ਅਤੇ ਬੱਚਿਆਂ ਨੇ ਲੋਕ ਗੀਤਾਂ ’ਤੇ ਡਾਂਸ ਕੀਤਾ।

Cabinet Minister Aman Arora

ਮੰਤਰੀ ਅਮਨ ਅਰੋੜਾ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਭਾਰਤ ਮਾਤਾ ਦੀ ਜੈ ਦੇ ਨਾਅਰੇ ਨਾਲ ਕੀਤੀ। ਮੰਤਰੀ ਅਮਨ ਅਰੋੜਾ ਨੇ ਕਿਹਾ- ਅੱਜ ਜਲੰਧਰ ਵਿੱਚ ਝੰਡਾ ਲਹਿਰਾਇਆ ਗਿਆ ਹੈ, ਇਹ ਸ਼ਹਿਰ ਲਈ ਖੁਸ਼ੀ ਦਾ ਮੌਕਾ ਹੈ। ਸਟੇਡੀਅਮ ਵਿੱਚ ਪੁੱਜੀਆਂ ਸੰਗਤਾਂ ਨੂੰ ਹਾਰਦਿਕ ਵਧਾਈ। ਇਹ ਮੇਰੇ ਲਈ ਬਹੁਤ ਵੱਡਾ ਸਮਾਂ ਹੈ, ਕਿਉਂਕਿ ਮੈਨੂੰ ਜਲੰਧਰ ਵਰਗੇ ਸ਼ਹਿਰ ਵਿੱਚ ਗਣਤੰਤਰ ਦਿਵਸ ਮਨਾਉਣ ਦਾ ਮੌਕਾ ਮਿਲਿਆ ਹੈ। ਅਸੀਂ ਦੁਨੀਆ ਦੇ ਸਭ ਤੋਂ ਵੱਡੇ ਗਣਰਾਜ ਵਿੱਚ ਰਹਿ ਰਹੇ ਹਾਂ।

ਇਹ ਵੀ ਪੜ੍ਹੋ : ਅੱਜ ਦੇਸ਼ ਭਰ ‘ਚ ਕਿਸਾਨਾਂ ਦਾ ਟ੍ਰੈਕਟਰ ਮਾਰਚ, ਕਿਸਾਨੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ

ਮੰਤਰੀ ਅਰੋੜਾ ਨੇ ਕਿਹਾ- ਬਾਬਾ ਸਾਹਿਬ ਦੀ ਬਦੌਲਤ ਅੱਜ ਅਸੀਂ ਇੱਥੇ ਪਹੁੰਚੇ ਹਾਂ। ਇਸ ਸਤਿਕਾਰ ਦਾ ਕਾਰਨ ਬਾਬਾ ਸਾਹਿਬ ਅੰਬੇਡਕਰ ਹਨ। ਜਿਸ ਦਿਨ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਹੀ ਪੰਜਾਬ ਵਿੱਚ ਸਰਕਾਰੀ ਕੰਮਾਂ ਵਿੱਚ ਤਬਦੀਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਅਸੀਂ ਅਫਸਰਾਂ ਦੇ ਦਫਤਰਾਂ ਤੋਂ ਲੀਡਰਾਂ ਦੀਆਂ ਫੋਟੋਆਂ ਹਟਾ ਕੇ ਬਾਬਾ ਸਾਹਿਬ ਦੀਆਂ ਫੋਟੋਆਂ ਲਗਾ ਦਿੱਤੀਆਂ। ਨਾਲ ਹੀ ਪੰਜਾਬ ਨੂੰ ਬਾਬਾ ਸਾਹਿਬ ਦੇ ਨਾਂ ‘ਤੇ ਏਅਰਪੋਰਟ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕੈਬਨਿਟ ਮੰਤਰੀ ਅਮਨ ਅਰੋੜਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ ਝੰਡਾ appeared first on Daily Post Punjabi.

ਪੰਜਾਬ ‘ਚ 1 ਜਨਵਰੀ ਤੋਂ ਆਨਲਾਈਨ ਹੋਣਗੀਆਂ ਵੈਰੀਫ਼ਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਾਂ: ਕੈਬਨਿਟ ਮੰਤਰੀ ਅਮਨ ਅਰੋੜਾ
ਪੰਜਾਬ ਵਿੱਚ ਹੁਣ ਲੋਕ ਨੂੰ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। 1 ਜਨਵਰੀ ਤੋਂ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ। ਔਫਲਾਈਨ ਸੇਵਾਵਾਂ ਬੰਦ ਹੋ ਜਾਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਦਿੱਤੀ।

ਇਸ ਦੌਰਾਨ ਉਨ੍ਹਾਂ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰਾਜੈਕਟ ਲਾਂਚ ਕੀਤਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ-ਖੁਆਰੀ ਤੋਂ ਮੁਕਤੀ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਕੰਮ ਵਿੱਚ ਪਾਰਦਰਸ਼ਤਾ ਆਵੇਗੀ। ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

All services related to verification

ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਕਿ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ, ਨਗਰ ਨਿਗਮ, ਨਗਰ ਕੌਂਸਲ, ਬਿਜਲੀ ਵਿਭਾਗ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ। ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ : ਬਰਨਾਲਾ ‘ਚ ਪਿਓ-ਪੁੱਤ ਨੇ 2 ਭੈਣਾਂ ਦੇ ਇਕਲੌਤੇ ਭਰਾ ਦਾ ਕੀਤਾ ਕ.ਤ.ਲ, ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ

ਪੰਜਾਬ ਵਿੱਚ ਚੱਲ ਰਹੇ 500 ਤੋਂ ਵੱਧ ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਲਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਸਰਕਾਰ ਵਟਸਐਪ ਚੈਟ ਬੋਟ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ‘ਚ ਲੋਕਾਂ ਨੂੰ ਆਪਣੇ ਮੋਬਾਈਲ ‘ਤੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਅਪਾਇੰਟਮੈਂਟ ਬੁੱਕ ਕਰਨੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਮਾਂ ਮਿਲੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੌਰਾਨ ਸਾਰਾ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ। ਆਨਲਾਈਨ ਟੋਕਨ ਵੀ ਜਾਰੀ ਕੀਤਾ ਜਾਵੇਗਾ। ਇਸ ਪ੍ਰਣਾਲੀ ਤਹਿਤ ਸਾਰੇ ਪਟਵਾਰੀ, ਪੰਚ, ਸਰਪੰਚ, ਕੌਂਸਲਰ ਅਤੇ ਨੰਬਰਦਾਰਾਂ ਨੂੰ ਜੋੜਿਆ ਗਿਆ ਹੈ।

ਪੰਜਾਬ ਵਿੱਚ ਚੱਲ ਰਹੇ 500 ਤੋਂ ਵੱਧ ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਲਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਸਰਕਾਰ ਵਟਸਐਪ ਚੈਟ ਬੋਟ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ‘ਚ ਲੋਕਾਂ ਨੂੰ ਆਪਣੇ ਮੋਬਾਈਲ ‘ਤੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਅਪਾਇੰਟਮੈਂਟ ਬੁੱਕ ਕਰਨੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਮਾਂ ਮਿਲੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੌਰਾਨ ਸਾਰਾ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ। ਆਨਲਾਈਨ ਟੋਕਨ ਵੀ ਜਾਰੀ ਕੀਤਾ ਜਾਵੇਗਾ। ਇਸ ਪ੍ਰਣਾਲੀ ਤਹਿਤ ਸਾਰੇ ਪਟਵਾਰੀ, ਪੰਚ, ਸਰਪੰਚ, ਕੌਂਸਲਰ ਅਤੇ ਨੰਬਰਦਾਰਾਂ ਨੂੰ ਜੋੜਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ 1 ਜਨਵਰੀ ਤੋਂ ਆਨਲਾਈਨ ਹੋਣਗੀਆਂ ਵੈਰੀਫ਼ਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਾਂ: ਕੈਬਨਿਟ ਮੰਤਰੀ ਅਮਨ ਅਰੋੜਾ appeared first on Daily Post Punjabi.