Cabinet Minister Laljit Bhullar Archives - Daily Post Punjabi

ਫਰੀਦਕੋਟ ‘ਚ ਕੈਬਿਨੇਟ ਮੰਤਰੀ ਨੇ ਸਿਫਤ ਕੌਰ ਸਮਰਾ ਨਾਲ ਕੀਤੀ ਮੁਲਾਕਾਤ, ਗੋਲਡ ਜਿੱਤਣ ਦੀ ਦਿੱਤੀ ਵਧਾਈ
ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਏਸ਼ੀਅਨ ਖੇਡਾਂ ਦੀ ਸੋਨ ਤਮਗਾ ਜੇਤੂ ਸਿਫਤ ਕੌਰ ਸਮਰਾ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ਪਹੁੰਚੇ। ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ, ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੀ ਮੌਜੂਦ ਸਨ, ਜਿਨ੍ਹਾਂ ਸਾਰਿਆਂ ਨੇ ਸਮਰਾ ਦੇ ਮਾਪਿਆਂ ਨੂੰ ਵਧਾਈ ਦਿੱਤੀ। ਮੰਤਰੀ ਨੇ ਕਿਹਾ ਕਿ ਉਹ ਸਮਰਾ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ।

ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਸਮਰਾ ਅਤੇ ਬਹਿਰੀਨ ਵਧੀਆ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਫਤ ਕੌਰ ਸਮਰਾ ਅਤੇ ਉਸਦੇ ਮਾਪਿਆਂ ਨੂੰ ਵਿਸ਼ੇਸ਼ ਵਧਾਈ ਦਿੱਤੀ ਹੈ। ਉਨ੍ਹਾਂ ਨੂੰ ਖੁਸ਼ੀ ਹੈ ਕਿ ਏਸ਼ਿਆਈ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 8 ਸੋਨ ਤਗਮੇ ਜਿੱਤੇ ਹਨ ਅਤੇ ਹੋਰ ਵੀ ਤਗਮੇ ਹਾਸਲ ਕਰਨ ਦੀ ਆਸ ਹੈ। ਇਹ ਵੀ ਇੱਕ ਵਿਸ਼ਵ ਰਿਕਾਰਡ ਹੈ ਕਿ ਪੰਜਾਬ ਨੇ ਏਸ਼ਿਆਈ ਖੇਡਾਂ ਵਿੱਚ ਕਦੇ ਵੀ ਇੰਨੇ ਸੋਨ ਤਗਮੇ ਨਹੀਂ ਜਿੱਤੇ, ਜੋ ਕਿ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ : ਰਾਜਸਥਾਨ : ਖੇਡਦੇ-ਖੇਡਦੇ ਬਕਸੇ ‘ਚ ਬੰਦ ਹੋਏ ਭਰਾ-ਭੈਣ, ਦਮ ਘੁਟਣ ਕਾਰਨ ਦੋਵਾਂ ਬੱਚਿਆਂ ਦੀ ਹੋਈ ਮੌ.ਤ

ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ 48 ਖਿਡਾਰੀਆਂ ਨੇ ਭਾਗ ਲਿਆ ਸੀ ਅਤੇ ਹੁਣ ਤੱਕ ਪੰਜਾਬ ਨੂੰ 31 ਤਗਮੇ ਮਿਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 31 ਅੰਤਰਰਾਸ਼ਟਰੀ ਤਮਗਾ ਜੇਤੂ ਖਿਡਾਰੀਆਂ ਅਤੇ ਹੋਰ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਏਸ਼ੀਆਈ ਖੇਡਾਂ ਵਿੱਚ ਭਾਗ ਲੈਣ ਵਾਲੇ ਹਰੇਕ ਅਥਲੀਟ ਨੂੰ ਤਿਆਰੀ ਲਈ 8 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ ਤਾਂ ਜੋ ਉਨ੍ਹਾਂ ਦੀ ਤਿਆਰੀ ਵਿੱਚ ਕੋਈ ਅੰਤਰ ਨਾ ਰਹੇ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਫਰੀਦਕੋਟ ‘ਚ ਕੈਬਿਨੇਟ ਮੰਤਰੀ ਨੇ ਸਿਫਤ ਕੌਰ ਸਮਰਾ ਨਾਲ ਕੀਤੀ ਮੁਲਾਕਾਤ, ਗੋਲਡ ਜਿੱਤਣ ਦੀ ਦਿੱਤੀ ਵਧਾਈ appeared first on Daily Post Punjabi.

ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜਾਰੀ ਰੱਖੀ ਜਾਵੇ: ਕੈਬਨਿਟ ਮੰਤਰੀ ਲਾਲਜੀਤ ਭੁੱਲਰ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਿਆ ਜਾਵੇ। ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ, ਵਿਭਾਗ ਦੇ ਡਿਪਟੀ ਡਾਇਰੈਕਟਰਾਂ ਅਤੇ DDPO ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ ‘ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ।

ਪੰਚਾਇਤੀ ਜ਼ਮੀਨਾਂ ‘ਤੇ ਮਾਈਨਿੰਗ ਵਿੱਚ ਭੂ-ਮਾਫੀਆ ਦੀ ਸ਼ਮੂਲੀਅਤ ਸਬੰਧੀ ਮੁੱਦੇ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਤੁਰੰਤ FIR ਦਰਜ ਕਰਾਉਣ ਦੇ ਨਿਰਦੇਸ਼ ਦਿੱਤੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਮਾਨਦਾਰੀ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨਾਂ ‘ਤੇ ਕਬਜ਼ੇ ਕਰਾਉਣ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਸ ਸਾਲ ਸਰਕਾਰ ਨੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੀ ਕਰੀਬ 7000 ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਵਾਈ ਜਾਵੇ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਵਧੀਕ ਡਾਇਰੈਕਟਰ ਸ੍ਰੀ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਸ੍ਰੀ ਜਗਵਿੰਦਰਜੀਤ ਸਿੰਘ ਸੰਧੂ, ਸ੍ਰੀ ਜੋਗਿੰਦਰ ਕੁਮਾਰ, ਸ੍ਰੀ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਕਨਾਡਾ ਦੇ PM ਟਰੂਡੋ ਨੇ ਲਿਆ ਤਲਾਕ ਦਾ ਫੈਸਲਾ! ਵਿਆਹ ਦੇ 18 ਸਾਲ ਬਾਅਦ ਪਤਨੀ ਤੋਂ ਹੋਣਗੇ ਵੱਖ

ਫੀਲਡ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਸ. ਭੁੱਲਰ ਨੇ ਜਿੱਥੇ ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਅਤੇ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ, ਉਥੇ ਮੁੱਖ ਦਫ਼ਤਰ ਅਤੇ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਿਆ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਮੁਤਾਬਕ ਪਿੰਡਾਂ ਵਿੱਚ ਕੰਮਾਂ ਨੂੰ ਇਮਾਨਦਾਰੀ ਅਤੇ ਸ਼ਿੱਦਤ ਨਾਲ ਅੰਜਾਮ ਦੇਣ। ਉਨ੍ਹਾਂ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਨੂੰ ਨਿਰੰਤਰ ਘੋਖਣ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਤਾੜਨਾ ਕਰਨ ਦੀ ਵੀ ਹਦਾਇਤ ਕੀਤੀ।

ਕੈਬਨਿਟ ਮੰਤਰੀ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਸਣੇ ਅਹਿਮ ਮੁੱਦਿਆਂ ਜਿਵੇਂ ਰਿਹਾਇਸ਼ੀ ਕਾਲੋਨੀਆਂ ਅਤੇ ਪ੍ਰਾਜੈਕਟਾਂ ਵਿੱਚ ਆਉਂਦੇ ਪੰਚਾਇਤੀ ਰਸਤਿਆਂ ਦੇ ਨਿਪਟਾਰੇ, ਠੋਸ ਤੇ ਗਿੱਲੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ, ਪੰਚਾਇਤੀ ਰਾਜ ਇਕਾਈਆਂ ਦੇ 100% ਆਡਿਟ ਕਰਵਾਉਣ, ਮਨਰੇਗਾ, ਲਾਇਵਲੀਹੁਡ ਮਿਸ਼ਨ, ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸੰਮਤੀਆਂ ਦੀਆਂ ਜਾਇਦਾਦਾਂ ਤੇ ਦੁਕਾਨਾਂ ਦੇ ਕਿਰਾਏ, ਸ਼ਿਕਾਇਤ ਨਿਵਾਰਣ ਵਿੱਚ ਤੇਜ਼ੀ, ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਤੇਜ਼ ਕਰਨ ਅਤੇ ਤਕਨੀਕੀ ਅਦਾਰੇ ਵਿੱਚ EPM ਮੌਡਿਊਲ ਲਾਗੂ ਕਰਨ ਸਬੰਧੀ ਮੁੱਦਿਆਂ ‘ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜਾਰੀ ਰੱਖੀ ਜਾਵੇ: ਕੈਬਨਿਟ ਮੰਤਰੀ ਲਾਲਜੀਤ ਭੁੱਲਰ appeared first on Daily Post Punjabi.