Cabinet minister Meet hayer expressed grief Archives - Daily Post Punjabi

ਮੰਤਰੀ ਮੀਤ ਹੇਅਰ ਨੇ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ, ਕਿਹਾ-‘ਲੋਕ ਗਾਇਕੀ ਦੇ ਇੱਕ ਯੁੱਗ ਦਾ ਹੋਇਆ ਅੰਤ’
ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦਿਹਾਂਤ ਹੋ ਗਿਆ ਹੈ । ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਛਿੰਦਾ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।

Cabinet minister Meet hayer expressed grief

ਦਰਅਸਲ, ਮੀਤ ਹੇਅਰ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਦੇ ਤੁਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ । ਲੋਕ ਗਾਇਕੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ। ਇਹ ਪੰਜਾਬੀ ਸੰਗੀਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਹੋਈ ਆਤਮਾ ਨੂੰ ਆਪਣਾ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ।”

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਤਰੀ ਮੀਤ ਹੇਅਰ ਨੇ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ, ਕਿਹਾ-‘ਲੋਕ ਗਾਇਕੀ ਦੇ ਇੱਕ ਯੁੱਗ ਦਾ ਹੋਇਆ ਅੰਤ’ appeared first on Daily Post Punjabi.