Cabinet Sub committee Archives - Daily Post Punjabi

ਚੰਡੀਗੜ੍ਹ ‘ਚ 7.19% ਹਿੱਸੇਦਾਰੀ ਲਵੇਗਾ ਹਿਮਾਚਲ, CM ਸੁੱਖੂ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੰਡੀਗੜ੍ਹ ‘ਚ ਸੂਬੇ ਦੀ ਹਿੱਸੇਦਾਰੀ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪ੍ਰੋਜੈਕਟ ਤੋਂ ਚੰਡੀਗੜ੍ਹ ਦੀ ਜ਼ਮੀਨ ‘ਤੇ ਹਿਮਾਚਲ ਦੀ 7.19 ਪ੍ਰਤੀਸ਼ਤ ਹਿੱਸੇਦਾਰੀ ਅਤੇ ਰਾਇਲਟੀ ਦੀ ਮੰਗ ਕਰਨ ਲਈ ਇੱਕ ਕੈਬਨਿਟ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਪੰਜਾਬ ਪੁਨਰਗਠਨ ਐਕਟ ਤਹਿਤ ਹੋਏ ਅੰਤਰਰਾਜੀ ਸਮਝੌਤਿਆਂ ਦੀ ਪੜਤਾਲ ਕਰੇਗੀ ਅਤੇ ਸਰਕਾਰ ਨੂੰ ਦੱਸੇਗੀ ਕਿ ਹਿਮਾਚਲ ਨੂੰ ਚੰਡੀਗੜ੍ਹ ਵਿਚ ਆਪਣਾ ਹਿੱਸਾ ਕਿਵੇਂ ਦਿਵਾਉਣਾ ਹੈ।

Himachal will take 7.19% stake

ਖੇਤੀਬਾੜੀ ਮੰਤਰੀ ਚੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਅਤੇ ਮਾਲ ਮੰਤਰੀ ਜਗਤ ਸਿੰਘ ਨੇਗੀ ਨੂੰ ਮੈਂਬਰ ਬਣਾਇਆ ਗਿਆ ਹੈ। ਸਕੱਤਰ ਪਾਵਰ ਨੂੰ ਸਬ-ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ ਕਮੇਟੀ ਦੱਸੇਗੀ ਕਿ ਮੌਜੂਦਾ ਸਮੇਂ ਵਿੱਚ BBMB ਦੁਆਰਾ ਸੰਚਾਲਿਤ ਭਾਖੜਾ ਡੈਮ ਪ੍ਰੋਜੈਕਟ (1478 ਮੈਗਾਵਾਟ), ਬਿਆਸ ਸਤਲੁਜ (990 ਮੈਗਾਵਾਟ) ਅਤੇ ਪੌਂਗ ਡੈਮ ਪ੍ਰੋਜੈਕਟ (396 ਮੈਗਾਵਾਟ) ਵਿੱਚ ਰਾਜ ਨੂੰ ਕਿਸੇ ਕਿਸਮ ਦੀ ਮੁਫ਼ਤ ਬਿਜਲੀ ਦੀ ਰਾਇਲਟੀ ਨਹੀਂ ਮਿਲ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਹਾਈ ਸਕਿਓਰਿਟੀ ਨੰਬਰ ਪਲੇਟ ‘ਤੇ ਅੱਜ ਤੋਂ ਸਖਤੀ, ਵਾਰ-ਵਾਰ ਫੜੇ ਜਾਣ ‘ਤੇ ਗੱਡੀ ਦਾ ਨੰ. ਹੋਵੇਗਾ ਬਲੈਕਲਿਸ

ਹਿਮਾਚਲ ਸਰਕਾਰ BBMB ਦੇ ਪਾਵਰ ਪ੍ਰੋਜੈਕਟ ਤੋਂ ਰਾਇਲਟੀ ਮੰਗ ਰਹੀ ਹੈ, ਜਿਸ ਤਰ੍ਹਾਂ ਸੂਬੇ ਵਿੱਚ ਸਥਾਪਿਤ ਹੋਰ ਪਾਵਰ ਪ੍ਰੋਜੈਕਟ ਵੀ ਹਿਮਾਚਲ ਸਰਕਾਰ ਨੂੰ ਰਾਇਲਟੀ ਦਿੰਦੇ ਹਨ। ਇਸੇ ਤਰਜ਼ ‘ਤੇ ਹਿਮਾਚਲ ਵੀ BBMB ਤੋਂ ਰਾਇਲਟੀ ਜਾਂ ਬਿਜਲੀ ਦੇ ਰੂਪ ‘ਚ ਹਿੱਸਾ ਵਧਾਉਣ ਦੀ ਮੰਗ ਕਰ ਰਿਹਾ ਹੈ। ਜਿਸ ਸਮੇਂ ਹਿਮਾਚਲ ਵਿੱਚ BBMB ਪ੍ਰੋਜੈਕਟ ਸਥਾਪਿਤ ਕੀਤੇ ਗਏ ਸਨ, ਉਸ ਸਮੇਂ ਰਾਇਲਟੀ ਲੈਣ ਦਾ ਕੋਈ ਪ੍ਰਬੰਧ ਨਹੀਂ ਸੀ। ਅਜਿਹੇ ‘ਚ ਹੁਣ ਕੈਬਨਿਟ ਸਬ-ਕਮੇਟੀ ਸਰਕਾਰ ਨੂੰ BBMB ਪ੍ਰਾਜੈਕਟ ਤੋਂ ਰਾਇਲਟੀ ਲੈਣ ਜਾਂ ਬਿਜਲੀ ਦੇ ਰੂਪ ‘ਚ ਹਿੱਸੇਦਾਰੀ ਵਧਾਉਣ ਦੇ ਸੁਝਾਅ ਦੇਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਡੀਗੜ੍ਹ ‘ਚ 7.19% ਹਿੱਸੇਦਾਰੀ ਲਵੇਗਾ ਹਿਮਾਚਲ, CM ਸੁੱਖੂ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ appeared first on Daily Post Punjabi.