calender of 2024 Archives - Daily Post Punjabi

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਕੀਤੀ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਟਆਊਟ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ DSP ਮੌ.ਤ ਮਾਮਲੇ ‘ਚ ਵੱਡਾ ਖ਼ੁਲਾਸਾ, ਬਿਨਾਂ ਗੰਨਮੈਨ ਦੇ ਘਰ ਤੋਂ ਗਏ ਸਨ, ਸਰਕਾਰੀ ਪਿਸਤੌਲ ਵੀ ਹੋਇਆ ਗਾਇਬ

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਕੀਤੀ ਜਾਰੀ appeared first on Daily Post Punjabi.