California Punjabi Youth Death Archives - Daily Post Punjabi

ਮੰਦਭਾਗੀ ਖਬਰ: ਅਮਰੀਕਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌ.ਤ
ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।

California Punjabi Youth Death

ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਲੀਫੋਰਨੀਆਂ ਸ਼ਹਿਰ ਵਿੱਚ ਮਿਲਟਰੋਨ ਲੇਕ ਵਿੱਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਸ਼ਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਸ਼ਨਪ੍ਰੀਤ 2021 ਵਿੱਚ ਅਮਰੀਕਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ‘ਚ ਅੱਜ ਤੇ ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀ ਉਹ ਆਪਣੇ ਦੋਸਤਾਂ ਨਾਲ ਮਿਲਟਰੋਨ ਲੇਕ ‘ਤੇ ਘੁੰਮਣ ਗਿਆ ਸੀ ਕਿ ਅਚਾਨਕ ਹਸ਼ਨਪ੍ਰੀਤ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡੁੱਬ ਗਿਆ। ਜਿਸ ਤੋਂ ਬਾਅਦ ਪ੍ਰਸ਼ਸਾਨ ਤੇ ਗੋਤਾਖੋਰਾਂ ਨੇ ਉਸਨੂੰ ਰੈਸਕਿਉ ਕਰਕੇ ਬਾਹਰ ਕੱਢ ਲਿਆ ਤੇ ਹਸਪਤਾਲ ਪਹੁੰਚਾਇਆ। ਜਿੱਥੇ ਉਸਦੀ ਮੌ.ਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਹਸ਼ਨਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਡੇਢ ਮਹੀਨਾ ਪਹਿਲਾਂ ਨਹਿਰ ਵਿੱਚ ਡੁੱਬਣ ਨਾਲ ਮੌ.ਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਦਭਾਗੀ ਖਬਰ: ਅਮਰੀਕਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌ.ਤ appeared first on Daily Post Punjabi.