california Archives - Daily Post Punjabi

ਕੈਲੀਫੋਰਨੀਆ ‘ਚ ਪੰਜਾਬੀ ਟਰੱਕ ਡ੍ਰਾਈਵਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 3 ਲੋਕਾਂ ਦੀ ਹੋਈ ਮੌਤ
ਅਮਰੀਕਾ ਦੇ ਕੈਲੀਫੋਰਨੀਆ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਕੈਲੀਫੋਰਨੀਆ ਦੇ ਓਂਟਾਰੀਓ ਵਿੱਚ ਵੈਸਟਬਾਉਂਡ 10 ਫ੍ਰੀਵੇਅ ‘ਤੇ ਮੰਗਲਵਾਰ ਦੁਪਹਿਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਇੱਕ ਪੰਜਾਬੀ ਟਰੱਕ ਡ੍ਰਾਈਵਰ ਨੇ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ‘ਚ ਜਾ ਵੱਜਿਆ, ਜਿਸ ਕਾਰਨ ਘੱਟੋ-ਘੱਟ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਕਰੀਬ 4 ਲੋਕ ਜ਼ਖਮੀ ਹੋਏ ਹਨ।

ਇਸ ਹਾਦਸੇ ਦੀ ਸਾਰੀ ਘਟਨਾ ਸੈਮੀ-ਟਰੱਕ ਦੇ ਡੈਸ਼ਕੈਮ ਵਿੱਚ ਕੈਦ ਹੋ ਗਈ ਸੀ। ਵਾਹਨਾਂ ਨੂੰ ਟੱਕਰ ਮਾਰਨ ਵਾਲੇ ਟਰੱਕ ਡ੍ਰਾਈਵਰ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਯੂਬਾ ਸਿਟੀ ਦੇ 21 ਸਾਲਾ ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਡ੍ਰਾਈਵਰ ਨਸ਼ੇ ਵਿੱਚ ਸੀ। ਪੁਲਿਸ ਨੇ ਜਸ਼ਨਪ੍ਰੀਤ ਸਿੰਘ ‘ਤੇ ਵੈਸਟ ਵੈਲੀ ਡਿਟੈਂਸ਼ਨ ਸੈਂਟਰ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! ਪੰਜਾਬ ਰੋਡਵੇਜ਼, ਪਨਬੱਸ, PRTC ਦੇ ਕੱਚੇ ਮੁਲਾਜ਼ਮ ਕਰਨਗੇ ਚੱਕਾ ਜਾਮ

ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਫਲੋਰਿਡਾ ਤੋਂ ਵੀ ਅਜਿਹੇ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਸੀ। ਹਾਦਸੇ ਵਿੱਚ ਇਕ ਪੰਜਾਬੀ ਟਰੱਕ ਡ੍ਰਾਈਵਰ ਹਰਜਿੰਦਰ ਸਿੰਘ ਨੇ ਗਲਤ ਯੂ-ਟਰਨ ਲੈ ਲਿਆ ਸੀ, ਜਿਸ ਮਗਰੋਂ ਪਿੱਛੋਂ ਆ ਰਹੀ ਇੱਕ ਗੱਡੀ ਟਰੱਕ ‘ਚ ਆ ਵੱਜੀ, ਜਿਸ ਕਾਰਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਹਾਦਸੇ ਰੋ ਬਾਅਦ ਫਲੋਰਿਡਾ ਪੁਲਿਸ ਨੇ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਸੀ, ਜਿਸ ਮਗਰੋਂ ਟਰੰਪ ਪ੍ਰਸ਼ਾਸਨ ਨੇ ਡਰਾਈਵਿੰਗ ਲਾਈਸੈਂਸ ਦੇਣ ਦੇ ਨਿਯਮਾਂ ਨੂੰ ਹੋਰ ਜ਼ਿਆਦਾ ਸਖ਼ਤ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਲੀਫੋਰਨੀਆ ‘ਚ ਪੰਜਾਬੀ ਟਰੱਕ ਡ੍ਰਾਈਵਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 3 ਲੋਕਾਂ ਦੀ ਹੋਈ ਮੌਤ appeared first on Daily Post Punjabi.

ਮਾਣ ਵਾਲੀ ਗੱਲ: ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਕੈਲੀਫੋਰਨੀਆ ’ਚ ਸਹਾਇਕ ਜੱਜ ਵਜੋਂ ਨਿਯੁਕਤ
ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਨੇ ਵਿਦੇਸ਼ ਵਿੱਚ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ।ਦਰਅਸਲ, ਸ਼ਮਾ ਹਕੀਮ ਨੂੰ ਅਮਰੀਕੀ ਸੂਬੇ ਕੈਲੀਫੋਰਨੀਆ ਦੀ ਅਪੀਲੀ ਮਾਮਲਿਆਂ ਨਾਲ ਜੁੜੀ ਜ਼ਿਲ੍ਹਾ ਅਦਾਲਤ ਵਿੱਚ ਸਹਾਇਕ ਜੱਜ ਦੇ ਅਹੁਦੇ ’ਤੇ ਸਹਾਇਕ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਮਾ ਹਕੀਮ ਮੇਸੀਵਾਲਾ (48) ਪਹਿਲੀ ਦੱਖਣ ਏਸ਼ੀਆਈ ਅਮਰੀਕਨ ਔਰਤ ਤੇ ਪਹਿਲੀ ਅਮਰੀਕਨ ਮੁਸਲਮਾਨ ਹੈ ਜੋ ਇਸ ਅਹੁੱਦੇ ’ਤੇ ਪਹੁੰਚੇ ਹਨ । ਚੀਫ਼ ਜਸਟਿਸ ਪੈਟਰੀਸੀਆ ਗੁਰੇਰੋ, ਚੇਅਰ ਆਫ਼ ਦ ਕਮਿਸ਼ਨ ਆਨ ਜੁਡੀਸ਼ੀਅਲ ਅਪਾਇੰਟਮੈਂਟਸ ਨੇ ਸ਼ਮਾ ਹਕੀਮ ਮੇਸੀਵਾਲਾ ਨੂੰ ਸਹੁੰ ਚੁੱਕਾਈ ।

Indian Origin Judge Shama Mesiwala

ਕੈਲੀਫੋਰਨੀਆ ਦੀ ਜੁਡੀਸ਼ੀਅਲ ਕੌਂਸਲ ਵੱਲੋਂ ਜਾਰੀ ਬਿਆਨ ਅਨੁਸਾਰ ਸੈਕਰਾਮੈਂਟੋ ਸ਼ਹਿਰ ਵਿੱਚ ਤੀਜੀ ਜ਼ਿਲ੍ਹਾ ਅਪੀਲੀ ਅਦਾਲਤ ਦੇ ਸਹਾਇਕ ਜੱਜ ਵਜੋਂ ਮੇਸੀਵਾਲਾ ਦੀ ਨਿਯੁਕਤੀ ਦੀ ਪੁਸ਼ਟੀ 14 ਫਰਵਰੀ ਨੂੰ ਕੈਲੀਫੋਰਨੀਆ ਦੀ ਸੁਪਰੀਮ ਕੋਰਟ ਦੀ ਚੀਫ਼ ਜਸਟਿਸ ਪੇਟ੍ਰੀਸੀਆ ਗਯੁਰੇਰੋ ਨੇ ਕੀਤੀ ਸੀ । ਮੈਸੀਵਾਲਾ ਨੇ 2017 ਤੋਂ ਸੈਕਰਾਮੈਂਟੋ ਕਾਊਂਟੀ ਕੋਰਟ ਜੱਜ ਵਜੋਂ ਸੇਵਾਵਾਂ ਨਿਭਾਈਆਂ ਹਨ ਤੇ ਉਹ ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ ਸੈਕਰਾਮੈਂਟੋ ਦੇ ਸਹਿ ਸੰਸਥਾਪਕ ਵੀ ਹਨ।

ਇਹ ਵੀ ਪੜ੍ਹੋ: ਚੀਨ ਦੀ ਵੁਹਾਨ ਲੈਬ ਤੋਂ ਹੀ ਨਿਕਲਿਆ ਸੀ ਵਿਨਾਸ਼ਕਾਰੀ ਕੋਰੋਨਾ! ਅਮਰੀਕਾ ਦਾ ਪੱਕਾ ਦਾਅਵਾ

ਬਿਆਨ ਵਿੱਚ ਕਿਹਾ ਗਿਆ ਹੈ ਕਿ ਜੱਜ ਮੇਸੀਵਾਲਾ ਦੇ ਨਾਮ ਦੀ ਪੁਸ਼ਟੀ ਤਿੰਨ ਮੈਂਬਰੀ ਕਮਿਸ਼ਨ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ ਵੋਟਿੰਗ ਵਿੱਚ ਹੋਈ, ਜਿਸ ਵਿੱਚ ਚੀਫ਼ ਜਸਟਿਸ ਗਯੁਰੇਰੋ, ਅਟਾਰਨੀ ਜਨਰਲ ਰੋਬ ਬੋਂਟਾ ਅਤੇ ਕਾਰਜਕਾਰੀ ਜੱਜ ਰੋਨਾਲਡ ਬੀ. ਰੋਬੀ ਸ਼ਾਮਲ ਹਨ । ਦੱਸ ਦੇਈਏ ਕਿ ਮੇਸੀਵਾਲਾ 2013 ਤੋਂ ਕੈਲੀਫੋਰਨੀਆ ਯੂਨੀਵਰਸਿਟੀ, ਡੇਵਿਸ ਸਕੂਲ ਆਫ਼ ਲਾਅ ਵਿੱਚ ਸਹਾਇਕ ਪ੍ਰੋਫੈਸਰ ਅਤੇ 2004 ਤੋਂ 2017 ਤੱਕ ਅਪੀਲ ਦੀ ਤੀਜੀ ਜ਼ਿਲ੍ਹਾ ਅਦਾਲਤ ਵਿੱਚ ਇੱਕ ਨਿਆਂਇਕ ਅਟਾਰਨੀ ਸਨ। ਉਨ੍ਹਾਂ ਨੇ 1999 ਤੋਂ 2004 ਤੱਕ ਸੈਂਟਰਲ ਕੈਲੀਫੋਰਨੀਆ ਐਪੀਲੇਟ ਪ੍ਰੋਗਰਾਮ ਵਿੱਚ ਇੱਕ ਸਟਾਫ ਅਟਾਰਨੀ ਵਜੋਂ ਅਤੇ 1999 ਵਿੱਚ ਕੈਲੀਫੋਰਨੀਆ ਦੇ ਪੂਰਬੀ ਜ਼ਿਲ੍ਹੇ ਦੇ ਫੈਡਰਲ ਪਬਲਿਕ ਡਿਫੈਂਡਰ ਦੇ ਦਫਤਰ ਵਿੱਚ ਇੱਕ ਅਟਾਰਨੀ ਵਜੋਂ ਵੀ ਕੰਮ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਾਣ ਵਾਲੀ ਗੱਲ: ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਕੈਲੀਫੋਰਨੀਆ ’ਚ ਸਹਾਇਕ ਜੱਜ ਵਜੋਂ ਨਿਯੁਕਤ appeared first on Daily Post Punjabi.

ਕੈਲੀਫੋਰਨੀਆ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਗੋਲੀਬਾਰੀ ਦੌਰਾਨ ਛੇ ਮਹੀਨੇ ਦੇ ਬੱਚੇ ਤੇ ਮਾਂ ਸਣੇ 6 ਲੋਕਾਂ ਦੀ ਮੌ.ਤ
ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ ਹੈ। ਜਿੱਥੇ ਫਾਇਰਿੰਗ ਵਿੱਚ ਇੱਕ ਬੱਚੇ ਸਣੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸੋਮਵਾਰ ਸਵੇਰ ਦੀ ਹੈ। ਗੋਲੀਬਾਰੀ ਦੀ ਘਟਨਾ ਦੇ ਬਾਅਦ ਪੁਲਿਸ ਦੋਸ਼ੀਆਂ ਦੀ ਭਾਲ ਵਿੱਚ ਜੁੱਟ ਗਈ ਹੈ। ਰਿਪੋਰਤਨਾ ਮੁਤਾਬਕ ਗੋਲੀਬਾਰੀ ਦੀ ਘਟਨਾ ਮੱਧ ਕੈਲੀਫੋਰਨੀਆ ਵਿੱਚ ਵਾਪਰੀ ਹੈ।

Shooting in California

ਇਸ ਸਬੰਧੀ ਤੁਲਾਰੇ ਕਾਊਂਟੀ ਦੇ ਸ਼ੈਰਿਫ ਮਾਈਕ ਬੌਡਰੈਕਸ ਨੇ ਸੋਮਵਾਰ ਨੂੰ ਦੱਸਿਆ ਕਿ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗੋਸ਼ੇਨ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ਸੋਮਵਾਰ ਤੜਕੇ ਮੱਧ ਕੈਲੀਫੋਰਨੀਆ ਦੇ ਇੱਕ ਘਰ ਵਿਚ ਹੋਈ ਅਤੇ ਅਧਿਕਾਰੀ ਘੱਟੋ-ਘੱਟ ਦੋ ਸ਼ੱਕੀਆਂ ਦੀ ਭਾਲ ਕਰ ਰਹੇ ਹਨ। ਸ਼ੈਰਿਫ ਨੇ ਕਿਹਾ ਕਿ ਕੁੱਲ ਛੇ ਪੀੜਤ ਹਨ। ਇਸ ਦੀ ਇੱਕ ਵੀਡੀਓ ਤੁਲਾਰੇ ਕਾਉਂਟੀ ਸ਼ੈਰਿਫ ਆਫਿਸ ਦੇ ਫੇਸਬੁੱਕ ਪੇਜ ‘ਤੇ ਪੋਸਟ ਕੀਤੀ ਗਈ ਸੀ । ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ 17 ਸਾਲਾ ਮਾਂ ਅਤੇ ਉਸ ਦਾ ਛੇ ਮਹੀਨੇ ਦਾ ਬੱਚਾ ਵੀ ਸ਼ਾਮਿਲ ਹੈ।

ਇਹ ਵੀ ਪੜ੍ਹੋ: ਚੇਨਈ ਏਅਰਪੋਰਟ ‘ਤੇ ਮਿਲਿਆ ਲਾਵਾਰਿਸ ਬੈਗ, ਅੰਦਰੋਂ ਨਿਕਲੇ 53 ਸੱਪ, 3 ਕੱਛੂਏ, ਮਚਿਆ ਹੜਕੰਪ

ਸ਼ੈਰਿਫ ਨੇ ਕਿਹਾ ਕਿ ਜਾਂਚਕਰਤਾਵਾਂ ਵੱਲੋਂ ਘੱਟੋ-ਘੱਟ ਦੋ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਗਿਰੋਹ ਦਾ ਹੱਥ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਇਹ ਟਾਰਗੇਟ ਕਿਲਿੰਗ ਹੈ। ਇਸ ਸਬੰਧੀ ਸ਼ਟਨਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਾਲੀ ਥਾਂ ਦੇ ਆਸ-ਪਾਸ ਦੇ CCTV ਫੁਟੇਜ ਖੰਗਾਲ ਜਾ ਰਹੇ ਹਨ। ਇਸਦੇ ਨਾਲ ਹੀ ਆਸ-ਪਾਸ ਦੇ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਨੋ ਦੋਸ਼ੀ ਸ਼ਾਰਪ ਸ਼ੂਟਰ ਦੱਸਿਆ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਫਿਲਹਾਲ ਇਸ ਬਾਰੇ ਬਹੁਤ ਜ਼ਿਆਦਾ ਕੁਝ ਕਹਿਣਾ ਮੁਸ਼ਕਿਲ ਹੈ, ਪਰ ਮਾਮਲੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਲੀਫੋਰਨੀਆ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਗੋਲੀਬਾਰੀ ਦੌਰਾਨ ਛੇ ਮਹੀਨੇ ਦੇ ਬੱਚੇ ਤੇ ਮਾਂ ਸਣੇ 6 ਲੋਕਾਂ ਦੀ ਮੌ.ਤ appeared first on Daily Post Punjabi.

ਮਿੱਕੀ ਹੋਥੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਕੈਲੀਫੋਰਨੀਆ ‘ਚ ਬਣੇ ਪਹਿਲੇ ਸਿੱਖ ਮੇਅਰ
ਮਿੱਕੀ ਹੋਥੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਲੋਦੀ ਸ਼ਹਿਰ ਦੇ 117ਵੇਂ ਮੇਅਰ ਵਜੋਂ ਚੁਣ ਲਿਆ ਗਿਆ ਹੈ । ਇਸਦੇ ਨਾਲ ਹੀ ਉਹ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਉਹ ਪਹਿਲੇ ਸਿੱਖ ਬਣ ਗਏ ਹਨ । ਦੱਸ ਦੇਈਏ ਕਿ ਹੋਥੀ ਦੇ ਮਾਤਾ-ਪਿਤਾ ਪੰਜਾਬ ਤੋਂ ਹਨ। ਇਸ ਤੋਂ ਪਹਿਲਾਂ ਉਹ ਉਪ ਮੇਅਰ ਦੇ ਰੂਪ ਵਿੱਚ ਸੇਵਾ ਕਰ ਚੂਕੇ ਸਨ । ਉਹ ਕਾਮਨ ਕਾਉਂਸਿਲ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ ਤੇ ਸ਼ਹਿਰ ਦੇ ਕਾਰਜਕਾਰੀ ਅਧਿਕਾਰੀ ਵਜੋਂ ਕੰਮ ਕਰਨਗੇ।

Indian origin Mikey Hothi

ਹੋਥੀ ਨੇ ਟਵੀਟ ਕਰਦਿਆਂ ਕਿਹਾ ਕਿ ਲੋਦੀ ਸ਼ਹਿਰ ਦੇ 117ਵੇਂ ਮੇਅਰ ਵਜੋਂ ਸਹੁੰ ਚੁੱਕ ਕੇ ਮਾਣ ਮਹਿਸੂਸ ਕਰ ਰਿਹਾ ਹਾਂ। ਹੋਥੀ ਨੇ ਕਿਹਾ ਕਿ ਮੈਨੂੰ ਮਹਾਨ ਲੋਕ,ਮਹਾਨ ਸੰਸਕ੍ਰਿਤੀ, ਮਹਾਨ ਮੁੱਲ ਤੇ ਇਸਦੇ ਸ਼ਹਿਰ ਵਿੱਚ ਸਿਰਫ਼ ਸਖਤ ਮਿਹਨਤ ਕਰਨ ਵਾਲੇ ਲੋਕ ਹਨ। 2008 ਵਿੱਚ ਟੋਕੇ ਹਾਈ ਸਕੂਲ ਤੋਂ ਗ੍ਰੈਜੂਏਟ ਹੋਥੀ ਨੇ ਕਿਹਾ ਕਿ ਸ਼ਹਿਰ ਵਿੱਚ ਵੱਡਾ ਹੋਣਾ ਇੱਕ ਚੁਣੌਤੀ ਸੀ, ਖਾਸ ਤੌਰ ‘ਤੇ 9/11 ਤੋਂ ਬਾਅਦ, ਜਦੋਂ ਬਹੁਤ ਸਾਰੇ ਮੁਸਲਮਾਨਾਂ ਅਤੇ ਸਿੱਖਾਂ ਨੂੰ ਅਨੁਚਿਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ

ਦੱਸ ਦੇਈਏ ਕਿ ਉਹ ਪਹਿਲੀ ਵਾਰ 2020 ਦੇ ਨਵੰਬਰ ਵਿੱਚ ਜ਼ਿਲ੍ਹਾ 5 ਤੋਂ ਲੋਦੀ ਸਿਟੀ ਕੌਂਸਲ ਲਈ ਚੁਣਿਆ ਗਿਆ ਸੀ। ਲੋਦੀ ਕੈਲੀਫੋਰਨੀਆ ਦੀ ਸੈਨ ਜੋਕਿਨ ਕਾਉਂਟੀ ਵਿੱਚ ਸਥਿਤ ਇੱਕ ਸ਼ਹਿਰ ਹੈ ਜਿਸਦੀ 2021 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਲਗਭਗ 67, 021 ਦੀ ਅਨੁਮਾਨਿਤ ਆਬਾਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਿੱਕੀ ਹੋਥੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਕੈਲੀਫੋਰਨੀਆ ‘ਚ ਬਣੇ ਪਹਿਲੇ ਸਿੱਖ ਮੇਅਰ appeared first on Daily Post Punjabi.

USA ‘ਚ ਦੁਰਲੱਭ ਜੋੜੇ ਬੱਚਿਆਂ ਦਾ ਜਨਮ, ਇਕ ਸਾਲ 2021 ਤਾਂ ਦੂਜਾ 2022 ‘ਚ ਹੋਇਆ ਪੈਦਾ
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਵੇਂ ਸਾਲ ਦੀ ਸ਼ਾਮ ਨੂੰ ਜੌੜੇ ਬੱਚਿਆਂ ਦਾ ਜਨਮ ਹੋਇਆ ਹੈ । ਇਨ੍ਹਾਂ ਵਿੱਚੋਂ ਇੱਕ ਬੱਚੇ ਦਾ ਜਨਮ ਸਾਲ 2021 ਅਤੇ ਦੂਜੇ ਦਾ ਸਾਲ 2022 ਵਿੱਚ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੱਚਿਆਂ ਦੀ ਮਾਂ ਦਾ ਨਾਂ ਫਾਤਿਮਾ ਮਦਰੀਗਾਲ ਹੈ ਅਤੇ ਉਹ ਸ਼ੁੱਕਰਵਾਰ ਰਾਤ ਨੂੰ ਵਾਪਰੀ ਇਸ ਹੈਰਾਨੀਜਨਕ ਘਟਨਾ ਤੋਂ ਪੂਰੀ ਤਰ੍ਹਾਂ ਹੈਰਾਨ ਹੈ। ਕੈਲੀਫੋਰਨੀਆ ਦੇ ਇੱਕ ਹਸਪਤਾਲ ਵਿੱਚ ਪਹਿਲੇ ਬੱਚੇ ਦਾ ਜਨਮ 31 ਦਸੰਬਰ ਨੂੰ ਰਾਤ 11:45 ਵਜੇ ਹੋਇਆ ਜਦਕਿ ਦੂਜੇ ਬੱਚੇ ਦਾ ਜਨਮ ਲਗਭਗ 15 ਮਿੰਟ ਬਾਅਦ 1 ਜਨਵਰੀ 2022 ਨੂੰ ਹੋਇਆ।

california born twin siblings

ਇਸ ਸਬੰਧੀ ਡਾਕਟਰਾਂ ਨੇ ਸ਼ਨੀਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਜੌੜੇ ਬੱਚੇ ਦੋ ਵੱਖ-ਵੱਖ ਸਾਲਾਂ ਵਿੱਚ ਹੋਏ ਹਨ, ਅਜਿਹਾ ਸਿਰਫ 20 ਲੱਖ ਮਾਮਲਿਆਂ ਵਿਚੋਂ ਇੱਕ ਵਿੱਚ ਹੁੰਦਾ ਹੈ। ਨਟੀਵਿਦਾਦ ਮੈਡੀਕਲ ਸੈਂਟਰ ਦੇ ਇੱਕ ਪਰਿਵਾਰਕ ਡਾਕਟਰ ਨੇ ਕਿਹਾ ਕਿ ਇਹ ਯਕੀਨੀ ਤੌਰ ‘ਤੇ ਮੇਰੇ ਕਰੀਅਰ ਦੇ ਸਭ ਤੋਂ ਯਾਦਗਾਰ ਜਨਮਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2021 ਅਤੇ ਸਾਲ 2022 ਵਿੱਚ ਪੈਦਾ ਹੋਣ ਵਾਲੇ ਇਨ੍ਹਾਂ ਮਾਸੂਮ ਬੱਚਿਆਂ ਦੀ ਮਦਦ ਕਰਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਨਵਾਂ ਸਾਲ ਸ਼ੁਰੂ ਕਰਨ ਦਾ ਕਿੰਨਾ ਵਧੀਆ ਤਰੀਕਾ ਹੈ।

ਇਹ ਵੀ ਪੜ੍ਹੋ: ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ

ਇਸ ਬਾਰੇ ਹਸਪਤਾਲ ਨੇ ਵੀ ਟਵੀਟ ਕਰਕੇ ਦੱਸਿਆ ਕਿ ਅਜਿਹਾ 20 ਲੱਖ ਮਾਮਲਿਆਂ ਵਿੱਚੋਂ ਇੱਕ ਵਿੱਚ ਹੀ ਹੁੰਦਾ ਹੈ ਜਦੋਂ ਦੋ ਜੌੜੇ ਬੱਚਿਆਂ ਦੇ ਜਨਮ ਦੀ ਤਾਰੀਖ਼, ਮਹੀਨਾ ਅਤੇ ਸਾਲ ਵੱਖ-ਵੱਖ ਹੁੰਦੇ ਹਨ। ਅਮਰੀਕਾ ਵਿੱਚ ਹਰ ਸਾਲ 1,20,000 ਜੌੜੇ ਬੱਚੇ ਪੈਦਾ ਹੁੰਦੇ ਹਨ। ਇਨ੍ਹਾਂ ਬੱਚਿਆਂ ਦੇ ਜਨਮਦਿਨ, ਮਹੀਨੇ ਅਤੇ ਸਾਲ ਵੱਖੋ-ਵੱਖਰੇ ਹੋਣੇ ਬਹੁਤ ਘੱਟ ਹੁੰਦੇ ਹਨ। ਇਸ ਅਜੀਬ ਘਟਨਾ ‘ਤੇ ਬੱਚਿਆਂ ਦੀ ਮਾਂ ਨੇ ਕਿਹਾ ਕਿ ਇਹ ਮੇਰੀ ਸਮਝ ਤੋਂ ਪਰੇ ਹੋਣ ਵਾਲਾ ਮਾਮਲਾ ਹੈ ਕਿਉਂਕਿ ਦੋਵਾਂ ਬੱਚਿਆਂ ਦੇ ਜਨਮਦਿਨ ਵੱਖ-ਵੱਖ ਹੈ।

california born twin siblings

ਨਟੀਵਾਡ ਮੈਡੀਕਲ ਸੈਂਟਰ ਨੇ ਦੱਸਿਆ ਕਿ ਸਾਲ 2022 ਵਿੱਚ ਪੈਦਾ ਹੋਈ ਆਇਲਿਨ ਇਸ ਖੇਤਰ ਵਿੱਚ ਪੈਦਾ ਹੋਈ ਪਹਿਲੀ ਬੱਚੀ ਹੈ। ਅਮਰੀਕਾ ਵਿੱਚ ਜਨਮ ਲੈਣ ਵਾਲੇ ਕੁੱਲ ਬੱਚਿਆਂ ਵਿੱਚ 3 ਪ੍ਰਤੀਸ਼ਤ ਜੌੜੇ ਬੱਚੇ ਹੁੰਦੇ ਹਨ। ਇਸ ਤੋਂ ਪਹਿਲਾਂ ਅਮਰੀਕਾ ਦੇ ਇੰਡੀਆਨਾ ਇਲਾਕੇ ਵਿੱਚ ਇੱਕ ਔਰਤ ਨੇ ਵੱਖ-ਵੱਖ ਦਿਨਾਂ, ਮਹੀਨਿਆਂ ਅਤੇ ਦਹਾਕਿਆਂ ਵਿੱਚ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਸੀ। ਉਨ੍ਹਾਂ ਦੇ ਇੱਕ ਬੱਚੇ ਦਾ ਜਨਮ 31 ਦਸੰਬਰ 2019 ਨੂੰ ਹੋਇਆ ਸੀ ਅਤੇ ਦੂਜੇ ਬੱਚੇ ਦਾ ਜਨਮ 1 ਜਨਵਰੀ 2020 ਨੂੰ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post USA ‘ਚ ਦੁਰਲੱਭ ਜੋੜੇ ਬੱਚਿਆਂ ਦਾ ਜਨਮ, ਇਕ ਸਾਲ 2021 ਤਾਂ ਦੂਜਾ 2022 ‘ਚ ਹੋਇਆ ਪੈਦਾ appeared first on Daily Post Punjabi.

ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਜਿੱਥੇ ਕੈਦੀ ਸਜ਼ਾ ਝੇਲਣ ਦੀ ਜਗ੍ਹਾ ਕਰ ਲੈਂਦੇ ਸੀ ਖ਼ੁਦਕੁਸ਼ੀ
ਜਦੋਂ ਵੀ ਕੋਈ ਵਿਅਕਤੀ ਜੇਲ੍ਹ ਸ਼ਬਦ ਬੋਲਦਾ ਹੈ ਤਾਂ ਮਨ ਵਿੱਚ ਇੱਕ ਅਜੀਬ ਜਿਹੀ ਤਸਵੀਰ ਉੱਭਰ ਆਉਂਦੀ ਹੈ। ਅਕਸਰ ਅਸੀਂ ਫਿਲਮਾਂ ਵਿੱਚ ਦੇਖਦੇ ਹਾਂ ਕਿ ਇੱਕ ਛੋਟਾ ਜਿਹਾ ਕਮਰਾ ਹੁੰਦਾ ਹੈ, ਜਿਸ ਵਿੱਚ ਕੈਦੀ ਦੇ ਬੈਠਣ ਜਾਂ ਲੇਟਣ ਲਈ ਕੰਧ ਦੇ ਨਾਲ ਕੰਕਰੀਟ ਦਾ ਬੈਂਚ ਬਣਿਆ ਹੁੰਦਾ ਹੈ। ਇਸ ਕੜੀ ਵਿੱਚ ਅੱਜ ਅਸੀਂ ਤੁਹਾਨੂੰ ਉਸ ਜੇਲ੍ਹ ਦੀ ਕਹਾਣੀ ਦੱਸਣ ਜਾ ਰਹੇ ਹਾਂ ਜਿਸ ਨੂੰ ਦੁਨੀਆ ਦੀ ਸਭ ਤੋਂ ਖ਼ਤਰਨਾਕ ਜੇਲ੍ਹ ਕਿਹਾ ਗਿਆ ਹੈ ।

Alcatraz Prison California

ਇਹ ਜੇਲ੍ਹ ਸਾਲ 1934 ਵਿੱਚ ਅਮਰੀਕਾ ਦੇ ਕੈਲੀਫੋਰਨੀਆ ਸਥਿਤ ਸੈਨ ਫਰਾਂਸਿਸਕੋ ਵਿੱਚ ਬਣਾਈ ਗਈ । ਇਹ ਦੁਨੀਆ ਦੀ ਸਭ ਤੋਂ ਖ਼ਤਰਨਾਕ ਜੇਲ੍ਹ ਇਸ ਲਈ ਵੀ ਸੀ ਕਿਉਂਕਿ ਇੱਥੋਂ ਦੇ ਨਿਯਮ-ਕਾਨੂੰਨ ਇੰਨੇ ਸਖ਼ਤ ਸਨ ਕਿ ਅਪਰਾਧੀ ਸਜ਼ਾ ਝੇਲਣ ਦੀ ਬਜਾਏ ਖ਼ੁਦਕੁਸ਼ੀ ਕਰ ਲੈਂਦੇ ਸਨ । ਖਾੜੀ ਦੇ ਠੰਡੇ ਪਾਣੀ ਦੇ ਵਿਚਕਾਰ ਬਣੇ ਟਾਪੂ ‘ਤੇ ਸਥਿਤ ਇਸ ਜੇਲ੍ਹ ਦਾ ਨਾਂ ‘ਅਲਕਾਟਰਾਜ਼’ ਹੈ। ਇਸ ਜੇਲ੍ਹ ਵਿੱਚ ਦੇਸ਼ ਦੇ ਸਭ ਤੋਂ ਖਤਰਨਾਕ ਅਪਰਾਧੀਆਂ ਨੂੰ ਰੱਖਿਆ ਜਾਂਦਾ ਸੀ, ਤਾਂ ਜੋ ਉਹ ਇੱਥੋਂ ਭੱਜ ਨਾ ਸਕਣ ।

ਇਹ ਵੀ ਪੜ੍ਹੋ: ਭਾਰਤ ‘ਚ ਵਧਿਆ ਓਮੀਕਰੋਨ ਦਾ ਕਹਿਰ, 23 ਸੂਬਿਆਂ ‘ਚ ਕੁੱਲ 1525 ਮਾਮਲੇ, ਜਾਣੋ ਪੰਜਾਬ ਦਾ ਹਾਲ !

ਪਰ ਸਾਲ 1963 ਤੱਕ ਇਸ ਜੇਲ੍ਹ ਨੂੰ ਸਰਕਾਰ ਨੇ ਬੰਦ ਕਰ ਦਿੱਤਾ ਸੀ। ਕਿਹਾ ਗਿਆ ਸੀ ਕਿ ਇਸ ਜੇਲ ਦੀ ਸਾਂਭ-ਸੰਭਾਲ ‘ਤੇ ਜ਼ਿਆਦਾ ਪੈਸਾ ਖਰਚ ਹੋ ਰਿਹਾ ਸੀ, ਇਸ ਲਈ ਜੇਲ ਨੂੰ ਮਿਊਜ਼ੀਅਮ ਵਿੱਚ ਤਬਦੀਲ ਕਰ ਦਿੱਤਾ ਗਿਆ । ਬਾਅਦ ਵਿੱਚ ਇਸਨੂੰ ‘ਦ ਰੌਕ’ ਦੇ ਨਾਮ ਨਾਲ ਜਾਣਿਆ ਜਾਣ ਲੱਗਾ। ਜੇਲ੍ਹ ਦੇ ਇਤਿਹਾਸ ਵਿੱਚ ਸਿਰਫ਼ 36 ਕੈਦੀ ਸਨ ਜਿਨ੍ਹਾਂ ਨੇ ਇੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਬਾਅਦ ਵਿੱਚ ਕਰੀਬ 14 ਲੋਕਾਂ ਨੂੰ ਫੜ ਲਿਆ ਗਿਆ, ਜਦਕਿ ਕੁਝ ਪਾਣੀ ਵਿੱਚ ਡੁੱਬ ਗਏ ਸਨ ।

Alcatraz Prison California

ਇਸ ਤੋਂ ਇਲਾਵਾ ਕਈ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਾਲ 1962 ਵਿੱਚ ਤਿੰਨ ਕੈਦੀ ਅਜਿਹੇ ਸਨ ਜੋ ਫਰਾਰ ਹੋਣ ਵਿੱਚ ਸਫਲ ਹੋ ਗਏ ਸਨ। ਉਨ੍ਹਾਂ ਦੇ ਨਾਮ ਜੌਨ ਐਂਗਲਿਨ, ਫਰੈਂਕ ਮੌਰਿਸ ਅਤੇ ਕਲੇਰੈਂਸ ਐਂਗਲਿਨ ਸਨ। ਜਿੱਥੇ ਇਇੱਕ ਪਾਸੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਫੀ ਪੜਤਾਲ ਤੋਂ ਬਾਅਦ ਵੀ ਇਹ ਤਿੰਨੋਂ ਕੈਦੀ ਨਹੀਂ ਲੱਭੇ, ਉਥੇ ਹੀ ਦੂਜੇ ਪਾਸੇ ਜੌਹਨ ਅਤੇ ਕਲੇਰੈਂਸ ਐਂਗਲਿਨ ਦੇ ਪਰਿਵਾਰਾਂ ਨੇ ਦਾਅਵਾ ਕੀਤਾ ਕਿ ਇਹ ਦੋਵੇਂ ਜ਼ਿੰਦਾ ਹਨ, ਪਰ ਕਦੇ ਸਾਹਮਣੇ ਨਹੀਂ ਆਏ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਜਿੱਥੇ ਕੈਦੀ ਸਜ਼ਾ ਝੇਲਣ ਦੀ ਜਗ੍ਹਾ ਕਰ ਲੈਂਦੇ ਸੀ ਖ਼ੁਦਕੁਸ਼ੀ appeared first on Daily Post Punjabi.

ਵਰ੍ਹਦੀਆਂ ਗੋਲੀਆਂ ‘ਚ ਸਾਥੀਆਂ ਨੂੰ ਬਚਾਉਣ ਲਈ ਡੱਟ ਗਿਆ ਸਿੱਖ, ਅਮਰੀਕਾ ਵਾਲੇ ਕਹਿੰਦੇ “ਤਪਤੇਜ ਸਾਡਾ ਹੀਰੋ”
The post ਵਰ੍ਹਦੀਆਂ ਗੋਲੀਆਂ ‘ਚ ਸਾਥੀਆਂ ਨੂੰ ਬਚਾਉਣ ਲਈ ਡੱਟ ਗਿਆ ਸਿੱਖ, ਅਮਰੀਕਾ ਵਾਲੇ ਕਹਿੰਦੇ “ਤਪਤੇਜ ਸਾਡਾ ਹੀਰੋ” appeared first on Daily Post Punjabi.

ਅਮਰੀਕਾ ਦੀ ਆਫ਼ਿਸ ਬਿਲਡਿੰਗ ‘ਚ ਗੋਲੀਬਾਰੀ, ਇੱਕ ਬੱਚੇ ਸਣੇ 4 ਲੋਕਾਂ ਦੀ ਮੌਤ
California office building shooting: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ ਹੈ, ਜਿਸ ਵਿੱਚ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ । ਇਹ ਘਟਨਾ ਲਾਸ ਏਂਜਲਸ ਦੇ ਦੱਖਣ ਵਿੱਚ ਇੱਕ ਦੋ ਮੰਜ਼ਿਲਾ ਦਫ਼ਤਰ ਦੀ ਇਮਾਰਤ ਵਿੱਚ ਬੁੱਧਵਾਰ ਸ਼ਾਮ 5:30 ਵਜੇ ਵਾਪਰੀ। ਇਸ ਘਟਨਾ ਵਿੱਚ ਗੋਲੀ ਚਲਾਉਣ ਵਾਲਾ ਸ਼ੱਕੀ ਵੀ ਪੁਲਿਸ ਦੀਆਂ ਗੋਲੀਆਂ ਜ਼ਖਮੀ ਹੋ ਗਿਆ। ਇਹ ਜਾਣਕਾਰੀ ਪੁਲਿਸ ਨੇ ਸਾਂਝੀ ਕੀਤੀ ਹੈ।

California office building shooting

ਪੁਲਿਸ ਦੇ ਲੈਫਟੀਨੈਂਟ ਜੈਨੀਫਰ ਅਮਟ ਦਾ ਕਹਿਣਾ ਹੈ ਕਿ ਜਦੋਂ ਅਧਿਕਾਰੀ ਪਹੁੰਚੇ ਅਤੇ ਅਧਿਕਾਰੀਆਂ ਨੇ ਸ਼ੱਕੀ ਨੂੰ ਗੋਲੀ ਮਾਰੀ ਤਾਂ ਉਸ ਨੂੰ ਗੋਲੀ ਲੱਗ ਗਈ ਤੇ ਉਹ ਜ਼ਖਮੀ ਹੋ ਗਿਆ, ਜਿਸ ਨੂੰ ਅਣਪਛਾਤੀ ਸਥਿਤੀ ਵਿੱਚ ਹਸਪਤਾਲ ਲਿਜਾਇਆ ਗਿਆ । ਉਨ੍ਹਾਂ ਦਾ ਕਹਿਣਾ ਹੈ ਕਿ ਪੀੜਤਾਂ ਵਿੱਚ ਇੱਕ ਵਿਅਕਤੀ ਵੀ ਸ਼ਾਮਿਲ ਸੀ ਜੋ ਜ਼ਖਮੀ ਹੋ ਗਿਆ ਸੀ । ਬਾਕੀ ਜਾਣਕਾਰੀ ਅਜੇ ਸਪੱਸ਼ਟ ਨਹੀਂ ਹੈ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਗੋਲੀਬਾਰੀ ਪਿੱਛੇ ਕੀ ਮਨੋਰਥ ਸੀ। ਅਧਿਕਾਰੀਆਂ ਨੇ ਕਿਹਾ ਕਿ ਦੱਖਣੀ ਕੈਲੀਫੋਰਨੀਆ ਵਿੱਚ ਦਫਤਰ ਦੀ ਇਕ ਇਮਾਰਤ ਵਿੱਚ ਬੁੱਧਵਾਰ ਨੂੰ ਹੋਈ ਗੋਲੀਬਾਰੀ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਜ਼ਖਮੀ ਹੋ ਗਏ ਅਤੇ ਅਧਿਕਾਰੀਆਂ ਨੂੰ ਵੀ ਗੋਲੀ ਚਲਾਉਣੀ ਪਈ।

ਇਸ ਸਬੰਧੀ ਪੁਲਿਸ ਨੇ ਫੇਸਬੁੱਕ ‘ਤੇ ਇੱਕ ਪੋਸਟ ਜ਼ਰੀਏ ਕਿਹਾ ਕਿ ਓਰੇਂਜ ਦੇ ਪੱਛਮ ਲਿੰਕਨ ਐਵੀਨਿਊ ਵਿੱਚ ਇੱਕ ਛੋਟੀ, ਦੋ ਮੰਜ਼ਿਲਾਂ ਇਮਾਰਤ ਵਿੱਚ ਅਧਿਕਾਰੀਆਂ ਨੂੰ ਭੇਜਿਆ ਗਿਆ, ਜਿੱਥੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ । ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਸਮੇਂ ਅਧਿਕਾਰੀ ਉੱਥੇ ਪਹੁੰਚੇ ਸਨ ਅਤੇ ਬਹੁਤ ਸਾਰੇ ਪੀੜਤਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ । ਗੋਲੀਬਾਰੀ ਨਾਲ ਜੁੜੇ ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਸਥਿਤੀ ਸਥਿਰ ਹੋ ਗਈ ਹੈ ਅਤੇ ਲੋਕਾਂ ਲਈ ਕੋਈ ਖਤਰਾ ਨਹੀਂ ਹੈ।

ਇਹ ਵੀ ਦੇਖੋ: ਹੁਣੇ-ਹੁਣੇ Chandigarh ਦੇ ਆਸਮਾਨ ‘ਤੇ ਛਾਇਆ ਧੂੰਆਂ , ਸਾਹ ਲੈਣਾ ਹੋਇਆ ਮੁਸ਼ਕਿਲ, ਮਚਿਆ ਹੜਕੰਪ, ਦੇਖੋ Video

The post ਅਮਰੀਕਾ ਦੀ ਆਫ਼ਿਸ ਬਿਲਡਿੰਗ ‘ਚ ਗੋਲੀਬਾਰੀ, ਇੱਕ ਬੱਚੇ ਸਣੇ 4 ਲੋਕਾਂ ਦੀ ਮੌਤ appeared first on Daily Post Punjabi.