Cameras will be installed Archives - Daily Post Punjabi

ਫ਼ਿਰੋਜ਼ਪੁਰ ‘ਚ 80 ਥਾਵਾਂ ‘ਤੇ ਲੱਗਣਗੇ ਕੈਮਰੇ: ਵਿਧਾਇਕ ਭੁੱਲਰ ਨੇ ਕਿਹਾ- ਸ਼ਰਾਰਤੀ ਅਨਸਰਾਂ ਨੂੰ ਫੜਨਾ ਹੋਵੇਗਾ ਆਸਾਨ
ਪੰਜਾਬ ਦੇ ਫ਼ਿਰੋਜ਼ਪੁਰ ‘ਚ 80 ਥਾਵਾਂ ‘ਤੇ ਲੱਗਣਗੇ ਕੈਮਰੇ: ਵਿਧਾਇਕ ਭੁੱਲਰ ਨੇ ਕਿਹਾ- ਸ਼ਰਾਰਤੀ ਅਨਸਰਾਂ ਨੂੰ ਫੜਨਾ ਹੋਵੇਗਾ ਆਸਾਨ ਸ਼ਹਿਰ ਅਤੇ ਛਾਉਣੀ ਦੇ ਸਾਰੀਆਂ ਸੜਕਾਂ ਤੇ ਥਾਂ-ਥਾਂ ਹੈਵੀ ਪਾਵਰ ਵਾਲੇ CCTV ਕੈਮਰੇ ਲਗਾਏ ਜਾ ਰਹੇ ਹਨ। ਇਨ੍ਹਾਂ ਕੈਮਰਿਆਂ ਦੀ ਮਦਦ ਨਾਲ ਕ੍ਰਾਈਮ ਅਤੇ ਸੜਕਾਂ ‘ਤੇ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇਗੀ। ਇਸ ਨਾਲ ਪੁਲਿਸ-ਪ੍ਰਸ਼ਾਸਨ ਨੂੰ ਸ਼ਰਾਰਤੀ ਅਨਸਰਾਂ ਨੂੰ ਫੜਨ ਵਿੱਚ ਮਦਦ ਮਿਲੇਗੀ ਅਤੇ ਹੋਰ ਸਮੱਸਿਆ ਆਸਾਨੀ ਨਾਲ ਹੱਲ ਹੋ ਸਕਦੀ ਹੈ।

Cameras will be installed at

ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹਿਰ ਅਤੇ ਛਾਉਣੀ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਪ੍ਰੋਜੈਕਟ ਲਿਆਉਣ ਦਾ ਸਿਹਰਾ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 80 ਥਾਵਾਂ ‘ਤੇ ਕੈਮਰੇ ਲਗਾਏ ਜਾ ਰਹੇ ਹਨ। ਇਨ੍ਹਾਂ ਸੀਸੀਟੀਵੀ ਕੈਮਰਿਆਂ ਨਾਲ ਸੜਕਾਂ ਦੀ ਕਵਰੇਜ ਨਾਲ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਭਾਰਤੀ ਅਰਬਪਤੀ ਨੇ ਸਵਿਟਜ਼ਰਲੈਂਡ ‘ਚ ਖਰੀਦਿਆ ਦੁਨੀਆਂ ਦਾ ਸਭ ਤੋਂ ਮਹਿੰਗਾ ਘਰ, ਕੀਮਤ ਉਡਾ ਦੇਵੇਗੀ ਹੋਸ਼

ਵਿਧਾਇਕ ਨੇ ਦੱਸਿਆ ਕਿ ਇਸ ਕੰਮ ਲਈ ਇਕ ਕਮੇਟੀ ਬਣਾਈ ਗਈ ਹੈ, ਜੋ ਆਪਣਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰੇਗੀ। ਆਮ ਤੌਰ ‘ਤੇ ਇਸ ਕੰਮ ਲਈ ਟੈਂਡਰ ਹੋਵੇਗਾ, ਜੋ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ। ਸੀਸੀਟੀਵੀ ਕੈਮਰੇ ਲਗਾਏ ਜਾਣ ਮਗਰੋਂ ਸੜਕਾਂ ‘ਤੇ ਹੋਣ ਵਾਲੇ ਅਪਰਾਧਾਂ ‘ਤੇ ਕਾਬੂ ਪਾਇਆ ਜਾ ਸਕੇਗਾ ਅਤੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫ਼ਿਰੋਜ਼ਪੁਰ ‘ਚ 80 ਥਾਵਾਂ ‘ਤੇ ਲੱਗਣਗੇ ਕੈਮਰੇ: ਵਿਧਾਇਕ ਭੁੱਲਰ ਨੇ ਕਿਹਾ- ਸ਼ਰਾਰਤੀ ਅਨਸਰਾਂ ਨੂੰ ਫੜਨਾ ਹੋਵੇਗਾ ਆਸਾਨ appeared first on Daily Post Punjabi.