campaign against electricity theft Archives - Daily Post Punjabi

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ‘ਚ ਫੜੇ 3,349 ਬਿਜਲੀ ਚੋਰੀ ਦੇ ਕੇਸ, 7.66 ਕਰੋੜ ਰੁ: ਦਾ ਲਗਾਇਆ ਜੁਰਮਾਨਾ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬੱਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ ਦਿਨਾਂ ਰਾਜ-ਵਿਆਪੀ ਨਿਗਰਾਨੀ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਕੇਸਾਂ ਵਿੱਚ ਬਿਜਲੀ ਚੋਰੀ ਫੜੀ ਗਈ ਅਤੇ 7.66 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਡਿਸਟ੍ਰੀਬਿਊਸ਼ਨ ਐਂਡ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ। ਇਸ ਦੌਰਾਨ 1,274 ਚੋਰੀ ਦੇ ਮਾਮਲਿਆਂ ਦਾ ਪਤਾ ਲਗਾਇਆ ਗਿਆ। ਇਸ ਦੇ ਨਾਲ ਹੀ ਬਿਜਲੀ ਚੋਰੀ ਵਿੱਚ ਸ਼ਾਮਲ ਖਪਤਕਾਰਾਂ ‘ਤੇ 3.02 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅਚਨਚੇਤ ਚੈਕਿੰਗਾਂ ਦਾ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਵੰਡ ਵਿੰਗ ਨੇ ਦੋ ਰੋਜ਼ਾ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ੋਨਾਂ ਵਿੱਚ ਸਾਰਥਕ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ ‘ਤੇ 42,396 ਕੁਨੈਕਸ਼ਨਾਂ ਦੀ ਜਾਂਚ ਕਰਕੇ 3,073 ਕੇਸਾਂ ਵਿੱਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ।

ਇਹ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ’ਚ ਹੋਈ ਮੌ.ਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਡੀਡੀਏ ਦੇ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਇਨਫੋਰਸਮੈਂਟ ਵਿੰਗ ਵੱਲੋਂ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਕੇਸਾਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ ਬਿਜਲੀ ਚੋਰੀ ਵਿੱਚ ਸ਼ਾਮਲ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਦੋ ਰੋਜ਼ਾ ਜਾਂਚ ਮੁਹਿੰਮ ਦਾ ਸਫ਼ਲਤਾਪੂਰਵਕ ਸੰਪੰਨ ਹੋਣਾ ਬਿਜਲੀ ਵਿਭਾਗ ਦੇ ਸਾਰਥਕ ਯਤਨਾਂ ਦਾ ਸਬੂਤ ਹੈ। ਉਨ੍ਹਾਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਮਾਮਲੇ ਦੀ ਤੁਰੰਤ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਦੀ ਬੱਚਤ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਰੋਕਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ‘ਚ ਫੜੇ 3,349 ਬਿਜਲੀ ਚੋਰੀ ਦੇ ਕੇਸ, 7.66 ਕਰੋੜ ਰੁ: ਦਾ ਲਗਾਇਆ ਜੁਰਮਾਨਾ appeared first on Daily Post Punjabi.