Camphor health benefits Archives - Daily Post Punjabi

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਕਪੂਰ ?
Camphor health benefits: ਭਾਰਤ ਪਿਛਲੇ ਕਈ ਸਾਲਾ ਤੋਂ ਕਪੂਰ ਦੀ ਵਰਤੋਂ ਧਾਰਮਿਕ ਕੰਮਾਂ ਅਤੇ ਇਲਾਜ ਦੇ ਲਈ ਕਰਦਾ ਆ ਰਿਹਾ ਹੈ। ਆਯੁਰਵੇਦ ਮੁਤਾਬਕ ਕਪੂਰ ਨੂੰ ਜਲਾਉਣ ਨਾਲ ਮਨ ਅਤੇ ਸਰੀਰ ਦੋਵਾਂ ਦਾ ਇਲਾਜ ਕੀਤਾ ਜਾ ਸਕਦਾ ਹੈ। ਕਪੂਰ ਸਿਨਾਮੋਨਮ ਕੈਂਫੋਰਾ ਨਾਂ ਦੇ ਬੂਟੇ ਤੋਂ ਸਫੈਦ ਮੋਮ ਦੇ ਰੂਪ ‘ਚ ਪ੍ਰਾਪਤ ਹੁੰਦਾ ਹੈ। ਕਪੂਰ ‘ਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ। ਕੂਪਰ ਇਕ ਮਹਾਨ ਦਵਾਈ ਹੈ। ਇਹ ਕੀਟਨਾਸ਼ਕਾਂ ‘ਚ ਵੀ ਵੱਡੇ ਪੱਧਰ ‘ਤੇ ਵਰਤਿਆ ਜਾਂਦਾ ਹੈ, ਕਿਉਂਕਿ ਇਹ ਅਸਰਦਾਰ ਢੰਗ ਨਾਲ ਕੀੜਿਆਂ ਨੂੰ ਮਾਰਦਾ ਹੈ ਅਤੇ ਡੇਂਗੂ-ਮਲੇਰੀਆ ਵਰਗੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਤੁਹਾਨੂੰ ਬਚਾ ਕੇ ਰੱਖਦਾ ਹੈ। ਇਹ ਬਲਾਕ, ਟੈਬਲੇਟਸ, ਤੇਲ ਤੇ ਪਾਊਡਰ ਦੇ ਰੂਪ ‘ਚ ਬਾਜ਼ਾਰ ’ਚੋਂ ਆਮ ਤੌਰ ’ਤੇ ਮਿਲ ਜਾਂਦਾ ਹੈ। ਇਸ ਦੀ ਵਰਤੋਂ ਬੰਦ ਨੱਕ, ਸਕਿਨ ਐਲਰਜੀ, ਖਾਰਿਸ਼, ਜੋੜਾਂ, ਮਾਸਪੇਸ਼ੀਆਂ ਦੇ ਦਰਦ, ਮਾਮੂਲੀ ਸੱਟ ਅਤੇ ਸੜ ਜਾਣ ’ਤੇ ਇਲਾਜ ਦੇ ਤੌਰ ’ਤੇ ਕੀਤੀ ਜਾਂਦੀ ਹੈ। ਕਪੂਰ ਦਾ ਤੇਲ ਸਾਨੂੰ ਸਾਰਿਆਂ ਨੂੰ ਆਪਣੇ ਘਰ ‘ਚ ਰੱਖਣਾ ਚਾਹੀਦਾ ਹੈ, ਕਿਉਂਕਿ ਇਸ ਦੀ ਵਰਤੋਂ ਕਰਨ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

Camphor health benefits

ਜੇਕਰ ਤੁਸੀਂ ਚਮੜੀ ਦੀ ਖਾਰਸ਼ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਕਪੂਰ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਰੋਮ-ਛੇਦਾਂ ਵਿਚ ਜਾ ਕੇ ਚਮੜੀ ’ਤੇ ਹੋਣ ਵਾਲੀ ਖਾਰਸ਼ ਤੋਂ ਤੁਰੰਤ ਰਾਹਤ ਦਿਵਾਉਂਦਾ ਹੈ। ਇਕ ਕੱਪ ਨਾਰੀਅਲ ਤੇਲ ‘ਚ 1 ਕਪੂਰ ਦੀ ਟਿੱਕੀ ਹੀ ਮਿਲਾ ਕੇ ਲਗਾਓ।

ਮੁੰਡਾ ਹੋਵੇ ਜਾਂ ਕੁੜੀ, ਹਰ ਕਿਸੇ ਨੂੰ ਆਪਣੇ ਵਾਲ਼ਾਂ ਨਾਲ ਪਿਆਰ ਹੁੰਦਾ ਹੈ। ਅਜਿਹੇ ਵਿਚ ਵਾਲ਼ਾਂ ਦਾ ਝੜਨਾ ਅਤੇ ਸਿਕਰੀ ਹੋਣੀ ਆਮ ਗੱਲ ਹੈ, ਜਿਸ ਨਾਲ ਵਾਲ ਹੌਲੀ-ਹੌਲੀ ਕਮਜ਼ੋਰ ਹੋ ਜਾਂਦੇ ਹਨ। ਅਜਿਹੀ ਹਾਲਤ ’ਚ ਗੰਜੇਪਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਲਈ ਕਪੂਰ ਦੇ ਤੇਲ ’ਚ ਜੈਤੂਨ ਜਾਂ ਨਾਰੀਅਲ ਤੇਲ ਮਿਕਸ ਕਰਕੇ ਰੂੰ ਨਾਲ ਆਪਣੇ ਵਾਲ਼ਾਂ ‘ਚ ਲਗਾਓ। ਇਸ ਵਿਚ ਕੁਝ ਬੂੰਦਾਂ ਕਪੂਰ ਅਸੈਂਸ਼ੀਅਲ ਆਇਲ ਦੀਆਂ ਵੀ ਤੁਸੀਂ ਮਿਲਾ ਸਕਦੇ ਹੋ, ਜਿਸ ਨਾਲ ਗੰਜੇਪਣ ਦੀ ਸਮੱਸਿਆ ਘੱਟ ਹੋ ਜਾਵੇਗੀ।

ਜੋੜਾਂ ਤੇ ਮਾਸਪੇਸ਼ੀਆਂ ‘ਚ ਦਰਦ ਅਤੇ ਜਕੜਨ ਹੋਣ ‘ਤੇ ਵੀ ਕਪੂਰ ਦੀ ਮਦਦ ਲਈ ਜਾ ਸਕਦੀ ਹੈ। ਹਲਕੇ ਕੋਸੇ ਤਿਲ ਦੇ ਤੇਲ ‘ਚ ਕਪੂਰ ਦੀ ਟਿੱਕੀ ਮਿਕਸ ਕਰ ਕੇ ਮਸਾਜ ਕਰਨ ਨਾਲ ਜੋੜਾਂ ਦਾ ਦਰਦ ਠੀਕ ਹੋ ਜਾਂਦਾ ਹੈ।

ਕਪੂਰ ਪੋਰਸ ਨੂੰ ਸਾਫ ਅਤੇ ਟਾਈਟ ਕਰਨ ਦਾ ਕੰਮ ਕਰਦਾ ਹੈ। ਇਹ ਆਇਲੀ ਸਕਿਨ ਨਾਲ ਹੋਣ ਵਾਲੇ ਮੁਹਾਸਿਆਂ ਤੋਂ ਛੁਟਕਾਰਾ ਦਿਵਾਉਣ ਵਿਚ ਕਾਫੀ ਫਾਇਦੇਮੰਦ ਹੁੰਦਾ ਹੈ। ਟੀ ਟ੍ਰੀ ਆਇਲ ਤੇ ਕਪੂਰ ਦੇ ਤੇਲ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਰੂੰ ਦੀ ਮਦਦ ਨਾਲ ਮੁਹਾਸਿਆਂ ‘ਤੇ ਲਗਾਓ। ਅਜਿਹਾ ਰਾਤ ਨੂੰ ਸੌਣ ਤੋਂ ਪਹਿਲਾਂ ਕਰੋ ਅਤੇ ਸਵੇਰੇ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਓ। ਇਹ ਪਿੰਪਲਸ ਤੇ ਦਾਗ-ਧੱਬਿਆਂ ਨੂੰ ਹਟਾਉਣ ‘ਚ ਤੁਹਾਡੀ ਮਦਦ ਕਰਦਾ ਹੈ।

ਘਰ ਵਿਚ ਕੀੜਿਆਂ-ਮਕੌੜਿਆਂ ਤੋਂ ਛੁਟਕਾਰਾ ਪਾਉਣ ਲਈ ਕਪੂਰ ਦੀਆਂ ਟਿੱਕੀਆਂ ਜਲਾਓ। ਇਹ ਮੱਛਰ-ਮੱਖੀਆਂ ਤੇ ਕਾਕਰੋਚਿਜ਼ ਨੂੰ ਕੋਨੇ-ਕੋਨੇ ‘ਚੋਂ ਬਾਹਰ ਕੱਢ ਦੇਵੇਗਾ।

ਹਲਕੀ ਸੜੀ ਹੋਈ ਚਮੜੀ ਜਾਂ ਸੱਟਾਂ ਦੇ ਇਲਾਜ ‘ਚ ਕਪੂਰ ਦੀ ਵਰਤੋਂ ਕਰਨੀ ਕਾਫੀ ਫਾਇਦੇਮੰਦ ਹੈ। ਇਹ ਸੱਟ ਦੇ ਨਿਸ਼ਾਨ ਨੂੰ ਘੱਟ ਕਰਦਾ ਹੈ। ਕਪੂਰ ਦਾ ਤੇਲ ਨਾੜੀ ਨੂੰ ਉਤੇਜਿਤ ਕਰਦਾ ਹੈ, ਜੋ ਚਮੜੀ ਨੂੰ ਠੰਡਕ ਪਹੁੰਚਾਉਂਦਾ ਹੈ। 1 ਕੱਪ ਨਾਰੀਅਲ ਤੇਲ ‘ਚ 2 ਕਿਊਬ ਕਪੂਰ ਦੇ ਪਾ ਕੇ ਪ੍ਰਭਾਵਿਤ ਥਾਂ ‘ਤੇ ਲਗਾਓ। ਅਜਿਹਾ ਦਿਨ ‘ਚ ਦੋ ਵਾਰ ਕਰਨ ਨਾਲ ਫਾਇਦਾ ਹੁੰਦਾ ਹੈ।

ਜੇਕਰ ਤੁਸੀਂ ਵਾਲਾਂ ਦੇ ਝੜਨ ਅਤੇ ਸਿਕਰੀ ਤੋਂ ਪਰੇਸ਼ਾਨ ਹੋ ਤਾਂ ਨਾਰੀਅਲ ਦੇ ਤੇਲ ‘ਚ ਕਪੂਰ ਪਾ ਕੇ ਵਾਲਾਂ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਨਾਰੀਅਲ ਤੇਲ ਉਂਝ ਵੀ ਵਾਲ ਝੜਨ ਅਤੇ ਡੈਂਡ੍ਰਫ ਨੂੰ ਰੋਕਦਾ ਹੈ। ਇਹ ਬੈਸਟ ਕੰਡੀਸ਼ਨਰ ਦਾ ਕੰਮ ਵੀ ਕਰਦਾ ਹੈ।

ਸਰਦੀ-ਜ਼ੁਕਾਮ, ਬੰਦ ਨੱਕ ਅਤੇ ਛਾਤੀ ਜਾਮ ਹੋਣ ਤੋਂ ਰਾਹਤ ਪਾਉਣ ਲਈ ਕਪੂਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਪੂਰ ’ਚ ਤੇਜ਼ ਗੰਧ ਭਰੇ ਨੱਕੇ ਅਤੇ ਸਾਹ ਨਲੀ ਨੂੰ ਖੋਲ੍ਹਦੀ ਹੈ। ਕਿਸੇ ਵੀ ਮਿੱਠੇ ਤੇਲ (ਬਾਦਾਮ, ਜੈਤੂਨ) ਵਿਚ ਬਰਾਬਰ ਮਾਤਰਾ ਵਿਚ ਕਪੂਰ ਤੇਲ ਮਿਕਸ ਕਰ ਕੇ ਚੈਸਟ ਮਸਾਜ ਕਰੋ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਕਪੂਰ ? appeared first on Daily Post Punjabi.