Canada 4 Muslim family members Archives - Daily Post Punjabi

ਕੈਨੇਡਾ ‘ਚ ਪਿਕਅੱਪ ਟਰੱਕ ਨੇ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ
ਕੈਨੇਡੀਅਨ ਸੂਬੇ ਓਨਟਾਰੀਓ ਵਿੱਚ ਇੱਕ ਟਰੱਕ ਡਰਾਈਵਰ ਨੇ ਇੱਕ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਟੱਕਰ ਮਾਰ ਦਿੱਤੀ । ਇਸ ਘਟਨਾ ਵਿੱਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਮੈਂਬਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

Canada 4 Muslim family members

ਦੋਸ਼ ਹੈ ਕਿ ਟਰੱਕ ਡਰਾਈਵਰ ਨੇ ਪਰਿਵਾਰ ਨੂੰ ਮੁਸਲਮਾਨ ਹੋਣ ਕਾਰਨ ਨਿਸ਼ਾਨਾ ਬਣਾਇਆ । ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ । ਪੁਲਿਸ ਨੇ ਦੱਸਿਆ ਕਿ ਸ਼ੱਕੀ ਨਾਥਾਨੀਲ ਵੇਲਟਮੈਨ (20) ਓਨਟਾਰੀਓ ਦੇ ਲੰਡਨ ਦਾ ਵਸਨੀਕ ਹੈ ਅਤੇ ਪੀੜਤਾਂ ਨੂੰ ਨਹੀਂ ਜਾਣਦਾ ਸੀ । ਉਸ ਖ਼ਿਲਾਫ਼ 4 ਲੋਕਾਂ ਦੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਅੱਜ ਪੀਐੱਮ ਮੋਦੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਠਾਕਰੇ, ਇਸ ਵਿਸ਼ੇ ‘ਤੇ ਹੋਵੇਗੀ ਚਰਚਾ

ਪੁਲਿਸ ਅਨੁਸਾਰ ਇਹ ਘਟਨਾ ਐਤਵਾਰ ਸ਼ਾਮ ਨੂੰ ਵਾਪਰੀ ਹੈ । ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੇ ਇੱਕ ਮੋੜ ‘ਤੇ ਪੀੜਤਾਂ ਨੂੰ ਰੌਂਦ ਦਿੱਤਾ । ਮਰਨ ਵਾਲਿਆਂ ਵਿੱਚ ਇੱਕ  74 ਸਾਲਾਂ ਮਹਿਲਾ, 46 ਸਾਲਾਂ ਵਿਅਕਤੀ, 44 ਸਾਲਾਂ ਮਹਿਲਾ ਅਤੇ 15 ਸਾਲ ਦੀ ਕੁੜੀ ਸ਼ਾਮਿਲ ਹੈ । ਇਸ ਟੱਕਰ ਵਿੱਚ ਇੱਕ 9 ਸਾਲਾਂ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ, ਦਾ ਇਲਾਜ ਚੱਲ ਰਿਹਾ ਹੈ । ਪੁਲਿਸ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਨੂੰ ਨੇੜਲੇ ਮਾਲ ਦੇ ਪਾਰਕਿੰਗ ਏਰੀਆ ਤੋਂ ਗ੍ਰਿਫਤਾਰ ਕੀਤਾ ਗਿਆ ।

Canada 4 Muslim family members

ਪੁਲਿਸ ਮੁਖੀ ਸਟੀਫਨ ਵਿਲੀਅਮਜ਼ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਪੀੜਤਾਂ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਹ ਮੁਸਲਮਾਨ ਹਨ । ਜੇ ਕਿਸੇ ਵੀ ਭਾਈਚਾਰੇ ਨੂੰ ਨਫਰਤ ਦਾ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਭਾਈਚਾਰੇ, ਖ਼ਾਸਕਰ ਮੁਸਲਮਾਨਾਂ ਵਿੱਚ ਡਰ ਅਤੇ ਦਹਿਸ਼ਤ ਪੈਦਾ ਹੋ ਸਕਦੀ ਹੈ । ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕੀਤੀ ਹੈ ।

ਇਹ ਵੀ ਪੜ੍ਹੋ: ਬ੍ਰੇਕਿੰਗ : ਲੌਕਡਾਊਨ ‘ਚ ਮਿਲੀ ਰਾਹਤ, ਸ਼ਨੀਵਾਰ ਨੂੰ ਨਹੀਂ ਹੋਵੇਗਾ Weekend Lockdown, ਪੜ੍ਹੋ ਨਵੀਆਂ Guidelines

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ- ‘ਮੈਨੂੰ ਇਸ ਹਮਲੇ ਦਾ ਬੇਹੱਦ ਦੁੱਖ ਹੈ । ਐਤਵਾਰ ਦੀ ਘਟਨਾ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਮੇਰੀ ਹਮਦਰਦੀ ਉਨ੍ਹਾਂ ਉਨ੍ਹਾਂ ਨਾਲ ਹੈ। ਅਸੀਂ ਤੁਹਾਡੇ ਨਾਲ ਹਾਂ।’

ਦੱਸ ਦੇਈਏ ਕਿ ਪੁਲਿਸ ਨੇ ਦੱਸਿਆ ਕਿ ਮੁਸਲਿਮ ਪਰਿਵਾਰ ਦੇ ਪੰਜ ਮੈਂਬਰ ਐਤਵਾਰ ਨੂੰ ਰਾਤ 8:40 ਵਜੇ ਸੜਕ ਕਿਨਾਰੇ ਕਿਤੇ ਪੈਦਲ ਜਾ ਰਹੇ ਸਨ। ਇਸ ਦੌਰਾਨ ਕਾਲੀ ਪਿਕ-ਅਪ ਟਰੱਕ ਤੇਜ਼ੀ ਨਾਲ ਆਇਆ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ । ਕੈਨੇਡੀਅਨ ਮੁਸਲਮਾਨਾਂ ਦੀ ਕੌਮੀ ਕੌਂਸਲ ਨੇ ਇੱਕ ਬਿਆਨ ਜਾਰੀ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ ਕੀਤੀ ਹੈ।

ਇਹ ਵੀ ਦੇਖੋ: ਲੜਾਈ ਝਗੜੇ ਦਾ ਹੋਇਆ The End, ਲਹਿੰਬਰ ਹੁਸੈਨਪੁਰੀ ਦਾ ਪਰਿਵਾਰ ਮੁੜ ਹੋਇਆ ਇੱਕ, ਦੇਖੋ ਕੌਣ ਸੀ ਫਸਾਦ ਦੀ ਜੜ੍ਹ

The post ਕੈਨੇਡਾ ‘ਚ ਪਿਕਅੱਪ ਟਰੱਕ ਨੇ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ appeared first on Daily Post Punjabi.