canada accident Archives - Daily Post Punjabi

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਨੇਡਾ ਸੜਕ ਹਾਦਸੇ ‘ਚ 5 ਭਾਰਤੀਆਂ ਦੀ ਮੌਤ ‘ਤੇ ਜਤਾਇਆ ਸੋਗ
ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਹਸਪਤਾਲ ਵਿੱਚ ਦਾਖਲ ਹਨ। ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਗ ਜ਼ਾਹਿਰ ਕੀਤਾ ਹੈ । ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਨੂੰ ਟੋਰਾਂਟੋ ਨੇੜੇ ਵਾਪਰਿਆ, ਜਿਸ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ 2 ਜ਼ਖ਼ਮੀ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।

EAM Jaishankar mourns death

ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਟਵੀਟ ਕੀਤਾ ਕੈਨੇਡਾ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ‘ਤੇ ਡੂੰਘਾ ਸੋਗ ਜ਼ਾਹਿਰ ਕਰਦਾ ਹਾਂ। ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ। ਜ਼ਖ਼ਮੀਆਂ ਦੇ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ । @IndiainToronto ਸਾਰੀ ਜ਼ਰੂਰੀ ਮਦਦ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’

ਦੱਸ ਦੇਈਏ ਕਿ ਇਸ ਘਟਨਾ ਬਾਰੇ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦੱਸਿਆ ਕਿ ਬਿਸਾਰੀਆ ਨੇ ਟਵੀਟ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ: ਸ਼ਨੀਵਾਰ ਨੂੰ ਟੋਰਾਂਟੋ ਵਿੱਚ ਵਾਪਰੇ ਸੜਕ ਹਾਦਸੇ ਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਹਸਪਤਾਲ ਵਿੱਚ ਹਨ। ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ, @IndiainToronto ਟੀਮ ਮਦਦ ਲਈ ਪੀੜਤਾਂ ਦੇ ਦੋਸਤਾਂ ਦੇ ਸੰਪਰਕ ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਨੇਡਾ ਸੜਕ ਹਾਦਸੇ ‘ਚ 5 ਭਾਰਤੀਆਂ ਦੀ ਮੌਤ ‘ਤੇ ਜਤਾਇਆ ਸੋਗ appeared first on Daily Post Punjabi.

ਦੁਖਦਾਇਕ ਖਬਰ: ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਕਬੱਡੀ ਖਿਡਾਰੀ ਅਮਨ ਟਿੱਬਾ ਦੀ ਮੌਤ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।

Kapurthala youth dies

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜਾਬੀ ਨੌਜਵਾਨ ਕਬੱਡੀ ਖਿਡਾਰੀ ਅਮਨਪ੍ਰੀਤ ਸਿੰਘ ਉਰਫ ਟਿੱਬਾ (ਉਮਰ 28 ਸਾਲ) ਸੀ, ਜਿਸਦੀ ਸੜਕ ਹਾਦਸੇ ਵਿੱਚ ਮੌਤ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਬੀਤੇ ਸ਼ਨੀਵਾਰ ਦੀ ਸਵੇਰ ਨੂੰ ਕੈਨੇਡਾ ਦੇ ਵਸਾਗਾ ਬੀਚ ਦੇ ਲਾਗੇ ਕਲੀਅਰਵਿਉ ਟਾਉਨਸ਼ਿਪ ਦੇ ਹੂਰਨੀਆ ਵੈਸਟ ਦੇ ਅਧੀਨ ਹਾਈਵੇ- 26 ਤੇ ਸਥਿਤ ਵਰਕਸ਼ਾਪ ਤੇ ਡੰਪ ਟਰੱਕ ਹੇਠਾਂ ਫੱਸਣ ਕਾਰਨ ਅਮਨਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ‘ਸਿੱਖਾਂ ਦੀ ਪੱਗ ਨਾਲ ਹਿਜਾਬ ਦੀ ਤੁਲਨਾ ਨਹੀਂ ਹੋ ਸਕਦੀ, ਇਸਲਾਮ ’ਚ ਹਿਜਾਬ ਲਾਜ਼ਮੀ ਨਹੀਂ’– ਕੇਰਲ ਰਾਜਪਾਲ

ਇਸ ਮਾਮਲੇ ਵਿੱਚ ਉਨਟਾਰੀਓ ਪ੍ਰੋਵਿਨਸ਼ਨਿਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਹੀ ਕੈਨੇਡਾ ਆਇਆ ਸੀ। ਮ੍ਰਿਤਕ ਨੌਜਵਾਨ ਅਮਨਪ੍ਰੀਤ ਦਾ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਟਿੱਬਾ ਨਾਲ ਸਬੰਧ ਸੀ। ਅਮਨਦੀਪ ਕਬੱਡੀ ਦਾ ਇੱਕ ਨਾਮੀ ਖਿਡਾਰੀ ਸੀ, ਜੋ ਕੈਨੇਡਾ ਵਿੱਚ ਵੀ ਕੈਨੇਡਾ ਦੀ ਟੀਮ ਲਈ ਕਬੱਡੀ ਖੇਡਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਦੁਖਦਾਇਕ ਖਬਰ: ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਕਬੱਡੀ ਖਿਡਾਰੀ ਅਮਨ ਟਿੱਬਾ ਦੀ ਮੌਤ appeared first on Daily Post Punjabi.