Canada air tickets Archives - Daily Post Punjabi

ਹੁਣ ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣਿਆ ਵੱਡੀ ਪਰੇਸ਼ਾਨੀ
ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਸਥਿਤ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਸਤੰਬਰ ਮਹੀਨੇ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ । ਹਜ਼ਾਰਾਂ ਵਿਦਿਆਰਥੀ ਆਖਰੀ ਸਮੇਂ ਵਿੱਚ ਆ ਰਹੇ ਵੀਜ਼ੇ ਕਾਰਨ ਮਹਿੰਗੀਆਂ ਹਵਾਈ ਟਿਕਟਾਂ ਖਰੀਦਣ ਲਈ ਮਜ਼ਬੂਰ ਹਨ। ਮੌਜੂਦਾ ਸਮੇਂ ਵਿੱਚ ਦਿੱਲੀ ਤੋਂ ਟੋਰਾਂਟੋ ਲਈ ਸਭ ਤੋਂ ਸਸਤੀ ਹਵਾਈ ਟਿਕਟ 1 ਲੱਖ 67 ਹਜ਼ਾਰ ਰੁਪਏ ਦੀ ਔਸਤ ਬੇਸ ਪ੍ਰਾਈਸ ਨਾਲ ਮਿਲ ਰਹੀ ਹੈ ਅਤੇ ਇਸ ‘ਤੇ ਟੈਕਸ ਅਤੇ ਚਾਰਜਿਜ਼ ਆਦਿ ਲਗਾਉਣ ਤੋਂ ਬਾਅਦ ਇਹ ਲਗਭਗ 2 ਲੱਖ ਰੁਪਏ ਤੱਕ ਦੀ ਪੈ ਰਹੀ ਹੈ।

Canada air tickets

ਇਹ ਉਡਾਣਾਂ 26 ਤੋਂ 30 ਘੰਟਿਆਂ ਵਿੱਚ ਇੱਕ ਜਾਂ ਦੋ ਸਟਾਪਾਂ ਨਾਲ ਕੈਨੇਡਾ ਪਹੁੰਚ ਜਾਂਦੀਆਂ ਹਨ । 16 ਤੋਂ 20 ਘੰਟੇ ਦੇ ਸਿੱਧੇ ਜਾਂ ਇੱਕ ਜਾਂ ਦੋ ਘੰਟੇ ਦੇ ਸਟਾਪੇਜ ਵਾਲੀਆਂ ਟਿਕਟਾਂ ਦੀ ਕੀਮਤ 2 ਲੱਖ 20 ਹਜ਼ਾਰ ਤੋਂ 3 ਲੱਖ ਰੁਪਏ ਹੋ ਗਈ ਹੈ । ਪਰ ਜੇਕਰ ਤੁਸੀਂ ਤਤਕਾਲ ਟਿਕਟ ਲੈਣੀ ਹੋਵੇ ਤਾਂ ਫਿਰ ਟਿਕਟ 3-3 ਲੱਖ ਰੁਪਏ ਤੱਕ ਮਿਲ ਰਹੀ ਹੈ। ਟਿਕਟਾਂ ਦੇ ਅਜਿਹੇ ਵਿੱਚ ਵਿਦਿਆਰਥੀਆਂ ਨੂੰ ਕੈਨੇਡਾ ਜਾਣਾ ਬਹੁਤ ਮਹਿੰਗਾ ਪੈ ਰਿਹਾ ਹੈ । ਇਸ ਮਹਿੰਗੇ ਭਾਅ ਨੂੰ ਲੈ ਕੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਪ੍ਰੇਸ਼ਾਨ ਹੋ ਰਹੇ ਹਨ।

ਇਹ ਵੀ ਪੜ੍ਹੋ: ਫਿਰੋਜ਼ਪੁਰ : ਵਿਆਹ ਦੇ ਮੰਡਪ ਤੋਂ ਸਿੱਧੇ ਜੇਲ੍ਹ ਪਹੁੰਚ ਗਈ ਲਾੜੀ, ਪੰਡਿਤ ਜੀ ਨੇ ਖੋਲ੍ਹ ‘ਤੀ ਕੁੜੀ ਦੀ ਪੋਲ

ਇਸ ਸਬੰਧੀ ਕੈਨੇਡੀਅਨ ਡਾਲਰ ਖਰੀਦਣ ਆਏ ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਡਾਲਰ 63.50 ਤੋਂ 64 ਰੁਪਏ ਦੇ ਹਿਸਾਬ ਨਾਲ ਮਿਲ ਰਿਹਾ ਹੈ, ਜਦੋਂ ਕਿ ਐਕਸਚੇਂਜ ਰੇਟ ਸਿਰਫ਼ 60.46 ਰੁਪਏ ਹੈ । ਕਈ ਵਿਦਿਆਰਥੀ ਪਹਿਲਾਂ ਤਾਂ ਰੋਜ਼ਾਨਾ ਦੇ ਖਰਚੇ ਲਈ 5 ਤੋਂ 10 ਹਜ਼ਾਰ ਡਾਲਰ ਆਪਣੇ ਨਾਲ ਲੈ ਜਾਂਦੇ ਹਨ ਅਤੇ ਇਸ ਸਮੇਂ ਹਜ਼ਾਰਾਂ ਵਿਦਿਆਰਥੀ ਕੈਨੇਡਾ ਜਾ ਰਹੇ ਹਨ । ਦੂਜਾ, ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਤੋਂ ਬਹੁਤ ਘੱਟ ਲੋਕ ਭਾਰਤ ਆ ਰਹੇ ਹਨ, ਜਿਸ ਕਾਰਨ ਓਪਨ ਮਾਰਕੀਟ ਵਿੱਚ ਕੈਨੇਡੀਅਨ ਡਾਲਰ ਦੀ ਕਮੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਹੁਣ ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣਿਆ ਵੱਡੀ ਪਰੇਸ਼ਾਨੀ appeared first on Daily Post Punjabi.